ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਵਲੋਂ ਉੱਘੇ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਵਲੋਂ ਉੱਘੇ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ (84 ) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਸੈਂਟਰ ਫਾਰ ਰਿਸਰਚ ਇਨ ਰੂਰਲ ਐਂਡ ਇੰਡਸਟ੍ਰੀਅਲ ਡਿਵੈਲਪਮੈਂਟ (ਸੀ.ਆਰ.ਆਰ.ਆਈ.ਡੀ) ਦੇ ਸੰਸਥਾਪਕ ਸਨ।ਉਹ ਪਿਛਲੇ ਇੱਕ ਹਫਤੇ ਤੋਂ ਵੀ ਵੱਧ ਸਮੇਂ ਤੋਂ ਕੋਵਿਡ ਨਾਲ ਜੂਝ ਰਹੇ ਸਨ ਪਰ ਕਰੋਨਾ ਵਿਰੁੱਧ ਇਹ ਜੰਗ ਉਹ ਹਾਰ ਗਏ ਅਤੇ ਅੱਜ ਸਵੇਰੇ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਉਹਨਾਂ ਦੀ ਮੌਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਗੁਰੂ ਘਰਾਂ ਵਿਚ ਆਰਜ਼ੀ ਵਾਰਡ ਸਥਾਪਿਤ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਗੁਰੂ ਘਰਾਂ ਵਿਚ ਆਰਜ਼ੀ ਵਾਰਡ ਸਥਾਪਿਤ

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਆਕਸੀਜਨ ਪਲਾਂਟ ਤਿਆਰ, ਇੱਕ ਹਫਤੇ ਤੱਕ ਦੇਵੇਗਾ ਸੇਵਾਵਾਂ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਆਕਸੀਜਨ ਪਲਾਂਟ ਸਥਾਪਿਤ ਕਰਨ ਦੇ ਨਾਲ ਨਾਲ ਕਾਨਸੰਟ੍ਰੇਟਰ ਰਾਹੀਂ ਹਵਾ ਤੋਂ ਆਕਸੀਜਨ ਤਿਆਰ ਕਰਕੇ ਮੈਡੀਕਲ ਸੇਵਾਵਾਂ ਦੇਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਕਾਰਨ ਮੌਜੂਦਾਂ ਹਾਲਾਤਾਂ ਨਾਲ ਨਜਿੱਠਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਚੰਡੀਗੜ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਆਨਲਾਈਨ ਸਮਾਰੋਹ ਵਿੱਚ ਸ੍ਰੀ ਜਸਕਿਰਨ ਸਿੰਘ, ਆਈ.ਏ.ਐੱਸ. (ਸੇਵਾ ਮੁਕਤ) ਅਤੇ ਡਾ. ਮਨਪ੍ਰੀਤ ਛਤਵਾਲ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਵਜੋਂ ਸਹੁੰ ਚੁਕਾਈ।ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਦਫਤਰ ਤੋਂ ਇਸ ਆਨਲਾਈਨ ਸਮਾਰੋਹ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ 50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਪੱਤਰ ਲਿਖਿਆ

ਮੁੱਖ ਮੰਤਰੀ ਨੇ 50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਪੱਤਰ ਲਿਖਿਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ (ਰੇਲ ਸਫਰ ਦੇ ਅਨੁਕੂਲ) ਦੇ ਨਾਲ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੋਵਾਂ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।ਸੂਬੇ ਵਿੱਚ ਵੱਖ-ਵੱਖ ਪੱਧਰਾਂ ‘ਤੇ ਆਕਸੀਜਨ ਸਹਾਰੇ ਚੱਲ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ

ਚੰਡੀਗੜ੍ਹ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਅਤੇ ਮਾਰਕਫੈਡ ਦੇ ਸੀਨੀਅਰ ਮੈਨੇਜਰ (ਈ.ਆਰ.ਪੀ.) ਸ. ਜਸਵਿੰਦਰ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਮਾਰਕਫੈਡ ਵੱਲੋਂ ਨਵੀਂ ਵੈਬਸਾਈਟ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਦੀ ਸਲਾਹੁਤਾ ਕੀਤੀ। ਉਨ੍ਹਾਂ ਕਿਹਾ ਕਿ ‘ਸੋਹਣਾ’ ਬਰਾਂਡ ਦੇ ਮਿਆਰੀ ਉਤਪਾਦਾਂ ਦੀ ਮਾਰਕੀਟਿੰਗ ਲਈ ਨਵੀਂ ਵੈਬਸਾਈਟ ਸ਼ੁਰੂ…

VIA PUNJAB
ਅੱਗੇ ਪੜ੍ਹੋ

ਸੁਨਾਮ ਦੇ ਐਸ.ਡੀ.ਐਮ. ਬੀਬੀ ਮਨਜੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਨਾਮ ਦੇ ਐਸ.ਡੀ.ਐਮ. ਬੀਬੀ ਮਨਜੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ – ਸੁਨਾਮ ਦੇ ਐਸ. ਡੀ. ਐਮ. ਬੀਬੀ ਮਨਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਐਸ. ਡੀ. ਐਮ. ਬੀਬੀ ਮਨਜੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ ਤੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸੁਪ੍ਰਿੰਟੈਂਡੈਂਟ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

1,18,400 ਕਿਲੋ ਲਾਹਣ, 390 ਲੀਟਰ ਨਜਾਇਜ਼ ਸ਼ਰਾਬ ਬਰਾਮਦ; 8 ਚਾਲੂ ਸ਼ਰਾਬ ਦੀਆਂ ਭੱਠੀਆਂ ਕੀਤੀਆਂ ਨਸ਼ਟ ਚੰਡੀਗੜ੍ਹ – ਸ਼ਰਾਬ ਦੇ ਤਸਕਰਾਂ ਵਿਰੁੱਧ ਨਾ੍-ਕਾਬਿਲ-ਏ ਬਰਦਾਸ਼ਤ ਰਵੱਈਆ ਅਖ਼ਤਿਆਰ ਕਰਦਿਆਂ, ਅੰਮ੍ਰਿਤਸਰ ਪੁਲਿਸ ( ਦਿਹਾਤੀ) ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇਥੇ ਲੋਪੋਕੇ ਦੇ ਪਿੰਡ ਬੋਪਾਰਾਏ ਖੁਰਦ ਵਿਖੇ ਛਾਪੇਮਾਰੀ ਦੌਰਾਨ ਇੱਕ ਹੋਰ ਨਾਜਾਇਜ਼ ਸ਼ਰਾਬ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਸਿੰਘ, ਅੰਗਰੇਜ਼ ਸਿੰਘ, ਸੰਜੇ, ਅਵਤਾਰ ਸਿੰਘ ਅਤੇ ਰੇਸ਼ਮ ਸਿੰਘ ਸਾਰੇ ਵਾਸੀ ਪਿੰਡ…

VIA PUNJAB
ਅੱਗੇ ਪੜ੍ਹੋ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

ਢੀਂਡਸਾ ‘ਤੇ ਬ੍ਰਹਮਪੁਰਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸੂਬਾ ਚੋਣਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀਚੰਡੀਗੜ੍ਹ – ਸੀਨੀਅਰ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ, ਵਲੋਂ ਆਪੋ-ਆਪਣੇ ਰਾਜਨੀਤਕ ਦਲਾਂ ਨੂੰ ਭੰਗ ਕਰਨ ਮਗਰੋਂ, ਹੁਣ ਭਲਕੇ 3 ਮਈ ਦਿਨ ਸੋਮਵਾਰ ਨੂੰ ਇੱਕ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਸੀਨੀਅਰ ਅਕਾਲੀ-ਟਕਸਾਲੀ ਆਗੂ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ…

VIA PUNJAB
ਅੱਗੇ ਪੜ੍ਹੋ

ਡਿਪਟੀ ਕਮਿਸ਼ਨਰਾਂ ਨੂੰ ਸਾਰੇ ਵੈਂਟੀਲੇਟਰਜ਼ ਅਤੇ ਆਕਸੀਜਨ ਕੰਸਨਟ੍ਰੇਟਰਜ਼ ਕਾਰਜਸ਼ੀਲ ਬਣਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰਾਂ ਨੂੰ ਸਾਰੇ ਵੈਂਟੀਲੇਟਰਜ਼ ਅਤੇ ਆਕਸੀਜਨ ਕੰਸਨਟ੍ਰੇਟਰਜ਼ ਕਾਰਜਸ਼ੀਲ ਬਣਾਉਣ ਦੇ ਨਿਰਦੇਸ਼

ਪਿਛਲੇ 24 ਘੰਟਿਆਂ ਵਿੱਚ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਲਈ 1930 ਵਿਅਕਤੀਆਂ ਦੇ ਕੱਟੇ ਚਲਾਨ ਅਤੇ 134 ਕੀਤੇ ਗ੍ਰਿਫਤਾਰ: ਡੀ.ਜੀ.ਪੀ. ਚੰਡੀਗੜ੍ਹ – ਸੂਬੇ ਵਿੱਚ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਅਤੇ ਕੋਵਿਡ-19 ਦੀ ਦੂਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਿਆਂ ਨੂੰ 809 ਹੋਰ ਵੈਂਟੀਲੇਟਰ ਮੁਹੱਈਆ ਕਰਵਾਏ ਗਏ ਹਨ।ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਐਤਵਾਰ ਨੂੰ ਕੋਵਿਡ ਅਤੇ ਟੀਕਾਕਰਨ ਦੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਖਰੀਦ ਦੇ 23 ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ 23 ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 23ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 248511 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 84 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਸੂਬੇ ਵਿੱਚ 248511 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 59498 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 64353 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 60305 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ…

VIA PUNJAB
ਅੱਗੇ ਪੜ੍ਹੋ
1 42 43 44 45 46 469