ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਦੋਹਾਂ ਸ਼ਹੀਦਾਂ ਨੂੰ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਤਹਿਤ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ

ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ

ਓ.ਟੀ.ਐਸ.ਸਕੀਮ ਤਹਿਤ ਬਾਂਡ ਧਾਰਕਾਂ ਨੂੰ 17.56 ਕਰੋੜ ਰੁਪਏ ਦੀ ਅਦਾਇਗੀ ਕੀਤੀ ਚੰਡੀਗੜ੍ਹ – ਅੱਜ ਇੱਥੇ ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ ਦੌਰਾਨ ਕਾਰਪੋਰੇਸ਼ਨ ਦੀਆਂ ਸਕੀਮਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਬੋਰਡ ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੀਨੀ.ਵਾਇਸ ਚੇਅਰਮੈਨ ਬ੍ਰਹਮ ਸ਼ੰਕਰ ਸ਼ਰਮਾ, ਵਾਇਸ ਚੇਅਰਮੈਨ ਵਜ਼ੀਰ ਸਿੰਘ ਲਾਲੀ, ਮੈਨੇਜਿੰਗ ਡਾਇਰੈਕਟਰ ਸਿਬਨ ਸੀ, ਡਾਇਰੈਕਟਰ ਸ਼ਵਿੰਦਰ ਉੱਪਲ, ਡਾਇਰੈਕਟਰ ਰਾਜੇਸ਼ ਘਾਰੂ, ਡਾਇਰੈਕਟਰ ਬਲਵਿੰਦਰ ਸਿੰਘ ਜੰਡੂ, ਆਸ਼ੁਨੀਤ ਕੌਰ, ਮੋਨੀਕਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪੀ.ਆਈ.ਡੀ.ਬੀ. ਨੂੰ ਸਾਰੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼; ਮੁੱਖ ਸਕੱਤਰ ਨੂੰ ਅੰਮਿ੍ਰਤਸਰ ਪ੍ਰੋਟੋਕੋਲ ਅਫਸਰ ਲਈ ਤਜਵੀਜ਼ ’ਤੇ ਕੰਮ ਕਰਨ ਲਈ ਆਖਿਆ

ਮੁੱਖ ਮੰਤਰੀ ਵੱਲੋਂ ਪੀ.ਆਈ.ਡੀ.ਬੀ. ਨੂੰ ਸਾਰੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼; ਮੁੱਖ ਸਕੱਤਰ ਨੂੰ ਅੰਮਿ੍ਰਤਸਰ ਪ੍ਰੋਟੋਕੋਲ ਅਫਸਰ ਲਈ ਤਜਵੀਜ਼ ’ਤੇ ਕੰਮ ਕਰਨ ਲਈ ਆਖਿਆ

ਬੋਰਡ ਨੇ 27.16 ਕਰੋੜ ਰੁਪਏ ਦੇ ਯੂ.ਈ.ਆਈ.ਪੀ. ਪ੍ਰਾਜੈਕਟਾਂ ਨੂੰ ਕਾਰਜ-ਬਾਅਦ ਪ੍ਰਵਾਨਗੀ ਦਿੱਤੀ, ਮੁੱਖ ਮੰਤਰੀ ਵੱਲੋਂ ਅਗਲੇ ਹਫਤੇ ਪਟਿਆਲਾ ਹੈਰੀਟੇਜ ਹੋਟਲ ਪ੍ਰਾਜੈਕਟ ਸ਼ੁਰੂ ਕਰਨ ਦੀ ਸੰਭਾਵਨਾ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਵਿੱਚ ਬੋਰਡ ਨੂੰ ਸੂਬੇ ਵਿੱਚ ਸਾਰੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਮੀਟਿੰਗ ਵਿੱਚ 27.16 ਕਰੋੜ ਰੁਪਏ ਦੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰਾਜੈਕਟਾਂ (ਯੂ.ਈ.ਆਈ.ਪੀ.) ਨੂੰ ਕਾਰਜ-ਬਾਅਦ ਪ੍ਰਵਾਨਗੀ ਦੇਣ ਦੇ ਨਾਲ ਪਟਿਆਲਾ…

VIA PUNJAB
ਅੱਗੇ ਪੜ੍ਹੋ

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਝਾਕੀ ਫ਼ਿਜ਼ਾ ਵਿੱਚ ਬਿਖੇਰੇਗੀ ਰੂਹਾਨੀਅਤ ਦਾ ਰੰਗ ਨਵੀਂ ਦਿੱਲੀ – ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ, ਸਦੀਵੀ ਮਾਨਵੀ ਕਦਰਾਂ-ਕੀਮਤਾਂ, ਧਾਰਮਿਕ ਸਹਿ-ਹੋਂਦ ਅਤੇ ਧਰਮ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਖ਼ਾਤਰ ਆਪਣਾ ਮਹਾਨ ਜੀਵਨ ਕੁਰਬਾਨ ਕਰਨ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦ੍ਰਿਸ਼ਮਾਨ ਕਰੇਗੀ।ਫੁੱਲ ਡਰੈੱਸ ਰਿਹਰਸਲ ਤੋਂ ਪਹਿਲਾਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਦਾ ਦਿਹਾਂਤ

ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਦਾ ਦਿਹਾਂਤ

ਜਲੰਧਰ – ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਉਹਨਾਂ ਨੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦੁਪਹਿਰ ਸਵਾ ਬਾਰਾਂ ਵਜੇ ਆਖਰੀ ਸਾਹ ਲਿਆ। ਨਰਿੰਦਰ ਚੰਚਲ ਪਿਛਲੇ 3 ਮਹੀਨਿਆਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।ਉਹਨਾਂ ਨੇ ਅਨੇਕਾਂ ਸੁਪਰਹਿੱਟ ਭਜਨਾਂ ਨਾਲ ਹਿੰਦੀ ਫਿਲਮਾਂ ਵਿੱਚ ਕਈ ਗੀਤ ਵੀ ਗਾਏ ਸਨ। ਭਜਨ ਗਾਇਕੀ ਵਿੱਚ ਚੰਚਲ ਇਕ ਖਾਸ ਸਥਾਨ ਰੱਖਦੇ ਸਨ। ਨਰਿੰਦਰ ਚੰਚਲ ਦੀ ਮੌਤ ਦੀ ਪੁ੪ਟੀ ਉਨ੍ਹਾਂ ਦੇ ੪ਾਗਿਰਦ ਵਰੁਣ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ: ਧਰਮਸੋਤ

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ: ਧਰਮਸੋਤ

ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਵਿਰੁੱਧ ਡੱਟਣ ਵਾਲੇ ਪਹਿਲੇ ਮੁੱਖ ਮੰਤਰੀ ਦੱਸਿਆ ਚੰਡੀਗੜ੍ਹ – ਕਾਲੇ ਖੇਤੀ ਕਾਨੂੰਨਾਂ ਦੇ ਮੱੁਦੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਵਰ੍ਹਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਲੋਕ ਕੇਜਰੀਵਾਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਉਹ ਜੋ ਵੀ ਕਹਿੰਦੇ ਨੇ ਉਹ ਸਿਰਫ ਝੂਠ ਦਾ ਪੁਲੰਦਾ ਹੀ ਹੁੰਦਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਦਾ ਅਸਲੀ ਚਿਹਰਾ ਹੁਣ ਜੱਗ ਜਾਹਰ ਹੈ।ਕੇਜਰੀਵਾਲ ਉੱਤੇ ਕਾਲੇ ਖੇਤੀ ਕਾਨੂੰਨਾਂ ਪ੍ਰਤੀ ਦੋਹਰੇ ਮਾਪਦੰਡ…

VIA PUNJAB
ਅੱਗੇ ਪੜ੍ਹੋ

ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ

ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ

ਆਰ.ਟੀ.ਆਈ. ਦਾ ਜਵਾਬ ਜਨਤਕ ਹੋਣ ਤੋਂ ਬਾਅਦ ਵੀ ਏਸੇ ਝੂਠ ਨੂੰ ਆਧਾਰ ਬਣਾ ਕੇ ਰਾਹੁਲ ਗਾਂਧੀ ਉਤੇ ਹਮਲਾ ਬੋਲਣ ਲਈ ਹਰਸਿਮਰਤ ਦੀ ਕਰੜੀ ਆਲੋਚਨਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰ.ਟੀ.ਆਈ. ਦੇ ਜਵਾਬ ਨੇ ਖੇਤੀ ਸੁਧਾਰਾਂ ਬਾਰੇ ਉਚ-ਤਾਕਤੀ ਕਮੇਟੀ ਵੱਲੋਂ ਮਨਜੂਰੀ ਦੇਣ ਸਬੰਧੀ ਕੇਂਦਰ ਸਰਕਾਰ ਦੇ ਦਾਅਵੇ ਦਾ ਪਰਦਾਫਾਸ਼ ਕਰ ਦਿੱਤਾ ਜਿਸ ਨਾਲ ਹੁਣ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਅਕਾਲੀ ਅਤੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੋਲੇ ਜਾਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੋਲੇ ਜਾਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾਂ ਦੇ ਨਾਲ-ਨਾਲ ਸਫ਼ਾਈ ਵਿਵਸਥਾ ਯਕੀਨੀ ਬਣਾਉਣਗੇ ਸਕੂਲ: ਸਕੂਲ ਸਿੱਖਿਆ ਮੰਤਰੀ ਚੰਡੀਗੜ – ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕਾਲੇਜ ਆਫ਼ ਫਾਰਮੇਸੀ ਵਿਖੇ ਵੈਕਸੀਨ ਦੀ ਭੂਮਿਕਾ ਅਤੇ ਸੁਰੱਖਿਆ ਬਾਰੇ ਵੈਬਿਨਾਰ ਆਯੋਜਿਤ

ਆਰੀਅਨਜ਼ ਕਾਲੇਜ ਆਫ਼ ਫਾਰਮੇਸੀ ਵਿਖੇ ਵੈਕਸੀਨ ਦੀ ਭੂਮਿਕਾ ਅਤੇ ਸੁਰੱਖਿਆ ਬਾਰੇ ਵੈਬਿਨਾਰ ਆਯੋਜਿਤ

ਮੋਹਾਲੀ – ਆਰੀਅਨਜ਼ ਕਾਲੇਜ ਆਫ਼ ਫਾਰਮੇਸੀ, ਰਾਜਪੁਰਾ, ਨੇੜੇ ਚੰਡੀਗੜ ਨੇ ਬੀਮਾਰੀਆਂ ਦੇ ਫੈਲਣ ਨੂੰ ਨਿਯੰਤਰਿਤ ਕਰਨ ਵਿੱਚ ਵੈਕਸੀਨ ਦੀ ਭੂਮਿਕਾ, ਸੁਰੱਖਿਆ ਅਤੇ ਪ੍ਰਭਾਵਕਾਰੀ” ਵਿਸ਼ੇ ਤੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ। ਡਾ ਜੋਤੀ ਸ਼ਰਮਾ, ਪ੍ਰੋਫੈਸਰ, ਡਾ ਐਚਐਸਜੇ ਇੰਸਟੀਚਿਉਟ ਆਫ ਡੈਂਟਲ ਸਾਇੰਸਜ਼ ਅਤੇ ਹਸਪਤਾਲ, ਪੰਜਾਬ ਯੂਨੀਵਰਸਿਟੀ, ਚੰਡੀਗੜ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ ਅਤੇ ਐਗਰੀਕਲਚਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਡਾ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ 400ਵੇਂ ਵਰ੍ਹੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆਤਮਿਕ ਯਾਤਰਾ ਦੇ ਥੀਮ ਦੇ ਅਧਾਰ ‘ਤੇ ਕੈਲੰਡਰ ਅਤੇ ਡਾਕੂਮੈਂਟਰੀ ਨੂੰ ਰਿਲੀਜ਼ ਕੀਤਾ। ਇਸ ਨੂੰ ਹਾਈ ਕੋਰਟ ਦੇ ਵਕੀਲ ਅਤੇ ਕੁਦਰਤ ਫੋਟੋਗ੍ਰਾਫਰ, ਹਰਪ੍ਰੀਤ ਸੰਧੂ ਵੱਲੋਂ ਦੁਆਰਾ ਤਿਆਰ ਕੀਤਾ ਗਿਆ ਹੈ।ਕੈਲੰਡਰ ਅਤੇ ਡਾਕੂਮੈਂਟਰੀ ਵਿਚ ਨੌਵੇਂ ਸਿੱਖ ਗੁਰੂ ਦੀ ਪਵਿੱਤਰ ਯਾਤਰਾ ਨੂੰ ਦਰਸਾਉਂਦੇ ਹੋਏ,…

VIA PUNJAB
ਅੱਗੇ ਪੜ੍ਹੋ
1 79 80 81 82 83 469