ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਅਖਿਲ ਗੌਤਮ ਦੇ ਦੇਹਾਂਤ ’ਤੇ ਦੁੱਖ ਪ੍ਰਗਟ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਅਖਿਲ ਗੌਤਮ ਦੇ ਦੇਹਾਂਤ ’ਤੇ ਦੁੱਖ ਪ੍ਰਗਟ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੱਤਰਕਾਰ ਅਤੇ ਚੰਡੀਗੜ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਖਿਲ ਗੌਤਮ (70) ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਨਵੀਂ ਦਿੱਲੀ ਵਿਖੇ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਖਿਲ ਗੌਤਮ ਨੂੰ ਇਕ ਵਧੀਆ ਪੱਤਰਕਾਰ ਦੱਸਿਆ ਜੋ ਹਮੇਸ਼ਾ ਹੀ ਪ੍ਰੈਸ ਦੀ ਆਜ਼ਾਦੀ ਦੇ ਕਾਜ਼ ਵਾਸਤੇ ਮੋਹਰੀ ਰਹੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਵੱਲੋਂ ਮਾਲ ਕੇਸਾਂ ਦੇ ਜਲਦੀ ਨਿਪਟਾਰੇ ਦੇ ਹੁਕਮ

ਸਰਕਾਰੀਆ ਵੱਲੋਂ ਮਾਲ ਕੇਸਾਂ ਦੇ ਜਲਦੀ ਨਿਪਟਾਰੇ ਦੇ ਹੁਕਮ

ਅਧਿਕਾਰੀਆਂ ਨੂੰ ਇਕ ਤੋਂ ਦੋ ਸਾਲ ਪੁਰਾਣੇ ਕੇਸਾਂ ‘ਤੇ ਰੋਜ਼ਾਨਾ ਆਧਾਰ ‘ਤੇ ਸੁਣਵਾਈ ਕਰਨ ਦੇ ਨਿਰਦੇਸ਼ ਚੰਡੀਗੜ੍ਹ – ਸੂਬੇ ਦੀਆਂ ਮਾਲ ਅਦਾਲਤਾਂ ‘ਚ ਲੰਬਿਤ ਪਏ ਕੇਸਾਂ ਬਾਰੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਕੇਸਾਂ ਦੇ ਨਿਰਧਾਰਤ ਸਮੇਂ ‘ਚ ਨਿਪਟਾਰੇ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਖਾਸ ਤੌਰ ‘ਤੇ ਇਕ ਤੋਂ ਦੋ ਸਾਲ ਪੁਰਾਣੇ ਕੇਸਾਂ ਸਬੰਧੀ ਮੈਰਿਟ ਦੇ ਆਧਾਰ ਉਤੇ ਤੁਰੰਤ ਫ਼ੈਸਲੇ ਕਰਨ ਦੀ…

VIA PUNJAB
ਅੱਗੇ ਪੜ੍ਹੋ

ਪੰਚਾਇਤੀ ਜ਼ਮੀਨਾ ਤੇ ਇਸ ਸਾਲ ਹੁਣ ਤੱਕ ਲਗਭਗ 20 ਲੱਖ ਪੌਦੇ ਲਗਾਏ ਗਏ: ਤ੍ਰਿਪਤ ਬਾਜਵਾ

ਪੰਚਾਇਤੀ ਜ਼ਮੀਨਾ ਤੇ ਇਸ ਸਾਲ ਹੁਣ ਤੱਕ ਲਗਭਗ 20 ਲੱਖ ਪੌਦੇ ਲਗਾਏ ਗਏ: ਤ੍ਰਿਪਤ ਬਾਜਵਾ

ਤੰਦਰੁਸਤ ਪੰਜਾਬ ਮਿਸ਼ਨ ਤਹਿਤ 7909 ਏਕੜ ਪੰਚਾਇਤੀ ਰਕਬਾ ਪੌਦਿਆਂ ਅਧੀਨ ਲਿਆਂਦਾ ਗਿਆ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚਲਾਈ ਗਈ ਤੰਦਰੁਸਤ ਮੁਹਿੰਮ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵੀ ਚਾਲੂ ਮਾਲੀ ਸਾਲ ਵਿੱਚ ਮਨਰੇਗਾ ਸਕੀਮ ਅਧੀਨ ਪੰਚਾਇਤੀ ਜ਼ਮੀਨਾ ਤੇ ਹੁਣ ਤੱਕ ਲਗਭਗ 20 ਲੱਖ ਪੌਦੇ ਲਗਾਏ ਗਏ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਇਸ ਮੁਹਿੰਮ…

VIA PUNJAB
ਅੱਗੇ ਪੜ੍ਹੋ

ਲੋਕ ਨਿਰਮਾਣ ਮੰਤਰੀ ਵੱਲੋਂ ਪੰਜਾਬ ਰੋਡਜ ਜੀ.ਆਈ.ਐਸ. ਪੋਰਟਲ ਅਤੇ ਪੰਜਾਬ ਸੜਕ ਸੇਵਾ ਮੋਬਾਇਲ ਐਪ ਲਾਂਚ

ਲੋਕ ਨਿਰਮਾਣ ਮੰਤਰੀ ਵੱਲੋਂ ਪੰਜਾਬ ਰੋਡਜ ਜੀ.ਆਈ.ਐਸ. ਪੋਰਟਲ ਅਤੇ ਪੰਜਾਬ ਸੜਕ ਸੇਵਾ ਮੋਬਾਇਲ ਐਪ ਲਾਂਚ

ਮੋਬਾਇਲ ਟੈਸਟਿੰਗ ਵੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ ਚੰਡੀਗੜ – ਲੋਕ ਨਿਰਮਾਣ ਵਿਭਾਗ ਦੀ ਕਾਰਜਪ੍ਰਣਾਲੀ ਵਿਚ ਪਾਰਦਰਸ਼ਤਾ, ਜੁਆਬਦੇਹੀ ਲਿਆਉਣ ਅਤੇ ਸੂਚਨਾ ਤਕਨਾਲੋਜੀ ਰਾਹੀ ਸਮਰੱਥਾ ਵਧਾਉਣ ਦੇ ਮਕਸਦ ਨਾਲ ਕੈਬਨਿਟ ਮੰਤਰੀ ਸ਼੍ਰੀ ਵਿਜੇਇੰਦਰ ਸਿੰਗਲਾ ਵਲੋਂ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟ੍ਰੇਸ਼ਨ (ਮੈਗਸੀਪਾ) ਵਿਖੇ ਪੰਜਾਬ ਰੋਡਜ ਜੀ.ਆਈ.ਐਸ. ਪੋਰਟਲ ਅਤੇ ਪੰਜਾਬ ਸੜਕ ਸੇਵਾ ਮੋਬਾਇਲ ਐਪ ਲਾਂਚ ਕੀਤਾ ਗਿਆ। ਇਸ ਮੌਕੇ ਉਨਾ ਵਿਭਾਗ ਦੇ ਕੁਆਲਟੀ ਕੰਟਰੋਲ ਵਿੰਗ ਵਿੱਚ ਸ਼ਾਮਲ ਕੀਤੀ ਗਈ ਮੋਬਾਇਲ ਟੈਸਟਿੰਗ ਵੈਨ ਨੂੰ…

VIA PUNJAB
ਅੱਗੇ ਪੜ੍ਹੋ

ਨਸ਼ੇ ਦੀ ਗਤੀਵਿਧੀ ਰੋਕਣ ਲਈ ਪੰਜਾਬ ਪੁਲਿਸ ਦੇ ਹਰੇਕ ਵਿੰਗ ’ਚ ਤਾਲਮੇਲ ਜ਼ਰੂਰੀ : ਸੁਰੇਸ਼ ਅਰੋੜਾ

ਨਸ਼ੇ ਦੀ ਗਤੀਵਿਧੀ ਰੋਕਣ ਲਈ ਪੰਜਾਬ ਪੁਲਿਸ ਦੇ ਹਰੇਕ ਵਿੰਗ ’ਚ ਤਾਲਮੇਲ ਜ਼ਰੂਰੀ : ਸੁਰੇਸ਼ ਅਰੋੜਾ

ਡੀ.ਜੀ.ਪੀ. ਅਤੇ ਸਪੈਸ਼ਲ ਟਾਸਕ ਫੋਰਸ ਮੁੱਖੀ ਵੱਲੋਂ ਲੁਧਿਆਣ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਚੰਡੀਗੜ੍ਹ – ਸਪੈਸ਼ਲ ਟਾਸਕ ਫੋਰਸ ਅਤੇ ਪੁਲਿਸ ਦੇ ਹੋਰ ਵਿੰਗਾਂ ਵਿੱਚ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਨਾਉਣ ਦੇ ਮਕਸਦ ਨਾਲ ਪੰਜਾਬ ਪੁਲਿਸ ਮੁੱਖੀ ਸ੍ਰੀ ਸੁਰੇਸ਼ ਅਰੋੜਾ ਅਤੇ ਸਪੈਸ਼ਲ ਟਾਸਕ ਫੋਰਸ ਦੇ ਮੁੱਖੀ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਪੁਲਿਸ ਕਮਿਸ਼ਨਰੇਟ ਲੁਧਿਆਣਾ, ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ, ਖੰਨਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਪੁਲਿਸ ਅਧਿਕਾਰੀਆਂ ਨਾਲ…

VIA PUNJAB
ਅੱਗੇ ਪੜ੍ਹੋ

ਪਿੰਡ ਨਨਹੇੜਾ ਵਿਖੇ ਐਕਟਿਵਾ ਸਵਾਰ ਔਰਤ ਦੀ ਸਕੂਲ ਬੱਸ ਹੇਠਾ ਆਉਣ ਨਾਲ ਮੌਤ

ਪਿੰਡ ਨਨਹੇੜਾ ਵਿਖੇ ਐਕਟਿਵਾ ਸਵਾਰ ਔਰਤ ਦੀ ਸਕੂਲ ਬੱਸ ਹੇਠਾ ਆਉਣ ਨਾਲ ਮੌਤ

ਬਾਦਸ਼ਾਹਪੁਰ – ਨੇੜਲੇ ਪਿੰਡ ਨਨਹੇੜਾ ਵਿਖੇ ਇੱਕ ਐਕਟਿਵਾ ਸਵਾਰ ਔਰਤ ਦੀ ਸਕੂਲ ਬੱਸ ਹੇਠਾ ਆਉਣ ਕਾਰਣ ਹੋਈ ਮੋਤ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹੋਲਦਾਰ ਪ੍ਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਰਿੰਦਰ ਕੋਰ(70)ਪਤਨੀ ਅਮਰੀਕ ਸਿੰਘ ਵਾਸੀ ਨਵਾਂ ਪਿੰਡ ਕਲਵਾਨੂੰ ਆਪਣੇ ਪੋਤਰੇ ਅਮ੍ਰਿਤਪਾਲ ਸਿੰਘ ਪੁੱਤਰ ਦਲਜੀਤ ਸਿੰਘ ਨਾਲ ਸਮਾਣੇ ਤੋ ਦਵਾਈ ਲੈ ਕਿ ਵਾਪਿਸ ਆਪਣੇ ਪਿੰਡ ਆ ਰਹੀ ਸੀ ਤਾਂ ਅਚਾਨਕ ਪਿੰਡ ਨਨਹੇੜਾ ਦੇ ਨਜਦੀਕ ਐਕਟਿਵਾ ਸੜਕ ਚ ਖੱਡੇ ਹੋਣ ਕਾਰਣ ਖੱਡੇ ਚ ਜਾ ਲੱਗੀ…

VIA PUNJAB
ਅੱਗੇ ਪੜ੍ਹੋ

ਕੇਂਦਰ ਨਹੀਂ ਦੇ ਰਿਹਾ ਜੱਲਿਆਂਵਾਲੇ ਬਾਗ ਦੀ ਮੁਰੰਮਤ ਲਈ ਇਜਾਜ਼ਤ : ਸਿੱਧੂ

ਕੇਂਦਰ ਨਹੀਂ ਦੇ ਰਿਹਾ ਜੱਲਿਆਂਵਾਲੇ ਬਾਗ ਦੀ ਮੁਰੰਮਤ ਲਈ ਇਜਾਜ਼ਤ : ਸਿੱਧੂ

ਸਿਹਤ ਵਿਗੜਨ ਕਾਰਨ ਕਿੱਲਿਆਂਵਾਲੀ ਰੈਲੀ ’ਚ ਨਹੀਂ ਪਹੁੰਚੇ ਚੰਡੀਗੜ੍ਹ – ਪੰਜਾਬ ਦੇ ਲੋਕਲ ਬਾਡੀ ਮੰਤਰੀ ਸ. ਨਵਜੋਤ ਸਿੰਘ ਸਿਧੂ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਜੱਲਿਆਂਵਾਲਾ ਬਾਗ ਦੀ ਮੁਰੰਮਤ ਲਈ ਇਜਾਜ਼ਤ ਨਹੀਂ ਦੇ ਰਹੀ। ਇਸ ਇਸ ਦੌਰਾਨ ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਸਿਹਤ ਵਿਗੜਨ ਕਾਰਨ ਉਹ ਲੰਬੀ ਰੈਲੀ ਵਿਚ ਸ਼ਾਮਲ ਹੋਣ ਤੋਂ ਅਸਮਰਥ ਰਹੇ ਹਨ। ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ਼ ਨੂੰ ਠੇਕੇ ‘ਤੇ ਨਹੀਂ…

VIA PUNJAB
ਅੱਗੇ ਪੜ੍ਹੋ

ਖਹਿਰਾ ਲਈ ਭਗਵੰਤ ਮਾਨ ਦੀ ਸੁਰ ਨਰਮ ਪਏ

ਖਹਿਰਾ ਲਈ ਭਗਵੰਤ ਮਾਨ ਦੀ ਸੁਰ ਨਰਮ ਪਏ

ਪਟਿਆਲਾ – ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਆਪਣੇ ‘ਸਿਆਸੀ ਸ਼ਰੀਕ’ ਸੁਖਾਪਾਲ ਖਹਿਰਾ ਬਾਰੇ ਸੁਰ ਨਰਮ ਹੋ ਗਈ ਹੈ। ਉਨ੍ਹਾਂ ਨੇ ਅਜ ਖਹਿਰਾ ਨਾਲ ਰਿਸ਼ਤੇ ਬਾਰੇ ਕਿਹਾ ਕਿ ਇਕ ਪਰਿਵਾਰ ਵਿਚ ਲੜਾਈਆਂ ਹੁੰਦੀਆਂ ਰਹਿੰਦੀਆਂ ਹਨ ਪਰ ਅਸੀਂ ਸਾਰੇ ਇਕੋ ਪਰਿਵਾਰ ਦੇ ਮੈਂਬਰ ਹਾਂ। ਇਸ ਤੋਂ ਪਹਿਲਾਂ ਭਗਵੰਤ ਮਾਨ ਅਕਸਰ ਖਹਿਰਾ ‘ਤੇ ਤਿਖੇ ਵਾਰ ਕਰਦੇ ਹਨ।ਅਜ ਪਟਿਆਲਾ ਵਿਚ ਮਰਨ ਵਰਤ ‘ਤੇ ਬੈਠੇ ਅਧਿਆਪਕਾਂ ਦੀ ਹਮਾਇਤ ਕਰਨ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਤਕਨੀਕੀ ਸਿੱÎਖਿਆ ਮੰਤਰੀ ਚੰਨੀ ਨੇ ਕੌਮੀ ਹੁਨਰ ਮੁਕਾਬਲੇ ਦੇ ਜੇਤੂਆਂ ਨੂੰ ਦਿੱਤੀ ਵਧਾਈ

ਪੰਜਾਬ ਦੇ ਤਕਨੀਕੀ ਸਿੱÎਖਿਆ ਮੰਤਰੀ ਚੰਨੀ ਨੇ ਕੌਮੀ ਹੁਨਰ ਮੁਕਾਬਲੇ ਦੇ ਜੇਤੂਆਂ ਨੂੰ ਦਿੱਤੀ ਵਧਾਈ

ਜੇਤੂ 2019 ਵਿੱਚ ਕਜ਼ਾਨ (ਰੂਸ) ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ ਵਿੱਚ ਲੈਣਗੇ ਹਿੱਸਾ ਚੰਡੀਗੜ – ਪੰਜਾਬ ਦੇ ਨੌਜਵਾਨਾਂ ਨੇ ਕੌਮੀ ਹੁਨਰ ਮੁਕਾਬਲੇ ਵਿੱਚ 8 ਤਗ਼ਮੇ ਜਿੱਤਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ, ਜਿੰਨਾਂ ਵਿੱਚ 3 ਸੋਨੇ ਦੇ, 1 ਚਾਂਦੀ, 2 ਕਾਂਸੀ ਤੇ 2 ਹੋਰ ਤਗਮੇ (ਮੈਡਲੇਨ)ਸ਼ਾਮਲ ਹਨ। ਇਹ ਹੁਨਰ ਮੁਕਾਬਲੇ 2 ਤੋਂ 5 ਅਕਤੂਬਰ, 2018 ਤੱਕ ਔਰੰਗਾਬਾਦ, ਚੇਨੰਈ ਅਤੇ ਦਿੱਲੀ ਵਿਖੇ ਕਰਵਾਏ ਗਏ। ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉਤਪਤੀ ਮੰਤਰੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਤੋਂ ਵਜਾਇਆ ਲੋਕ ਸਭਾ ਚੋਣਾਂ ਦਾ ਬਿਗਲ

ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਤੋਂ ਵਜਾਇਆ ਲੋਕ ਸਭਾ ਚੋਣਾਂ ਦਾ ਬਿਗਲ

ਮੰਡੀ ਕਿਲਿਆਂਵਾਲੀ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਪੰਜਾਬ ਵਾਸੀਆਂ ਨੂੰ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਨੂੰ ਜਿਤਾ ਕਿ ਸੂਬਾਈ ਅਤੇ ਕੌਮੀ ਸਿਆਸਤ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰ ਦੇਣ ਦਾ ਸਦਾ ਦਿਤਾ ਹੈ।ਅਜ ਲੰਬੀ ਵਿਚ ਬੇਮਿਸਾਲ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਮੁਖ ਮੰਤਰੀ ਨੇ ਲੋਕਾਂ ਨੂੰ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਜਮਹੂਰੀਅਤ ਪਖੀ ਸਰਕਾਰ ਬਣਾਉਣ ਦੀ…

VIA PUNJAB
ਅੱਗੇ ਪੜ੍ਹੋ
1 426 427 428 429 430 469