ਰੱਖਿਆ ਮੰਤਰੀ ਵੱਲੋਂ ਹੁਸੈਨੀਵਾਲਾ ਵਿਖੇ ਸਤਲੁਜ ਦਰਿਆ ’ਤੇ ਨਵੇਂ ਬਣੇ ਪੁੱਲ ਦਾ ਉਦਘਾਟਨ

ਰੱਖਿਆ ਮੰਤਰੀ ਵੱਲੋਂ ਹੁਸੈਨੀਵਾਲਾ ਵਿਖੇ ਸਤਲੁਜ ਦਰਿਆ ’ਤੇ ਨਵੇਂ ਬਣੇ ਪੁੱਲ ਦਾ ਉਦਘਾਟਨ

2 ਕਰੋੜ 48 ਲੱਖ ਦੀ ਲਾਗਤ ਨਾਲ ਬਣਿਆ 280 ਫੁੱਟ ਲੰਬਾ ਪੁੱਲ ਰਾਸ਼ਟਰ ਨੂੰ ਸਮਰਪਿਤ ਫ਼ਿਰੋਜ਼ਪੁਰ/ਚੰਡੀਗੜ੍ਹ, ਹੁਸੈਨੀਵਾਲਾ ਵਿਖੇ ਸਤਲੁਜ ਦਰਿਆ ਤੇ ਮਹੱਤਵਪੂਰਨ 280 ਫੁੱਟ ਲੰਬੇ ਪੁੱਲ ਜਿਸ ਨੂੰ 1971 ਦੇ ਭਾਰਤ-ਪਾਕ ਯੁੱਧ ਵਿਚ ਉਡੱਾ ਦਿੱਤਾ ਗਿਆ ਸੀ ਨੂੰ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀ.ਆਰ.ਓ) ਵੱਲੋਂ ਚੇਤਕ ਪ੍ਰਾਜੈਕਟ ਤਹਿਤ 2 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਤਿਆਰ ਕੀਤਾ ਗਿਆ ਹੈ। ਇਸ ਨਵੇਂ ਬਣੇ ਪੁਲ ਨੂੰ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ…

VIA PUNJAB
ਅੱਗੇ ਪੜ੍ਹੋ

72 ਕੁਇੰਟਲ ਭੁੱਕੀ ਕੇਸ ’ਚ ਫ਼ਰਾਰ ਜਗਦੇਵ ਸਿੰਘ ‘ਦੇਬਨ’ ਸਾਥੀਆਂ ਸਮੇਤ ਗ੍ਰਿਫਤਾਰ

72 ਕੁਇੰਟਲ ਭੁੱਕੀ ਕੇਸ ’ਚ ਫ਼ਰਾਰ ਜਗਦੇਵ ਸਿੰਘ ‘ਦੇਬਨ’ ਸਾਥੀਆਂ ਸਮੇਤ ਗ੍ਰਿਫਤਾਰ

ਜ¦ਧਰ/ਚੰਡੀਗੜ• ਕਾਉਂਟਰ ਇੰਟੈਲੀਜੈਂਸ ਵਿੰਗ ਜਲੰਧਰ ਵਲੋ ਮੋਗਾ ਪੁਲਿਸ ਦੇ ਨਾਲ 72 ਕੁਇੰਟਲ ਭੁ¤ਕੀ ਨਾਲ ਭਰੀਆਂ 180 ਬੋਰੀਆਂ ਲਿਆ ਰਹੇ ਇਕ ਵ¤ਡੇ ਅੰਤਰਰਾਜੀ ਰੈਕੇਟ ਦਾ ਪਰਦਾ ਫਾਸ਼ ਕਰਨ ਤੋ 6 ਦਿਨ ਬਾਅਦ ਐਤਵਾਰ ਸ੍ਰੀ ਆਨੰਦਪੁਰ ਸਾਹਿਬ ਪੁਲਸ ਨਾਲ ਮਿਲ ਕੇ ਇਸ ਗਿਰੋਹ ਦੇ ਮੁਖੀ ਜਗਦੇਵ ਸਿੰਘ ਉਰਫ ਦੇਬਨ ਪੁ¤ਤਰ ਸੂਰਤ ਸਿੰਘ ਵਾਸੀ ਦੌਲੇਵਾਲ ਨੂੰ ਸਾਥੀਆਂ ਸਮੇਤ ਗਿਰਫਤਾਰ ਕੀਤਾ ਹੈ। ਇਕ ਬਿਆਨ ਵਿਚ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਸ੍ਰੀ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਟੀਮ ਇਹਨਾ ਫ਼ਰਾਰਡਰਗ…

VIA PUNJAB
ਅੱਗੇ ਪੜ੍ਹੋ

ਖੰਨਾ ਪੁਲਿਸ ਦੇ ਹਾਈਟੈਕ ਨਾਕੇ ’ਤੇ 20 ਕਰੋੜ ਮੁੱਲ ਦੀ 4 ਕਿੱਲੋ ਹੀਰੋਇਨ ਬ੍ਰਾਮਦ, ਦੋਸ਼ੀ ਗ੍ਰਿਫਤਾਰ

ਖੰਨਾ ਪੁਲਿਸ ਦੇ ਹਾਈਟੈਕ ਨਾਕੇ ’ਤੇ 20 ਕਰੋੜ ਮੁੱਲ ਦੀ 4 ਕਿੱਲੋ ਹੀਰੋਇਨ ਬ੍ਰਾਮਦ, ਦੋਸ਼ੀ ਗ੍ਰਿਫਤਾਰ

ਖੰਨਾ, ਖੰਨਾ ਪੁਲਿਸ ਵੱਲੋਂ ਨਸ਼ਿਆਂ ਦੀ ਤੱਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ ਜਦੋਂ ਦੋਰਾਹਾ ਹਾਈਟੈਕ ਨਾਕੇ ਤੇ ਇਕ ਮੋਟਰ ਸਾਇਕਲ ਸਵਾਰ ਕੋਲੋ 4 ਕਿਲੋ ਹੀਰੋਇਨ ਬ੍ਰਾਮਦ ਹੋਈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਖੰਨਾ ਦਰੁਵ ਦਹਿਆ ਨੇ ਦੱਸਿਆ ਕਿ ਐਸਪੀ ਜਸਵੀਰ ਸਿੰਘ ਖੰਨਾ, ਡੀਐਸਪੀ ਜਗਵਿੰਦਰ ਸਿੰਘ ਖੰਨਾ, ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਖੰਨਾ ਤੇ ਥਾਣੇਦਾਰ ਅਵਤਾਰ ਸਿੰਘ ਦੀ ਪੁਲਿਸ ਪਾਰਟੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ: ਸੋਨੀ

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ: ਸੋਨੀ

ਟੋਲ ਟੈਕਸ ਮੁਆਫ਼ ਤੇ ਤਰਜੀਹੀ ਆਧਾਰ ਉਤੇ ਮਿਲ ਰਹੇ ਨੇ ਟਿਊਬਵੈÎੱਲ ਕੁਨੈਕਸ਼ਨ ਚੰਡੀਗੜ•, ਸੁਤੰਰਤਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ•ਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਸੁਤੰਤਰਤਾ ਸੰਗਰਾਮੀਆਂ ਦਾ ਟੋਲ ਟੈਕਸ ਮੁਆਫ਼ ਕਰ ਦਿੱਤਾ ਹੈ। ਹੁਣ ਪੰਜਾਬ ਵਿੱਚ ਕੌਮੀ ਜਾਂ ਰਾਜ ਮਾਰਗ ਉਤੇ ਕਿਸੇ ਵੀ ਟੋਲ ਪਲਾਜ਼ਾ ਉਤੇ ਸੁਤੰਤਰਤਾ ਸੰਗਰਾਮੀਆਂ ਨੂੰ ਟੋਲ ਟੈਕਸ ਨਹੀਂ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਜੁਲਾਈ ਮਹੀਨੇ ਦੌਰਾਨ 12 ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ

ਵਿਜੀਲੈਂਸ ਨੇ ਜੁਲਾਈ ਮਹੀਨੇ ਦੌਰਾਨ 12 ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ

ਚੰਡੀਗੜ•, ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪਰੈਲ ਮਹੀਨੇ ਦੌਰਾਨ ਕੁੱਲ 9 ਛਾਪੇ ਮਾਰਕੇ 12 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ•ਾਂ ਵਿਚ ਪੁਲਿਸ ਵਿਭਾਗ ਦੇ 6, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 3 ਮੁਲਾਜਮ ਸ਼ਾਮਲ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ…

VIA PUNJAB
ਅੱਗੇ ਪੜ੍ਹੋ

ਰਾਫੇਲ ਮੁੱਦੇ ਬਾਰੇ ਅਮਿਤ ਸ਼ਾਹ ਦਾ ਬਿਆਨ ਭਾਰਤੀ ਜਨਤਾ ਪਾਰਟੀ ਦੀ ਮਾਨਸਿਕਤਾ ਦਾ ਪ੍ਰਗਟਾਵਾ-ਜਾਖੜ

ਰਾਫੇਲ ਮੁੱਦੇ ਬਾਰੇ ਅਮਿਤ ਸ਼ਾਹ ਦਾ ਬਿਆਨ ਭਾਰਤੀ ਜਨਤਾ ਪਾਰਟੀ ਦੀ ਮਾਨਸਿਕਤਾ ਦਾ ਪ੍ਰਗਟਾਵਾ-ਜਾਖੜ

ਭਿ੍ਸ਼ਟਾਚਰ ਤੇ ਭਾਈ-ਭਤੀਜਾਵਾਦ ਨਾਲ ਲਿਪਤ ਰਾਫੇਲ ਸੌਦੇ ਬਾਰੇ ਜੇ ਪੀ ਸੀ ਦੀ ਜਾਂਚ ਦੀ ਮੰਗ ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਰਾਫੇਲ ਸੌਦੇ ਬਾਰੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੇ ਬਿਆਨ ਦੀ ਤਿੱਖੀ ਆਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਪ੍ਰਧਾਨ ਦਾ ਇਹ ਬਿਆਨ ਉਨ੍ਹਾਂ ਦੀ ਪਾਰਟੀ ਦੀ ਮਾਨਸਿਕਤਾ ਦਾ ਪ੍ਰਗਟਾਵਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦੇਸ਼ ਦੀ ਸੁਰੱਖਿਆ ਦੀ ਕੋਈ ਵੀ ਚਿੰਤਾ ਨਹੀ ਹੈ…

VIA PUNJAB
ਅੱਗੇ ਪੜ੍ਹੋ

ਘੱਟ ਗਿਣਤੀ ਵਰਗ ਦੇ ਵਿਦਿਆਰਥੀ ਪੋਸਟ-ਮੈਟ੍ਰਿਕ ਸਕਾਰਲਰਸ਼ਿਪ ਦਾ ਲਾਹਾ ਲੈਣ: ਸਾਧੂ ਸਿੰਘ ਧਰਮਸੋਤ

ਘੱਟ ਗਿਣਤੀ ਵਰਗ ਦੇ ਵਿਦਿਆਰਥੀ ਪੋਸਟ-ਮੈਟ੍ਰਿਕ ਸਕਾਰਲਰਸ਼ਿਪ ਦਾ ਲਾਹਾ ਲੈਣ: ਸਾਧੂ ਸਿੰਘ ਧਰਮਸੋਤ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਵਜ਼ੀਫੇ ਲਈ ਆਨ ਲਾਈਨ ਦਰਖਾਸਤਾਂ ਦੀ ਮੰਗ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸਬੰਧੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਘੱਟ ਗਿਣਤੀ ਵਰਗ ਨਾਲ ਸਬੰਧਤ ਵੱਖ-ਵੱਖ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮਾਂ ਦਾ ਲਾਹਾ ਲੈ ਕੇ ਆਪਣੇ ਜੀਵਨ ‘ਚ ਮਿੱਥਿਆ ਮੁਕਾਮ ਹਾਸਲ ਕਰਨ ਦਾ ਸੱਦਾ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਏ.ਡੀ.ਆਈ.ਪੀ. ਸਕੀਮ ਪਾਉਂਣ ਵਾਲੀ ਭਾਰਤ ਦੀ ਪਹਿਲੀ ਪ੍ਰਾਈਵਟ ਯੂਨੀਵਰਸਿਟੀ ਬਣੀ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਵਿਖੇ ਭਾਰਤ ਦੀ ਪਹਿਲੀ ਨੈਸ਼ਨਲ ਕਾਨਫਰੰਸ “SOUND – Screening of Universal Neonatal Deafness” ਦੀ ਮਿਤੀ 10/08/2018 ਨੂੰ ਸ਼ੁਰੂਆਤ ਕੀਤੀ ਗਈ। ਇਸ ਕਾਨਫਰੰਸ ਵਿੱਚ ਅੱਜ ਮਿਤੀ 11/08/2018 ਨੂੰ ਡਾ. ਏ. ਕੇ. ਸਿੰਨ੍ਹਾਂ, ਡਾਇਰੈਕਟਰ, ਅਲੀ ਯਾਵਰ ਜੰਗ ਨੈਸ਼ਨਲ ਇੰਸਟੀਚਿਊਟ ਆਫ਼ ਸਪੀਚ ਐਂਡ ਹੀਅਰਿੰਗ ਡਿਸਅਬਿਲਟੀ ਬਤੌਰ ਮੁੱਖ ਮਹਿਮਾਨ ਅਤੇ ਡਾ. ਬਲਜੀਤ ਕੌਰ, ਅਸਿਸਟੈਂਟ ਡਾਇਰੈਕਟਰ, ਹੈਲਥ ਐਂਡ ਫੈਮਲੀ ਵੈਲਫੇਅਰ ਡਿਪਾਰਟਮੈਂਟ, ਪੰਜਾਬ ਨੇ ਗੈਸਟ ਆਫ਼ ਆਨਰ ਵਜੋਂ ਸ਼ਿਰਕਤ ਕੀਤੀ।ਮਸ਼ਹੂਰ…

VIA PUNJAB
ਅੱਗੇ ਪੜ੍ਹੋ

ਗਵਰਨਰ ਵੀ.ਪੀ.ਸਿੰਘ ਬਦਨੌਰ ਵਲੋਂ ਉਪ ਕੁਲਪਤੀਆਂ ਦੀ ਕਾਨਫਰੰਸ ਦੀ ਪ੍ਰਧਾਨਗੀ

ਗਵਰਨਰ ਵੀ.ਪੀ.ਸਿੰਘ ਬਦਨੌਰ ਵਲੋਂ ਉਪ ਕੁਲਪਤੀਆਂ ਦੀ ਕਾਨਫਰੰਸ ਦੀ ਪ੍ਰਧਾਨਗੀ

ਚੰਡੀਗੜ – ਪੰਜਾਬ ਦੇ ਗਵਰਨਰ ਅਤੇ ਚੰਡੀਗੜ ਦੇ ਪ੍ਰਸਾਸ਼ਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅਜ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਨੇੜੇ ਤੇੜੇ ਦੇ 5 ਪਿੰਡਾਂ ਨੂੰ ਦੀ ਚੋਣ ਕਰਨ ਤਾਂ ਜੋ ਅਜਿਹੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਇਨਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕੀਤਾ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਉਹ ਆਪਣੀ ਯੂਨੀਵਰਸਿਟੀ ਸਮਾਜਿਕ ਜਿੰਮੇਵਾਰੀ ਦੇ ਹਿਸੇ ਵਜੋਂ ਦਿਹਾਤੀ ਖੇਤਰਾਂ ਦੇ ਸਮੁਚੇ ਵਿਕਾਸ ਨੂੰ ਯਕੀਨੀ ਬਣਾਉਣ।ਉਪਕੁਲਪਤੀਆਂ ਦੀ ਇਸ…

VIA PUNJAB
ਅੱਗੇ ਪੜ੍ਹੋ

ਇਮਰਾਨ ਖਾਨ ਨੇ ਨਿੱਜੀ ਤੌਰ ‘ਤੇ ਫੋਨ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਪੱਤਰ ਭੇਜਿਆ

ਇਮਰਾਨ ਖਾਨ ਨੇ ਨਿੱਜੀ ਤੌਰ ‘ਤੇ ਫੋਨ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਪੱਤਰ ਭੇਜਿਆ

ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਚੇਅਰਮੈਨ ਸਕੱਤਰੇਤ ਵੱਜੋਂ ਰਸਮੀ ਤੌਰ ‘ਤੇ ਲਿਖਤੀ ਸੱਦਾ ਪੱਤਰ ਆਇਆ ਚੰਡੀਗੜ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਏ.) ਦੇ ਚੇਅਰਮੈਨ ਇਮਰਾਨ ਖਾਨ ਵੱਲੋਂ ਆਪਣੇ ਸਹੁੰ ਚੁੱਕ ਸਮਾਗਮ ਲਈ ਸਾਬਕਾ ਕ੍ਰਿਕਟਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਪੱਤਰ ਭੇਜਿਆ ਹੈ। ਇਸ ਤੋਂ ਇਲਾਵਾ ਇਮਰਾਨ ਖਾਨ ਨੇ ਸ. ਸਿੱਧੂ ਨੂੰ ਨਿੱਜੀ ਤੌਰ ਉਤੇ ਫ਼ੋਨ ਕਰ ਕੇ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਜਿਸ…

VIA PUNJAB
ਅੱਗੇ ਪੜ੍ਹੋ
1 452 453 454 455 456 469