ਆਰਥਿਕ ਤੰਗੀ ਕਾਰਣ ਪਿਥੋ ਦੇ ਵਿਆਕਤੀ ਨੇ ਕੀਤੀ ਖੁਦਕੁਸ਼ੀ

ਆਰਥਿਕ ਤੰਗੀ ਕਾਰਣ ਪਿਥੋ ਦੇ ਵਿਆਕਤੀ ਨੇ ਕੀਤੀ ਖੁਦਕੁਸ਼ੀ

ਰਾਮਪੁਰਾ ਫੂਲ, ਨੇੜਲੇ ਪਿੰਡ ਪਿਥੋ ਵਿਖੇ ਆਰਥਿਕ ਤੰਗੀ ਕਾਰਣ ਇੱਕ ਵਿਆਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਸ਼ੂਚਨਾ ਮੁਤਾਬਕ ਬਲੋਰ ਸਿੰਘ ਪੁਤਰ ਸੋਹਣ ਸਿੰਘ ਉਮਰ 40 ਸਾਲ ਕੌਮ ਰਮਦਾਸੀਆ ਸਿੱਖ ਵਾਸੀ ਪਿਥੋ ਜ਼ੋ ਕੁਝ ਸਮਾ ਪਹਿਲਾ ਮਜ਼ਦੂਰੀ ਦਾ ਕੰਮ ਕਰਦਾ ਸੀ ਪਰ ਉਸ ਦੀ ਪਿੱਠ ਵਿਚ ਦਰਦ ਹੋਣ ਕਾਰਣ ਮਜਦੂਰੀ ਨਹੀ ਕਰ ਸਕਦਾ ਸੀ। ਲੋਕਾਂ ਦਾ ਕਰਜ਼ਾ ਦੇਣ ਕਾਰਣ ਉਕਤ ਮਜ਼ਦੂਰ ਨੇ ਆਪਣੇ ਘਰ ਦੁਪਿਹਰ ਸਮੇ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਵੱਲੋਂ ਖਾਧ-ਪਦਾਰਥਾਂ ਦੀ ਮਿਲਾਵਟਖ਼ੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਸਿਹਤ ਮੰਤਰੀ ਵੱਲੋਂ ਖਾਧ-ਪਦਾਰਥਾਂ ਦੀ ਮਿਲਾਵਟਖ਼ੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਚੰਡੀਗੜ• ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਸੂਬੇ ਵਿੱਚ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੇ ਉਤਪਾਦਨ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ। ਉਨ•ਾਂ ਸੂਬੇ ਦੇ ਜ਼ਿਲ•ਾ ਸਿਹਤ ਅਫ਼ਸਰਾਂ ਅਤੇ ਅਸਿਸਟੈਂਟ ਫੂਡ ਕਮਿਸ਼ਨਰਾਂ ਨੂੰ ਅਜਿਹੇ ਕਾਲੇ ਕਾਰੋਬਾਰ ਨਾਲ ਸਬੰਧਤ ਵਿਅਕਤੀਆਂ ਵਿਰੁੱਧ ਫੂਡ ਸੇਫਟੀ ਤੇ ਸਡੈਂਡਰਡਜ਼ ਐਕਟ 2006 ਤਹਿਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਮਿਲਾਵਟੀ ਤੇ ਘਟੀਆ ਦਰਜੇ ਦੀਆਂ ਵਸਤਾਂ ਦੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਪੰਜਾਬ ਰੋਡਵੇਜ਼ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪੰਜਾਬ ਰੋਡਵੇਜ਼ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਜਾਬ ਰੋਡਵੇਜ਼ ਸ਼੍ਰੀ ਮੁਕਤਸਰ ਸਾਹਿਬ ਦੇ ਡਿੱਪੂ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪੰਜਾਬ ਰੋਡਵੇਜ਼ ਦੇ ਸ਼੍ਰੀ ਮੁਕਤਸਰ ਸਾਹਿਬ ਡਿੱਪੂ ਵਿਖੇ ਤਾਇਨਾਤ ਕਲਰਕ ਪ੍ਰੀਤਜਤਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਜਤਿੰਦਰ ਸਿੰਘ, ਡਰਾਇਵਰ ਪੰਜਾਬ ਰੋਡਵੇਜ ਸ਼੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ…

VIA PUNJAB
ਅੱਗੇ ਪੜ੍ਹੋ

ਪੰਜਾਬ ਪਹੁੰਚੇ ਕੇਜਰੀਵਾਲ, ਲੋਕ ਸਭਾ ਚੋਣਾਂ ’ਚ ਕਾਂਗਰਸ ਨਾਲ ਸਮਝੌਤੇ ਦੀ ਗੱਲ ਨੂੰ ਨਕਾਰਿਆ

ਪੰਜਾਬ ਪਹੁੰਚੇ ਕੇਜਰੀਵਾਲ, ਲੋਕ ਸਭਾ ਚੋਣਾਂ ’ਚ ਕਾਂਗਰਸ ਨਾਲ ਸਮਝੌਤੇ ਦੀ ਗੱਲ ਨੂੰ ਨਕਾਰਿਆ

ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ ’ਚ ਹੋਏ ਸ਼ਾਮਿਲ ਬਰਨਾਲਾ, ਦਿ¤ਲੀ ਦੇ ਮੁ¤ਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅ¤ਜ ਦਿ¤ਲੀ ਤੋਂ ਦਿ¤ਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪਹੁੰਚੇ, ਜਿ¤ਥੋਂ ਉਹ ਸੜਕੀ ਮਾਰਗ ਰਾਹੀਂ ਬਰਨਾਲਾ ਲਈ ਰਵਾਨਾ ਹੋ ਗਏ ਹਨ।ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਦੇ ਘਰ ਪਾਰਟੀ ਦੇ ਕੁਝ ਵਰਕਰਾਂ ਨਾਲ ਬੈਠਕ ਕੀਤੀ।ਕਰੀਬ ਪੌਣਾ ਘੰਟਾ ਚ¤ਲੀ ਬੰਦ ਕਮਰਾ ਬੈਠਕ ’ਚ ਸੰਸਦ ਮੈਂਬਰ ਭਗਵੰਤ…

VIA PUNJAB
ਅੱਗੇ ਪੜ੍ਹੋ

ਸਿੱਧੂ ਵੱਲੋਂ ਪਾਕਿ ਫੌਜ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ : ਕੈਪਟਨ

ਸਿੱਧੂ ਵੱਲੋਂ ਪਾਕਿ ਫੌਜ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ : ਕੈਪਟਨ

ਮੁੱਖ ਮੰਤਰੀ ਵੱਲੋਂ ਖੁਮਾਣੋਂ ਸ਼ੈਲਰ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਸੈਨਾ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ ਸੀ ਅਤੇ ਇਹ ਪੂਰੀ ਤਰ੍ਹਾਂ ਟਾਲਣਯੋਗ ਸੀ। ਅੱਜ ਇੱਥੇ ਫੋਟੋ ਪ੍ਰਦਰਸ਼ਨੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਹਰ ਰੋਜ਼ ਸਰਹੱਦਾਂ ’ਤੇ ਸਾਡੇ ਭਾਰਤੀ ਸੈਨਿਕਾਂ ਨੂੰ ਸ਼ਹੀਦ ਕੀਤਾ ਜਾ ਰਿਹਾ ਹੈ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਕਾਂਗਰਸ ਦੇ ਸਮੂਹ ਸੰਸਦ ਮੈਂਬਰ ਤੇ ਵਿਧਾਇਕ ਕੇਰਲਾ ਹੜ ਰਾਹਤ ਕਾਰਜਾਂ ਲਈ ਇਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਉਣਗੇ

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਕਾਂਗਰਸ ਦੇ ਸਮੂਹ ਸੰਸਦ ਮੈਂਬਰ ਤੇ ਵਿਧਾਇਕ ਕੇਰਲਾ ਹੜ ਰਾਹਤ ਕਾਰਜਾਂ ਲਈ ਇਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਉਣਗੇ

ਪੰਜਾਬ ਸਰਕਾਰ ਵੱਲੋਂ 40 ਹਜ਼ਾਰ ਮੀਟਰਕ ਟਨ ਖਾਧ ਪਦਾਰਥਾਂ ਦੀ ਪਹਿਲੀ ਖੇਪ ਹੜ ਪ੍ਰਭਾਵਿਤ ਸੂਬੇ ਲਈ ਰਵਾਨਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਦੇ ਸਮੂਹ ਸੰਸਦ ਮੈਂਬਰ ਅਤੇ ਵਿਧਾਇਕ ਕੇਰਲਾ ਹੜ ਰਾਹਤ ਕਾਰਜਾਂ ਵਿੱਚ ਸਹਿਯੋਗ ਵਜੋਂ ਇਕ ਮਹੀਨੇ ਦੇ ਤਨਖ਼ਾਹ ਦਾ ਯੋਗਦਾਨ ਪਾਉਣਗੇ। ਇਹ ਫੈਸਲਾ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਨਿਰਦੇਸ਼ ’ਤੇ ਲਿਆ ਗਿਆ ਜਿਨਾਂ ਨੇ ਮੁਲਕ ਭਰ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਬਕਾ ਮੁੱਖ ਸਕੱਤਰ ਹਰਦੇਵ ਸਿੰਘ ਛੀਨਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਮੁੱਖ ਸਕੱਤਰ ਹਰਦੇਵ ਸਿੰਘ ਛੀਨਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਸਾਬਕਾ ਮੁੱਖ ਸਕੱਤਰ ਹਰਦੇਵ ਸਿੰਘ ਛੀਨਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 98 ਵਰ੍ਹਿਆਂ ਦੇ ਸਨ। ਹਰਦੇਵ ਸਿੰਘ ਛੀਨਾ ਦਾ ਵਿਆਹ ਪਟਿਆਲਾ ਦੇ ਰਾਜਾ ਬੀਰਇੰਦਰ ਸਿੰਘ ਦੀ ਧੀ ਨਰੇਸ਼ ਇੰਦਰ ਕੁਮਾਰੀ ਨਾਲ ਸਾਲ 1940 ਵਿੱਚ ਹੋਇਆ। ਰਾਜਾ ਬੀਰਇੰਦਰ ਸਿੰਘ, ਕੈਪਟਨ ਅਮਰਿੰਦਰ ਸਿੰਘ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਦੇ ਛੋਟੇ ਭਰਾ ਸਨ।ਸ੍ਰੀ ਛੀਨਾ ਆਪਣੇ ਪਿੱਛੇ ਇਕ ਪੁੱਤਰ ਪਰਮਦੇਵ ਸਿੰਘ…

VIA PUNJAB
ਅੱਗੇ ਪੜ੍ਹੋ

ਭਿਆਨਕ ਸੜਕ ਹਾਦਸੇ ’ਚ 2 ਦੀ ਮੌਤ, 1 ਜ਼ਖ਼ਮੀ

ਭਿਆਨਕ ਸੜਕ ਹਾਦਸੇ ’ਚ 2 ਦੀ ਮੌਤ, 1 ਜ਼ਖ਼ਮੀ

ਆਵਾਰਾ ਪਸ਼ੂਆਂ ਕਾਰਨ ਵਾਪਰਿਆ ਹਾਦਸਾ ਸਾਦਿਕ – ਇੱਥੋਂ ਫ਼ਿਰੋਜ਼ਪੁਰ ਰੋਡ ’ਤੇ ਬੀਤੀ ਰਾਤ ਵਾਪਰੇ ਬੇਹੱਦ ਭਿਆਨਕ ਸੜਕ ਹਾਦਸੇ ’ਚ 16 ਸਾਲਾ ਨੌਜਵਾਨ ਸਮੇਤ 1 ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦਾ ਦੁਖ਼ਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਜਾਣਕਾਰੀ ਅਨੁਸਾਰ ਸਾਦਿਕ ਤੋਂ ਫ਼ਿਰੋਜ਼ਪੁਰ ਰੋਡ ’ਤੇ ਸਕਾਰਪੀਓ ਗੱਡੀ (ਪੀ.ਬੀ. 04 ਵਾਈ 0052) ਜਿਸਨੂੰ ਸੁਖਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਡੋਡ ਚਲਾ ਰਿਹਾ ਸੀ, ਸਾਦਿਕ ਵਾਲੇ ਪਾਸਿਓਂ ਜਾ ਰਹੀ ਸੀ, ਦੇ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਖਾਧ ਪਦਾਰਥਾਂ ਦੇ ਇੱਕ ਲੱਖ ਪੈਕੇਟਾਂ ਦੀ ਖੇਪ ਰਵਾਨਾ

ਪੰਜਾਬ ਸਰਕਾਰ ਵੱਲੋਂ ਖਾਧ ਪਦਾਰਥਾਂ ਦੇ ਇੱਕ ਲੱਖ ਪੈਕੇਟਾਂ ਦੀ ਖੇਪ ਰਵਾਨਾ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਦਿਖਾਈ ਝੰਡੀ ਲੁਧਿਆਣਾ/ਚੰਡੀਗੜ -ਕੇਰਲਾ ਵਿੱਚ ਹੜ੍ਹ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਖਾਧ ਪਦਾਰਥਾਂ ਦੀ ਇੱਕ ਖੇਪ ਅੱਜ ਲੁਧਿਆਣਾ ਤੋਂ ਰਵਾਨਾ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਖਾਧ ਪਦਾਰਥਾਂ ਦੇ ਇੱਕ ਲੱਖ ਪੈਕੇਟ ਭੇਜੇ ਗਏ ਹਨ। ਇਸ ਖੇਪ ਨੂੰ ਅੱਜ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ

ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ

ਚੰਡੀਗੜ – ਸਮਾਜਿਕ ਸੁਰਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਹ ਅਰਜ਼ੀਆਂ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਦੇ ਵਿਭਾਗ ਦੀਆਂ ਹਿਦਾਇਤਾਂ ਦੇ ਅਨੁਸਾਰ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦਿਤੀ।ਸ੍ਰੀਮਤੀ ਚੌਧਰੀ ਨੇ ਦਸਿਆ ਕਿ ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਸਬੰਧਤ ਹਰ ਕਿਸਮ ਦੀਆਂ ਗਤਿਵਿਧੀਆਂ ਨੂੰ…

VIA PUNJAB
ਅੱਗੇ ਪੜ੍ਹੋ
1 449 450 451 452 453 469