ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਰੱਖੀ ਵਿਸ਼ੇਸ਼ ਰਾਸ਼ੀ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਬਜਟ ਇਜਲਾਸ ਦੌਰਾਨ ਸਾਲ 2021-2022 ਲਈ ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਇਜਲਾਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ…

VIA PUNJAB
ਅੱਗੇ ਪੜ੍ਹੋ

2280 ਅਸਾਮੀਆਂ ਭਰਨ ਦਾ ਪ੍ਰਾਸੈਸ ਹੋਇਆ ਸ਼ੁਰੂ

2280 ਅਸਾਮੀਆਂ ਭਰਨ ਦਾ ਪ੍ਰਾਸੈਸ ਹੋਇਆ ਸ਼ੁਰੂ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ “ਘਰ-ਘਰ ਰੋਜ਼ਗਾਰ” ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਅਧੀਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਰਾਹੀਂ ਵੱਖ ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਪੰਜਾਬੀ ਗਾਇਕ ਦੀ ਸੜਕ ਹਾਦਸੇ ’ਚ ਮੌਤ

ਪ੍ਰਸਿੱਧ ਪੰਜਾਬੀ ਗਾਇਕ ਦੀ ਸੜਕ ਹਾਦਸੇ ’ਚ ਮੌਤ

ਚੰਡੀਗੜ੍ਹ – ਪ੍ਰਸਿੱਧ ਪੰਜਾਬੀ ਗਾਇਕ ਦਿਲਜਾਨ ਦੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਜੰਡਿਆਲਾ ਗੁਰੂ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਗਈ।ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਕਰਤਾਰਪੁਰ ਆਪਣੇ ਘਰ ਵਾਪਸ ਪਰਤ ਰਹੇ ਸਨ ਜਦੋਂ ਦੇਰ ਰਾਤ 3.45 ਵਜੇ ਉਹਨਾਂ ਦੀ ਕਾਰ ਤੇਜ਼ ਰਫਤਾਰ ਹੋਣ ਕਾਰਨ ਕਾਬੂ ਤੋਂ ਬਾਹਰ ਹੋ ਗਈ ਤੇ ਡਿਵਾਈਡਰ ’ਤੇ ਜਾ ਚੜ੍ਹੀ ਤੇ ਪਲਟ ਗਈ। ਦਿਲਜਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।30 ਜੁਲਾਈ 1989 ਨੂੰ ਕਰਤਾਰਪੁ ਜ਼ਿਲ੍ਹਾ ਜਲੰਧਰ ਦੇ ਮੱਧ ਵਰਗੀ ਪਰਿਵਾਰ ਵਿਚ ਜਨਮੇ ਦਿਲਜਾਨ…

VIA PUNJAB
ਅੱਗੇ ਪੜ੍ਹੋ

ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਟਾਨਗਰ ਜਮਸ਼ੇਦ ਪੁਰ ਵਿਖੇ ਕੀਤਾ ਜਾਵੇਗਾ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਝਾਰਖੰਡ ’ਚ ਟਾਟਾਨਗਰ ਜਮਸ਼ੇਦਪੁਰ ਵਿਖੇ 8 ਤੇ 9 ਮਈ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ਼ਿਰਕਤ ਕਰਨਗੇ। ਇਸ ਸਬੰਧ ਵਿਚ ਟਾਟਾਨਗਰ ਤੋਂ ਪ੍ਰਤੀਨਿਧ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ…

VIA PUNJAB
ਅੱਗੇ ਪੜ੍ਹੋ

ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਲਈ ਕੋਵਿਡ-19 ਪਾਜ਼ੇਟਿਵ ਕੇਸਾਂ ਬਾਰੇ ਸਿਵਲ ਸਰਜਨਾਂ ਨੂੰ ਸੂਚਿਤ ਕਰਨਾ ਲਾਜ਼ਮੀ: ਬਲਬੀਰ ਸਿੱਧੂ

ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਲਈ ਕੋਵਿਡ-19 ਪਾਜ਼ੇਟਿਵ ਕੇਸਾਂ ਬਾਰੇ ਸਿਵਲ ਸਰਜਨਾਂ ਨੂੰ ਸੂਚਿਤ ਕਰਨਾ ਲਾਜ਼ਮੀ: ਬਲਬੀਰ ਸਿੱਧੂ

ਕੋਵਿਡ-19 ਤੇ ਕਾਬੂ ਪਾਉਣ ਲਈ ਰੋਕਥਾਮ ਉਪਾਅ ਸਖ਼ਤੀ ਨਾਲ ਲਾਗੂ ਕੀਤੇ ਜਾ ਰਹੇ ਚੰਡੀਗੜ੍ਹ – ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਲੈਬਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ।ਜ਼ਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਇੰਡੀਅਨ ਨਰਸਿੰਗ ਕੌਂਸਲ ਨੇ ਪੰਜਾਬ ਵਿੱਚ ਨਰਸਿੰਗ ਕੋਰਸਾਂ ਦੇ ਦਾਖਲਾ ਦੀ ਆਖਰੀ ਤਰੀਕ 31 ਮਾਰਚ ਤੱਕ ਵਧਾਈ

ਇੰਡੀਅਨ ਨਰਸਿੰਗ ਕੌਂਸਲ ਨੇ ਪੰਜਾਬ ਵਿੱਚ ਨਰਸਿੰਗ ਕੋਰਸਾਂ ਦੇ ਦਾਖਲਾ ਦੀ ਆਖਰੀ ਤਰੀਕ 31 ਮਾਰਚ ਤੱਕ ਵਧਾਈ

ਮੋਹਾਲੀ – ਕੋਵਿਡ -19 ਮਹਾਂਮਾਰੀ ਦੇ ਚੱਲਦਿਆਂ ਦੇਸ਼ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, (ਆਈ.ਅੱੈਨ.ਸੀ.), ਇੰਡੀਅਨ ਨਰਸਿੰਗ ਕੌਂਸਲ ਨਵੀਂ ਦਿੱਲੀ ਨੇ ਅਕਾਦਮਿਕ ਸਾਲ 2020-2021 ਲਈ ਵੱਖ-ਵੱਖ ਨਰਸਿੰਗ ਕੋਰਸਾਂ ਵਿੱਚ ਦਾਖਲਾ ਲੈਣ ਦੀ ਆਖਰੀ ਤਰੀਕ 31 ਮਾਰਚ, 2021 ਤੱਕ ਵਧਾ ਦਿੱਤੀ ਹੈ।ਪੰਜਾਬ ਵਿਚ, ਤਾਜ਼ਾ ਨੋਟੀਫਿਕੇਸ਼ਨ ਅਨੁਸਾਰ ਇਹ ਵਿਦਿਆਰਥੀਆਂ ਲਈ ਇਕ ਸੁਨਹਿਰੀ ਮੌਕਾ ਹੋਵੇਗਾ ਅਤੇ ਇਹ ਫੈਸਲਾ ਵਧੇਰੇ ਉਮੀਦਵਾਰਾਂ ਨੂੰ ਨਵੀਂ ਘੋਸ਼ਿਤ ਆਖਰੀ ਤਰੀਕ ਦੇ ਅੰਦਰ ਅਪਲਾਈ ਕਰਨ ਲਈ ਸਮਰੱਥ ਬਣਾਵੇਗਾ।ਡਾ. ਰਾਜਿੰਦਰਜੀਤ ਕੌਰ ਬਾਜਵਾ, ਪਿ੍ਰੰਸੀਪਲ, ਨਰਸਿੰਗ…

VIA PUNJAB
ਅੱਗੇ ਪੜ੍ਹੋ

ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ

ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ

ਸਿਹਤ ਸੁਰੱਖਿਆ ਲਈ ਕੋਵਿਡ-19 ਟੀਕਾ ਲਗਵਾਓ: ਸਿਹਤ ਮੰਤਰੀ ਦੀ ਲੋਕਾਂ ਨੂੰ ਅਪੀਲਚੰਡੀਗੜ – ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਹੁਣ ਕੋਵਿਡ-19 ਟੀਕਾਕਰਨ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੀਤਾ ਜਾਵੇਗਾ।ਕੋਵਿਡ-19 ਟੀਕਾਕਰਨ ਦੀ ਸੁਵਿਧਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ ਬਿਨਾਂ ਕਿਸੇ ਸ਼ਰਤ ਦੇ 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ’ਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ

ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ

ਚੰਡੀਗੜ – ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿੱਚ ਬੀ.ਜੇ.ਪੀ. ਆਗੂਆਂ ਦੇ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਕਾਂਗਰਸ ਦੇ ਇਸ਼ਾਰੇ ’ਤੇ ਭਾਜਪਾ ਦੇ ਵਰਕਰਾਂ ਅਤੇ ਆਗੂਆਂ ਉੱਤੇ ਗੈਰਕਾਨੂੰਨੀ ਅਤੇ ਗੈਰ ਸੰਵਿਧਾਨਕ ਢੰਗ ਨਾਲ ਵੱਧ ਰਹੇ ਹਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ।ਵਫ਼ਦ ਨੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਭਾਜਪਾ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਇਆ ਹਿੰਸਕ ਹਮਲਾ ਸੱਤਾਧਾਰੀ ਪਾਰਟੀ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦਾ ਹੈ ਕੋਵਿਡ ਟੀਕਾਕਰਨ

ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦਾ ਹੈ ਕੋਵਿਡ ਟੀਕਾਕਰਨ

ਟੀਕਾ ਲਗਾਉਣ ਲਈ ਆਧਾਰ ਕਾਰਡ ਸਣੇ ਕੋਈ ਵੀ ਯੋਗ ਸ਼ਨਾਖ਼ਤੀ ਕਾਰਡ ਵਿਖਾਇਆ ਜਾ ਸਕਦਾ ਹੈ ਚੰਡੀਗੜ – ਕੋਵਿਡ ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਪੰਜਾਬ ਸਰਕਾਰ ਹਫਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ।ਇਸ ਤੋਂ ਇਲਾਵਾ ਸੈਸ਼ਨ ਸਾਈਟਾਂ ਦੀ ਗਿਣਤੀ ਵੀ ਵਧਾਈ ਜਾਵੇਗੀ ਅਤੇ ਸੂਬੇ ਵਿੱਚ ਯੋਗ ਵਿਅਕਤੀਆਂ ਦੇ ਟੀਕਾਕਰਨ ਲਈ ਕਿਸੇ ਵੀ ਪਛਾਣ ਪੱਤਰ ਨੂੰ ਵੈਧ ਮੰਨਿਆ ਜਾਵੇਗਾ।ਅਜਿਹਾ ਪਿਛਲੇ ਕਈ ਦਿਨਾਂ ਤੋਂ ਸੂਬੇ ਵਿਚ ਰੋਜ਼ਾਨਾ ਕੋਵਿਡ ਦੇ ਨਵੇਂ ਮਾਮਲਿਆਂ ਵਿਚ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਅਬੋਹਰ ਤੋਂ ਭਾਜਪਾ ਵਿਧਾਇਕ ਉਤੇ ਹਮਲੇ ਦੀ ਨਿਖੇਧੀ, ਸੂਬੇ ਦੀ ਸ਼ਾਂਤੀ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ

ਮੁੱਖ ਮੰਤਰੀ ਵੱਲੋਂ ਅਬੋਹਰ ਤੋਂ ਭਾਜਪਾ ਵਿਧਾਇਕ ਉਤੇ ਹਮਲੇ ਦੀ ਨਿਖੇਧੀ, ਸੂਬੇ ਦੀ ਸ਼ਾਂਤੀ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ

ਪ੍ਰਧਾਨ ਮੰਤਰੀ ਨੂੰ ਅਜਿਹੀ ਸਥਿਤੀ ਨੂੰ ਅੱਗੇ ਤੋਂ ਰੋਕਣ ਲਈ ਕਿਸਾਨੀ ਸੰਕਟ ਦੇ ਜਲਦੀ ਹੱਲ ਲਈ ਦਖਲ ਦੇਣ ਦੀ ਕੀਤੀ ਅਪੀਲਚੰਡੀਗੜ੍ਹ – ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਕਥਿਤ ਤੌਰ ਉਤੇ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਉਤੇ ਕੀਤੇ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨਿਖੇਧੀ ਕਰਦਿਆਂ ਸ਼ਨਿਚਰਵਾਰ ਨੂੰ ਕਿਹਾ ਕਿ ਜੋ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈ ਕੇ ਸੂਬੇ ਦੀ ਸ਼ਾਂਤੀ ਖਰਾਬ ਕਰਨ ਦੀ ਕੋਸ਼ਿਸ਼…

VIA PUNJAB
ਅੱਗੇ ਪੜ੍ਹੋ
1 61 62 63 64 65 469