ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਦੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾਉਣ ਲਈ ‘ਡਿਜ਼ੀਨੈਸਟ’ ਮੋਬਾਈਲ ਐਪ ਜਾਰੀ

ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਦੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾਉਣ ਲਈ ‘ਡਿਜ਼ੀਨੈਸਟ’ ਮੋਬਾਈਲ ਐਪ ਜਾਰੀ

ਪ੍ਰਿੰਟ ਇਸ਼ਤਿਹਾਰ ਦਾ ਰਿਲੀਜ਼ ਆਰਡਰ ਆਨਲਾਈਨ ਤਰੀਕੇ ਨਾਲ ਜਾਰੀ ਕਰਨ ਦੇ ਸਿਸਟਮ ਦਾ ਵੀ ਕੀਤਾ ਆਗਾਜ਼ ਚੰਡੀਗੜ੍ਹ – ਸੂਬੇ ਦੇ ਲੋਕ ਸੰਪਰਕ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਸਵੈਚਾਲਿਤ ਅਤੇ ਪ੍ਰਭਾਵੀ ਬਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵਰਚੁਅਲ ਢੰਗ ਨਾਲ ਮੋਬਾਈਲ ਐਪ ‘ਡਿਜ਼ੀਨੈਸਟ’ ਜਾਰੀ ਕੀਤੀ। ਇਸ ਪਹਿਲਕਦਮੀ ਨਾਲ ਲੋਕ ਆਪਣੇ ਸਮਾਰਟ ਫੋਨ ਰਾਹੀਂ ਇਕ ਬਟਨ ਦਬਾਉਣ ਦੇ ਨਾਲ ਹੀ ਸੂਬੇ ਦੀ ਸਰਕਾਰੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾ ਸਕਣਗੇ।ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਸ਼ਹੀਦੀ ਸਭਾ ਦੌਰਾਨ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਖਿਲਾਫ਼ ਪੁਲਿਸ ਪ੍ਰਸ਼ਾਸਨ ਕਾਰਵਾਈ ਕਰੇ- ਬੀਬੀ ਜਗੀਰ ਕੌਰ

ਸ਼ਹੀਦੀ ਸਭਾ ਦੌਰਾਨ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਖਿਲਾਫ਼ ਪੁਲਿਸ ਪ੍ਰਸ਼ਾਸਨ ਕਾਰਵਾਈ ਕਰੇ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਨਾਅਰੇਬਾਜ਼ੀ ਕਰਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਇਹ ਹਰਕਤ ਕੀਤੀ ਹੈ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 25.54 ਲੱਖ ਲਾਭਪਾਤਰੀਆਂ ਨੂੰ 1696 ਕਰੋੜ ਦੀ ਵਿੱਤੀ ਸਹਾਇਤਾ: ਅਰੁਨਾ ਚੌਧਰੀ

ਪੰਜਾਬ ਸਰਕਾਰ ਵੱਲੋਂ 25.54 ਲੱਖ ਲਾਭਪਾਤਰੀਆਂ ਨੂੰ 1696 ਕਰੋੜ ਦੀ ਵਿੱਤੀ ਸਹਾਇਤਾ: ਅਰੁਨਾ ਚੌਧਰੀ

ਕਿਹਾ, ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ 2020-21 ਵਿੱਚ ਨਵੰਬਰ ਮਹੀਨੇ ਤੱਕ ਕੁੱਲ 25,54,473 ਲਾਭਪਾਤਰੀਆਂ ਨੂੰ 1695.93 ਕਰੋੜ ਰੁਪਏ ਦੀ ਵਿੱਤੀ ਇਮਦਾਦ ਮੁਹੱਈਆ ਕਰਵਾਈ ਗਈ ਹੈ। ਇਨ੍ਹਾਂ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਅਤੇ ਅਪੰਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਸ਼ਾਮਲ ਹੈ।ਸ੍ਰੀਮਤੀ ਚੌਧਰੀ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਨੇ 114 ਸਟਾਫ ਨਰਸਾਂ ਤੇ 93 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ

ਬਲਬੀਰ ਸਿੱਧੂ ਨੇ 114 ਸਟਾਫ ਨਰਸਾਂ ਤੇ 93 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਲਿਆਉਣ ਲਈ ਵੱਡੇ ਗਿਣਤੀ ਵਿਚ ਡਾਕਟਰਾਂ ਸਮੇਤ ਹੋਰ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ। ਜਿਸ ਤਹਿਤ ਅੱਜ ਸਿਹਤ ਸ. ਬਲਵੀਰ ਸਿੰਘ ਸਿੱਧੂ ਨੇ ਅੱਜ 114 ਸਟਾਫ ਨਰਸਾਂ ਅਤੇ 93 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਨੂੰ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ…

VIA PUNJAB
ਅੱਗੇ ਪੜ੍ਹੋ

ਚੁਣੌਤੀਆਂ ਦੇ ਬਾਵਜੂਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸਫ਼ਲਤਾਪੂਰਵਕ ਖਰੀਦ ਪ੍ਰੀਕ੍ਰਿਆ ਨੇਪਰੇ ਚਾੜ੍ਹੀ:- ਭਾਰਤ ਭੂਸ਼ਨ ਆਸ਼ੂ

ਚੁਣੌਤੀਆਂ ਦੇ ਬਾਵਜੂਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸਫ਼ਲਤਾਪੂਰਵਕ ਖਰੀਦ ਪ੍ਰੀਕ੍ਰਿਆ ਨੇਪਰੇ ਚਾੜ੍ਹੀ:- ਭਾਰਤ ਭੂਸ਼ਨ ਆਸ਼ੂ

ਚੰਡੀਗੜ੍ਹ – ਕੋਵਿਡ ਮਹਾਂਵਾਰੀ ਦੌਰਾਨ ਜਦੋਂ ਦੁਨੀਆਂ ਭਰ ਵਿਚ ਸਾਰਾ ਕੁਝ ਰੁੱਕ ਗਿਆ ਸੀ ਤਾਂ ਉਸ ਸਮੇਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਕਿਸਾਨਾਂ ਵੱਲੋਂ ਪੁੱਤਾਂ ਵਾਗੂੰ ਪਾਲੀ ਫ਼ਸਲ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਨਵੇਕਲੇ ਕਿਸਮ ਦੇ ਪ੍ਰਬੰਧ ਕੀਤੇ ਗਏ।ਉਕਤ ਪ੍ਰਗਟਾਵਾ ਪੰਜਾਬ ਦੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਰਤ ਭੂਸ਼ਨ ਆਸੂ ਵੱਲੋਂ ਕੀਤਾ ਗਿਆ।ਸ਼੍ਰੀ ਆਸ਼ੂ ਨੇ ਦੱਸਿਆ ਕਿ 23 ਮਾਰਚ, 2020 ਨੂੰ ਸੂਬੇ ਵਿਚ ਲਾਕ-ਡਾਊਨ/ਕਰਫਿਊ ਲਾਗੂ ਹੋ ਗਿਆ ਸੀ, ਜਦ ਕਿ ਕਿਸਾਨਾਂ ਦੀ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਉਦਯੋਗਿਕ ਵਿਕਾਸ ਵਾਸਤੇ ਵਚਨਬੱਧ ਪੰਜਾਬ ਸਰਕਾਰ: ਦੀਵਾਨ

ਸੂਬੇ ਦੇ ਉਦਯੋਗਿਕ ਵਿਕਾਸ ਵਾਸਤੇ ਵਚਨਬੱਧ ਪੰਜਾਬ ਸਰਕਾਰ: ਦੀਵਾਨ

ਐਨਆਰਆਈ ਭਾਈਚਾਰੇ ਨੂੰ ਪੰਜਾਬ ਦੇ ਵਿਕਾਸ ਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਚੰਡੀਗੜ੍ਹ – ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਹੈ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪ੍ਰਦੇਸ਼ ਅੰਦਰ ਉਦਯੋਗਿਕ ਵਿਕਾਸ ਵਾਸਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸਦੀ ਬਦੌਲਤ ਸੂਬੇ ਅੰਦਰ ਜਿੱਥੇ ਨਵੀਂ ਇੰਡਸਟਰੀ ਆਈ ਹੈ। ਉਥੇ ਹੀ ਪੁਰਾਣੇ ਉਦਯੋਗ ਵੀ ਇਕ ਵਾਰ ਫਿਰ ਤੋਂ ਤਰੱਕੀ ਦੇ ਮਾਰਗ ਤੇ ਤੁਰ ਪਏ ਹਨ। ਇਹ ਸ਼ਬਦ ਦੀਵਾਨ ਨੇ ਉਦਯੋਗ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਕੁੱਲ ਟੈਸਟਾਂ ਦੇ 5 ਫੀਸਦੀ ਸੈਂਪਲ ਆਈਜੀਆਈਬੀ, ਐਨਸੀਡੀਸੀ ਅਤੇ ਦੇਸ਼ ਦੇ ਹੋਰ ਪ੍ਰਮੁੱਖ ਸੰਸਥਾਵਾਂ ਨੂੰ ਭੇਜ ਕੇ ਸਾਰਸ ਕੋਵਾ-2 ਵਾਇਰਸ ਦੀ ਕਰਾਵੇਗਾ ਜਾਂਚ

ਪੰਜਾਬ ਸਰਕਾਰ ਕੁੱਲ ਟੈਸਟਾਂ ਦੇ 5 ਫੀਸਦੀ ਸੈਂਪਲ ਆਈਜੀਆਈਬੀ, ਐਨਸੀਡੀਸੀ ਅਤੇ ਦੇਸ਼ ਦੇ ਹੋਰ ਪ੍ਰਮੁੱਖ ਸੰਸਥਾਵਾਂ ਨੂੰ ਭੇਜ ਕੇ ਸਾਰਸ ਕੋਵਾ-2 ਵਾਇਰਸ ਦੀ ਕਰਾਵੇਗਾ ਜਾਂਚ

ਚੰਡੀਗੜ੍ਹ – ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ ਤਿਵਾੜੀ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਰੋਨਾ ਵਾਇਰਸ ਦੇ ਨਵੇਂ ਰੂਪ (ਐਨ501ਵਾਈ) ਸਾਰਸ ਕੋਵਾ 2 ਦੀ ਮੌਜੂਦਗੀ ਨੂੰ ਜਾਂਚਣ ਲਈ ਸੂਬੇ ਵਿਚ ਕੀਤੇ ਜਾ ਰਹੇ ਟੈਸਟਾਂ ਦੇ 5 ਫੀਸਦੀ ਸੈਂਪਲ ਹਰੇਕ ਹਫਤੇ ਇੰਸਿਚਿਊਟ ਆਫ ਜੈਨੋਮਿਕਸ ਐਂਡ ਇੰਟੀਗ੍ਰੇਟਿਵ ਬਾਇਓਲੋਜੀ (ਆਈਜੀਆਈਬੀ), ਦਿੱਲੀ ਅਤੇ ਐਨਸੀਡੀਸੀ ਦਿੱਲੀ ਡਵੀਜਨ ਆਫ ਬਾਇਓਟੈਕਨੋਲੋਜੀ ਐਪੀਡੈਮੋਲੋਜੀ ਐਂਡ ਸੈਂਟਰਲ ਸਰਵਾਈਲੈਂਸ ਯੂਨਿਟ ਵਿਖੇ ਭੇਜਣ ਦਾ ਫੈਸਲਾ ਕੀਤਾ ਹੈ। ਸ੍ਰੀ…

VIA PUNJAB
ਅੱਗੇ ਪੜ੍ਹੋ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ “ਸਾਰਿਆਂ ਲਈ ਛੱਤ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ “ਸਾਰਿਆਂ ਲਈ ਛੱਤ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ

ਪਟਿਆਲਾ ਜ਼ਿਲੇ ਵਿੱਚ ਉਸਾਰੇ 176 ਫਲੈਟਾਂ ਵਿੱਚੋਂ ਬੇਘਰੇ ਐਸ.ਸੀ/ਬੀ.ਸੀ. ਲਾਭਪਾਤੀਆਂ ਨੂੰ 124 ਫਲੈਟ ਅਲਾਟ ਕੀਤੇ ਚੰਡੀਗੜ – ਸੂਬੇ ਵਿਚ “ਸਾਰਿਆਂ ਲਈ ਛੱਤ” ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਬੇਘਰੇ ਐਸ.ਸੀ. / ਬੀ.ਸੀ. ਲਾਭਪਾਤਰੀਆਂ, ਜਿਨਾਂ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋ ਘੱਟ ਹੈ, ਨੂੰ 124 ਫਲੈਟ ਅਲਾਟ ਕੀਤੇ ਗਏ ਹਨ। ਇਹ ਫਲੈਟ ਪੰਜਾਬ ਸ਼ਹਿਰੀ ਆਵਾਸ ਯੋਜਨਾ (ਪੀ.ਐਸ.ਏ.ਵਾਈ.) ਅਧੀਨ ਪਟਿਆਲਾ ਜ਼ਿਲੇ ਵਿੱਚ ਅਲਾਟ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਨੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਦਿੱਤੀ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਨੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬਾ ਸਰਕਾਰ ਅਤੇ ਇਸ ਦੀਆਂ ਸੰਸਥਾਵਾਂ ਵਿੱਚ ਨਵੀਂ ਭਰਤੀ ਲਈ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਤਰਜ਼ ‘ਤੇ ਨਵੇਂ ਤਨਖਾਹ ਸਕੇਲ (ਮੈਟ੍ਰਿਕਸ) ਦੇਣ ਲਈ ਪੰਜਾਬ ਸਿਵਲ ਸਰਵਿਸਜ਼ ਰੂਲਜ਼ ਵਿੱਚ ਕੁਝ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੇ ਤਨਖਾਹ ਸਕੇਲ ਅਨੁਸਾਰ ਸੰਭਾਵੀ ਭਰਤੀਆਂ/ਨਿਯੁਕਤੀਆਂ ਲਈ ਸਿੱਧੀ ਭਰਤੀ/ਤਰਸ ਦੇ ਆਧਾਰ ‘ਤੇ ਭਰਤੀ ਲਈ ਜਿਲਦ-1, ਭਾਗ-1, ਨਿਯਮ 4.1…

VIA PUNJAB
ਅੱਗੇ ਪੜ੍ਹੋ

ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’

ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’

ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਕੀਤੀ ਲਾਗੂ ਚੰਡੀਗੜ – ਪੰਜਾਬ ਸਰਕਾਰ ਨੇ ਸਾਲ 2020 ਦੌਰਾਨ ਸੂਬੇ ਦੀਆਂ ਆਰਥਿਕ ਤੌਰ ’ਤੇ ਕਮਜ਼ੋਰ 19082 ਧੀਆਂ ਨੂੰ ਉਨਾਂ ਦੇ ਵਿਆਹ ਮੌਕੇ 39 ਕਰੋੜ ਰੁਪਏ ਦਾ ‘ਆਸ਼ੀਰਵਾਦ’ ਦਿੱਤਾ ਹੈ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸਾਲ 2020 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੀਆਂ 10873 ਧੀਆਂ ਨੂੰ 22 ਕਰੋੜ ਰੁਪਏ ਜਦਕਿ ਪੱਛੜੀਆਂ ਸ੍ਰੇਣੀਆਂ/ਆਰਥਿਕ ਤੌਰ ਤੇ ਕਮਜ਼ੋਰ ਵਰਗਾਂ…

VIA PUNJAB
ਅੱਗੇ ਪੜ੍ਹੋ
1 95 96 97 98 99 469