ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਸੰਗ੍ਰਹਿਤ ਕਰਾਂਗੇ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਸੰਗ੍ਰਹਿਤ ਕਰਾਂਗੇ-ਬੀਬੀ ਜਗੀਰ ਕੌਰ

ਪੁਰਾਤਨ ਪੁਸਤਕਾਂ ਵਾਚ ਕੇ ਮੁੜ ਛਾਪੀਆਂ ਜਾਣਗੀਆਂ, ਸਲਾਹਕਾਰ ਕਮੇਟੀ ਦਾ ਹੋਵੇਗਾ ਗਠਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਅਤੇ ਗੁਰਦੁਆਰਾ ਸੁਧਾਰ ਲਹਿਰ ਨਾਲ ਸਬੰਧਤ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਛਾਪਿਆ ਜਾਵੇਗਾ। ਇਸ ਤੋਂ ਇਲਾਵਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਵੀ ਵਿਸ਼ੇਸ਼ ਖੋਜ ਕਾਰਜ ਕਰਵਾ ਕੇ ਪ੍ਰਕਾਸ਼ਤ ਕੀਤੇ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ

ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੋ ਮੈਂਬਰ (ਆਫੀਸ਼ਿਅਲ) ਅਤੇ ਇਕ ਮੈਂਬਰ (ਨਾਨ ਆਫੀਸ਼ਿਅਲ) ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 5 ਫਰਵਰੀ 2021 ਮਿਥੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉੱਘੀਆਂ ਸਖਸ਼ੀਅਤਾਂ ਜੋ ਕਿ ਬੇਮਿਸਾਲ ਇਮਾਨਦਾਰੀ, ਉੱਚ ਸਮਰੱਥਾ ਅਤੇ ਪ੍ਰਸ਼ਾਸ਼ਕੀ ਤਜ਼ਰਬੇ ਵਾਲੇ ਹਨ, ਨੂੰ ਦਰਖਾਸਤਾਂ ਦੇਣ ਦਾ ਸੱਦਾ ਦਿੱਤਾ ਹੈ।

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ ਅਹਿਮ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸੂਬੇ ਭਰ ਦੇ 2521 ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ 8 ਕਰੋੜ 6 ਲੱਖ 72 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ।ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਲੜਕੀਆਂ ਦੀ ਸਿਹਤ ਸੰਭਾਲ ਲਈ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਕਾਨੂੰਨੀ ਮੱਦਦ ਦੇਣ ਦੇ ਨਾਂ ’ਤੇ ਆਪ ਨੇ ਇਕ ਵਾਰ ਫੇਰ ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰ ਕੇ ਧ੍ਰੋਹ ਕੀਤਾ: ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ ਕਾਨੂੰਨੀ ਮੱਦਦ ਦੇਣ ਦੇ ਨਾਂ ’ਤੇ ਆਪ ਨੇ ਇਕ ਵਾਰ ਫੇਰ ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰ ਕੇ ਧ੍ਰੋਹ ਕੀਤਾ: ਕੈਪਟਨ ਅਮਰਿੰਦਰ ਸਿੰਘ

ਹਿਟਲਰ ਵੱਲੋਂ ਪ੍ਰਚਾਰ ਲਈ ‘ਵੱਡੇ ਝੂਠ’ ਬੋਲਣ ਦੀ ਅਪਣਾਈ ਜਾਂਦੀ ਤਕਨੀਕ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ ਆਪ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਅਦਾਕਾਰਾ ਕੰਗਨਾ ਰਣੌਤ ਤੇ ਕੇਂਦਰੀ ਮੰਤਰੀ ਰਾਓਸਾਹੇਬ ਦਾਨਵੇ ਸਮੇਤ ਹੋਰਨਾਂ ਭਾਜਪਾ ਆਗੂਆਂ ਖਿਲਾਫ ਕਾਨੂੰਨੀ ਕੇਸ ਲੜਨ ਦੇ ਖੋਖਲੇ ਦਾਅਵੇ ’ਤੇ ਆਪ ਉਤੇ ਦੋਸ਼ ਲਾਉਦਿਆਂ ਕਿਹਾ ਕਿ ਉਨਾਂ ਇਕ ਵਾਰ ਫੇਰ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਦਿਆਂ ਕਿਸਾਨਾਂ ਨਾਲ ਧ੍ਰੋਹ ਕੀਤਾ…

VIA PUNJAB
ਅੱਗੇ ਪੜ੍ਹੋ

ਬਰਡ ਫਲੂ ਸਬੰਧੀ ਨਿਗਰਾਨੀ ਵਧਾਉਣ ਲਈ ਆਰ.ਡੀ.ਡੀ.ਐਲ. ਵਿਖੇ ਕੋਵਿਡ-19 ਟੈਸਟਿੰਗ ਆਰਜ਼ੀ ਤੌਰ ’ਤੇ ਮੁਲਤਵੀ ਕੀਤੀ: ਬਲਬੀਰ ਸਿੱਧੂ

ਬਰਡ ਫਲੂ ਸਬੰਧੀ ਨਿਗਰਾਨੀ ਵਧਾਉਣ ਲਈ ਆਰ.ਡੀ.ਡੀ.ਐਲ. ਵਿਖੇ ਕੋਵਿਡ-19 ਟੈਸਟਿੰਗ ਆਰਜ਼ੀ ਤੌਰ ’ਤੇ ਮੁਲਤਵੀ ਕੀਤੀ: ਬਲਬੀਰ ਸਿੱਧੂ

ਬਰਡ ਫਲੂ ਦੇ ਮੱਦੇਨਜ਼ਰ ਸਾਰੇ ਸਿਵਲ ਸਰਜਨਾਂ ਨੂੰ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਗਈਆਂ: ਪ੍ਰਮੁੱਖ ਸਕੱਤਰ ਸਿਹਤ ਚੰਡੀਗੜ – ਏਵੀਅਨ ਇਨਫਲੂਐਨਜ਼ਾ (ਬਰਡ ਫਲੂ) ਸਬੰਧੀ ਨਿਗਰਾਨੀ ਵਧਾਉਣ ਦੀ ਜ਼ਰੂਰਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਜਿਹੇ ਸ਼ੱਕੀ ਮਾਮਲਿਆਂ ਦੀ ਜਾਂਚ, ਪਸ਼ੂ ਪਾਲਣ ਵਿਭਾਗ ਦੀ ਰੀਜ਼ਨਲ ਡਿਸੀਜ਼ ਡਾਇਗਨੌਸਟਿਕ ਲੈਬਾਟਰੀ ਜਲੰਧਰ ਵਿਖੇ ਕਰਨ ਦਾ ਫੈਸਲਾ ਲਿਆ ਹੈ ਜਿੱਥੇ ਪਹਿਲਾਂ ਕੋਵਿਡ-19 ਦੇ ਟੈਸਟ ਕੀਤੇ ਜਾ ਰਹੇ ਸਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਰਡ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਕਿਸਾਨਾਂ, ਖੇਤ ਮਜਦੂਰਾਂ ਤੇ ਆਮ ਜਨਤਾ ਦੇ ਸੰਵਿਧਾਨਿਕ ਹੱਕਾਂ ’ਤੇ ਡਾਕਾ ਮਾਰ ਰਹੀ : ਫੁਰਮਾਨ ਸੰਧੂ

ਮੋਦੀ ਸਰਕਾਰ ਕਿਸਾਨਾਂ, ਖੇਤ ਮਜਦੂਰਾਂ ਤੇ ਆਮ ਜਨਤਾ ਦੇ ਸੰਵਿਧਾਨਿਕ ਹੱਕਾਂ ’ਤੇ ਡਾਕਾ ਮਾਰ ਰਹੀ : ਫੁਰਮਾਨ ਸੰਧੂ

13 ਜਨਵਰੀ ਨੂੰ ਨਰਿੰਦਰ ਮੋਦੀ, ਅਮਿਤ ਸ਼ਾਹ, ਅਡਾਨੀ ਅਤੇ ਅੰਬਾਨੀ ਦੇ ਪੁਤਲੇ ਫੂਕੇ ਜਾਣਗੇ ਮਖੂ – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋ ਮਖੂ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਪਿਛਲੇ 100 ਦਿਨਾਂ ਤੋਂ ਧਰਨਾ ਲਗਾਇਆ ਹੋਇਆ। ਇਸ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਪ੍ਰਧਾਨ ਫੁਰਮਾਨ ਸਿੰਘ ਸੰਧੂ ਜੋ ਕਿ ਦਿੱਲੀ ਦੇ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਬੈਠੇ ਹੋਏ ਹਨ। ਕਿਸਾਨਾਂ ਦੇ ਰਿਲਾਇੰਸ ਪੈਟਰੋਲ ਪੰਪ…

VIA PUNJAB
ਅੱਗੇ ਪੜ੍ਹੋ

ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸੁਖਦੇਵ ਸਿੰਘ ਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ

ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸੁਖਦੇਵ ਸਿੰਘ ਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ

ਮਖੂ – ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ਨਾਲ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਰਾਣਾ ਬਾਹਰਵਾਲੀ, ਡਾ. ਜਗੀਰ ਸਿੰਘ ਮੱਲ੍ਹੀ ਸਰਪੰਚ, ਤਰਸੇਮ ਸਿੰਘ ਲਾਲੀ ਜੀਕੇ, ਤਾਰਾ ਸਿੰਘ ਜੀਡੀ ਮਖੂ, ਗਿਆਨੀ ਗੁਰਨਾਮ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ ਦੀਪਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ…

VIA PUNJAB
ਅੱਗੇ ਪੜ੍ਹੋ

ਈ-ਦਾਖ਼ਿਲ ਪੋਰਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ: ਭਾਰਤ ਭੂਸ਼ਣ ਆਸ਼ੂ

ਈ-ਦਾਖ਼ਿਲ ਪੋਰਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ: ਭਾਰਤ ਭੂਸ਼ਣ ਆਸ਼ੂ

ਚੰਡੀਗੜ੍ਹ – ਸਮੁੱਚੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਈ-ਦਾਖ਼ਿਲ ਪੋਰਟਲ ਖ਼ਪਤਕਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰੇਗਾ ਅਤੇ ਆਪਣੇ ਸਹਿਜ ਤੇ ਸਹਿਯੋਗੀ ਢਾਂਚੇ ਨਾਲ ਖ਼ਪਤਕਾਰਾਂ ਨੂੰ ਇੱਕ ਢੁੱਕਵਾਂ ਪਲੇਟਫਾਰਮ ਮੁਹੱਈਆ ਕਰਵਾਏਗਾ।ਇਸ ਪ੍ਰਣਾਲੀ ਦੇ ਮੁੱਖ ਪਹਿਲੂਆਂ ਤੇ ਚਾਨਣਾ ਪਾਉਂਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇਥੇ ਕਿਹਾ ਕਿ ਇਹ ਆਨਲਾਈਨ ਪਲੇਟਫਾਰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਦੀ ਜਨਤਕ…

VIA PUNJAB
ਅੱਗੇ ਪੜ੍ਹੋ

ਵਿਜੈ ਇੰਦਰ ਸਿੰਗਲਾ ਵੱਲੋਂ ਰਾਘਵ ਚੱਢਾ ਨੂੰ ਮੋੜਵਾਂ ਜਵਾਬ; ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. ਦਾ ਕੰਮ, ਪੰਜਾਬ ਦੇ ਸੀ.ਐਮ. ਦਾ ਨਹੀਂ’’

ਵਿਜੈ ਇੰਦਰ ਸਿੰਗਲਾ ਵੱਲੋਂ ਰਾਘਵ ਚੱਢਾ ਨੂੰ ਮੋੜਵਾਂ ਜਵਾਬ; ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. ਦਾ ਕੰਮ, ਪੰਜਾਬ ਦੇ ਸੀ.ਐਮ. ਦਾ ਨਹੀਂ’’

ਆਪ ਦੀ ਝੂਠ ਦੀ ਫੈਕਟਰੀ ’ਚੋਂ ਰਾਘਵ ਚੱਢਾ ਵੱਲੋਂ ਛੱਡੇ ਨਵੇਂ ਝੂਠ ਉਤੇ ਪੰਜਾਬ ਦਾ ਛੋਟਾ ਬੱਚਾ ਵੀ ਯਕੀਨ ਨਹੀਂ ਕਰੇਗਾ: ਸਿੰਗਲਾ ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪ ਆਗੂ ਰਾਘਵ ਚੱਢਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੀਤੀ ਦੂਸ਼ਣਬਾਜ਼ੀ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਮੁੱਚੀ ਆਮ ਆਦਮੀ ਪਾਰਟੀ ਨੂੰ ਝੂਠ ਬੋਲਣ ਤੇ ਲੋਕਾਂ ਨੂੰ ਗੰਮਰਾਹ ਕਰਨ ਦੀ ਆਦਤ ਪੈ ਗਈ ਹੈ। ਉਨਾਂ ਕਿਹਾ, ‘‘ਨਫਾ ਨੁਕਸਾਨ ਦੇਖਣਾ ਆਪ…

VIA PUNJAB
ਅੱਗੇ ਪੜ੍ਹੋ

ਕੰਮਕਾਜੀ ਔਰਤਾਂ ਲਈ 7 ਹੋਸਟਲ ਉਸਾਰੇਗੀ ਪੰਜਾਬ ਸਰਕਾਰ: ਅਰੁਨਾ ਚੌਧਰੀ

ਕੰਮਕਾਜੀ ਔਰਤਾਂ ਲਈ 7 ਹੋਸਟਲ ਉਸਾਰੇਗੀ ਪੰਜਾਬ ਸਰਕਾਰ: ਅਰੁਨਾ ਚੌਧਰੀ

ਬੱਚਿਆਂ ਦੀ ਸਾਂਭ ਸੰਭਾਲ ਸਹੂਲਤ ਵਾਲੇ ਇਨਾਂ ਹੋਸਟਲਾਂ ਦੀ ਉਸਾਰੀ ਲਈ 50 ਕਰੋੜ ਰੁਪਏ ਅਤੇ 2 ਸਰਕਾਰੀ ਬਿਰਧ ਆਸ਼ਰਮਾਂ ਲਈ 11 ਕਰੋੜ ਰੁਪਏ ਖਰਚੇ ਜਾਣਗੇ ਚੰਡੀਗੜ – ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਪ੍ਰਦਾਨ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੰਮਕਾਜੀ ਔਰਤਾਂ ਲਈ 50 ਕਰੋੜ ਰੁਪਏ ਦੀ ਲਾਗਤ ਨਾਲ ਸੱਤ ਨਵੇਂ ਹੋਸਟਲਾਂ ਦੀ ਉਸਾਰੀ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਵਿੱਚ ਉਨਾਂ ਦੇ ਬੱਚਿਆਂ ਲਈ ਦਿਨ ਭਰ ਸਾਂਭ-ਸੰਭਾਲ ਦੀ…

VIA PUNJAB
ਅੱਗੇ ਪੜ੍ਹੋ
1 85 86 87 88 89 469