ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਨੂੰ ਕੀਤਾ ਜਾਵੇਗਾ ‘ਮਾਡਲ ਪਿੰਡ’ ਵਜੋਂ ਵਿਕਸਿਤ

ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਨੂੰ ਕੀਤਾ ਜਾਵੇਗਾ ‘ਮਾਡਲ ਪਿੰਡ’ ਵਜੋਂ ਵਿਕਸਿਤ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਚਿਰਾਂ ਤੋਂ ਚਲੀ ਆ ਰਹੀ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਨਜਿੱਠਣ ਦੇ ਉਦੇਸ਼ ਨਾਲ ਪਿੰਡਾਂ ਵਿੱਚ ਸੀਵਰੇਜ ਪਾਉਣ ਤੇ ਵਾਟਰ ਟ੍ਰੀਟਮੈਂਟ ਪਲਾਂਟ (ਜਲ ਸੋਧਕ ਪਲਾਂਟ) ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੇਂਡੂ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੈਬਨਿਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਕੱਕੜਵਾਲ, ਜੋ ਜ਼ਿਲ੍ਹਾ ਸੰਗਰੂਰ ਦੇ ਹਲਕਾ ਧੂਰੀ ਵਿੱਚ ਪੈਂਦਾ ਹੈ, ਵਿੱਚ ਸੀਵਰੇਜ ਪਾਉਣ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵਲੋਂ ਈਦ-ਉੱਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ

ਮੁੱਖ ਮੰਤਰੀ ਵਲੋਂ ਈਦ-ਉੱਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਪੰਜਾਬ ਦੇ ਲੋਕਾਂ ਖਾਸਕਰ ਮੁਸਲਿਮ ਭਾਈਚਾਰੇ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਆਪਸੀ ਭਾਈਚਾਰੇ ਅਤੇ ਜਰੂਰਤਮੰਦਾਂ ਪ੍ਰਤੀ ਸੇਵਾਭਾਵ ਅਤੇ ਹਮਦਰਦੀ ਨੂੰ ਬੜਾਵਾ ਦੇਂਦਾ ਹੈ। ਉਨਾਂ ਨੇ ਲੋਕਾਂ ਨੂੰ ਇਹ ਤਿਉਹਾਰ ਮਿਲਜੁਲ ਕੇ ਮਨਾਉਣ ਦਾ ਸੱਦਾ ਦਿੱਤਾ ਹੈ ਤਾਂ ਜੋ ਸ਼ਾਤੀ, ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀ ਤੰਦਾਂ ਨੂੰ ਅੱਗੇ ਹੋਰ ਮਜ਼ਬੂਤ ਕੀਤਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਮਨਾਉਣ ਲਈ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਨੂੰ ਵਿਸਤ੍ਰਿਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ

ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਮਨਾਉਣ ਲਈ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਨੂੰ ਵਿਸਤ੍ਰਿਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ

ਸਮਾਰਕ ਅਤੇ ਨਾਲ ਲਗਦੇ ਇਲਾਕੇ ਦੇ ਵਿਕਾਸ ਲਈ ਛੇਤੀ ਫੰਡ ਜ਼ਾਰੀ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਖੁਦ ਪ੍ਰਧਾਨ ਮੰਤਰੀ ਨੂੰ ਮਿਲਣਗੇ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂਵਾਲੇ ਬਾਗ ਦੇ ਕਤਲੇਆਮ ਦੀ ਸ਼ਤਾਬਦੀ ਮਨਾਉਣ ਲਈ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਨੂੰ ਵਿਸਤ੍ਰਿਤ ਪ੍ਰਸਤਾਵ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਉਹ ਇਸ ਸਮਾਰੋਹ ਲਈ ਕੇਂਦਰੀ ਫੰਡ ਪ੍ਰਾਪਤ ਕਰਨ ਲਈ ਨਿੱਜੀ ਤੌਰ ‘ਤੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਈਦ-ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਜਨਤਿਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ ਈਦ-ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਜਨਤਿਕ ਛੁੱਟੀ ਦਾ ਐਲਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ 22 ਅਗਸਤ ਬੁੱਧਵਾਰ ਨੂੰ ਈਦ-ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਜਨਤਿਕ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉੱਲ-ਜ਼ੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ ਪ੍ਰਵਾਨ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਛੁੱਟੀ ਸੂਬੇ ਦੀਆਂ ਰਾਖਵੀਂਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਸੀ।

VIA PUNJAB
ਅੱਗੇ ਪੜ੍ਹੋ

ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ : ਸਿਧੂ

ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ : ਸਿਧੂ

ਚੰਡੀਗੜ੍ਹ- ਨਵਜੋਤ ਸਿੰਘ ਸਿਧੂ ਨੇ ਚੰਡੀਗੜ੍ਹ ‘ਚ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ‘ਚ ਆਈ ਨਵੀਂ ਸਿਆਸੀ ਤਬਦੀਲੀ ਤੋਂ ਅਜਿਹੀ ਆਸ ਵੀ ਰਖੀ ਜਾ ਸਕਦੀ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਦੋਹਾਂ ਦੇਸ਼ਾਂ ਵਿਚ ਚਲੇ ਆ ਰਹੇ ਤਣਾਅ ਨੂੰ ਮੁਕਤ ਕਰਨ ਲਈ ਸਹਾਈ ਹੋ ਸਕਦੀ ਹੈ। ਇਸ ਦੇ ਨਾਲ ਹੀ ਸਿਧੂ ਨੇ ਕਿਹਾ ਕਿ ਇਹ ਮੇਰਾ ਵਿਸ਼ਵਾਸ ਹੈ ਕਿ ਅਜ ਵੀ ਜੇ ਦੋਵੇਂ ਦੇਸ਼ ਆਪਸੀ ਮਸਲਿਆਂ ਨੂੰ ਮਿਲ-ਬੈਠ ਕੇ ਸੁਲਝਾ ਲੈਣ ਤਾਂ ਇਹ ਇਕ…

VIA PUNJAB
ਅੱਗੇ ਪੜ੍ਹੋ

2010 ਵਿੱਚ ਰਾਜਪੁਰਾ ਵਿੱਚ ਹੋਏ ਵਿਦਿਆਰਥੀ ਦੇ ਕਤਲ ਦਾ ਮਾਮਲਾ

2010 ਵਿੱਚ ਰਾਜਪੁਰਾ ਵਿੱਚ ਹੋਏ ਵਿਦਿਆਰਥੀ ਦੇ ਕਤਲ ਦਾ ਮਾਮਲਾ

ਪੰਜਾਬ ਪੁਲੀਸ ਤੇ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਕਤਲ ਕਾਂਡ ਦੇ ਰਸੂਖਦਾਰ ਮੁਲਜ਼ਮਾਂ ਨੂੰ ਬਚਾਉਣ ਦੇ ਯਤਨ ਕਰਨ ਦਾ ਇਲਜਾਮ ਲਗਾਇਆ ਐਸ ਏ ਐਸ ਨਗਰ – ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਨੇ ਪੰਜਾਬ ਪੁਲੀਸ ਤੇ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਕਤਲ ਕਾਂਡ ਦੇ ਰਸੂਖਦਾਰ ਮੁਲਜ਼ਮਾਂ ਨੂੰ ਬਚਾਉਣ ਦੇ ਯਤਨ ਕਰਨ ਦਾ ਇਲਜਾਮ ਲਗਾਇਆ ਹੈ| ਇਸ ਸੰਬੰਧੀ ਸੰਸਥਾ ਦੇ ਅਹੁਦੇਦਾਰਾਂ ਸ੍ਰ. ਸਤਨਾਮ ਦਾਊਂ, ਐਡਵੋਕੇਟ ਜਸਪਾਲ…

VIA PUNJAB
ਅੱਗੇ ਪੜ੍ਹੋ

ਸੁਤੰਤਰਤਾ ਸੈਨਾਨੀਆਂ ਦੇ ਨੁਮਾਇੰਦਿਆਂ ਵੱਲੋਂ ਮੰਤਰੀ ਦਾ ਧੰਨਵਾਦ

ਸੁਤੰਤਰਤਾ ਸੈਨਾਨੀਆਂ ਦੇ ਨੁਮਾਇੰਦਿਆਂ ਵੱਲੋਂ ਮੰਤਰੀ ਦਾ ਧੰਨਵਾਦ

ਚੰਡੀਗੜ – ਇੱਥੇ ਆਜ਼ਾਦੀ ਘੁਲਾਟੀਆਂ ਦੇ ਅਧਿਕਾਰਾਂ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਵੱਲੋਂਂ ਉਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਲਈ ਸੁਤੰਤਰਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ।ਸੁਤੰਤਰਤਾ ਸੰਗਰਾਮੀਆਂ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ…

VIA PUNJAB
ਅੱਗੇ ਪੜ੍ਹੋ

ਬਿਜਲੀ ਮੰਤਰੀ ਨੇ 622 ਸਹਾਇਕ ਲਾਈਨਮੈਂਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬਿਜਲੀ ਮੰਤਰੀ ਨੇ 622 ਸਹਾਇਕ ਲਾਈਨਮੈਂਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਚੰਡੀਗੜ੍ – ਬਿਜਲੀ ਅਤੇ ਨਵੇਂ ਤੇ ਨਵਿਆਉਣਯੋਗ ਊਰਜਾ ਮਾਮਲਿਆਂ ਦੇ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅਜ ਇਥੇ 622 ਸਹਾਇਕ ਲਾਈਨਮੈਂਨ ਨੂੰ ਨਿਯੁਕਤੀ ਪਤਰ ਸੌਂਪੇ ਜੋ ਕਿ ਲੰਬੇ ਸਮੇਂ ਤੋਂ ਲੰਬਿਤ ਪਏ ਸਨ।ਇਸ ਮੌਕੇ ‘ਤੇ ਬੋਲਦਿਆਂ ਸ੍ਰੀ ਕਾਂਗੜ ਨੇ ਕਿਹਾ ਕਿ ਘਰ-ਘਰ ਨੌਕਰੀ ਮੁਹਿੰਮ ਪੰਜਾਬ ਸਰਕਾਰ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਕ ਪਹਿਲਕਦਮੀ ਹੈ, ਜਿਸ ਤਹਿਤ ਉਹਨਾਂ ਨੇ ਸੂਬੇ ਦੇ ਹਰੇਕ ਘਰ ਵਿਚ ਰੁਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦਾ ਵਾਅਦਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਸਾਰੇ ਪੰਜਾਬੀਆਂ ਨੂੰ ਸਹਾਇਤਾਂ ਦੇਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਸਾਰੇ ਪੰਜਾਬੀਆਂ ਨੂੰ ਸਹਾਇਤਾਂ ਦੇਣ ਦੀ ਅਪੀਲ

ਪੰਜਾਬ ਸਰਕਾਰ ਵਲੋਂ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ ਚਾਰ ਜਹਾਜ਼ ਕੇਰਲ ਲਈ ਰਵਾਨਾ ਚੰਡੀਗੜ – ਹੜਾਂ ਨਾਲ ਪ੍ਰਭਾਵਿਤ ਕੇਰਲਾ ਸੂਬੇ ਨੂੰ ਪਿਛਲੇ 2 ਦਿਨਾਂ ਦੌਰਾਨ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ 4 ਹਵਾਈ ਜਹਾਜ਼ਾਂ ਨੂੰ ਰਵਾਨਾ ਕਰਨ ਅਤੇ ਆਪਣੀ ਸਰਕਾਰ ਦੀਆਂ ਚੱਲ ਰਹੀਆਂ ਕੋਸ਼ਿਸਾਂ ਨੂੰ ਹੁਲਾਰਾ ਦੇਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਅਣਕਿਆਸੀ ਕੁਦਰਤੀ ਆਫਤ ਨਾਲ ਜੂਝ ਰਹੇ ਕੇਰਲ ਦੀ ਮਦਦ ਕਰਨ ਲਈ ਸਾਰੇ ਪੰਜਾਬੀਆਂ ਨੂੰ ਅੱਗੇ…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਅਕਾਲੀ ਜਥਾ ਜਲੰਧਰ (ਸ਼ਹਿਰੀ) ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਜਲੰਧਰ ਦੇ ਅਬਜਰਵਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਜਿਲਾ ਅਕਾਲੀ ਜਥਾ ਜਲੰਧਰ (ਸ਼ਹਿਰ) ਦੇ ਪ੍ਰਧਾਨ ਸ. ਕੁਲਵੰਤ ਸਿੰਘ ਮੰਨਣ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਜਲੰਧਰ ਸ਼ਹਿਰ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਉਹਨਾਂ ਦੱਸਿਆ ਕਿ ਅੱਜ ਜਿਨ੍ਹਾਂ ਆਗੂਆਂ ਜਲੰਧਰ (ਸ਼ਹਿਰ) ਦਾ ਸਰਕਲ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਅਵਤਾਰ ਸਿੰਘ ਘੁੰਮਣ ਪ੍ਰਧਾਨ ਸਰਕਲ 1, ਸ. ਸਰਬਜੀਤ ਸਿੰਘ ਪਨੇਸਰ ਪ੍ਰਧਾਨ…

VIA PUNJAB
ਅੱਗੇ ਪੜ੍ਹੋ
1 448 449 450 451 452 469