‘ਘਰ ਘਰ ਹਰਿਆਲੀ’ ਮੁਹਿੰਮ ਤਹਿਤ 34 ਲੱਖ ਬੂਟੇ ਮੁਫ਼ਤ ਵੰਡੇ: ਸਾਧੂ ਸਿੰਘ ਧਰਮਸੋਤ

‘ਘਰ ਘਰ ਹਰਿਆਲੀ’ ਮੁਹਿੰਮ ਤਹਿਤ 34 ਲੱਖ ਬੂਟੇ ਮੁਫ਼ਤ ਵੰਡੇ: ਸਾਧੂ ਸਿੰਘ ਧਰਮਸੋਤ

ਐਪਲ ਆਈਫੋਨ ਵਰਤਣ ਵਾਲਿਆਂ ਲਈ ‘ਆਈ ਹਰਿਆਲੀ’ ਮੋਬਾਇਲ ਐਪ ਸ਼ੁਰੂ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੂਬੇ ਦੇ ਵਾਤਾਵਰਣ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਘਰ ਘਰ ਹਰਿਆਲੀ’ ਮੁਹਿੰਮ ਤਹਿਤ ਹੁਣ ਤੱਕ ਵੱਖ-ਵੱਖ ਕਿਸਮਾਂ ਦੇ 34 ਲੱਖ ਬੂਟੇ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਵੰਡੇ ਜਾ ਚੁੱਕੇ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਯੋਜਨਾ ਤਹਿਤ ਹੁਣ ਤੱਕ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘਾ ਖੁਲ੍ਹਵਾਉਣ ਲਈ ਸ. ਨਵਜੋਤ ਸਿੰਘ ਸਿਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਚਿੱਠੀ

ਕਰਤਾਰਪੁਰ ਲਾਂਘਾ ਖੁਲ੍ਹਵਾਉਣ ਲਈ ਸ. ਨਵਜੋਤ ਸਿੰਘ ਸਿਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਚਿੱਠੀ

ਜਲੰਧਰ – ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿਧੂ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਬਾਰੇ ਚਿਠੀ ਲਿਖੀ ਹੈ। ਸ. ਸਿਧੂ ਨੇ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਦੇ ਨਾਲ ਫ਼ਵਾਦ ਚੌਧਰੀ ਦੇ ਕਰਤਾਰਪੁਰ ਕੌਰੀਡੋਰ ਖੋਲ੍ਹਣ ਬਾਰੇ ਇੰਟਰਵਿਊ ਤੋਂ ਬਾਅਦ ਸ੍ਰੀਮਤੀ ਸੁਸ਼ਮਾ ਨੂੰ ਦੋ ਸਫ਼ਿਆਂ ਦਾ ਪਤਰ ਲਿਖਿਆ ਹੈ। ਸ. ਸਿਧੂ ਨੇ ਸ੍ਰੀਮਤੀ ਸਵਰਾਜ ਨੂੰ ਭਾਰਤ ਵਲੋਂ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਹੈ। ਆਪਣੀ ਚਿਠੀ ਵਿਚ…

VIA PUNJAB
ਅੱਗੇ ਪੜ੍ਹੋ

ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਸ਼ੇਰੋਂ ਵਿਖੇ ਰੈਲੀ

ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਸ਼ੇਰੋਂ ਵਿਖੇ ਰੈਲੀ

ਲੌਂਗੋਵਾਲ – ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਦੋਵੇਂ ਉਮੀਦਵਾਰਾਂ ਨੇ ਅੱਜ ਪਿੰਡ ਸ਼ੇਰੋਂ ਵਿਖੇ ਨੁੱਕੜ ਰੈਲੀ ਕਰ ਕੇ ਆਪ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਭਾਵਾਲ ਤੋਂ ਸਾਬਕਾ ਚੇਅਰੈਨ ਮਹਿੰਦਰ ਸਿੰਘ ਸਿੱਧੂ ਅਤੇ ਬਲਾਕ ਸੰਮਤੀ ਜ਼ੋਨ ਸ਼ੇਰੋਂ ਤੋਂ ਸਤਿਗੁਰ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ। ਇੱਕਠ ਨੂੰ ਸੰਬੋਧਨ ਕਰਦਿਆਂ…

VIA PUNJAB
ਅੱਗੇ ਪੜ੍ਹੋ

ਦਸ਼ਮੇਸ਼ ਨਹਿਰ ਦਾ ਕੰਮ ਇੱਕ ਮਹੀਨੇ ਵਿੱਚ ਸ਼ੁਰੂ ਕਰਵਾਉਣ ਲਈ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ

ਦਸ਼ਮੇਸ਼ ਨਹਿਰ ਦਾ ਕੰਮ ਇੱਕ ਮਹੀਨੇ ਵਿੱਚ ਸ਼ੁਰੂ ਕਰਵਾਉਣ ਲਈ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ

ਐਸ ਏ ਐਸ ਨਗਰ – ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਕੰਵਰ ਸੰਧੂ ਅਤੇ ਸੀਨੀਅਰ ਆਗੂ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਰੋਪੜ, ਮੁਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਇਲਾਕੇ ਲਈ ਦਸ਼ਮੇਸ਼ ਨਹਿਰ ਕਢਣ ਲਈ ਬਣਾਏ ਪ੍ਰੋਜੈਕਟ (ਜਿਸਨੂੰ ਅਕਾਲੀ ਭਾਜਪਾ ਸਰਕਾਰ ਨੇ ਬੰਦ ਕੀਤਾ ਸੀ) ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਚਾਲੂ ਕੀਤਾ ਜਾਵੇ ਵਰਨਾ ਇਸ ਖੇਤਰ ਵਿੱਚ ਸਰਕਾਰ ਦੇ ਖਿਲਾਫ ਜੋਰਦਾਰ ਸੰਘਰਸ਼ ਕੀਤਾ ਜਾਵੇਗਾ| ਇਸ ਸੰਬੰਧੀ ਉਕਤ ਆਗੂਆਂ ਵਲੋਂ ਪੰਜਾਬ…

VIA PUNJAB
ਅੱਗੇ ਪੜ੍ਹੋ

ਇਕ ਵਿਅਕਤੀ ਨੇ ਹਮਲਾ ਕਰਕੇ ਦੋ ਵਿਅਕਤੀ ਕੀਤੇ ਜਖਮੀ

ਇਕ ਵਿਅਕਤੀ ਨੇ ਹਮਲਾ ਕਰਕੇ ਦੋ ਵਿਅਕਤੀ ਕੀਤੇ ਜਖਮੀ

ਬਨੂੜ – ਸਥਾਨਕ ਐਮ ਸੀ ਰੋਡ ਉੱਤੇ ਵੀਰਵਾਰ ਰਾਤ ਨੂੰ ਇੱਕ ਵਿਅਕਤੀ ਨੇ ਹਮਲਾ ਕਰਕੇ ਦੋ ਵਿਅਕਤੀਆਂ ਨੂੰ ਜਖਮੀ ਕਰ ਦਿੱਤਾ| ਕਨਫੈਂਕਸ਼ਨਰੀ ਦੀ ਦੁਕਾਨ ਕਰਨ ਵਾਲੇ ਦੁਕਾਨਦਾਰ ਤੇਜਿੰਦਰ ਨੇ ਦੱਸਿਆ ਕਿ ਰਾਤ ਨੂੰ ਕਰੀਬ ਸਾਡੇ ਦਸ ਵਜੇ ਦੁਕਾਨ ਬੰਦ ਕਰ ਰਿਹਾ ਸੀ ਤਾਂ ਸ਼ਹਿਰ ਦਾ ਰਹਿਣ ਵਾਲਾ ਰਿੰਕੂ ਦੁਕਾਨ ਦੇ ਅੱਗੇ ਆਇਆ| ਉਸਦੇ ਹੱਥ ਵਿੱਚ ਸ਼ਰਾਬ ਦੀ ਬੋਤਲ ਫੜੀ ਹੋਈ ਸੀ| ਜਿਸ ਨਾਲ ਉਸਨੇ ਉਸ ਉੱਪਰ ਹਮਲਾ ਕਰ ਦਿੱਤਾ| ਤੇਜਿੰਦਰ ਨੇ ਕਿਹਾ ਕਿ ਉਸਨੇ ਮੌਕੇ…

VIA PUNJAB
ਅੱਗੇ ਪੜ੍ਹੋ

ਪਿੰਡ ਮਨੌਲੀ ਦੇ ਸਾਬਕਾ ਸਰਪੰਚ ਦੇ ਨਾਮਾਕਣ ਪੱਤਰ ਜਮਾਂ ਨਾ ਹੋਣ ਦਾ ਮਾਮਲਾ

ਪਿੰਡ ਮਨੌਲੀ ਦੇ ਸਾਬਕਾ ਸਰਪੰਚ ਦੇ ਨਾਮਾਕਣ ਪੱਤਰ ਜਮਾਂ ਨਾ ਹੋਣ ਦਾ ਮਾਮਲਾ

ਐਸ ਏ ਐਸ ਨਗਰ – ਬੀਤੇ ਕੱਲ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਨਾਮਾਂਕਣ ਭਰਨ ਦੇ ਆਖਰੀ ਦਿਨ ਪਿੰਡ ਮਨੌਲੀ ਦੇ ਸਾਬਕਾ ਸਰਪੰਚ ਅਵਤਾਰ ਦੇ ਕਾਗਜ ਜਮਾਂ ਨਾ ਹੋਣ ਦੇ ਮਾਮਲੇ ਵਿੱਚ ਅਵਤਾਰ ਸਿੰਘ ਵਲੋਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਗਈ ਹੈ| ਇਸ ਸੰਬੰਧੀ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਅਵਤਾਰ ਸਿੰਘ ਨੇ ਦੱਸਿਆ ਕਿ ਸੱਤਾਧਾਰੀ ਪਾਰਟੀ ਵਲੋਂ ਪਾਏ ਗਏ ਸਿਆਸੀ ਦਬਾਓ ਦੇ ਚਲਦਿਆਂ ਬੀਤੇ ਦਿਨ ਉਸ ਨੂੰ ਨਾਮਾਕਣ ਪੱਤਰ ਹੀ ਨਹੀਂ ਭਰਨ ਦਿੱਤੇ…

VIA PUNJAB
ਅੱਗੇ ਪੜ੍ਹੋ

ਬਿਰਧ ਆਸ਼ਰਮ ਵਿਖੇ ਪੱਤਰਕਾਰ ਤਾਲਮੇਲ ਕਮੇਟੀ ਰਾਜਪੁਰਾ ਨੇ ਲਾਏ 50 ਰੁੱਖ

ਬਿਰਧ ਆਸ਼ਰਮ ਵਿਖੇ ਪੱਤਰਕਾਰ ਤਾਲਮੇਲ ਕਮੇਟੀ ਰਾਜਪੁਰਾ ਨੇ ਲਾਏ 50 ਰੁੱਖ

ਰਾਜਪੁਰਾ – ਅੱਜ ਇਥੋਂ ਦੇ ਸਲਾਮਪੁਰ ਰੋਡ ਤੇ ਸਥਿਤ ਬਿਰਧ ਆਸ਼ਰਮ ਵਿਖੇ ਪੱਤਰਕਾਰ ਤਾਲਮੇਲ ਕਮੇਟੀ ਰਾਜਪੁਰਾ ਦੇ ਕਨਵੀਨਰ ਅਸ਼ੋਕ ਪ੍ਰੇਮੀ ਦੀ ਅਗਵਾਈ ਹੇਠ ਨਿਉ ਪ੍ਰੈਸ ਕਲੱਬ ਰਾਜਪੁਰਾ, ਮੀਡੀਆ ਕਲੱਬ ਰਾਜਪੁਰਾ, ਪੱਤਰਕਾਰ ਕਲੱਬ ਰਾਜਪੁਰਾ ਦੇ ਸਹਿਯੋਗ ਸਦਕਾ ਵਾਤਾਵਰਨ ਸ਼ੁੱਧ ਰੱਖਣ ਲਈ ਫੱਲਦਾਰ ਅਤੇ ਛਾਂਦਾਰ ਰੁੱਖ ਲਾਏ ਗਏ| ਇਸ ਮੌਕੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਵਿਸ਼ੇਸ ਮਹਿਮਾਨ ਵਜੋਂ ਸ਼੍ਰੀਮਤੀ ਗੁਰਮੀਤ ਕੌਰ ਕੰਬੋਜ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਨਗਰ ਕੌਂਸਲ ਦੇ…

VIA PUNJAB
ਅੱਗੇ ਪੜ੍ਹੋ

ਅਸਮਾਨੀ ਬਿਜਲੀ ਡਿੱਗਣ ਕਾਰਨ ਔਰਤ ਦੀ ਮੌਤ

ਅਸਮਾਨੀ ਬਿਜਲੀ ਡਿੱਗਣ ਕਾਰਨ ਔਰਤ ਦੀ ਮੌਤ

ਸ੍ਰੀ ਮਾਛੀਵਾੜਾ ਸਾਹਿਬ – ਇਥੋਂ ਨਜਦੀਕੀ ਪਿੰਡ ਬੈਰਸਾਲ ਕਲਾਂ ਵਿਖੇ ਅਸਮਾਨੀ ਬਿਜਲੀ ਡਿਗਣ ਕਾਰਨ ਇਕ 25 ਸਾਲਾ ਔਰਤ ਦੀ ਮੌਤ ਹੋਣ ਦੀ ਖਬਰ ਹੈ ।ਪ੍ਰਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਨੂੰ ਜਦੋਂ ਇਲਾਕੇ ਵਿਚ ਭਾਰੀ ਮੀਂਹ ਤੇ ਤੇਜ ਹਨੇਰੀ ਦੌਰਾਨ ਬਿਜਲੀ ਲਸ਼ਕ ਰਹੀ ਮਨਜਿੰਦਰ ਕੌਰ ਪਤਨੀ ਅਮਨਿੰਦਰ ਸਿੰਘ ਵਾਸੀ ਬੈਰਸਾਲ ਕਲਾਂ ਆਪਣੀ ਸਸ ਨਾਲ ਖੇਤਾਂ ਵਿਚ ਜਾ ਰਹੀ ਸੀ ਤਾਂ ਅਚਾਨਕ ਤੇਜ ਅਸਮਾਨੀ ਬਿਜਲੀ ਡਿਗਣ ਕਾਰਨ ਮਨਜਿੰਦਰ ਕੌਰ ਦੀ ਥਾਂ ਤੇ ਈ ਮੌਤ ਹੋ ਗਈ ਤੇ…

VIA PUNJAB
ਅੱਗੇ ਪੜ੍ਹੋ

ਸੀ.ਪੀ.ਆਈ.ਐਮ. ਆਗੂ ਕਾਮਰੇਡ ਵਿਰਦੀ, ਰਘੂਨਾਥ ਸਿੰਘ, ਲਹਿੰਬਰ ਸਿੰਘ ਤੱਗੜ ਸਮੇਤ ਮਦਨਦੀਪ ਖਿਲਾਫ ਚੱਲੇਗਾ ਮਾਣਹਾਨੀ ਮੁਕੱਦਮਾ

ਦੇਸ਼ ਸੇਵਕ ਦੇ ਪ੍ਰਿੰਟਰ ਤੇ ਪਬਲੀਸ਼ਰ ਤੇਜਿੰਦਰ ਸਿੰਘ ਨੇ ਠੋਕਿਆ ਮਾਣਹਾਨੀ ਦਾਅਵਾ ਵਾਇਆ ਪੰਜਾਬ ਬਿਊਰੋ ਚੰਡੀਗੜ੍ਹ, 8 ਸਤੰਬਰ ਸੀ.ਪੀ.ਆਈ.ਐਮ.ਦੇ ਆਗੂ ਕਾਮਰੇਡ ਚਰਨ ਸਿੰਘ ਵਿਰਦੀ,ਕਾਮਰੇਡ ਰਘੂਨਾਥ ਸਿੰਘ, ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਦੇਸ਼ ਸੇਵਕ ਦੇ ਸੰਪਾਦਕ ਮਦਨਦੀਪ ਸਿੰਘ ਖ਼ਿਲਾਫ਼ ਜ਼ਿਲ੍ਹਾ ਅਦਾਲਤ ਪਟਿਆਲਾ ਵਿਖੇ ਦੇਸ਼ ਸੇਵਕ ਦੇ ਪ੍ਰਿੰਟਰ ਤੇ ਪਬਲੀਸ਼ਰ ਤੇਜਿੰਦਰ ਸਿੰਘ ਵੱਲੋਂ ਕ੍ਰਿਮੀਨਲ ਮਾਣਹਾਨੀ ਕੇਸ ਦਾਖਲ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਪਟਿਆਲਾ ਦੇ ਸੀਨੀਅਰ ਵਕੀਲ ਐਡਵੋਕੇਟ ਸਤਨਾਮ ਸਿੰਘ ਕਲੇਰ ਰਾਹੀਂ ਮਾਣਹਾਨੀ ਦਾ ਇਹ ਕੇਸ ਮਾਨਯੋਗ ਇੰਦਰਜੀਤ ਸਿੰਘ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਵੱਖ ਵੱਖ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੇ ਲੰਬਿਤ ਪਏ ਭੁਗਤਾਨ ਦੇ ਵਾਸਤੇ 1200 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵਲੋਂ ਵੱਖ ਵੱਖ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੇ ਲੰਬਿਤ ਪਏ ਭੁਗਤਾਨ ਦੇ ਵਾਸਤੇ 1200 ਕਰੋੜ ਰੁਪਏ ਜਾਰੀ

ਮਾਸਿਕ ਸਮਾਜ ਸੁਰੱਖਿਆ ਪੈਨਸ਼ਨ ਦੇ ਵਾਸਤੇ ਖਜ਼ਾਨੇ ਵਲੋਂ 140 ਕਰੋੜ ਰੁਪਏ ਜਾਰੀ ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰ ਅਤੇ ਸਿਹਤ ਵਿਭਾਗ ਵਿੱਚ ਵੱਖ ਵੱਖ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੇ ਲੰਬਿਤ ਪਏ ਭੁਗਤਾਨ ਵਾਸਤੇ 1200 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਅਗਸਤ ਮਹੀਨੇ ਲਈ ਮਾਸਕ ਸਮਾਜ ਸੁਰੱਖਿਆ ਪੈਨਸ਼ਨ ਲਈ 140 ਕਰੋੜ ਰੁਪਏ ਅਤੇ ਬਿਜਲੀ ਸਬਸਿਡੀ ਲਈ 300 ਕਰੋੜ ਰੁਪਏ ਜਾਰੀ ਕੀਤੇ ਗਏ ਹਨ।…

VIA PUNJAB
ਅੱਗੇ ਪੜ੍ਹੋ
1 439 440 441 442 443 469