ਮੁੱਖ ਮੰਤਰੀ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 56 ਵਰਿਆਂ ਦੇ ਸਨ ਜੋ ਬੀਤੀ ਸ਼ਾਮ ਜਲੰਧਰ ਜਿਲ੍ਹੇ ਦੇ ਪਿੰਡ ਮਾਨਕੋ ਜੱਬੜ ਵਿਖੇ ਚੱਲ ਵਸੇ।ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸੰਤ ਬਾਬਾ ਦਿਲਾਵਰ ਸਿੰਘ ਨੂੰ ਮਹਾਨ ਅਧਿਆਤਮਕ ਆਗੂ, ਸਮਾਜ ਸੁਧਾਰਕ ਅਤੇ ਪਰਉਪਕਾਰੀ ਸ਼ਖਸੀਅਤ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ…

VIA PUNJAB
ਅੱਗੇ ਪੜ੍ਹੋ

ਕੋਵਿਡ-19 ਵਿਰੁੱਧ ਗਹਿਗੱਚ ਜੰਗ ਵਿੱਚ ਪੰਜਾਬ ਦੀ ਜਿੱਤ ਯਕੀਨੀ: ਵਿਨੀ ਮਹਾਜਨ

ਕੋਵਿਡ-19 ਵਿਰੁੱਧ ਗਹਿਗੱਚ ਜੰਗ ਵਿੱਚ ਪੰਜਾਬ ਦੀ ਜਿੱਤ ਯਕੀਨੀ: ਵਿਨੀ ਮਹਾਜਨ

24 ਅਪ੍ਰੈਲ ਤੋਂ ਸੁਰੂ ਹੋਣ ਵਾਲੇ ਵਿਸਵ ਟੀਕਾਕਰਨ ਹਫ਼ਤੇ ਦੀ ਪੂਰਬਲੀ ਸ਼ਾਮ ਮੌਕੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਦਿੱਤਾ ਸੱਦਾਚੰਡੀਗੜ੍ਹ – ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦਮਾਂ ਤਹਿਤ ਅੱਗੇ ਵਧਦਿਆਂ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਜਿਸ ਨੇ ਹਾਈ ਨੇਜ਼ਲ ਫਲੋ ਕੈਨੂਲਜ਼ (ਐਚ.ਐੱਫ.ਐੱਨ.ਸੀਜ਼) ਦੀ ਮਹੱਤਤਾ ਨੂੰ ਸਮਝਿਆ ਹੈ।ਮੌਜੂਦਾ ਵਿਸਵਵਿਆਪੀ ਮਹਾਂਮਾਰੀ ਸੰਕਟ ਵਿੱਚ ਇਹ ਮਾਅਰਕਾ ਹੋਰ ਵੀ ਮਹੱਤਵਪੂਰਨ ਬਣ ਜਾਂਦਾ ਹੈ ਜਦੋਂ ਗੰਭੀਰ ਮਰੀਜ਼ਾਂ ਦੀ ਜਾਨ ਬਚਾਉਣ ਲਈ ਭਾਰਤ ਸਰਕਾਰ ਵੈਂਟੀਲੇਟਰਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਧਰਮਸੋਤ

ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਧਰਮਸੋਤ

ਦੋ ਨੌਜਵਾਨਾਂ ਨੂੰ ਤਰਸ ਤੇ ਆਧਾਰ `ਤੇ ਨਿਯੁਕਤੀ ਪੱਤਰ ਸੌਂਪੇ ਚੰਡੀਗੜ – ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੇ ਸਮੇਂ ਦੌਰਾਨ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ‘ਚ ਸਹਾਇਤਾ ਕੀਤੀ ਹੈ। ਸੂਬੇ ਦੇ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਦੋ ਨੌਜਵਾਨਾਂ ਨੂੰ ਤਰਸ ਦੇ ਆਧਾਰ `ਤੇ ਬਤੌਰ ਕਲਰਕ ਨਿਯੁਕਤੀ ਪੱਤਰ ਸੌਂਪਦਿਆਂ ਇਹ ਪ੍ਰਗਟਾਵਾ ਕੀਤਾ।ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰੋਜੈਕਟ ਰੀਲਾਇਨਿੰਗ ਦੇ ਕੰਮ ਦਾ ਲਿਆ ਜਾਇਜਾ

ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰੋਜੈਕਟ ਰੀਲਾਇਨਿੰਗ ਦੇ ਕੰਮ ਦਾ ਲਿਆ ਜਾਇਜਾ

ਅਲਾਟ ਕੀਤੇ ਕੰਮਾਂ ਨੂੰ ਸਮੇਂ ਸਿਰ ਪੂਰਾ ਨਾ ਕਰਨ ਵਾਲੀਆਂ ਸਾਰੀਆਂ ਏਜੰਸੀਆਂ/ਠੇਕੇਦਾਰਾਂ ਨੂੰ ਕੀਤਾ ਜਾਵੇਗਾ ਬਲੈਕਲਿਸਟਚੰਡੀਗੜ – ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰਾਜੈਕਟ ਦੀ ਰੀਲਾਇਨਿੰਗ ਦੇ ਕੰਮ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਖੇ ਜਾਇਜਾ ਲਿਆ ਅਤੇ ਕਿਹਾ ਕਿ ਕਿਸੇ ਵੀ ਠੇਕੇਦਾਰ/ਏਜੰਸੀ ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਛੋਟੀਆਂ ਏਜੰਸੀਆਂ/ਸਥਾਨਕ ਠੇਕੇਦਾਰਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਪ੍ਰਸੰਸਾ ਕੀਤੀ ਪਰ…

VIA PUNJAB
ਅੱਗੇ ਪੜ੍ਹੋ

ਆਮ ਆਦਮੀ ਪਾਰਟੀ ਪੰਜਾਬ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੀ ਕੋਰੋਨਾ ਨਾਲ ਵਿਗੜੀ ‘ਤੇ ਝਾਤੀ ਮਾਰੇ: ਬਲਬੀਰ ਸਿੱਧੂ

ਆਮ ਆਦਮੀ ਪਾਰਟੀ ਪੰਜਾਬ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੀ ਕੋਰੋਨਾ ਨਾਲ ਵਿਗੜੀ ‘ਤੇ ਝਾਤੀ ਮਾਰੇ: ਬਲਬੀਰ ਸਿੱਧੂ

ਚੰਡੀਗੜ੍ਹ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ-19 ਦੇ ਮਰੀਜਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸਿਹਤ ਮੰਤਰੀ ਨੇ ਕਿਹਾ ਕਿ ਅਜਿਹੀਆਂ ਸਾਰੀਆਂ ਸੇਵਾਵਾਂ ਉਹਨਾਂ ਗੰਭੀਰ ਮਰੀਜ਼ਾਂ ਨੂੰ ਵੀ ਦਿੱਤੀਆਂ ਜਾ ਰਹੀਆਂ ਹਨ ਜੋ ਕੋਵਿਡ ਕੇਅਰ ਹਸਪਤਾਲਾਂ ਵਿੱਚ ਬੈੱਡ ਨਾ ਮਿਲਣ ਕਾਰਨ ਇਲਾਜ ਲਈ ਦਿੱਲੀ ਤੋਂ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕਿਤਾਬ ਦਿਵਸ: ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਤਸਵੀਰਾਂ ਰਾਹੀਂ ਕਿਤਾਬਾਂ ਦੀ ਮਹੱਤਤਾ ਨੂੰ ਪੇਸ਼ ਕਰਦੀ ਕਿਤਾਬ ਦੀ ਘੁੰਢ ਚੁੱਕਾਈ

ਵਿਸ਼ਵ ਕਿਤਾਬ ਦਿਵਸ: ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਤਸਵੀਰਾਂ ਰਾਹੀਂ ਕਿਤਾਬਾਂ ਦੀ ਮਹੱਤਤਾ ਨੂੰ ਪੇਸ਼ ਕਰਦੀ ਕਿਤਾਬ ਦੀ ਘੁੰਢ ਚੁੱਕਾਈ

ਚੰਡੀਗੜ੍ਹ – ਵਿਲੀਅਮ ਸ਼ੈਕਸਪੀਅਰ ਦੀ ਬਰਸੀ ਮੌਕੇ ਕਿਤਾਬਾਂ ਪੜ੍ਹਨ ਅਤੇ ਪ੍ਰਕਾਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮਨੁੱਖੀ ਜੀਵਨ ਵਿਚ ਕਿਤਾਬਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਮਨੁੱਖ ਨੂੰ ਕਿਤਾਬਾਂ ਦੀ ਕਦਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਗਿਆਨ ਦੇ ਸਰੋਤ ਹਨ ਜੋ ਮਨੁੱਖਾਂ ਨੂੰ ਦਿਲਚਸਪੀ ਵਾਲੇ ਵਿਸ਼ਿਆਂ ਬਾਰੇ ਜਾਣਕਾਰੀ, ਨਵੇਂ ਸ਼ਬਦਾਂ ਨੂੰ ਯਾਦ ਰੱਖਣ ਅਤੇ ਸ਼ਬਦਾਵਲੀ ਦਾ ਵਿਸਤਾਰ ਕਰਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦਾ ਐਲਾਨ

ਕੋਵਿਡ ਤੋਂ ਬਚਾਅ ਦਾ ਟੀਕਾ ਲਗਾਉਣ ਲਈ ਰਣਨੀਤੀ ਬਣਾਉਣ ਵਾਸਤੇ ਮਾਹਿਰਾਂ ਦਾ ਗਰੁੱਪ ਬਣਾਇਆ, ਇਕ ਹਫਤੇ ਅੰਦਰ ਯੋਜਨਾ ਸੌਂਪਣ ਲਈ ਕਿਹਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਭਰ ਵਿੱਚ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀਕਿਆਂ ਦੀ ਸਪਲਾਈ ਮੁਫਤ ਕੀਤੀ…

VIA PUNJAB
ਅੱਗੇ ਪੜ੍ਹੋ

ਤੰਗੀਆਂ ਤੁਰਸ਼ੀਆਂ ਨਾਲ ਜੂਝ ਰਿਹਾ ਬੋਧ ਰਾਜ ਬਣਿਆ ਕਰੋੜਪਤੀ

ਤੰਗੀਆਂ ਤੁਰਸ਼ੀਆਂ ਨਾਲ ਜੂਝ ਰਿਹਾ ਬੋਧ ਰਾਜ ਬਣਿਆ ਕਰੋੜਪਤੀ

ਪਠਾਨਕੋਟ ਦੇ ਮਜ਼ਦੂਰ ਨੇ ਪੰਜਾਬ ਸਟੇਟ ਡੀਅਰ 100 ਬੁੱਧਵਾਰ ਹਫਤਾਵਾਰੀ ਲਾਟਰੀ ਦਾ ਪਹਿਲਾ ਇਨਾਮ ਜਿੱਤਿਆ ਚੰਡੀਗੜ੍ਹ – ਜ਼ਿਲ੍ਹਾ ਪਠਾਨਕੋਟ ਦੇ ਮਜ਼ਦੂਰ ਬੋਧ ਰਾਜ ਦੇ 100 ਰੁਪਏ ਦੀ ਲਾਟਰੀ ਟਿਕਟ ਖਰੀਦਣ ਦੇ ਫੈਸਲੇ ਨੇ ਉਸ ਦੀ ਜ਼ਿੰਦਗੀ ਹਮੇਸ਼ਾਂ ਲਈ ਬਦਲ ਦਿੱਤੀ ਹੈ। ਉਸ ਨੇ ਪੰਜਾਬ ਸਟੇਟ ਡੀਅਰ 100 ਬੁੱਧਵਾਰ ਹਫਤਾਵਾਰੀ ਲਾਟਰੀ ਦਾ 1 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ।ਪਿੰਡ ਅਖਰੋਟਾ ਦਾ ਵਸਨੀਕ ਬੋਧ ਰਾਜ (38) ਆਪਣੇ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਅਤੇ ਉਨ੍ਹਾਂ ਦੀਆਂ ਰੋਜ਼ਮਰ੍ਹਾ ਦੀਆਂ…

VIA PUNJAB
ਅੱਗੇ ਪੜ੍ਹੋ

ਆਨਲਾਈਨ ਪੋਰਟਲ ਉਤੇ ਰਜਿਸਟ੍ਰੇਸ਼ਨ ਲਈ ਮੰਡੀ ਬੋਰਡ ਵੱਲੋਂ ਅਨਾਜ ਮੰਡੀਆਂ ਵਿਚ ‘ਕਿਸਾਨ ਸਹਾਇਤਾ ਕੇਂਦਰ’ ਸਥਾਪਤ

ਆਨਲਾਈਨ ਪੋਰਟਲ ਉਤੇ ਰਜਿਸਟ੍ਰੇਸ਼ਨ ਲਈ ਮੰਡੀ ਬੋਰਡ ਵੱਲੋਂ ਅਨਾਜ ਮੰਡੀਆਂ ਵਿਚ ‘ਕਿਸਾਨ ਸਹਾਇਤਾ ਕੇਂਦਰ’ ਸਥਾਪਤ

ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ 64.25 ਲੱਖ ਮੀਟਰਕ ਟਨ ਕਣਕ ਦੀ ਆਮਦ, 59.78 ਲੱਖ ਮੀਟਰਕ ਟਨ ਦੀ ਖਰੀਦਚੰਡੀਗੜ੍ਹ – ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਸਿੱਧੀ ਅਦਾਇਗੀ ਦੀ ਪ੍ਰਣਾਲੀ ਪਹਿਲੀ ਵਾਰ ਲਾਗੂ ਹੋਣ ਨਾਲ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੂਰ ਕਰਨ ਲਈ ਪੰਜਾਬ ਮੰਡੀ ਬੋਰਡ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿਚ ‘ਕਿਸਾਨ ਸਹਾਇਤਾ ਕੇਂਦਰ’ ਸਥਾਪਤ ਕੀਤੇ ਹਨ ਤਾਂ ਕਿ ਫਸਲ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਲਈ ਉਨ੍ਹਾਂ ਨੂੰ ਨਵੇਂ ਪੋਰਟਲ ਉਪਰ ਰਜਿਸਟਰ ਕੀਤਾ ਜਾ ਸਕੇ।ਪੰਜਾਬ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਅਕੈਡਮੀ ਸਥਾਪਿਤ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਅਕੈਡਮੀ ਸਥਾਪਿਤ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਹਿਮ ਫੈਸਲਿਆਂ ਨੂੰ ਪ੍ਰਵਾਨਗੀਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਕੋਚਿੰਗ ਅਕੈਡਮੀ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ
1 47 48 49 50 51 469