ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਨੂੰ ਦੱਸਿਆ,”ਸਿੱਧੀ ਅਦਾਇਗੀ ਦੇ ਮੁੱਦੇ ਉਤੇ ਅਸੀਂ ਸਖ਼ਤ ਲੜਾਈ ਲੜੀ ਪਰ ਕੇਂਦਰ ਨੇ ਪੰਜਾਬ ਤੋਂ ਖਰੀਦ ਨਾ ਕਰਨ ਦੀ ਧਮਕੀ ਦਿੱਤੀ”

ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਨੂੰ ਦੱਸਿਆ,”ਸਿੱਧੀ ਅਦਾਇਗੀ ਦੇ ਮੁੱਦੇ ਉਤੇ ਅਸੀਂ ਸਖ਼ਤ ਲੜਾਈ ਲੜੀ ਪਰ ਕੇਂਦਰ ਨੇ ਪੰਜਾਬ ਤੋਂ ਖਰੀਦ ਨਾ ਕਰਨ ਦੀ ਧਮਕੀ ਦਿੱਤੀ”

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਵੱਲੋਂ ਆਪਣੀ ਪ੍ਰਸਤਾਵਿਤ ਹੜਤਾਲ ਖਤਮ ਕਰ ਦੇਣ ਨਾਲ ਪੰਜਾਬ ਵਿਚ ਅੱਜ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਨੇ ਖਰੀਦ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਐਫ.ਸੀ.ਆਈ. ਤੋਂ ਅਦਾਇਗੀ ਹੋਣ ਦੀ ਉਡੀਕ ਕੀਤੇ ਬਿਨਾਂ ਤੁਰੰਤ ਜਾਰੀ ਕਰਨ ਸਮੇਤ ਕਈ ਹੋਰ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਦੇ ਆਦੇਸ਼ਾਂ ਉਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਾਮਵਰ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 76 ਸਾਲਾਂ ਦੇ ਸਨ ਜੋ ਅੱਜ ਬਾਅਦ ਦੁਪਹਿਰ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ।ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਬਹੁ-ਪੱਖੀ ਅਦਾਕਾਰ ਦੱਸਿਆ ਜਿਨ੍ਹਾਂ ਨੇ ਪੰਜਾਬ ਸਿਨੇਮਾ, ਕਲਾ ਅਤੇ ਸੱਭਿਆਚਾਰ ਦੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਈ।ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਝੰਡਾਬਰਦਾਰ ਹੋਣ ਦੇ ਨਾਤੇ ਸਤੀਸ਼…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਵੱਲੋਂ ਕੋਵਿਡ-19 ਟੀਕਾਕਰਨ ਕੇਂਦਰਾਂ ਦੀ ਅਚਨਚੇਤ ਚੈਕਿੰਗ

ਬਲਬੀਰ ਸਿੱਧੂ ਵੱਲੋਂ ਕੋਵਿਡ-19 ਟੀਕਾਕਰਨ ਕੇਂਦਰਾਂ ਦੀ ਅਚਨਚੇਤ ਚੈਕਿੰਗ

ਮੁੱਖ ਮੰਤਰੀ ਦੀ ਅਪੀਲ ’ਤੇ ਕੇਂਦਰ ਵੱਲੋਂ ਕੱਲ੍ਹ ਤੱਕ ਕੋਵਿਡ-19 ਟੀਕਿਆਂ ਦੀਆਂ 4 ਲੱਖ ਖੁਰਾਕਾਂ ਦੀ ਤਾਜ਼ਾ ਖੇਪ ਭੇਜੀ ਜਾਵੇਗੀ: ਸਿਹਤ ਮੰਤਰੀ ਚੰਡੀਗੜ੍ਹ – ਕੋਵਿਡ-19 ਟੀਕਾਕਰਨ ਮੁਹਿੰਮ ਅਤੇ ਕੋਵਿਡ ਕੇਅਰ ਹਸਪਤਾਲਾਂ ਵਿੱਚ ਇਲਾਜ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਖਰੜ, ਮੋਰਿੰਡਾ, ਚਮਕੌਰ ਸਾਹਿਬ ਅਤੇ ਰੋਪੜ ਵਿਖੇ 4 ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ।ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇੇ…

VIA PUNJAB
ਅੱਗੇ ਪੜ੍ਹੋ

ਕੋਵਿਡ-19 ਮੈਨੇਜਮੈਂਟ ਲਈ ਨਿੱਜੀ ਹਸਪਤਾਲ 30 ਅਪ੍ਰੈਲ ਤੱਕ ਗੈਰ-ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕਰਨ- ਪ੍ਰਮੁੱਖ ਸਕੱਤਰ ਸਿਹਤ

ਕੋਵਿਡ-19 ਮੈਨੇਜਮੈਂਟ ਲਈ ਨਿੱਜੀ ਹਸਪਤਾਲ 30 ਅਪ੍ਰੈਲ ਤੱਕ ਗੈਰ-ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕਰਨ- ਪ੍ਰਮੁੱਖ ਸਕੱਤਰ ਸਿਹਤ

ਰੈਮਿਡਿਸੀਵਰ ਦੀਆਂ 7 ਹਜਾਰ ਖੁਰਾਕਾਂ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀਆਂ ਅਤੇ ਲਗਭਗ 15 ਹਜਾਰ ਖੁਰਾਕਾਂ ਸਰਕਾਰੀ ਹਸਪਤਾਲਾਂ ਵਿੱਚ ਉਪਲਬੱਧ ਕਰਵਾਈਆਂਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਨੇ ਕੋਵਿਡ-19 ਮੈਨੇਜਮੈਂਟ ਸਬੰਧੀ ਸੂਬੇ ਦੇ ਨਿੱਜੀ ਹਸਪਤਾਲਾਂ ਨਾਲ ਵਰਚੁਅਲ ਮੀਟਿੰਗ ਕੀਤੀ। ਉਨਾਂ ਕੋਵਿਡ-19 ਦੇ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਰਹੇ ਕੇਸਾਂ ਨਾਲ ਨਜਿੱਠਣ ਲਈ ਘੱਟੋ ਘੱਟ 30 ਅਪ੍ਰੈਲ ਤੱਕ ਗੈਰ ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕੀਤਾ ਜਾਵੇ।ਉਨਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਦੀ ਮੰਗ, ਸੂਬਿਆਂ ਨੂੰ ਆਪਣੇ ਖੁਦ ਦੀਆਂ ਰਣਨੀਤੀਆਂ ਘੜਨ ਲਈ ਖੁੱਲ੍ਹ ਦੇਣ ਦੀ ਕੀਤੀ ਵਕਾਲਤ

ਮੁੱਖ ਮੰਤਰੀ ਵੱਲੋਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਦੀ ਮੰਗ, ਸੂਬਿਆਂ ਨੂੰ ਆਪਣੇ ਖੁਦ ਦੀਆਂ ਰਣਨੀਤੀਆਂ ਘੜਨ ਲਈ ਖੁੱਲ੍ਹ ਦੇਣ ਦੀ ਕੀਤੀ ਵਕਾਲਤ

ਵਰਚੁਅਲ ਮੀਟਿੰਗ ਮਗਰੋਂ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, 45 ਵਰ੍ਹੇ ਤੋਂ ਘੱਟ ਜਿਗਰ ਤੇ ਗੁਰਦੇ ਦੇ ਮਰੀਜ਼ਾਂ ਨੂੰ ਟੀਕਾਕਰਨ ਤਹਿਤ ਲਿਆਉਣ ਦੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਿਆਂ ਨੂੰ ਕੋਵਿਡ ਟੀਕਾਕਰਨ ਸਬੰਧੀ ਸਥਾਨਕ ਪੱਧਰ ‘ਤੇ ਆਪਣੇ ਖੁਦ ਦੀਆਂ ਰਣਨੀਤੀਆਂ ਦੀ ਖੁੱਲ੍ਹ ਦਿੱਤੀ ਜਾਵੇ ਜੋ ਕਿ ਕੇਂਦਰ ਵੱਲੋਂ ਇਸ ਸਬੰਧੀ ਅਪਣਾਏ ਜਾ ਰਹੇ ਮਾਪਦੰਡਾਂ ਦਾ ਹੀ ਹਿੱਸਾ ਹੋਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ…

VIA PUNJAB
ਅੱਗੇ ਪੜ੍ਹੋ

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਜਨ ਸਮਾਚਾਰ ਦੇ ਸੰਸਥਾਪਕ ਸੰਪਾਦਕ ਅਤੇ ਰੂਪਨਗਰ ਪ੍ਰੈਸ ਕਲੱਬ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਕੋਰੇ (79) ਦੇ ਦੇਹਾਂਤ ’ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਕੋਰੇ ਨੇ ਅੱਜ ਸਵੇਰੇ ਮਾਓ ਹਸਪਤਾਲ ਮੁਹਾਲੀ ਵਿਖੇ ਆਪਣੇ ਆਖਰੀ ਸਾਹ ਲਏ।ਆਪਣੇ ਸ਼ੋਕ ਸੰਦੇਸ਼ ਵਿੱਚ ਸ਼੍ਰੀ ਚੰਨੀ ਨੇ ਕਿਹਾ ਕਿ ਸ਼੍ਰੀ ਕੋਰੇ ਇੱਕ ਬਹੁਪੱਖੀ ਸ਼ਖਸੀਅਤ ਸਨ। ਉਹ ਬੀ.ਡੀ.ਪੀ.ਓ. ਵਜੋਂ ਆਪਣੀ ਸਰਕਾਰੀ ਸੇਵਾ ਨਿਭਾਉਣ ਉਪਰੰਤ ਪੱਤਰਕਾਰੀ ਅਤੇ ਸਾਹਿਤ ਦੇ ਖੇਤਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ (ਹਰਿਆਣਾ) ਤੋਂ ਅਗਲੇ ਪੜਾਅ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ (ਹਰਿਆਣਾ) ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ ਹਰਿਆਣਾ ਤੋਂ ਅਗਲੇ ਪੜਾਅ ਬਹਾਦਰਗੜ੍ਹ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ ਤੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ 937 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ 937 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ

ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਅਤੇ ਇਤਿਹਾਸਕ ਜਸ਼ਨਾਂ ਨੂੰ ਆਲਮੀ ਪੱਧਰ ‘ਤੇ ਮਨਾਉਣ ਦੀ ਮੰਗ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ 937 ਕਰੋੜ ਰੁਪਏ ਦੀਆਂ ਵੱਖੋ-ਵੱਖਰੇ ਪ੍ਰਾਜੈਕਟਾਂ ਸਬੰਧੀ ਤਜਵੀਜ਼ਾਂ ਨੂੰ ਮਨਜ਼ੂਰੀ ਦਿੱਤੀ ਜਾਵੇ ਜਿਨ੍ਹਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨਾ ਵੀ ਸ਼ਾਮਲ ਹੈ ਤਾਂ ਜੋ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ…

VIA PUNJAB
ਅੱਗੇ ਪੜ੍ਹੋ

ਕਣਕ ਦੀ ਫਸਲ ਦੀ ਖਰੀਦ ਸਬੰਧੀ ਸਮੁਚੀਆਂ ਤਿਆਰੀਆਂ ਮੁਕੰਮਲ : ਆਸ਼ੂ

ਕਣਕ ਦੀ ਫਸਲ ਦੀ ਖਰੀਦ ਸਬੰਧੀ ਸਮੁਚੀਆਂ ਤਿਆਰੀਆਂ ਮੁਕੰਮਲ : ਆਸ਼ੂ

ਕਣਕ ਦੀ ਬੋਲੀ ਦਾ ਸਮਾ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਕੀਤਾ ਗਿਆ ਨਿਰਧਾਰਤ ਚੰਡੀਗੜ੍ਹ – ਪੰਜਾਬ ਰਾਜ ਵਿੱਚ 10 ਅਪ੍ਰੈਲ 2021 ਤੋਂ ਰੱਬੀ ਸੀਜ਼ਨ 2021-22 ਦੀ ਫਸਲ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ ਇਸ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਭਾਰਤ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਨਿਸ਼ਚਿਤ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

ਪੀ.ਜੀ.ਆਈ. ਵਿਖੇ ਪੰਜਾਬ ਦੇ ਮਰੀਜਾਂ ਲਈ 50 ਆਈ.ਸੀ.ਯੂ. ਬਿਸਤਰੇ ਰਾਖਵੇਂ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਕਰਨਗੇ ਅਪੀਲਚੰਡੀਗੜ – ਪੰਜਾਬ ਵਿੱਚ ਕੋਵਿਡ ਪਾਜੇਟਿਵਿਟੀ ਅਤੇ ਮਾਮਲਿਆਂ ਵਿੱਚ ਮੌਤ ਦੀ ਦਰ ਬੀਤੇ ਹਫਤੇ ਕ੍ਰਮਵਾਰ 7.7 ਅਤੇ 2 ਫੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਦੇ ਹੋਏ ਪ੍ਰਤੀ ਦਿਨ 2 ਲੱਖ ਮਰੀਜਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ
1 55 56 57 58 59 469