ਅੱਜ ਭਾਰਤ ਦਾ ਸਾਰਾ ਕਾਰੋਬਾਰ ਅਡਾਨੀ ਦੇ ਹੱਥ- ਰਾਹੁਲ ਗਾਂਧੀ

ਅੱਜ ਭਾਰਤ ਦਾ ਸਾਰਾ ਕਾਰੋਬਾਰ ਅਡਾਨੀ ਦੇ ਹੱਥ- ਰਾਹੁਲ ਗਾਂਧੀ

ਰਾਏਪੁਰ, 28 ਅਕਤੂਬਰ (ਵਾਇਆ ਪੰਜਾਬ) ਅੱਜ ਆਪਣੇ ਛੱਤੀਸਗੜ੍ਹ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਦੇਸ਼ ਵਿਚ ਖਾਣਾਂ, ਹਵਾਈ ਅੱਡੇ, ਬੰਦਰਗਾਹਾਂ ਅਡਾਨੀ ਜੀ ਨੂੰ ਦੇ ਦਿੱਤੀਆਂ ਗਈਆਂ ਹਨ। ਕਿਸਾਨਾਂ ਵਿਰੁੱਧ ਬਣੇ ਕਾਨੂੰਨ ਅਡਾਨੀ ਜੀ ਦੀ ਮਦਦ ਕਰਦੇ ਹਨ। ਹਿਮਾਚਲ ਪ੍ਰਦੇਸ਼ ਵਿਚ ਸੇਬ ਦੇ ਉਤਪਾਦਨ ਦਾ ਸਾਰਾ ਕਾਰੋਬਾਰ ਅਡਾਨੀ ਜੀ ਦੇ ਹੱਥ ਵਿਚ ਹੈ। ਜੰਮੂ-ਕਸ਼ਮੀਰ ਵਿਚ ਵੀ ਸੇਬਾਂ ਦਾ ਸਾਰਾ ਕਾਰੋਬਾਰ ਅਡਾਨੀ ਜੀ ਕੋਲ ਹੈ, ਉਹ (ਭਾਜਪਾ) ਜੋ…

VIA PUNJAB
ਅੱਗੇ ਪੜ੍ਹੋ

ਮੋਹਾਲੀ ਪੁਲਿਸ ਵਲੋਂ ਫੜੇ ਬੱਬਰ ਖ਼ਾਲਸਾ ਦੇ ਚਾਰ ਕਾਰਕੁੰਨ ਅਪਰਾਧਿਕ ਪਿਛੋਕੜ ਵਾਲੇ- ਪੁਲਿਸ ਦਾ ਦਾਅਵਾ

ਮੋਹਾਲੀ ਪੁਲਿਸ ਵਲੋਂ ਫੜੇ ਬੱਬਰ ਖ਼ਾਲਸਾ ਦੇ ਚਾਰ ਕਾਰਕੁੰਨ ਅਪਰਾਧਿਕ ਪਿਛੋਕੜ ਵਾਲੇ- ਪੁਲਿਸ ਦਾ ਦਾਅਵਾ

ਚੰਡੀਗੜ੍ਹ, 28 ਅਕਤੂਬਰ (ਵਾਇਆ ਪੰਜਾਬ) ਖਾੜਕੂ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਚਾਰ ਕਾਰਕੁੰਨਾਂ ਦੀ ਗ੍ਰਿਫ਼ਤਾਰੀ ’ਤੇ ਮੋਹਾਲੀ ਦੇ ਐਸ.ਐਸ.ਪੀ. ਸੰਦੀਪ ਕੁਮਾਰ ਗਰਗ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਵਿਚ ਅਸੀਂ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਕੁਝ ਹੋਰ ਨਾਂਅ ਸਾਹਮਣੇ ਆ ਰਹੇ ਹਨ ਜੋ ਇਸ ਮਾਡਿਊਲ ਵਿਚ ਸ਼ਾਮਿਲ ਸਨ। ਉਨ੍ਹਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਵੱਡੀ ਘਟਨਾ ਜੋ ਵਾਪਰਨ ਵਾਲੀ ਸੀ ਉਹ…

VIA PUNJAB
ਅੱਗੇ ਪੜ੍ਹੋ

ਬਠਿੰਡਾ ‘ਚ ਰੇਸਤਰ ਮਾਲਕ ‘ਤੇ ਗੋਲੀਆਂ ਨਾਲ ਹਮਲਾ, ਗੰਭੀਰ ਜ਼ਖ਼ਮੀ

ਬਠਿੰਡਾ ‘ਚ ਰੇਸਤਰ ਮਾਲਕ ‘ਤੇ ਗੋਲੀਆਂ ਨਾਲ ਹਮਲਾ, ਗੰਭੀਰ ਜ਼ਖ਼ਮੀ

ਬਠਿੰਡਾ, 28 ਅਕਤੂਬਰ (ਵਾਇਆ ਪੰਜਾਬ) ਸ਼ਨਿੱਚਰਵਾਰ ਦੇਰ ਸ਼ਾਮ ਅਣਪਛਾਤੇ ਦੋ ਮੋਟਰ ਸਾਈਕਲ ਸਵਾਰਾਂ ਨੇ ਬਠਿੰਡਾ ਦੀ ਮਾਲ ਰੋਡ ਸਥਿਤ ਇਕ ਰੈਸਟੋਰੈਂਟ ਮਾਲਕ ਦੇ ਗੋਲੀਆਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ ਹਨ। ਰੈਸਟੋਰੈਂਟ ਮਾਲਕ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਦੂਜੇ ਪਾਸੇ ਰੋਸ ‘ਚ ਆਏ ਵਪਾਰੀਆਂ ਨੇ ਮਾਲ ਰੋਡ ‘ਤੇ ਧਰਨਾ ਲਗਾ ਦਿੱਤਾ ਹੈ।ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ।

VIA PUNJAB
ਅੱਗੇ ਪੜ੍ਹੋ

ਜੇਲ੍ਹਾਂ ਦੇ 42 ਫੀਸਦੀ ਕੈਦੀਆਂ ਦੇ ਨਸ਼ੇ ਦੇ ਆਦੀ ਹੋਣ ਦੇ ਖੁਲਾਸੇ ਨੂੰ ਲੈ ਕੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਜੇਲ੍ਹਾਂ ਦੇ 42 ਫੀਸਦੀ ਕੈਦੀਆਂ ਦੇ ਨਸ਼ੇ ਦੇ ਆਦੀ ਹੋਣ ਦੇ ਖੁਲਾਸੇ ਨੂੰ ਲੈ ਕੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 28 ਅਕਤੂਬਰ (ਵਾਇਆ ਪੰਜਾਬ) ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੀਡੀਆ ‘ਚ ਆਈ ਇਕ ਰਿਪੋਰਟ ‘ਚ ਪੰਜਾਬ ਦੀਆਂ ਜੇਲ੍ਹਾਂ ਵਿਚ 42 ਫ਼ੀਸਦੀ ਕੈਦੀਆਂ ਦੇ ਨਸ਼ਿਆਂ ਦੇ ਆਦੀ ਹੋਣ ਦਾ ਦਾਅਵਾ ਕੀਤੇ ਜਾਣ ‘ਤੇ ਸੂਬਾ ਸਰਕਾਰ ਅਤੇ ਜੇਲ੍ਹਾਂ ਦੇ ਮੁਖੀ ਨੂੰ ਨੋਟਿਸ ਜਾਰੀ ਕੀਤਾ ਹੈ | ਇਸ ਮਾਮਲੇ ਦੀ ਜਾਣਕਾਰੀ ਸ਼ੁੱਕਰਵਾਰ ਨੂੰ ਅਧਿਕਾਰੀਆਂ ਨੇ ਦਿੱਤੀ | ਕਮਿਸ਼ਨ ਨੇ ਇਕ ਬਿਆਨ ‘ਚ ਕਿਹਾ ਹੈ ਕਿ ਮੀਡੀਆ ‘ਚ ਰਿਪੋਰਟ ਵਿਚ ਕੀਤਾ ਗਿਆ ਦਾਅਵਾ ਜੇਕਰ ਸਹੀ ਹੈ ਤਾਂ…

VIA PUNJAB
ਅੱਗੇ ਪੜ੍ਹੋ

ਪਾਕਿ ਨਹੀਂ ਘਟਾ ਰਿਹਾ ਕਰਤਾਰਪੁਰ ਲਾਂਘੇ ਦੀ 20 ਡਾਲਰ ਫ਼ੀਸ- ਸੈਫਉੱਲਾ ਖੋਖਰ

ਪਾਕਿ ਨਹੀਂ ਘਟਾ ਰਿਹਾ ਕਰਤਾਰਪੁਰ ਲਾਂਘੇ ਦੀ 20 ਡਾਲਰ ਫ਼ੀਸ- ਸੈਫਉੱਲਾ ਖੋਖਰ

ਅੰਮਿ੍ਤਸਰ, 28 ਅਕਤੂਬਰ (ਵਾਇਆ ਪੰਜਾਬ) ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪ੍ਰਤੀ ਭਾਰਤੀ ਯਾਤਰੂ ਕੋਲੋਂ ਪਾਕਿ ਸਰਕਾਰ ਵਲੋਂ ਵਸੂਲਿਆ ਜਾ ਰਿਹਾ 20 ਡਾਲਰ (ਲਗਭਗ 1660 ਭਾਰਤੀ ਰੁਪਏ ਅਤੇ 6000 ਪਾਕਿਸਤਾਨੀ ਰੁਪਏ) ਯਾਤਰਾ ਖ਼ਰਚ ਘੱਟ ਕੀਤੇ ਜਾਣ ਬਾਰੇ ਭਾਰਤੀ ਮੀਡੀਆ ‘ਚ ਪ੍ਰਕਾਸ਼ਿਤ ਖ਼ਬਰਾਂ ਦਾ ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਨੇ ਖੰਡਨ ਕੀਤਾ ਹੈ | ਪੀ. ਐੱਮ. ਯੂ. ਦੇ ਨਵ-ਨਿਯੁਕਤ ਡਿਪਟੀ ਸਕੱਤਰ (ਪ੍ਰਬੰਧਨ) ਸੈਫਉੱਲਾ ਖੋਖਰ ਨੇ ਨਾਰੋਵਾਲ…

VIA PUNJAB
ਅੱਗੇ ਪੜ੍ਹੋ

ਛੋਟੇ ਸਾਹਿਬਜ਼ਾਦਿਆਂ ਦੇ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਪਰਿਵਾਰ ਦੀ ਆਖਰੀ ਬੇਗਮ ਦੇ ਦੇਹਾਂਤ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜ਼ਾਦਿਆਂ ਦੇ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਪਰਿਵਾਰ ਦੀ ਆਖਰੀ ਬੇਗਮ ਦੇ ਦੇਹਾਂਤ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 28 ਅਕਤੂਬਰ (ਵਾਇਆ ਪੰਜਾਬ) ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਵਾਬ ਮਲੇਰਕੋਟਲਾ ਦੇ ਪਰਿਵਾਰ ਦੀ ਆਖਰੀ ਨਿਸ਼ਾਨੀ ਬੇਗਮ ਮੁਨੱਵਰ ਉੱਲ ਨਿਸਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਸਿੱਖ ਕੌਮ ਦੇ ਹਮਦਰਦ ਮੁਸਲਮਾਨ ਪਰਿਵਾਰ ਦਾ ਚਿਰਾਗ ਬੁੱਝਣਾ ਸਿੱਖ ਕੌਮ ਲਈ ਵੀ ਦੁਖਦਾਈ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਨਵਾਬ ਸ਼ੇਰ ਮੁਹੰਮਦ ਖਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਮੁਗ਼ਲ ਹਕੂਮਤ ਦੁਆਰਾ ਸਰਹਿੰਦ ਦੀਆਂ ਦੀਵਾਰਾਂ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਨਹੀੰ ਰੁਕ ਰਹੀ ਨਸ਼ਿਆਂ ਦੀ ਤਸਕਰੀ

ਪੰਜਾਬ ‘ਚ ਨਹੀੰ ਰੁਕ ਰਹੀ ਨਸ਼ਿਆਂ ਦੀ ਤਸਕਰੀ

ਚੰਡੀਗੜ੍ਹ, 28 ਅਕਤੂਬਰ (ਵਾਇਆ ਪੰਜਾਬ) ਪੰਜਾਬ ‘ਚ ਨਸ਼ੇ ਦਾ ਪਸਾਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਭਾਰੀ ਵਾਧੇ ਦਾ ਮੁੱਦਾ ਇਕ ਵਾਰ ਫਿਰ ਚਰਚਾ ਵਿਚ ਹੈ। ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਨਾਲ, ਕਰੋੜਾਂ ਰੁਪਏ ਦੀ ਡਰੱਗ-ਮਨੀ ਦੀ ਬਰਾਮਦਗੀ ਨੇ ਹਾਲਾਤ ਨੂੰ ਹੋਰ ਜ਼ਿਆਦਾ ਗੰਭੀਰ ਅਤੇ ਭਿਆਨਕ ਬਣਾ ਦਿੱਤਾ ਹੈ। ਹਾਲ ਹੀ ਦੀਆਂ ਘਟਨਾਵਾਂ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਇਸ ਕਾਲੇ ਕਾਰੋਬਾਰ ਦਾ ਵਿਸਥਾਰ ਸੂਬੇ ਦੀਆਂ ਸਰਹੱਦਾਂ ਦੇ ਪਾਰ ਹੋਰ ਸੂਬਿਆਂ ‘ਚ ਵੀ…

VIA PUNJAB
ਅੱਗੇ ਪੜ੍ਹੋ

ਮਾਂ ‘ਤੇ ਤਸ਼ੱਦਦ ਕਰਨ ਵਾਲੇ ਵਕੀਲ ਨੂੰ ਇਕ ਦਿਨ ਦੇ ਰਿਮਾਂਡ ‘ਤੇ ਭੇਜਿਆ

ਮਾਂ ‘ਤੇ ਤਸ਼ੱਦਦ ਕਰਨ ਵਾਲੇ ਵਕੀਲ ਨੂੰ ਇਕ ਦਿਨ ਦੇ ਰਿਮਾਂਡ ‘ਤੇ ਭੇਜਿਆ

ਰੂਪਨਗਰ, 28 ਅਕਤੂਬਰ (ਵਾਇਆ ਪੰਜਾਬ ਬਿਊਰੋ) ਆਪਣੀ ਮਾਂ ‘ਤੇ ਤਸ਼ੱਦਦ ਢਾਹੁਣ ਵਾਲੇ ਵਕੀਲ ਅੰਕੁਰ ਵਰਮਾ ਨੂੰ ਰੋਪੜ ਦੇ ਸਿਵਲ ਜੱਜ ਸੀਨੀਅਰ ਡਵੀਜ਼ਨ ਸੁਸ਼ੀਲ ਬੋਧ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਇਕ ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਹੈ। ਆਰੋਪੀ ਵਕੀਲ ਅੰਕੁਰ ਵਰਮਾ ਵੱਲੋਂ ਕੋਈ ਵੀ ਵਕੀਲ ਅਦਾਲਤ ‘ਚ ਪੇਸ਼ ਨਹੀਂ ਹੋਇਆ। ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਇਸ ਵਕੀਲ ਦੀ ਜਾਇਦਾਦ ਦੀ ਜਾਂਚ ਵੀ ਕੀਤੀ ਜਾਣੀ ਹੈ, ਜੋ ਕਿ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਫ਼ੋਰਮ ਝਾਰਖੰਡ ਵੱਲੋਂ ਰਾਂਚੀ ਵਿਖੇ ਲਗਾਇਆ ਗਿਆ ਛੇ ਰੋਜ਼ਾ ਗੁਰਮਤਿ ਕੈਂਪ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਫ਼ੋਰਮ ਝਾਰਖੰਡ ਵੱਲੋਂ ਰਾਂਚੀ ਵਿਖੇ ਲਗਾਇਆ ਗਿਆ ਛੇ ਰੋਜ਼ਾ ਗੁਰਮਤਿ ਕੈਂਪ

• ਅਗਲੀ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣ ਲਈ ਕੀਤਾ ਜਾਂਦਾ ਹਰ ਯਤਨ ਸ਼ਲਾਘਾਯੋਗ- ਭਾਈ ਗਰੇਵਾਲ ਅੰਮ੍ਰਿਤਸਰ, 27 ਅਕਤੂਬਰ (ਵਾਇਆ ਪੰਜਾਬ) ਪੂਰਬੀ ਭਾਰਤ ਅੰਦਰ ਸਿੱਖੀ ਪ੍ਰਚਾਰ ਲਈ ਸਰਗਰਮ ਧਾਰਮਿਕ ਸੰਸਥਾ ਸਿੱਖ ਫ਼ੋਰਮ ਅਤੇ ਸਿੱਖ ਵੈਲਫੇਅਰ ਐਸੋਸੀਏਸ਼ਨ ਕੋਲਕਾਤਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਗਏ 53ਵੇਂ ਗੁਰਮਤਿ ਸਿੱਖਿਆ ਕੈਂਪ ਦਾ ਮੁੱਖ ਸਮਾਗਮ ਗੁਰੂ ਨਾਨਕ ਸੈਕੰਡਰੀ ਸਕੂਲ ਰਾਂਚੀ (ਝਾਰਖੰਡ) ਵਿਖੇ ਹੋਇਆ। ਛੇ ਰੋਜ਼ਾ ਗੁਰਮਤਿ ਕੈਂਪ ਦੇ ਇਸ ਸਮਾਪਤੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਸ਼ਵਕਰਮਾ ਦਿਵਸ ‘ਚ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਸ਼ਵਕਰਮਾ ਦਿਵਸ ‘ਚ ਸ਼ਮੂਲੀਅਤ

ਲੁਧਿਆਣਾ, 25 ਅਕਤੂਬਰ (ਵਾਇਆ ਪੰਜਾਬ ਬਿਊਰੋ) ਪੰਜਾਬ ਸਰਕਾਰ ਵਲੋਂ ਲੁਧਿਆਣਾ ਦੇ ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਹਰਦੀਪ ਸਿੰਘ ਮੂੰਡੀਆ ਆਦਿ ਹਾਜ਼ਰ ਸਨ।…

VIA PUNJAB
ਅੱਗੇ ਪੜ੍ਹੋ
1 3 4 5 6 7 469