ਜਲ੍ਹਿਆਵਾਲਾ ਬਾਗ ਦੇ ਹਤਿਆਕਾਂਡ ਲਈ ਬ੍ਰਿਟਿਸ਼ ਸਰਕਾਰ ਸੰਸਦ ਵਿੱਚ ਪਛਤਾਵਾ ਮਤਾ ਪਾਸ ਕਰੇ : ਬੌਬੀ ਕੰਬੋਜ

ਜਲ੍ਹਿਆਵਾਲਾ ਬਾਗ ਦੇ ਹਤਿਆਕਾਂਡ ਲਈ ਬ੍ਰਿਟਿਸ਼ ਸਰਕਾਰ ਸੰਸਦ ਵਿੱਚ ਪਛਤਾਵਾ ਮਤਾ ਪਾਸ ਕਰੇ : ਬੌਬੀ ਕੰਬੋਜ ਸਰਵ ਕੰਬੋਜ ਸਮਾਜ ਦੇ ਅਹੁਦੇਦਾਰਾਂ ਨੇ ਮਤੇ ਦੇ ਸਮਰਥਨ ਲਈ ਚਾਰਾਜੋਈ ਕਰਨ ਲਈ ਪੰਜਾਬ ਦੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤਾ ਐਸ. ਏ. ਐਸ ਨਗਰ, ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਨੇ ਪੰਜਾਬ ਦੇਸਮੂਹ ਵਿਧਾਇਕਾਂ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾ ਕੇ ਕੇਂਦਰ ਸਰਕਾਰ ਰਾਹੀਂ ਬ੍ਰਿਟਿਸ਼ ਸਰਕਾਰ ਨੂੰ ਸੰਸਦ ਵਿੱਚ ਜਲ੍ਹਿਆਂ ਵਾਲਾ ਬਾਗ ਦੇ ਹਤਿਆਕਾਂਡ ਲਈ ਮਾਫੀ…

VIA PUNJAB
ਅੱਗੇ ਪੜ੍ਹੋ

ਜਿਲ੍ਹਾ ਡੀ. ਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਅਤੇ ਰੋਸ ਮੁਜਾਹਰਾ

ਜਿਲ੍ਹਾ ਡੀ. ਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਅਤੇ ਰੋਸ ਮੁਜਾਹਰਾ

ਐਸ. ਏ. ਐਸ ਨਗਰ – ਜਿਲ੍ਹਾ ਡੀ. ਸੀ ਦਫਤਰ ਕਰਮਚਾਰੀ ਯੂਨੀਅਨ, ਐਸ. ਏ. ਐਸ ਨਗਰ ਦੀ ਅਗਵਾਈ ਵਿੱਚ ਅੱਜ ਡੀ. ਸੀ. ਦਫਤਰ, ਐਸ. ਡੀ. ਐਮ ਦਫਤਰ ਅਤੇ ਤਹਿਸੀਲ ਦਫਤਰ ਦੇ ਕਰਮਚਾਰੀਆਂ ਵੱਲੋਂ ਮੁਕੰਮਲ ਕੰਮ ਬੰਦ ਕਰਕੇ ਰੋਸ ਮੁਜਹਾਰੇ ਕੀਤੇ ਗਏ| ਇਸ ਤਹਿਤ ਡੀ. ਸੀ. ਦਫਤਰ ਐਸ. ਡੀ. ਐਮ ਦਫਤਰ ਅਤੇ ਤਹਿਸੀਲ ਦਫਤਰ ਦੇ ਕਰਮਚਾਰੀਆਂ ਵੱਲੋਂ ਮੁੰਕਮਲ ਕੰਮ ਬੰਦ ਕੀਤਾ ਗਿਆ ਅਤੇ ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਰੋਸ ਮੁਜ਼ਹਾਰੇ ਕੀਤੇ ਗਏ| ਡੀ ਸੀ ਦਫਤਰ…

VIA PUNJAB
ਅੱਗੇ ਪੜ੍ਹੋ

ਐਡਵੋਕੇਟ ਜਨਰਲ ਦੇ ਦਫ਼ਤਰ ਵੱਲੋਂ ਕੇਰਲਾ ਰਾਹਤ ਕਾਰਜਾਂ ਲਈ 31 ਲੱਖ ਰੁਪਏ ਦਾ ਯੋਗਦਾਨ

ਐਡਵੋਕੇਟ ਜਨਰਲ ਦੇ ਦਫ਼ਤਰ ਵੱਲੋਂ ਕੇਰਲਾ ਰਾਹਤ ਕਾਰਜਾਂ ਲਈ 31 ਲੱਖ ਰੁਪਏ ਦਾ ਯੋਗਦਾਨ

ਰਾਹਤ ਰਾਸ਼ੀ ਦਾ ਚੈੱਕ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ ਚੰਡੀਗੜ੍ਹ – ਕੇਰਲਾ ਦੇ ਹੜ੍ਹ ਰਾਹਤ ਕਾਰਜਾਂ ਲਈ ਮਦਦ ਜੁਟਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਅਪੀਲ ‘ਤੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਦਫ਼ਤਰ ਨੇ ਕੇਰਲਾ ਦੇ ਮੁੱਖ ਮੰਤਰੀ ਰਾਹਤ ਫੰਡ ਲਈ 31 ਲੱਖ ਰੁਪਏ ਦਾ ਯੋਗਦਾਨ ਪਾਇਆ। ਐਡਵੋਕੇਟ ਜਨਰਲ ਦਫ਼ਤਰ ਦੇ ਲਾਅ ਅਫ਼ਸਰਾਂ ਅਤੇ ਹੋਰ ਸਟਾਫ ਦੀ ਤਰਫੋਂ ਇਸ ਰਾਸ਼ੀ ਦਾ ਚੈੱਕ ਅੱਜ ਦੁਪਹਿਰ ਇੱਥੇ ਪੰਜਾਬ ਭਵਨ ਵਿਖੇ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਗਮਾਂ ਮੌਕੇ ਕਰਤਾਰਪੁਰ ਸਹਿਬ ਦਾ ਗਲਿਆਰਾ ਖੁਲਵਾਉਣ ਲਈ ਪਾਕਿਸਤਾਨ ਦੇ ਕੋਲ ਮਾਮਲਾ ਉਠਾਉਣ ਵਾਸਤੇ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਇਕ ਮਤਾ ਆਮ ਸਹਮਤੀ ਨਾਲ ਪਾਸ ਕਰ ਦਿੱਤਾ ਹੈ।ਇਹ ਮਤਾ ਅੱਜ ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੇ ਦੂਜੇ ਦਿਨ ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਗਿਆ।ਪਾਰਟੀ ਲੀਹਾਂ ਤੋਂ ਉਪਰ ਉਠ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਰਿਹਾਇਸ਼ ’ਤੇ ਬਲਜੀਤ ਸਿੰਘ ਦਾਦੂਵਾਲ ਦੀ ਮੌਜੂਦਗੀ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਵਿਧਾਨ ਸਭਾ ਪਾਸੋਂ ਕਰਵਾਉਣ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਰਿਹਾਇਸ਼ ’ਤੇ ਬਲਜੀਤ ਸਿੰਘ ਦਾਦੂਵਾਲ ਦੀ ਮੌਜੂਦਗੀ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਵਿਧਾਨ ਸਭਾ ਪਾਸੋਂ ਕਰਵਾਉਣ ਦੀ ਮੰਗ

ਅਕਾਲੀ ਦਲ ਦੇ ਪ੍ਰਧਾਨ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਭਲਕ ਦੀ ਬਹਿਸ ’ਚ ਸ਼ਾਮਲ ਹੋਣ ਦੀ ਚੁਣੌਤੀ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਮੁੱਖ ਮੰਤਰੀ ਰਿਹਾਇਸ਼ ’ਤੇ ਉਨ੍ਹਾਂ ਵੱਲੋਂ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਸਬੰਧੀ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਨਿਰਆਧਾਰ ਦੋਸ਼ਾਂ ’ਤੇ ਸਖ਼ਤ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਬੇਬੁਨਿਆਦ ਦੋਸ਼ਾਂ ਨਾਲ ਸਦਨ ਨੂੰ ਗੁੰਮਰਾਹ ਦੀ…

VIA PUNJAB
ਅੱਗੇ ਪੜ੍ਹੋ

ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਨੂੰ 2.90 ਕਰੋੜ ਦੇ ਚੈਕ ਸੌਂਪੇ

ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਨੂੰ 2.90 ਕਰੋੜ ਦੇ ਚੈਕ ਸੌਂਪੇ

ਕੈਪਟਨ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਹਿਬਲ ਕਲਾਂ ਗੋਲੀ ਕਾਂਡ ਦੇ ਮ੍ਰਿਤਕਾਂ ਦੇ ਵਾਰਸਾਂ ਅਤੇ ਜ਼ਖਮੀਆਂ ਲਈ ਐਲਾਨੀ 2.90 ਕਰੋੜ ਰੁਪਏ ਦੀ ਵਾਧੂ ਮਾਲੀ ਮਦਦ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 75 ਲੱਖ ਰੁਪਏ ਅਤੇ ਨੌਕਰੀ ਦੇਣ ਦੀ ਸਿਫ਼ਾਰਸ਼ ਤੋਂ ਅੱਗੇ ਵਧਦਿਆਂ ਮਾਇਕ ਸਹਾਇਤਾ ਇਕ ਕਰੋੜ ਰੁਪਏ ਕਰ ਦਿੱਤੀ ਸੀ। ਕੈਪਟਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਪੁਲੀਸ ਐਕਟ ’ਚ ਸੋਧ ਦੀ ਪ੍ਰਵਾਨਗੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਪੁਲੀਸ ਐਕਟ ’ਚ ਸੋਧ ਦੀ ਪ੍ਰਵਾਨਗੀ

ਡੀ.ਜੀ.ਪੀ. ਨਿਯੁਕਤੀ ਲਈ ਕਮਿਸ਼ਨ ਸਥਾਪਤ ਹੋਵੇਗਾ ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਸੂਬੇ ਦੇ ਪੁਲੀਸ ਮੁਖੀ ਦੀ ਚੋਣ ਕਰਨ ਲਈ ਸਟੇਟ ਕਮਿਸ਼ਨ ਦੀ ਸਥਾਪਨਾ ਵਾਸਤੇ ਪੰਜਾਬ ਪੁਲੀਸ ਐਕਟ-2007 ਵਿਚ ਸੋਧ ਕਰਨ ਲਈ ਹਰੀ ਝੰਡੀ ਦੇ ਦਿਤੀ ਹੈ। ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਪੰਜਾਬ ਪੁਲੀਸ (ਸੋਧ) ਬਿਲ-2018 ਨੂੰ ਵਿਧਾਨ ਸਭਾ ਦੇ ਚਲ ਰਹੇ ਇਜਲਾਸ ਦੌਰਾਨ ਸਦਨ ’ਚ ਪੇਸ਼ ਕੀਤਾ ਜਾਵੇਗਾ। ‘ ਦਾ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਵਿਦਿਆਰਥੀਆਂ ਨੇ ਰੱਖੜੀ ਤੇ ਕੀਤਾ ਰੁੱਖ ਲਗਾਉਣ ਦੀ ਗਤੀਵਿਧੀ ਦਾ ਆਯੋਜਨ

ਆਰੀਅਨਜ਼ ਦੇ ਵਿਦਿਆਰਥੀਆਂ ਨੇ ਰੱਖੜੀ ਤੇ ਕੀਤਾ ਰੁੱਖ ਲਗਾਉਣ ਦੀ ਗਤੀਵਿਧੀ ਦਾ ਆਯੋਜਨ

ਮੋਹਾਲੀ – ਰੱਖੜੀ ਦੇ ਮੌਕੇ ਤੇ ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ (ਏਸੀਈ), ਆਰੀਅਨਜ਼ ਬਿਜਨੈਸ ਸਕੂਲ (ਏਬੀਐਸ), ਆਰੀਅਨਜ਼ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲਿਜੀ (ਏਆਈਐਮਟੀ), ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ (ਏਆਈਐਨ), ਆਰੀਅਨਜ਼ ਕਾਲੇਜ ਆਫ ਲਾਅ (ਏਸੀਐਲ),ਆਰੀਅਨਜ਼ ਕਾਲੇਜ ਆਫ ਐਜੁਕੇਸ਼ਨ (ਏਸੀਈ), ਆਰੀਅਨਜ਼ ਡਿਗਰੀ ਕਾਲੇਜ (ਏਡੀਸੀ), ਆਰੀਅਨਜ਼ ਕਾਲੇਜ ਆਫ ਫਾਰਮੇਸੀ (ਏਸੀਪੀ) ਦੇ ਵਿਦਿਆਰਥੀਆਂ ਨੇ ਪ੍ਰੌਫੈਸਰ ਬੀ.ਐਸ.ਸਿੱਧੂ, ਡਾਇਰੇਕਟਰ, ਆਰੀਅਨਜ਼ ਗਰੁੱਪ ਦੀ ਅਗਵਾਈ ਵਿੱਚ ਆਰੀਅਨਜ਼ ਕੈਂਪਸ ਵਿੱਚ ਰੁੱਖ ਲਗਾਉਣ ਦੀ ਗਤੀਵਿਧੀ ਦਾ ਆਯੋਜਨ ਕੀਤਾ। ਕੈਂਪਸ ਦੇ ਅੰਦਰ ਅਤੇ ਇਸ ਦੇ ਆਸ-ਪਾਸ ਕੁੱਲ 250…

VIA PUNJAB
ਅੱਗੇ ਪੜ੍ਹੋ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਸਾਜਿਸ਼ ਕਰਤਾਵਾਂ ਨੂੰ ਬੇਨਕਾਬ ਕਰੇਗੀ : ਜਾਖੜ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਸਾਜਿਸ਼ ਕਰਤਾਵਾਂ ਨੂੰ ਬੇਨਕਾਬ ਕਰੇਗੀ : ਜਾਖੜ

ਜਲੰਧਰ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਅਜ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਭਲਕੇ ਪੇਸ਼ ਹੋਣ ਵਾਲੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪਰੋਟ ਬਹਿਬਲ ਕਲਾਂ ਗੋਲੀ ਕਾਂਡ ਦੇ ਮੁਖ ਦੋਸ਼ੀਆਂ ਨੂੰ ਬੇਨਕਾਬ ਕਰੇਗੀ।ਅਜ ਸਥਾਨਕ ਸਕਰਟ ਹਾਊਸ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਦੀ ਹਾਜ਼ਰੀ ਵਿਚ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਉਨਾਂ ਕਿਹਾ ਕਿ ਕਮਿਸ਼ਨ ਸਾਰੇ ਲੋਕਾਂ ਨੂੰ ਬੇਨਕਾਬ ਕਰੇਗਾ ਜਿਨਾਂ ਨੇ ਪੰਜਾਬ ਦੀ ਅਮਨ ਤੇ…

VIA PUNJAB
ਅੱਗੇ ਪੜ੍ਹੋ

1984 ਦੇ ਮੁੱਦੇ ਉਤੇ ਰਾਹੁਲ ਗਾਂਧੀ ’ਤੇ ਸੁਖਬੀਰ ਦਾ ਹਮਲਾ ਅਣਉਚਿਤ ਅਤੇ ਬੇਤੁਕਾ : ਕੈਪਟਨ ਅਮਰਿੰਦਰ ਸਿੰਘ

1984 ਦੇ ਮੁੱਦੇ ਉਤੇ ਰਾਹੁਲ ਗਾਂਧੀ ’ਤੇ ਸੁਖਬੀਰ ਦਾ ਹਮਲਾ ਅਣਉਚਿਤ ਅਤੇ ਬੇਤੁਕਾ : ਕੈਪਟਨ ਅਮਰਿੰਦਰ ਸਿੰਘ

ਇਕ ਪਾਰਟੀ ਵੱਜੋਂ ਕਾਂਗਰਸ ਕਦੇ ਵੀ ਦੰਗਿਆਂ ਵਿਚ ਸ਼ਾਮਲ ਨਹੀਂ ਹੋਈ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ 1984 ਦੇ ਦੰਗਿਆਂ ਦੇ ਸਬੰਧ ਵਿਚ ਰਾਹੁਲ ਗਾਂਧੀ ’ਤੇ ਕੀਤੇ ਗਏ ਹਮਲੇ ਦੀ ਤਿੱਖੀ ਆਲੋਚਨਾ ਕਰਦੇ ਹੋਏ ਸੁਖਬੀਰ ਦੇ ਬਿਆਨ ਨੂੰ ਅਣਉਚਿਤ ਅਤੇ ਬੇਤੁਕਾ ਦੱਸਿਆ ਹੈ। ਦਿੱਲੀ ਦੰਗਿਆਂ ਦੇ ਸਬੰਧ ਵਿਚ ਰਾਹੁਲ ਗਾਂਧੀ ਦੇ ਭਾਗੀਦਾਰ ਹੋਣ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਬਿਆਨ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ…

VIA PUNJAB
ਅੱਗੇ ਪੜ੍ਹੋ
1 445 446 447 448 449 469