ਆਰੀਅਨਜ਼ ਵਿਖੇ ਸਵੈ-ਪ੍ਰੇਰਣਾ ਤੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ ਸਵੈ-ਪ੍ਰੇਰਣਾ ਤੇ ਵੈਬਿਨਾਰ ਆਯੋਜਿਤ

ਮਸ਼ਹੂਰ ਪ੍ਰੇਰਕ ਸਪੀਕਰ ਇੰਜੀਨੀਅਰ ਸੁਧੀਰ ਦੁਆ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ∙ ਵਿਖੇ ‘ਮੋਟੀਵੇਸ਼ਨ’ ਪਰ ਵੈਬਿਨਾਰ ਆਯੋਜਿਤ। ਇੰਜੀਨੀਅਰ ਸੁਧੀਰ ਦੂਆ, ਮੈਨੇਜਿੰਗ ਡਾਇਰੈਕਟਰ, ਆਟੋ ਯੂਨਿਟ ਅਤੇ ਬੀਬੀਸੀ ਤੇ ਪ੍ਰੇਰਕ ਸਪੀਕਰ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀਐਡ ਅਤੇ ਖੇਤੀਬਾੜੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ । ਇਹ ਪ੍ਰੋਗਰਾਮ ਇਕ ਇੰਟਰਐਕਟਿਵ ਅਤੇ ਮਨੋਰੰਜਕ ਢੰਗ ਨਾਲ…

VIA PUNJAB
ਅੱਗੇ ਪੜ੍ਹੋ

ਧਰਮਸੋਤ ਵੱਲੋਂ ‘ਧਰਤ ਦਿਵਸ’ ਮੌਕੇ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਦਾ ਸੱਦਾ

ਧਰਮਸੋਤ ਵੱਲੋਂ ‘ਧਰਤ ਦਿਵਸ’ ਮੌਕੇ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਦਾ ਸੱਦਾ

ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ ਚੰਡੀਗੜ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ‘ਧਰਤ ਦਿਵਸ’ ਮੌਕੇ ਸੂਬੇ ਦੇ ਜੰਗਲਾਂ ਅਤੇ ਜੰਗਲੀ ਜਾਨਵਰਾਂ ਨੂੰ ਅੱਗਾਂ ਤੋਂ ਬਚਾਉਣ ਲਈ ਸੂਬੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।ਜੰਗਲ ਨੇੜਲੇ ਖੇਤਾਂ ਨੂੰ ਅੱਗ ਤੋਂ ਬਚਾਉਣ ਲਈ ਲੋਕਾਂ ਅਤੇ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਜੰਗਲੀ ਰਕਬਿਆਂ ਵਿੱਚ ਅੱਗਾਂ ਲੱਗਣ ਦਾ…

VIA PUNJAB
ਅੱਗੇ ਪੜ੍ਹੋ

ਸਹਾਇਕ ਜੇਲ੍ਹ ਸੁਪਰਡੰਟ ਦੀਆਂ 48 ਅਸਾਮੀਆਂ ਦਾ ਨਤੀਜਾ ਪ੍ਰਵਾਨ : ਰਮਨ ਬਹਿਲ

ਸਹਾਇਕ ਜੇਲ੍ਹ ਸੁਪਰਡੰਟ ਦੀਆਂ 48 ਅਸਾਮੀਆਂ ਦਾ ਨਤੀਜਾ ਪ੍ਰਵਾਨ : ਰਮਨ ਬਹਿਲ

ਚੰਡੀਗੜ੍ – ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਨੇ ਅੱਜ ਜੇਲ੍ਹ ਵਿਭਾਗ ਪੰਜਾਬ ਵਿੱਚ ਸਹਾਇਕ ਜੇਲ੍ਹ ਸੁਪਰਡੰਟ ਦੀਆਂ 48 ਅਸਾਮੀਆਂ ਦਾ ਨਤੀਜਾ ਪ੍ਰਵਾਨ ਕਰ ਲਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ।ਸ੍ਰੀ ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਇਹਨਾਂ ਅਸਾਮੀਆਂ ਲਈ ਨਵੰਬਰ 2020 ਵਿੱਚ ਇਸ਼ਤਿਹਾਰ ਜਾਰੀ ਕਰਕੇ ਅਰਜੀਆਂ ਦੀ ਮੰਗ ਕੀਤੀ ਗਈ ਸੀ ਤੇ ਮਿਤੀ 31 ਜਨਵਰੀ 2021 ਨੂੰ ਲਿਖਤੀ ਪ੍ਰੀਖਿਆ ਲਈ ਗਈ ਸੀ,ਜਿਸ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਟ੍ਰਾਂਸਫਰ ਸਰਟੀਫਿਕੇਟ ਦੀ ਸ਼ਰਤ ਖਤਮ

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਟ੍ਰਾਂਸਫਰ ਸਰਟੀਫਿਕੇਟ ਦੀ ਸ਼ਰਤ ਖਤਮ

ਚੰਡੀਗੜ – ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਤਬਾਦਲਾ ਸਰਟੀਫਿਕੇਟ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ।ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੁਰਾਣੀਆਂ ਹਦਾਇਤਾਂ ਦੇ ਆਧਾਰ ’ਤੇ ਪਿਛਲੇ ਸਕੂਲ ਤੋਂ ਟ੍ਰਾਂਸਫਰ ਸਰਟੀਫਿਕੇਟ ਲੈਣ ਲਈ ਦਬਾਅ ਪਏ ਜਾਣ ਦੇ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਕੂਲ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ ਹਰੀ ਝੰਡੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ ਨਸ਼ਿਆਂ ਪ੍ਰਤੀ ਨਾ-ਸਹਿਣਯੋਗ ਨੀਤੀ ਦਾ ਜਿਕਰ ਕਰਦਿਆਂ ਇਨਾਮ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਨਸ਼ਿਆਂ ਦੀ ਬਰਾਮਦਗੀ ਲਈ ਸੂਚਨਾ ਅਤੇ ਸੂਹ ਦੇਣ ਨੂੰ ਉਤਸ਼ਾਹਤ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਇਸ ਨੂੰ ਨਸ਼ਿਆਂ ਦੇ ਸੌਦਾਗਰਾਂ ਅਤੇ ਤਸਕਰਾਂ ਉਤੇ ਕਾਰਵਾਈ ਕਰਨ ਲਈ ਸਰਕਾਰ ਦੀ ਮਦਦ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਲਾ ਮਹੱਤਵਪੂਰਨ ਕਦਮ…

VIA PUNJAB
ਅੱਗੇ ਪੜ੍ਹੋ

ਹਸਪਤਾਲਾਂ ਚ ਗ਼ੈਰ-ਜ਼ਰੂਰੀ ਆਪ੍ਰੇਸ਼ਨਾਂ ਨੂੰ ਬੰਦ ਕਰਕੇ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕੀਤੇ ਜਾਣ: ਮੁੱਖ ਸਕੱਤਰ

ਹਸਪਤਾਲਾਂ ਚ ਗ਼ੈਰ-ਜ਼ਰੂਰੀ ਆਪ੍ਰੇਸ਼ਨਾਂ ਨੂੰ ਬੰਦ ਕਰਕੇ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕੀਤੇ ਜਾਣ: ਮੁੱਖ ਸਕੱਤਰ

ਪੰਜਾਬ ਨੂੰ ਮਿਲਣਗੀਆਂ ਕੋਵੀਸ਼ੀਲਡ ਦੀਆਂ 4 ਲੱਖ ਖੁਰਾਕਾਂ, ਪ੍ਰਤੀ ਦਿਨ ਹੋ ਰਹੇ ਨੇ 54000 ਟੈਸਟ ਚੰਡੀਗੜ – ਸੂਬੇ ਵਿੱਚ ਕੋਵਿਡ-19 ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਹਸਪਤਾਲਾਂ ਵਿੱਚ ਗ਼ੈਰ-ਜ਼ਰੂਰੀ ਆਪ੍ਰੇਸ਼ਨ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ ਉਹਨਾਂ ਨੇ ਕੋਵਿਡ ਦੀ ਦੂਜੀ ਲਹਿਰ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਸਬੰਧੀ ਨਵੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਦਰਜ ਕੀਤੇ 130 ਮਾਮਲੇ ਦਰਜ

ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਸਬੰਧੀ ਨਵੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਦਰਜ ਕੀਤੇ 130 ਮਾਮਲੇ ਦਰਜ

ਡੀ.ਜੀ.ਪੀ. ਨੇ ਲੋਕਾਂ ਨੂੰ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਲਈ ਕੋਵਿਡ-19 ਸਬੰਧੀ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ, ਕਰਫਿਊ ਸਮਾਂ, ਸਿਰਫ ਲੋੜ ਪੈਣ ’ਤੇ ਘਰੋਂ ਬਾਹਰ ਜਾਣ ਅਤੇ ਮਾਸਕ ਪਹਿਨ ਕੇ ਹੀ ਘਰੋਂ ਬਾਹਰ ਨਿੱਕਲਣ ਲਈ ਕੀਤੀ ਅਪੀਲ ਚੰਡੀਗੜ – ਪੰਜਾਬ ਸਰਕਾਰ ਵਲੋਂ ਕੋਵਿਡ -19 ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ ਨਵੀਂ ਪਾਬੰਦੀਆਂ ਦੇ ਆਦੇਸ਼ ਦਿੱਤੇ ਜਾਣ ਦੇ ਨਾਲ ਪੰਜਾਬ ਪੁਲਿਸ ਨਵੀਆਂ ਘੋਸ਼ਿਤ ਕੀਤਆਂ ਵੱਖ-ਵੱਖ ਪਾਬੰਦੀਆਂ ਜਿਵੇਂ ਰਾਤ ਦੇ ਕਰਫਿਊ ਅਤੇ ਜਨਤਕ…

VIA PUNJAB
ਅੱਗੇ ਪੜ੍ਹੋ

ਮੈਡੀਕਲ ਆਕਸੀਜਨ ਦੀ ਪੈਦਾ ਕੀਤੀ ਫਰਜ਼ੀ ਕਮੀ ਮਾਨਵਤਾ ਦੀ ਹੱਤਿਆ ਦੇ ਬਰਾਬਰ: ਰਾਣਾ ਸੋਢੀ

ਮੈਡੀਕਲ ਆਕਸੀਜਨ ਦੀ ਪੈਦਾ ਕੀਤੀ ਫਰਜ਼ੀ ਕਮੀ ਮਾਨਵਤਾ ਦੀ ਹੱਤਿਆ ਦੇ ਬਰਾਬਰ: ਰਾਣਾ ਸੋਢੀ

“ਕੋਵਿਡ ਮਹਾਂਮਾਰੀ ਦੇ ਇਕ ਸਾਲ ਤੋਂ ਵੱਧ ਸਮਾਂ ਹੋਣ ਦੇ ਬਾਵਜੂਦ ਸਿਹਤ ਬੁਨਿਆਦੀ ਢਾਂਚਾ ਸਿਰਜਣ ਵਿੱਚ ਮੋਦੀ ਸਰਕਾਰ ਬੁਰੀ ਤਰਾਂ ਅਸਫ਼ਲ ਰਹੀ’’ਚੰਡੀਗੜ – ਕਰੋਨਾ ਵਿਰੁੱਧ ਜੰਗ ਵਿੱਚ ਅਸਫ਼ਲ ਰਹਿਣ ਅਤੇ ਸੂਬਿਆਂ ਨੂੰ ਮੁੱਢਲੀਆਂ ਡਾਕਟਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਕੇਂਦਰ ਸਰਕਾਰ ’ਤੇ ਵਰਦਿਆਂ ਪੰਜਾਬ ਦੇ ਖੇਡ, ਯੁਵਾ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਨੇ ਮੈਡੀਕਲ ਆਕਸੀਜਨ ਦੀ ਫਰਜੀ ਖੜੀ ਕੀਤੀ ਕਮੀ ਨੂੰ ਮਨੱਖਤਾ ਦੀ ਹੱਤਿਆ ਦੱਸਿਆ ਹੈ।ਰਾਣਾ ਸੋਢੀ ਨੇ ਕਿਹਾ ਕਿ ਭਾਰਤ…

VIA PUNJAB
ਅੱਗੇ ਪੜ੍ਹੋ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੰਕੋਚ ਕੇ ਕਰਨ ਦਾ ਫੈਸਲਾ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੰਕੋਚ ਕੇ ਕਰਨ ਦਾ ਫੈਸਲਾ

ਸ੍ਰੀ ਗੁਰੂ ਰਾਮਦਾਸ ਹਸਪਤਾਲ ਕੋਰੋਨਾ ਮਰੀਜ਼ਾਂ ਨੂੰ ਕੀਤਾ ਸਮਰਪਿਤ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਵਿਸ਼ਵ ਮਹਾਂਮਾਰੀ ਕੋਵਿਡ-19 ਦੇ ਵੱਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵਿਸ਼ਾਲ ਸਮਾਗਮਾਂ ਨੂੰ ਸੰਕੋਚ ਕੇ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੁਲਾਈ ਗਈ ਪ੍ਰੈੱਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਗੁਰਪ੍ਰੀਤ ਸਿੰਘ ਝੱਬਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿਤਰ ਹੈ ਅਤੇ ਮਾਂ ਦਾ ਦੁਨੀਆਂ ਤੋਂ ਤੁਰ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ…

VIA PUNJAB
ਅੱਗੇ ਪੜ੍ਹੋ
1 48 49 50 51 52 469