ਪੰਜਾਬ ਪੁਲਿਸ ਦੀ ਸਾਂਝ ਯੂਨਿਟ ਨੇ ਪ੍ਰੋਜੈਕਟ ਵਿੰਟਰ ਵਾਰਮਥ ਤਹਿਤ ਵੰਡੇ “ਖੁਸ਼ਹਾਲੀ ਦੇ ਛੋਟੇ ਪੈਕਟ”

ਪੰਜਾਬ ਪੁਲਿਸ ਦੀ ਸਾਂਝ ਯੂਨਿਟ ਨੇ ਪ੍ਰੋਜੈਕਟ ਵਿੰਟਰ ਵਾਰਮਥ ਤਹਿਤ ਵੰਡੇ “ਖੁਸ਼ਹਾਲੀ ਦੇ ਛੋਟੇ ਪੈਕਟ”

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਗਰੀਬ ਪਰਿਵਾਰਾਂ ਨੂੰ ਵੰਡੇ ਕੰਬਲ, ਭੋਜਨ ਅਤੇ ਸਰਦੀਆਂ ਦੀਆਂ ਜ਼ਰੂਰੀ ਵਸਤਾਂ ਵਾਲੇ ਪੈਕੇਟ ਚੰਡੀਗੜ੍ਹ – ਸਰਦੀ ਦੇ ਇਸ ਠੰਢੇ ਮੌਸਮ ਵਿੱਚ ਗਰੀਬ ਪਰਿਵਾਰਾਂ ਨੂੰ ਨਿੱਘ ਅਤੇ ਹੌਂਸਲਾ ਦੇਣ ਲਈ ਦਿਲ ਨੂੰ ਛੂਹ ਲੈਣ ਵਾਲੀ ਪਹਿਲਕਦਮੀ ਕਰਦਿਆਂ ਅੱਜ ਪੰਜਾਬ ਪੁਲਿਸ ਦੇ ਸਾਂਝ ਆਊਟਰੀਚ ਕਮਿਊਨਿਟੀ ਵਿੰਗ ਵਲੋਂ ਪ੍ਰਾਜੈਕਟ ਵਿੰਟਰ ਵਾਰਮਥ ਦੀ ਸ਼ੁਰੂਆਤ ਕੀਤੀ ਗਈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਇਸ ਪ੍ਰਾਜੈਕਟ ਦਾ ਉਦਘਾਟਨ ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਪੁਲਿਸ…

VIA PUNJAB
ਅੱਗੇ ਪੜ੍ਹੋ

ਸਰਬੱਤ ਦਾ ਭਲਾ ਚੇਰੀਟੇਬਲ ਟਰੱਸਟ ਵੱਲੋਂ ਲੜਕੀਆਂ ਦੀ ਲੋਹੜੀ ਮਨਾਈ

ਸਰਬੱਤ ਦਾ ਭਲਾ ਚੇਰੀਟੇਬਲ ਟਰੱਸਟ ਵੱਲੋਂ ਲੜਕੀਆਂ ਦੀ ਲੋਹੜੀ ਮਨਾਈ

ਲੋਹੜੀ ਮੌਕੇ ਲੋੜਵੰਦਾਂ ਨੂੰ ਮਹੀਨਵਾਰ ਪੈਨਸ਼ਨਾਂ ਅਤੇ ਕੰਬਲ ਵੰਡੇ ਮਖੂ – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਕੜਾਕੇ ਦੀ ਪੈ ਰਹੀ ਠੰਢ ਵਿੱਚ ਖੁੱਲੇ ਆਸਮਾਨ ਹੇਠ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਕੀਤੇ ਜਾ ਰਹੇ ਸੰਘਰਸ਼ ਕਰਕੇ ਕਿਸਾਨ ਅੰਦੋਲਨ ਨੂੰ ਸਮਰਪਿਤ ਕਰਦੇ ਹੋਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਖੂ ਵੱਲੋਂ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਇਸਤਰੀ ਵਿੰਗ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ…

VIA PUNJAB
ਅੱਗੇ ਪੜ੍ਹੋ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

ਮਖੂ – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਵੱਲੋਂ ਲਖਵਿੰਦਰ ਸਿੰਘ ਪੀਰਮੁਹੰਮਦ ਪ੍ਰਧਾਨ ਯੂਥ ਵਿੰਗ ਪੰਜਾਬ ਤੇ ਪ੍ਰਗਟ ਸਿੰਘ ਤਲਵੰਡੀ ਸਕੱਤਰ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਭਗਵਾਨ ਸਿੰਘ ਗੱਟਾ, ਮਹਿਲ ਸਿੰਘ ਅਮੀਰਸ਼ਾਹ ਤੇ ਅਮਰ ਸਿੰਘ ਸ਼ੀਹਾਪਾੜੀ ਦੀ ਅਗਵਾਈ ’ਚ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ। ਇਸ ਮੌਕੇ ਬਲਾਕ ਦੇ ਆਗੂ ਵਰਕਰ ’ਤੇ ਆਮ ਲੋਕਾਂ ਨੇ ਭਰਵੀਂ ਸ਼ਮੁਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ…

VIA PUNJAB
ਅੱਗੇ ਪੜ੍ਹੋ

ਜਦ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨੋਂ ਕਾਨੂੰਨ ਵਾਪਸ ਨਹੀਂ ਲੈਦੀ ਕਿਸਾਨ ਉਸ ਵਕਤ ਤੱਕ ਸੰਘਰਸ਼ ਕਰਦੇ ਰਹਿਣਗੇ : ਸੰਧੂ

ਜਦ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨੋਂ ਕਾਨੂੰਨ ਵਾਪਸ ਨਹੀਂ ਲੈਦੀ ਕਿਸਾਨ ਉਸ ਵਕਤ ਤੱਕ ਸੰਘਰਸ਼ ਕਰਦੇ ਰਹਿਣਗੇ : ਸੰਧੂ

ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਅਤੇ ਲਾਗੂ ਕੀਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਮਖੂ – ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ’ਚ ਨੈਸ਼ਨਲ ਹਾਈਵੇ 54 ’ਤੇ ਨਜਦੀਕ ਰੇਲਵੇ ਫਾਟਕ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਕਿਸਾਨ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ। ਇਸ ਮੌਕੇ ਕਿਸਾਨਾਂ ਵੱਲੋਂ ਮੋੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ। ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਸ਼ਰਾਬ ਦੀ ਤਸਕਰੀ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ- ਮੁਹਾਲੀ ਦੇ ਆਬਕਾਰੀ ਵਿਭਾਗ ਅਤੇ ਪੁਲੀਸ ਵੱਲੋਂ ਬਿਨਾਂ ਹੋਲੋਗ੍ਰਾਮ ਦੇ ਬਾਇਓ ਬ੍ਰਾਂਡਸ ਦੀ ਵੱਡੀ ਖੇਪ ਬਰਾਮਦ

ਸ਼ਰਾਬ ਦੀ ਤਸਕਰੀ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ- ਮੁਹਾਲੀ ਦੇ ਆਬਕਾਰੀ ਵਿਭਾਗ ਅਤੇ ਪੁਲੀਸ ਵੱਲੋਂ ਬਿਨਾਂ ਹੋਲੋਗ੍ਰਾਮ ਦੇ ਬਾਇਓ ਬ੍ਰਾਂਡਸ ਦੀ ਵੱਡੀ ਖੇਪ ਬਰਾਮਦ

ਚੰਡੀਗੜ – “ਆਪ੍ਰੇਸ਼ਨ ਰੈਡ ਰੋਜ਼” ਤਹਿਤ ਸੂਬੇ ਵਿੱਚ ਸਰਾਬ ਦੀ ਤਸਕਰੀ ਵਿਰੁੱਧ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਆਬਕਾਰੀ ਵਿਭਾਗ, ਪੰਜਾਬ ਨੇ ਜ਼ੀਰਕਪੁਰ ਇਲਾਕੇ ਵਿੱਚ ਸਕੌਚ ਦੀਆਂ ਬੋਤਲਾਂ ਵਿੱਚ ਸਸਤੇ ਬ੍ਰਾਂਡ ਦੀ ਸ਼ਰਾਬ ਭਰਨ ਦੀ ਕਾਰਵਾਈ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੰਜਾਬ ਸ੍ਰੀ ਰਾਜਤ ਅਗਰਵਾਲ (ਆਈ.ਏ.ਐੱਸ) ਅਤੇ ਆਈਪੀਐਸ, ਆਈ.ਜੀ. ਕਰਾਈਮ, ਪੰਜਾਬ ਸ੍ਰੀ ਮੁਨੀਸ਼ ਚਾਵਲਾ ਨੇ ਦੱਸਿਆ ਕਿ ਮੁਹਾਲੀ ਐਕਸਾਈਜ਼ ਨੇ ਸਰਾਬ ਦੀ ਤਸਕਰੀ ਵਿੱਚ ਸਾਮਲ ਵਿਅਕਤੀਆਂ ’ਤੇ ਮੁੜ ਸ਼ਿਕੰਜ਼ਾ ਕੱਸ…

VIA PUNJAB
ਅੱਗੇ ਪੜ੍ਹੋ

ਦੁਆਬੇ ਦੇ 10,000 ਵਪਾਰੀਆਂ ਨੂੰ ਲਾਭ ਦੇਣ ਵਾਸਤੇ ਵੈਟ ਦੇ ਬਕਾਏ ਲਈ ਓ.ਟੀ.ਐਸ. ਸਕੀਮ, 50 ਕਰੋੜ ਰੁਪਏ ਮੁਆਫ਼ ਕੀਤੇ ਜਾਣਗੇ : ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ

ਦੁਆਬੇ ਦੇ 10,000 ਵਪਾਰੀਆਂ ਨੂੰ ਲਾਭ ਦੇਣ ਵਾਸਤੇ ਵੈਟ ਦੇ ਬਕਾਏ ਲਈ ਓ.ਟੀ.ਐਸ. ਸਕੀਮ, 50 ਕਰੋੜ ਰੁਪਏ ਮੁਆਫ਼ ਕੀਤੇ ਜਾਣਗੇ : ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ

17 ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 146 ਕਰੋੜ ਰੁਪਏ ਜਾਰੀ, ਉਦਯੋਗਾਂ ਨੂੰ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਰਾਰ ਦਿੱਤਾ ਜਲੰਧਰ – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਨਅਤਕਾਰਾਂ ਨੂੰ ਅਤਿ ਲੋੜੀਂਦੀ ਰਾਹਤ ਦੇਣ ਲਈ ‘ਵੈਟ ਦੇ ਬਕਾਏ ਲਈ ਓਟੀਐਸ ਸਕੀਮ’ ਦੀ ਸ਼ੁਰੂਆਤ ਨੂੰ ਇਤਿਹਾਸਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਦੁਆਬਾ ਖੇਤਰ ਦੇ ਤਕਰੀਬਨ 10,000 ਛੋਟੇ ਅਤੇ ਮੱਧਮ ਦਰਜੇ ਦੇ ਕਾਰੋਬਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ

ਡਿਪਟੀ ਕਮਿਸ਼ਨਰ ਨੇ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਰੋਜ਼ਾਨਾ 1000 ਰਜਿਸਟਰੇਸ਼ਨ ਕਰਨ ਦਾ ਟੀਚਾ ਮਿੱਥਿਆ

ਡਿਪਟੀ ਕਮਿਸ਼ਨਰ ਨੇ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਰੋਜ਼ਾਨਾ 1000 ਰਜਿਸਟਰੇਸ਼ਨ ਕਰਨ ਦਾ ਟੀਚਾ ਮਿੱਥਿਆ

ਕਿਹਾ-ਸਰਬਓਤਮ ਪ੍ਰਦਰਸ਼ਨ ਕਰਨ ਵਾਲੇ ਸੀਐਸਸੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਕੀਤਾ ਜਾਵੇਗਾ ਸਨਮਾਨਿਤ ਜਲੰਧਰ – ਆਯੂਸ਼ਮਾਨ ਭਾਰਤ-ਸਰਬੱਤ ਸਹਿਤ ਬੀਮਾ ਯੋਜਨਾ ਅਧੀਨ ਰਜਿਸਟਰੇਸ਼ਨ ਅਤੇ ਈ-ਕਾਰਡ ਜਨਰੇਸ਼ਨ ਵਧਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਮੂਹ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਨੂੰ ਰੋਜ਼ਾਨਾ 1000 ਰਜਿਸਟਰੇਸ਼ਨਸ ਅਤੇ ਈ-ਕਾਰਡ ਬਣਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਜ਼ਿਲ੍ਹੇ ਭਰ ਵਿੱਚ ਸੀਐਸਸੀ ਚਲਾ ਰਹੇ ਉੱਦਮੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਬੱਤ ਸਹਿਤ ਬੀਮਾ ਯੋਜਨਾ ਲੋਕਾਂ…

VIA PUNJAB
ਅੱਗੇ ਪੜ੍ਹੋ

ਬਕਾਏ ਦੀ ਵਸੂਲੀ ਲਈ ਮਨਪ੍ਰੀਤ ਸਿੰਘ ਬਾਦਲ ਨੇ ਯਕਮੁਸ਼ਤ ਸਕੀਮ-2021 ਕੀਤੀ ਲਾਂਚ

ਬਕਾਏ ਦੀ ਵਸੂਲੀ ਲਈ ਮਨਪ੍ਰੀਤ ਸਿੰਘ ਬਾਦਲ ਨੇ ਯਕਮੁਸ਼ਤ ਸਕੀਮ-2021 ਕੀਤੀ ਲਾਂਚ

ਸਕੀਮ ਤਹਿਤ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੂੰ ਆਪਣੇ ਬਕਾਇਆਂ ਦੇ ਨਿਪਟਾਰੇ ਕਰਨ ਲਈ ਮਿਲੇਗਾ ਲਾਭ ਚੰਡੀਗੜ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਬਕਾਇਆ ਦੀ ਵਸੂਲੀ ਲਈ ਯਕਮੁਸ਼ਤ ਨੀਤੀ 2021 ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਇਹਨਾਂ ਦੇ ਬਕਾਏ ਦਾ ਭੁਗਤਾਨ ਅਤੇ ਨਿਪਟਾਰਾ ਕੀਤਾ ਜਾ ਸਕੇ। ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਦੂਸਰੇ ਮੰਤਰਾਲਿਆਂ ਦੀ ਕਾਰਗੁਜਾਰੀ ਵਿੱਤ ਮੰਤਰਾਲੇ ਦੀ ਝਲਕ ਦਿਖਾਉਂਦੀ ਹੈ। ਉਹਨਾਂ ਕਿਹਾ, “ਕੋਵਿਡ -19 ਮਹਾਂਮਾਰੀ ਅਤੇ ਕੇਂਦਰ ਦੇ ਜੀ.ਐੱਸ.ਟੀ….

VIA PUNJAB
ਅੱਗੇ ਪੜ੍ਹੋ

ਗਵਰਨਰ ਪੰਜਾਬ ਐਸ.ਏ.ਐਸ. ਨਗਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇ

ਗਵਰਨਰ ਪੰਜਾਬ ਐਸ.ਏ.ਐਸ. ਨਗਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇ

ਮੁੱਖ ਮੰਤਰੀ ਪਟਿਆਲਾ ਵਿਖੇ ਲਹਿਰਾਉਣਗੇ ਝੰਡਾ ਚੰਡੀਗੜ੍ਹ – ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਮਨਾਇਆ ਜਾਵੇਗਾ ਜਿਥੇ ਗਵਰਨਰ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਝੰਡਾ ਲਹਿਰਾਉਣਗੇ।ਸ਼ਡਿਊਲ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਐਸਬੀਐਸ ਨਗਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀਆਂ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਹੜੀ ਦੀ ਵਧਾਈ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਹੜੀ ਦੀ ਵਧਾਈ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਲੋਕਾਂ ਨੂੰ ਲੋਹੜੀ ਦੇ ਸ਼ੁਭ ਮੌਕੇ ’ਤੇ ਨਿੱਘੀ ਮੁਬਾਰਕਬਾਦ ਦਿੱਤੀ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਇਨ੍ਹਾਂ ਕਾਨੂੰਨਾਂ ਬਾਬਤ ਖ਼ਦਸ਼ਿਆਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇ।ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਤਿਉਹਾਰ ਸਾਡੀ ਸਮੁੱਚੀ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ…

VIA PUNJAB
ਅੱਗੇ ਪੜ੍ਹੋ
1 83 84 85 86 87 469