ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ – ਯੂਰਪੀ ਦੇਸ਼ ਆਸਟਰੀਆ ਅੰਦਰ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ। ਆਸਟਰੀਆ ਦੀਆਂ ਸੰਗਤਾਂ ਦੇ ਯਤਨਾਂ ਨਾਲ ਮਿਲੀ ਇਸ ਪ੍ਰਾਪਤੀ ਨੂੰ ਬੀਬੀ ਜਗੀਰ ਕੌਰ ਨੇ ਕੌਮ ਦੀ ਇਕ ਅਹਿਮ ਪ੍ਰਾਪਤੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖਾਂ ਨੇ ਆਪਣੀ ਪਛਾਣ ਸਥਾਪਿਤ ਕੀਤੀ ਹੈ ਅਤੇ ਸਖ਼ਤ ਮਿਹਨਤ ਤੇ ਲਿਆਕਤ ਨਾਲ ਵੱਖ-ਵੱਖ ਦੇਸ਼ਾਂ ਅੰਦਰ ਵੱਡੀਆਂ ਪ੍ਰਾਪਤੀਆਂ…

VIA PUNJAB
ਅੱਗੇ ਪੜ੍ਹੋ

ਕਿਸਾਨ ਸੰਘਰਸ਼ ’ਚ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਹਨ ਸੇਵਾ ਕਾਰਜ

ਕਿਸਾਨ ਸੰਘਰਸ਼ ’ਚ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਹਨ ਸੇਵਾ ਕਾਰਜ

ਅੰਮਿ੍ਰਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਲੰਗਰ ਸਮੇਤ ਹੋਰ ਸੇਵਾਵਾਂ ਲਗਾਤਾਰ ਜਾਰੀ ਰੱਖੀਆਂ ਹੋਈਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਨਾਲ ਸਬੰਧਤ ਗੁਰਦੁਆਰਿਆਂ ਤੋਂ ਦਿੱਲੀ ਸਰਹੱਦ ’ਤੇ ਲੰਗਰਾਂ ਦੇ ਪ੍ਰਬੰਧ ਤੋਂ ਇਲਾਵਾ ਰਿਹਾਇਸ਼, ਮੈਡੀਕਲ ਸੇਵਾਵਾਂ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ ਕੀਤਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਸਮੇਂ-ਸਮੇਂ ਦਿੱਲੀ ਜਾ ਕੇ ਇਨ੍ਹਾਂ ਸੇਵਾਵਾਂ ਦੀ ਨਿਗਰਾਨੀ ਕੀਤੀ ਜਾ…

VIA PUNJAB
ਅੱਗੇ ਪੜ੍ਹੋ

ਉਦਯੋਗ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਸੂਬੇ ਦੇ ਉਦਯੋਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕਈ ਉਸਾਰੂ ਕਦਮ ਚੁੱਕੇ ਗਏ

ਉਦਯੋਗ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਸੂਬੇ ਦੇ ਉਦਯੋਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕਈ ਉਸਾਰੂ ਕਦਮ ਚੁੱਕੇ ਗਏ

ਚੰਡੀਗੜ੍ਹ – ਪੰਜਾਬ ਦੇ ਉਦਯੋਗਿਕ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਕਰਕੇ ਪ੍ਰਭਾਵਿਤ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ।ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਫੈਲਣ ਤੋਂ ਬਾਅਦ ਉਦਯੋਗ ਵਿਭਾਗ ਨੇ ਪੂਰੀ ਸਰਗਰਮੀ ਨਾਲ ਕੰਮ ਕੀਤਾ ਅਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ 2020, ਨਵੇਂ ਟੈਲੀਕਾਮ ਦਿਸ਼ਾ ਨਿਰਦੇਸ਼ 2020, ਜ਼ਿਲ੍ਹਾ ਸੁਧਾਰ ਕਾਰਜ ਯੋਜਨਾ 2019-20 ਤੋਂ ਇਲਾਵਾ ਪੀ.ਏ.ਸੀ.ਐਲ. ਦੇ ਵਿਨਿਵੇਸ਼ ਦੀ ਸਫ਼ਲ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ

ਹੱਕਾਂ ਲਈ ਲੜ ਰਹੇ ਨਾਗਰਿਕਾਂ ਅਤੇ ਅੱਤਵਾਦੀਆਂ ਦਰਿਮਆਨ ਫਰਕ ਦੀ ਸਮਝ ਨਾ ਰੱਖਣ ਵਾਲੀ ਪਾਰਟੀ ਨੂੰ ਸੱਤਾ ਦਾ ਵੀ ਕੋਈ ਹੱਕ ਨਹੀਂ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਖਿਲਾਫ਼ ਅਪਮਾਨਜਨਕ ਭਾਸ਼ਾ ਵਰਤਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਭਾਜਪਾ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਪਾਰਟੀ ਨੂੰ ਇਨਸਾਫ ਦੀ ਸੱਚੀ ਲੜਾਈ ਲੜ ਰਹੇ ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’, ‘ਖਾਲਿਸਤਾਨੀ’ ਅਤੇ ‘ਬਦਮਾਸ਼’ ਵਰਗੇ ਘਿਰਣਾਜਨਕ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਐਸ.ਬੀ.ਐਸ. ਨਗਰ ਅਤੇ ਲੁਧਿਆਣਾ ਵਿੱਚ ਕੋਵਿਡ ਟੀਕੇ ਦੇ ਮਸਨੂਈ ਅਭਿਆਸ ਲਈ ਪੂਰੀ ਤਰਾਂ ਤਿਆਰ: ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਐਸ.ਬੀ.ਐਸ. ਨਗਰ ਅਤੇ ਲੁਧਿਆਣਾ ਵਿੱਚ ਕੋਵਿਡ ਟੀਕੇ ਦੇ ਮਸਨੂਈ ਅਭਿਆਸ ਲਈ ਪੂਰੀ ਤਰਾਂ ਤਿਆਰ: ਬਲਬੀਰ ਸਿੰਘ ਸਿੱਧੂ

ਟੀਕਾਕਰਨ ਲਈ ਐਸ.ਬੀ.ਐਸ. ਨਗਰ ਵਿੱਚ 5 ਅਤੇ ਲੁਧਿਆਣਾ ਵਿੱਚ 7 ਥਾਵਾਂ ਦੀ ਪਛਾਣ ਕੀਤੀ ਗਈ ਚੰਡੀਗੜ 28 ਅਤੇ 29 ਦਸੰਬਰ 2020 ਨੂੰ ਕਰੋਨਾ ਟੀਕੇ ਦੇ ਮਸਨੂਈ ਅਭਿਆਸ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਐਸ.ਬੀ.ਐੱਸ. ਨਗਰ ਅਤੇ ਲੁਧਿਆਣਾ ਵਿਚ ਆਪਣੀ ਤਰਾਂ ਦੇ ਪਹਿਲੇ ਟੀਕਾਕਰਨ ਪ੍ਰੋਗਰਾਮ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ ਹੈ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਟੀਕਾਕਰਨ ਦੀ ਸ਼ੁਰੂਆਤ ਪੜਾਅਵਾਰ ਢੰਗ ਨਾਲ ਕਰਨ ਦੀ ਯੋਜਨਾ ਹੈ…

VIA PUNJAB
ਅੱਗੇ ਪੜ੍ਹੋ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ, ਮਾਮਲਾ ਦਰਜ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ, ਮਾਮਲਾ ਦਰਜ

ਫਿਰੋਜ਼ਪੁਰ – ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨੇ 2 ਲੱਖ 61 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ 3 ਲੋਕਾਂ ਖਿਲਾਫ 420, 406 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੰਚਨ ਪਾਸਵਾਨ ਪੁੱਤਰੀ ਸਵ. ਰਾਜੇਸ਼ ਵਾਸੀ ਦਰਹੇਟਾ ਕੂਟੀ ਪਰਕਾ ਖੇੜਾ ਥਾਣਾ ਮੋਰਵਾ ਜਨਪਤ ਉਨਾਵ ਹਾਲ ਵਾਸੀ ਜੈ ਮਾਂ ਨਗਰ ਕੈਂਟ ਫਿਰੋਜ਼ਪੁਰ ਨੇ ਦੱਸਿਆ ਕਿ ਦੋਸ਼ੀਅਨ ਸੁਨੀਲ ਕੁਮਾਰ ਪੁੱਤਰ ਉਦੇ…

VIA PUNJAB
ਅੱਗੇ ਪੜ੍ਹੋ

3 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਸਵਾਰ ਨੌਜਵਾਨ ਕਾਬੂ

3 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਸਵਾਰ ਨੌਜਵਾਨ ਕਾਬੂ

ਫਿਰੋਜ਼ਪੁਰ – ਥਾਣਾ ਮੱਖੂ ਦੀ ਪੁਲਿਸ ਨੇ ਸ਼ੱਕੀ ਪੁਰਸ਼ਾਂ ਦੀ ਭਾਲ ਦੌਰਾਨ ਐਕਟਿਵਾ ਸਵਾਰ ਨੂੰ ਰੋਕ ਕੇ 3 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਹੈ ਕਿ ਐਕਟਿਵਾ ਸਵਾਰ ਨੌਜਵਾਨ ਵਲੋਂ ਨਸ਼ੇ ਦਾ ਧੰਦਾ ਕਰਨ ਸਬੰਧੀ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਨਾਕੇਬੰਦੀ ਕਰਕੇ ਉਕਤ ਐਕਟਿਵਾ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 3 ਗ੍ਰਾਮ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਜਰਮਨੀ ਤੋਂ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ 4 ਬਲਦ ਮਿਲੇ

ਪੰਜਾਬ ਨੂੰ ਜਰਮਨੀ ਤੋਂ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ 4 ਬਲਦ ਮਿਲੇ

ਦਰਾਮਦ ਕੀਤੇ ਗਏ ਦੇ ਬਲਦਾਂ ਨਾਲ ਸੂਬੇ ਵਿਚ ਦੁੱਧ ਉਤਪਾਦਨ ਵਧੇਗਾ ਅਤੇ ਦੁਧਾਰੂ ਪਸ਼ੂਆਂ ਦੀ ਨਸਲ ਵਿੱਚ ਹੋਵੇਗਾ ਸੁਧਾਰ: ਤਿ੍ਰਪਤ ਬਾਜਵਾ ਚੰਡੀਗੜ – ਜਰਮਨੀ ਤੋਂ ੳੱਤਮ ਨਸਲ ਦੇ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ ਬਲਦਾਂ ਵਿਚੋਂ ਪੰਜਾਬ ਨੂੰ 4 ਬਲਦ ਮਿਲੇ ਹਨ। ਪੰਜਾਬ ਦੇ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਗੋਕਲ ਮਿਸ਼ਨ ਦੇ ਤਹਿਤ ਕੌਮੀ ਡੇਅਰੀ ਵਿਕਾਸ ਬੋਰਡ ਨੇ ਦੇਸ਼ ਵਿਚ ਕਰਾਸਬ੍ਰੀਡ ਗਾਵਾਂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ “ਟ੍ਰੌਮਾ ਵਿਚ ਫਾਰਮਾਸਿਸਟ ਦੀ ਭੂਮਿਕਾ” ਬਾਰੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ “ਟ੍ਰੌਮਾ ਵਿਚ ਫਾਰਮਾਸਿਸਟ ਦੀ ਭੂਮਿਕਾ” ਬਾਰੇ ਵੈਬਿਨਾਰ ਆਯੋਜਿਤ

ਮੋਹਾਾਲੀ – ਆਰੀਅਨਜ਼ ਕਾਲਜ ਆਫ਼ ਫਾਰਮੇਸੀ, ਰਾਜਪੁਰਾ, ਨੇੜੇ ਚੰਡੀਗੜ ਨੇ ਟ੍ਰੌਮਾ ਵਿੱਚ ““ਏਬੀਸੀਡੀਈ ਦਿ੍ਰਸ਼ਟੀਕੋਣ” ਵਿਸ਼ੇ ਤੇ ਇਕ ਵੈਬਿਨਾਰ ਦਾ ਆਯੋਜਨ ਕੀਤਾ। ਡਾ. ਡਿਟੇਨ ਸ਼ਰਮਾ,ਪਾਰਕ ਸਪੈਸ਼ਲਿਟੀ ਹਸਪਤਾਲ, ਅੰਬਾਲਾ ਨੇ ਆਰੀਅਨਜ਼ ਕਾਲਜ ਆਫ਼ ਫਾਰਮੇਸੀ ਅਤੇ ਆਰੀਅਨਜ਼ ਫਾਰਮੇਸੀ ਕਾਲਜ ਦੇ ਬੀ.ਫਾਰਮੇਸੀ ਅਤੇ ਡੀ.ਫਾਰਮੇਸੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਆਰੀਅਨਜ਼ ਇੰਸਟੀਚਿੳ੍ਵਟ ਆਫ਼ ਨਰਸਿੰਗ ਦੇ ਜੀਐਨਐਮ ਅਤੇ ਏਐਨਐਮ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਡਾ.ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ ।ਡਾ. ਸ਼ਰਮਾ ਨੇ…

VIA PUNJAB
ਅੱਗੇ ਪੜ੍ਹੋ

ਨੋਸ਼ਨ ਪ੍ਰੈਸ ਪੇਸ਼ ਕਰਦਾ ਹੈ- ਦੀਪਕ ਸਿੰਗਲਾ ਵੱਲੋਂ ਦ ਰਾਈਜੰਗ ਸਟਾਰ

ਨੋਸ਼ਨ ਪ੍ਰੈਸ ਪੇਸ਼ ਕਰਦਾ ਹੈ- ਦੀਪਕ ਸਿੰਗਲਾ ਵੱਲੋਂ ਦ ਰਾਈਜੰਗ ਸਟਾਰ

ਚੰਡੀਗੜ – ਭਾਰਤੀ ਸਿਆਸਤਦਾਨਾਂ ਦੇ ਰਾਜਨੀਤਿਕ ਕੈਰੀਅਰ ਵਿੱਚ ਬਹੁਤ ਭਿੰਨਤਾਵਾਂ ਹਨ, ਕਿਸੇ ਇੱਕ ਸਿਆਸੀ ਦੀ ਕਹਾਣੀ ਦੂਜੇ ਨਾਲ ਨਹੀਂ ਮਿਲਦੀ। ਕੀ ਤੁਸੀਂ ਕਦੇ ਸੋਚਿਆ ਹੈ ਕਿ ਅਜਿਹਾ ਕਿਉਂ ਹੈ? ਇਹ ਕਿਉਂ ਹੁੰਦਾ ਹੈ ਕਿ ਕੋਈ ਸਿਆਸੀ ਆਗੂ ਕਿਸੇ ਵਿਸ਼ੇਸ਼ ਸਮੇਂ ਸਫ਼ਲਤਾ ਦੀਆਂ ਸ਼ਿਖਰਾਂ ‘ਤੇ ਹੁੰਦਾ ਹੈ ਪਰ ਉਹੀ ਸਿਆਸੀ ਆਗੂ ਨੂੰ ਕਿਸੇ ਹੋਰ ਸਮੇਂ ਦੁਖਦਾਈ ਗਿਰਾਵਟ ਦਾ ਸਾਹਮਣਾ ਕਰਨਾ ਪੈਂਦਾ ਹੈ? ਕੀ ਅਸੀਂ ਸਾਰੇ ਅਕਸਰ ਹੈਰਾਨ ਨਹੀਂ ਹੁੰਦੇ ਕਿ ਇਹ ਪੈਟਰਨ ਕਿਵੇਂ ਕੰਮ ਕਰਦਾ ਹੈ…

VIA PUNJAB
ਅੱਗੇ ਪੜ੍ਹੋ
1 97 98 99 100 101 469