ਰਾਜੋਆਣਾ ਦੀ ਫ਼ਾਂਸੀ ਮਾਫ਼ੀ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ‘ਚ ਵਫਦ ਵਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਰਾਜੋਆਣਾ ਦੀ ਫ਼ਾਂਸੀ ਮਾਫ਼ੀ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ‘ਚ ਵਫਦ ਵਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਰਾਜੋਆਣਾ ਦੀ ਫ਼ਾਂਸੀ ਮਾਫ਼ੀ ਸਬੰਧੀ ਛੇ ਸਾਲ ਤੋਂ ਸੁਣਵਾਈ ਅਧੀਨ ਸ਼੍ਰੋਮਣੀ ਕਮੇਟੀ ਦੀ ਅਪੀਲ ਬਾਰੇ ਰਾਸ਼ਟਰਪਤੀ ਨਹੀਂ ਸੁਣਾ ਸਕੇ ਕੋਈ ਫ਼ੈਸਲਾ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 18 ਜੁਲਾਈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਸਿੱਖ ਆਗੂਆਂ ਦਾ ਇਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ। ਇਸ ਵਫਦ ਵਿਚ ਭਾਈ ਲੌੌਂਗੋਵਾਲ ਦੇ ਨਾਲ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਮਹਿਲਾ ਕਮਿਸ਼ਨ ਦੀ ਲੋਕ ਅਦਾਲਤ ਵਿੱਚ 35 ਕੇਸਾਂ ਦਾ ਨਿਬੇੜਾ

ਮਹਿਲਾ ਕਮਿਸ਼ਨ ਦੀ ਲੋਕ ਅਦਾਲਤ ਵਿੱਚ 35 ਕੇਸਾਂ ਦਾ ਨਿਬੇੜਾ

ਚੰਡੀਗੜ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇੱਥੇ ਕਮਿਸ਼ਨ ਦੇ ਮੁੱਖ ਦਫ਼ਤਰ ਵਿੱਚ ਲਾਈ ਦੋ ਦਿਨਾਂ ਲੋਕ ਅਦਾਲਤ ਵਿੱਚ 35 ਕੇਸਾਂ ਦਾ ਨਿਬੇੜਾ ਕੀਤਾ। ਇਸ ਮੌਕੇ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕੁੱਲ 51 ਕੇਸ ਸੁਣਵਾਈ ਲਈ ਪੇਸ਼ ਹੋਏ, ਜਿਨਾਂ ਵਿੱਚੋਂ 35 ਕੇਸਾਂ ਦਾ ਨਿਬੇੜਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਗਿਆ। ਉਨਾਂ ਹਰੇਕ ਮਾਮਲੇ ਵਿੱਚ ਦੋਵਾਂ ਧਿਰਾਂ ਨਾਲ ਗੱਲਬਾਤ ਕਰ ਕੇ ਉਨਾਂ ਨੂੰ ਆਪਣੇ ਵਿਵਾਦ ਦਾ ਹੱਲ…

VIA PUNJAB
ਅੱਗੇ ਪੜ੍ਹੋ

ਧਰਮਸੋਤ ਵਲੋਂ ਵਾਤਾਵਰਣ ਦੀ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦਾ ਸੱਦਾ

ਧਰਮਸੋਤ ਵਲੋਂ ਵਾਤਾਵਰਣ ਦੀ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦਾ ਸੱਦਾ

ਵੱਧ ਤੋਂ ਵੱਧ ਬੂਟੇ ਲਾਉਣ ਲਈ ਵੱਖ-ਵੱਖ ਸੰਸਥਾਵਾਂ ਦਾ ਸਹਿਯੋਗ ਲੈਣ ‘ਤੇ ਜ਼ੋਰ ਚੰਡੀਗੜ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ‘ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਬੂਟੇ ਲਾਉਣ ਅਤੇ ਬੂਟਿਆਂ ਦੀ ਸੰਭਾਲ ਕਰਨ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ। ਸ. ਧਰਮਸੋਤ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਦੀ ਪ੍ਰਵਾਨਗੀ ਬਾਅਦ 8 ਜ਼ਿਲਾ ਮਾਲ ਅਫਸਰਾਂ ਅਤੇ 32 ਤਹਿਸੀਲਦਾਰਾਂ ਦੇ ਤਬਾਦਲੇ

ਸਰਕਾਰੀਆ ਦੀ ਪ੍ਰਵਾਨਗੀ ਬਾਅਦ 8 ਜ਼ਿਲਾ ਮਾਲ ਅਫਸਰਾਂ ਅਤੇ 32 ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ – ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਪ੍ਰਵਾਨਗੀ ਤੋਂ ਬਾਅਦ ਮਾਲ ਵਿਭਾਗ ਨੇ 8 ਜ਼ਿਲਾ ਮਾਲ ਅਫਸਰਾਂ ਅਤੇ 32 ਤਹਿਸੀਲਦਾਰਾਂ ਦੇ ਤਬਾਦਲੇ ਅਤੇ ਤੈਨਾਤੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਜ਼ਿਲਾ ਮਾਲ ਅਫ਼ਸਰ ਜਸਵੰਤ ਸਿੰਘ ਨੂੰ ਗੁਰਦਾਸਪੁਰ ਤੋਂ ਬਦਲ ਕੇ ਰੂਪਨਗਰ, ਗੁਰਜਿੰਦਰ ਸਿੰਘ ਬੈਨੀਪਾਲ ਨੂੰ ਰੂਪਨਗਰ ਤੋਂ ਐਸ.ਏ.ਐਸ. ਨਗਰ, ਰਾਜੀਵ ਪਾਲ ਨੂੰ ਮੋਗਾ ਤੋਂ ਹੁਸ਼ਿਆਰਪੁਰ, ਅਮਨਪਾਲ ਸਿੰਘ ਨੂੰ ਹੁਸ਼ਿਆਰਪੁਰ ਤੋਂ ਗੁਰਦਾਸਪੁਰ, ਬਲਵਿੰਦਰ ਪਾਲ ਸਿੰਘ ਨੂੰ ਐਸ.ਏ.ਐਸ….

VIA PUNJAB
ਅੱਗੇ ਪੜ੍ਹੋ

ਨਗਰ ਨਿਗਮ ਦੇ ਪਿੰਡਾਂ ਦਾ ਮਾਮਲਾ ਹੁਣ ਡੀਸੀ ਦੇ ਦਰਬਾਰ ਪੁੱਜਾ

ਨਗਰ ਨਿਗਮ ਦੇ ਪਿੰਡਾਂ ਦਾ ਮਾਮਲਾ ਹੁਣ ਡੀਸੀ ਦੇ ਦਰਬਾਰ ਪੁੱਜਾ

ਅੱਧੀ ਦਰਜਨ ਪਿੰਡਾਂ ਦੇ ਲੋਕਾਂ ਨੇ ਡੀ ਸੀ ਨੂੰ ਦਿੱਤਾ ਮੰਗ ਪੱਤਰ ਐਸ ਏ ਐਸ ਨਗਰ – ਪੰਜਾਬ ਦੇ ਸਭ ਤੋਂ ਹਾਈਟੈਕ ਸਹਿਰ ਮੁਹਾਲੀ ਦੇ ਪਿੰਡਾਂ ਦੀਆਂ ਲੋਕਾਂ ਦੀਆਂ ਦਿੱਕਤਾ ਹਾਲੇ ਹੱਲ ਨਹੀਂ ਹੋਈਆਂ ਹਨ| ਪਸੂਆਂ ਕਾਰਨ ਪਿਛਲੇ ਦਿਨੀਂ ਪਿੰਡ ਮਟੌਰ ਦੇ ਲੋਕਾਂ ਤੇ ਆਈਪੀਸੀ ਦੀ ਧਾਰਾ 188 ਤਹਿਤ ਮਾਮਲੇ ਦਰਜ ਕੀਤੇ ਜਾਣ ਤੋਂ ਬਾਅਦ ਪਿੰਡਾਂ ਦੇ ਲੋਕਾਂ ਨੇ ਹੁਣ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮੰਗ ਪੱਤਰ ਦੇ ਕੇ ਸਮੱਸਿਆਵਾ ਦਾ ਹੱਲ ਕਰਨ ਲਈ ਕਿਹਾ ਹੈ|…

VIA PUNJAB
ਅੱਗੇ ਪੜ੍ਹੋ

ਬੀਬੀ ਗਰਚਾ ਨੇ ਕੁਰਾਲੀ ਨਗਰ ਕੌਂਸਲ ਈ.ਓ. ਅੱਗੇ ਖੋਲ੍ਹਿਆ ਸਮੱਸਿਆਵਾਂ ਦਾ ਪਿਟਾਰਾ

ਬੀਬੀ ਗਰਚਾ ਨੇ ਕੁਰਾਲੀ ਨਗਰ ਕੌਂਸਲ ਈ.ਓ. ਅੱਗੇ ਖੋਲ੍ਹਿਆ ਸਮੱਸਿਆਵਾਂ ਦਾ ਪਿਟਾਰਾ

ਕੁਰਾਲੀ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਵੱਲੋਂ ਹਲਕਾ ਖਰੜ ਦੇ ਵੱਖ ਵੱਖ ਖੇਤਰਾਂ ਦੀਆਂ ਸਮੱਸਿਆਵਾਂ ਸੁਣ ਕੇ ਸਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣ ਦੇ ਸਿਲਸਿਲੇ ਵਜੋਂ ਨਗਰ ਕੌਂਸਲ ਕੁਰਾਲੀ ਦੇ ਕਾਰਜਸਾਧਕ ਅਫ਼ਸਰ ਨੂੰ ਮਿਲ ਕੇ ਕੁਰਾਲੀ ਸ਼ਹਿਰ ਦੀਆਂ ਸਮੱਸਿਆਵਾਂ ਦਾ ਪਿਟਾਰਾ ਖੋਲ੍ਹਿਆ| ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਕ੍ਰਿਸ਼ਨਾ ਦੇਵੀ ਧੀਮਾਨ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਕਾਰਜ ਸਾਧਕ ਅਫ਼ਸਰ ਨੂੰ ਬੀਬੀ ਗਰਚਾ ਨੇ ਦੱਸਿਆ ਕਿ ਸ਼ਹਿਰ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਸਿੱਧੂ ਵਲੋਂ ਅਕਾਲੀ ਦਲ ਐਸ. ਸੀ ਵਿੰਗ ਦਾ ਗਠਨ

ਕੈਪਟਨ ਸਿੱਧੂ ਵਲੋਂ ਅਕਾਲੀ ਦਲ ਐਸ. ਸੀ ਵਿੰਗ ਦਾ ਗਠਨ

ਮੁਹਾਲੀ ਹਲਕੇ ਦੀ ਪਹਿਲੀ ਸੂਚੀ ਕੀਤੀ ਜਾਰੀ ਐਸ. ਏ. ਐਸ. ਨਗਰ – ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਮੁਹਾਲੀ ਹਲਕੇ ਦੀ ਐਸ ਸੀ ਵਿੰਗ ਦੀ ਜਥੇਬੰਦੀ ਦਾ ਗਠਨ ਕੀਤਾ ਗਿਆ| ਅੱਜ ਸਥਾਨਕ ਫੇਜ਼-5 ਵਿੱਚ ਸਥਿਤ ਆਪਣੇ ਦਫਤਰ ਵਿੱਚ ਕੈਪਟਨ ਸਿੱਧੂ ਨੇ ਹਲਕੇ ਨਾਲ ਸਬੰਧਿਤ ਐਸ ਸੀ ਭਾਈਚਾਰੇ ਦੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ| ਇਸ ਮੌਕੇ ਪਾਰਟੀ ਦੀ ਮਜਬੂਤੀ ਅਤੇ ਐਸ ਸੀ ਭਾਈਚਾਰੇ ਦੇ ਲੋਕਾਂ ਦੀ ਬਿਹਤਰੀ ਲਈ…

VIA PUNJAB
ਅੱਗੇ ਪੜ੍ਹੋ

ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ, ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ

ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ, ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ

30 ਸਤੰਬਰ ਤੱਕ ਗਰਾਮ ਪੰਚਾਇਤਾਂ ਤੇ 31 ਅਗਸਤ ਤੱਕ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਾਉਣ ਸਬੰਧੀ ਚੋਣ ਕਮਿਸ਼ਨ ਨੂੰ ਲਿਖਿਆ ਵਾਇਆ ਪੰਜਾਬ ਬਿਊਰੋ ਚੰਡੀਗੜ੍ਹ, 18 ਜੁਲਾਈ ਪੰਜਾਬ ਸਰਕਾਰ ਨੇ ਪੰਚਾਇਤੀ ਸੰਸਥਾਵਾਂ ਭੰਗ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸਮਿਤੀਆਂ ਤੇ ਗਰਾਮ ਪੰਚਾਇਤਾਂ ਨੂੰ ਸਰਕਾਰੀ ਕੰਟਰੋਲ ਹੇਠ ਲਿਆਂਦਾ ਗਿਆ ਹੈ। ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਚੁਣੇ ਹੋਏ ਨੁਮਾਇੰਦਿਆਂ ਦੀ ਥਾਂ ਪ੍ਰਬੰਧਕ ਲਾ ਦਿੱਤੇ ਹਨ ਤੇ…

VIA PUNJAB
ਅੱਗੇ ਪੜ੍ਹੋ

ਗੈਰਕਾਨੂੰਨੀ ਕਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ

ਗੈਰਕਾਨੂੰਨੀ ਕਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ

ਨਵੀਂ ਨੀਤੀ ਦੇ ਖਰੜੇ ਨੂੰ ਅੰਤਮ ਪ੍ਰਵਾਨਗੀ ਲਈ ਮੁੱਖ ਮੰਤਰੀ ਨੂੰ ਭੇਜਿਆ ਜਾਵੇਗਾ : ਤ੍ਰਿਪਤ ਬਾਜਵਾ ਚੰਡੀਗੜ੍ਹ – ਪੰਜਾਬ ਸਰਕਾਰ ਨੇ ਗੈਰਕਾਨੂੰਨੀ ਕਲੋਨੀਆਂ ਨੂੰ ਨੇਮਬੱਧ ਕਰਨ ਕਰਨ ਲਈ ਬਣਾਈ ਗਈ ਨਵੀ ਨੀਤੀ ਉਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਕੁਝ ਤਬਦੀਲੀਆਂ ਤੋਂ ਬਾਅਦ ਇਸ ਉਤੇ ਸਹਿਮਤੀ ਹੋ ਗਈ ਹੈ।ਅੱਜ ਇਥੇ ਪੰਜਾਬ ਭਵਨ ਵਿਖੇ ਗੈਰਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਲਈ ਮੰਤਰੀ ਸਾਹਿਬਾਨ ਦੇ ਗਰੁੱਪ ਅਤੇ ਕਲੋਨਾਈਜ਼ਰਾਂ ਨਾਲ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਪੰਜਾਬ ਵੱਲੋਂ ਖੇਤੀ ਵੰਨ-ਸੁਵੰਨਤਾ ’ਤੇ ਆਪਸੀ ਸਹਿਯੋਗ ਲਈ ਡੱਚ ਸਫ਼ੀਰ ਨਾਲ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਪੰਜਾਬ ਵੱਲੋਂ ਖੇਤੀ ਵੰਨ-ਸੁਵੰਨਤਾ ’ਤੇ ਆਪਸੀ ਸਹਿਯੋਗ ਲਈ ਡੱਚ ਸਫ਼ੀਰ ਨਾਲ ਵਿਚਾਰ-ਵਟਾਂਦਰਾ

ਆਪਸੀ ਸਹਿਯੋਗ ਦੇ ਨਾਲ-ਨਾਲ ਸੂਰ ਤੇ ਬੱਕਰੀ ਪਾਲਣ ਕਿੱਤੇ ਨੂੰ ਉਤਸ਼ਾਹਿਤ ਕਰਨ ’ਤੇ ਰਜ਼ਾਮੰਦੀ’ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਖੇਤੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਲਈ ਭਾਰਤ ਵਿੱਚ ਨੀਦਰਲੈਂਡਜ਼ ਦੇ ਸਫ਼ੀਰ ਨਾਲ ਕਈ ਪੱਖਾਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਅਤੇ ਰਾਜਦੂਤ ਅਲਫੋਨਸਸ ਸਟੋਲਿੰਗਾ ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਦੁਪਹਿਰੇ ਦੇ ਖਾਣੇ ’ਤੇ ਹੋਈ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡੇਅਰੀ, ਪਸ਼ੂ ਪਾਲਣ ਤੇ ਫੁੱਲਾਂ…

VIA PUNJAB
ਅੱਗੇ ਪੜ੍ਹੋ
1 … 465 466 467 468 469