ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਬੂੰਗਾ ਰਾਮਗੜ੍ਹੀਆ ਦੇ ਨਵੀਨੀਕਰਨ ਦੀ ਸੇਵਾ ਆਰੰਭ

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਬੂੰਗਾ ਰਾਮਗੜ੍ਹੀਆ ਦੇ ਨਵੀਨੀਕਰਨ ਦੀ ਸੇਵਾ ਆਰੰਭ

10 ਕਰੋੜ ਦੀ ਲਾਗਤ ਨਾਲ ਮਾਹਿਰਾਂ ਦੀ ਨਿਗਰਾਨੀ ’ਚ ਕਰਵਾਇਆ ਜਾਵੇਗਾ ਬੂੰਗੇ ਦਾ ਨਵੀਨੀਕਰਨ- ਬੀਬੀ ਜਗੀਰ ਕੌਰਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸਥਿਤ ਇਤਿਹਾਸਕ ਬੂੰਗਾ ਰਾਮਗੜ੍ਹੀਆ ਦੇ ਨਵੀਨੀਕਰਨ ਦੀ ਅੱਜ ਟੱਕ ਲਗਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੂੰਗਾ ਰਾਮਗੜ੍ਹੀਆ ਸਿੱਖ ਕੌਮ ਦੀ ਵਿਰਾਸਤ ਹੈ ਜੋ ਆਪਣੇ ਅੰਦਰ ਕੁਰਬਾਨੀਆਂ ਭਰੇ ਇਤਿਹਾਸ ਨੂੰ ਸਮੋਈ ਬੈਠਾ ਹੈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਸੀ.ਈ.ਓ. ਡਾ. ਰਾਜੂ ਵੱਲੋਂ ਚੋਣ ਅਧਿਕਾਰੀਆਂ ਨੂੰ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ

ਸੀ.ਈ.ਓ. ਡਾ. ਰਾਜੂ ਵੱਲੋਂ ਚੋਣ ਅਧਿਕਾਰੀਆਂ ਨੂੰ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ

ਚੰਡੀਗੜ੍ਹ – ਸੂਬੇ ਵਿੱਚ ਅਗਲੇ ਸਾਲ ਦੀ ਸ਼ੁਰੂਆਤ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਚੋਣ ਅਧਿਕਾਰੀਆਂ ਨੂੰ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਅੱਜ ਗੂਗਲ ਮੀਟ ਰਾਹੀਂ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਦੇ ਚੋਣ ਤਹਿਸੀਲਦਾਰਾਂ ਅਤੇ ਚੋਣ ਕਾਨੂੰਗੋਆਂ ਨਾਲ ਮੀਟਿੰਗ ਕੀਤੀ ਗਈ।ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੇ ਸ਼ੁਰੂ ਵਿਚ ਹੋਣੀਆਂ ਹਨ ਅਤੇ ਮੁੱਖ ਚੋਣ ਅਧਿਕਾਰੀ ਨੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ ਤਿੰਨ ਲੋਕਾਂ ਨੂੰ 12 ਹਜਾਰ ਨਸ਼ੀਲੀ ਪਾਬੰਦੀਸ਼ੁਦਾ ਗੋਲੀਆਂ ਦੇ ਨਾਲ ਕਾਬੂ ਕੀਤਾ

ਹਰਿਆਣਾ ਪੁਲਿਸ ਨੇ ਤਿੰਨ ਲੋਕਾਂ ਨੂੰ 12 ਹਜਾਰ ਨਸ਼ੀਲੀ ਪਾਬੰਦੀਸ਼ੁਦਾ ਗੋਲੀਆਂ ਦੇ ਨਾਲ ਕਾਬੂ ਕੀਤਾ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਜਿਲਾ ਸਿਰਸਾ ਤੋਂ ਕਾਰ ਸਵਾਰ ਤਿੰਨ ਲੋਕਾਂ ਨੂੰ 12 ਹਜਾਰ ਨਸ਼ੀਲੀ ਪਾਬੰਦੀਸ਼ੁਦਾ ਗੋਲੀਆਂ ਦੇ ਨਾਲ ਕਾਬੂ ਕੀਤਾ ਹੈ।ਚੈਕਿੰਗ ਦੌਰਾਨ ਸਿਰਸਾ ਦੇ ਮੋਰੀਵਾਲਾ ਵਿਚ ਫਤਿਹਾਬਾਦ ਵੱਲੋਂ ਆ ਰਹੀ ਕਾਰ ਵਿਚ ਸਵਾਰ ਲਕਾਂ ਨੇ ਪੁਲਿਸ ਪਾਰਟੀ ਦੀ ਦੇਖ ਕੇ ਵਾਪਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਕਾਰ ਸਵਾਰ ਲੋਕਾਂ ਨੂੰ ਕਾਬੂ ਕਰ ਉਨ੍ਹਾਂ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਦੇ ਕਬਜੇ ਤੋਂ 12 ਹਜਾਰ ਨਸ਼ੀਲੀ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਫੜੇ…

VIA PUNJAB
ਅੱਗੇ ਪੜ੍ਹੋ

ਸਿਹਤ ਵਿਭਾਗ ਵੱਲੋਂ ਦਫ਼ਤਰਾਂ ਅਤੇ ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਬਾਰੇ ਵਰਕਸ਼ਾਪ ਦਾ ਆਯੋਜਨ

ਸਿਹਤ ਵਿਭਾਗ ਵੱਲੋਂ ਦਫ਼ਤਰਾਂ ਅਤੇ ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਬਾਰੇ ਵਰਕਸ਼ਾਪ ਦਾ ਆਯੋਜਨ

ਚੰਡੀਗੜ – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਇੱਥੇ ਦਫ਼ਤਰਾਂ ਅਤੇ ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਬਾਰੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਪ੍ਰੋਫੈਸਰ ਪਾਮ ਰਾਜਪੂਤ ਜੋ ਕਿ ਇੱਕ ਨੀਤੀ ਵਿਸ਼ਲੇਸ਼ਕ, ਟ੍ਰੇਨਰ ਅਤੇ ਸਰਵਜਨਕ ਸਪੀਕਰ ਹਨ, ਉਨਾਂ ਵੱਲੋਂ ਵਰਕਸ਼ਾਪ ਦੇ ਮੁੱਖ ਵਕਤਾ ਵਜੋਂ ਦੱਸਿਆ ਗਿਆ ਕਿ ਦਿ ਸੈਕਸੂਅਲ ਹੈਰਾਸਮੈਂਟ ਆਫ਼ ਵੁਮੈਨ ਐਟ ਵਰਕਪਲੇਸ (ਪ੍ਰ੍ਰੀਵੈਂਸ਼ਨ, ਪ੍ਰੋਹਿਬਸ਼ਨ ਐਂਡ ਰੀਡੈ੍ਰਸਲ) ਐਕਟ 2013 ਭਾਰਤ ਵਿੱਚ ਇੱਕ ਵਿਧਾਨਕ ਐਕਟ ਹੈ ਜੋ ਕਿ ਔਰਤਾਂ…

VIA PUNJAB
ਅੱਗੇ ਪੜ੍ਹੋ

ਹਲਕਾ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਕੀਤੀ ਸੇਵਾ

ਹਲਕਾ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਕੀਤੀ ਸੇਵਾ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹਲਕਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਲੰਗਰ ਸੇਵਾ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੰਗਤ ਵੱਲੋਂ ਲੰਗਰ ਲਈ ਆਟਾ, ਦਾਲਾਂ, ਚਾਵਲ, ਚਾਹ ਪੱਤੀ, ਖੰਡ, ਰੀਫਾਇੰਡ, ਸਰੋਂ ਦਾ ਤੇਲ, ਦੇਸੀ ਘਿਓ, ਕਣਕ, ਪਿਆਜ,…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

ਦੋਸ਼ੀ ਨੇ ਫਰਾਰ ਹੋਣ ਸਮੇਂ ਗੋਲਡੀ ਬਰਾੜ ਤੋਂ ਗੂਗਲ ਪੇਅ ਐਪ ਰਾਹੀਂ ਪ੍ਰਾਪਤ ਕੀਤੇ ਸਨ ਪੈਸੇ ਚੰਡੀਗੜ – ਪੰਜਾਬ ਪੁਲਿਸ ਨੇ ਹਿਮਾਚਲ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਨੂੰ ਗਿ੍ਰਫਤਾਰ ਕੀਤਾ, ਜਿਸਨੇ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਯੂਥ ਕਾਂਗਰਸ ਨੇਤਾ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੀ ਯੋਜਨਾ ਬਣਾਉਣ, ਕਤਲ ਨੂੰ ਅੰਜਾਮ ਦੇਣ ਅਤੇ ਕਾਤਲਾਂ ਨੂੰ ਪਨਾਹ ਦੇਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ।ਗਿ੍ਰਫਤਾਰ ਕੀਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਲੁਧਿਆਣਾ ਛੱਤ ਡਿੱਗਣ ਦੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼

ਮੁੱਖ ਮੰਤਰੀ ਵੱਲੋਂ ਲੁਧਿਆਣਾ ਛੱਤ ਡਿੱਗਣ ਦੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਤੀ ਜੀਅ 2 ਲੱਖ ਰੁਪਏ ਮੁਆਵਜ਼ਾ ਐਲਾਨਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਲੁਧਿਆਣਾ ਦੇ ਡਾਬਾ ਰੋਡ ਸਥਿਤ ਬਾਬਾ ਮੁਕੰਦ ਸਿੰਘ ਨਗਰ ਵਿੱਚ ਇਕ ਫੈਕਟਰੀ ਦੀ ਛੱਤ ਡਿੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦਿੱਤੇ। ਇਸ ਘਟਨਾ ਵਿੱਚ ਚਾਰ ਦੀ ਮੌਤ ਹੋ ਗਈ ਅਤੇ 9 ਜ਼ਖਮੀ ਹੋ ਗਏ। ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਮ੍ਰਿਤਕਾਂ…

VIA PUNJAB
ਅੱਗੇ ਪੜ੍ਹੋ

ਖੇਡ ਮੰਤਰੀ ਰਾਣਾ ਸੋਢੀ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਖੇਡ ਮੰਤਰੀ ਰਾਣਾ ਸੋਢੀ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਪੰਜਾਬ ਸਰਕਾਰ ਅਤੇ ਯੂਨੀਸੈਫ਼ (ਯੁਵਾਹ) ਵੱਲੋਂ ਸਾਂਝੇ ਤੌਰ’ ਤੇ ਤਿਆਰ ‘ਵਾਇਸਿਜ਼ ਆਫ਼ ਯੁਵਾਹ’ ਰਿਪੋਰਟ ਕੀਤੀ ਜਾਰੀ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਸਰਕਾਰ ਅਤੇ ਯੂਨੀਸੈਫ਼ (ਯੁਵਾਹ) ਵੱਲੋਂ ਸਾਂਝੇ ਤੌਰ’ ਤੇ ਤਿਆਰ ਕੀਤੀ ‘ਵਾਇਸਿਜ਼ ਆਫ਼ ਯੁਵਾਹ’ ਰਿਪੋਰਟ ਵੀ ਜਾਰੀ ਕੀਤੀ।ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਸਣੇ…

VIA PUNJAB
ਅੱਗੇ ਪੜ੍ਹੋ

ਸੂਬਿਆਂ ‘ਤੇ ਭਾਰੂ ਪੈਣ ਦੀਆਂ ਕੋਸ਼ਿਸ਼ਾਂ ਲਈ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ, ਕਿਸਾਨਾਂ ਤੇ ਆੜ੍ਹਤੀਆਂ ਲਈ ਹਮਾਇਤ ਦੁਹਰਾਈ

ਸੂਬਿਆਂ ‘ਤੇ ਭਾਰੂ ਪੈਣ ਦੀਆਂ ਕੋਸ਼ਿਸ਼ਾਂ ਲਈ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ, ਕਿਸਾਨਾਂ ਤੇ ਆੜ੍ਹਤੀਆਂ ਲਈ ਹਮਾਇਤ ਦੁਹਰਾਈ

ਪੀ.ਏ.ਯੂ. ਵਿਖੇ ਦੋ ਦਿਨਾ ਕਿਸਾਨ ਮੇਲੇ ਦਾ ਵਰਚੁਅਲ ਉਦਘਾਟਨ, ਕਿਸਾਨਾਂ ਨੂੰ ਪਾਣੀ ਬਚਾਉਣ ਲਈ ਤੁਪਕਾ ਸਿੰਜਾਈ ਪ੍ਰਣਾਲੀ ਅਪਣਾਉਣ ਦਾ ਸੱਦਾ ਚੰਡੀਗੜ੍ਹ – ਕਿਸਾਨਾਂ ਅਤੇ ਆੜ੍ਹਤੀਆਂ ਲਈ ਆਪਣੀ ਪੂਰਨ ਹਮਾਇਤ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸੂਬਿਆਂ ‘ਤੇ ਭਾਰੂ ਪੈਣ ਦੀ ਕੋਸ਼ਿਸ਼ ਤਹਿਤ ਉਨ੍ਹਾਂ ਦੇ ਹੱਕ ਖੋਹਣ ਲਈ ਕਰੜੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਖੇਤੀਬਾੜੀ ਕਾਨੂੰਨ ਲਾਗੂ…

VIA PUNJAB
ਅੱਗੇ ਪੜ੍ਹੋ

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਬਾਰੇ ਨਵੀਂਆਂ ਹਦਾਇਤਾਂ ਜਾਰੀ

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਬਾਰੇ ਨਵੀਂਆਂ ਹਦਾਇਤਾਂ ਜਾਰੀ

ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਸੇ ਨੂੰ ਵੀ ਦਾਖਲਾ ਦੇਣ ਤੋਂ ਨਾਂਹ ਨਾ ਕਰਨ ਦੇ ਹੁਕਮ ਚੰਡੀਗੜ – ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਸਿੱਖਿਆ ਵਿਭਾਗ ਨੇ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਦੇਣ ਤੋਂ ਨਾਂਹ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ…

VIA PUNJAB
ਅੱਗੇ ਪੜ੍ਹੋ
1 57 58 59 60 61 469