ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

•ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਅੰਮ੍ਰਿਤਸਰ, 30 ਅਕਤੂਬਰ (ਵਾਇਆ ਪੰਜਾਬ) ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

• ਸੱਚਖੰਡ ਸ੍ਰੀ ਦਰਬਾਰ ਸਹਿਬ ਸਮੂਹ ਨੂੰ ਫੁੱਲਾਂ ਨਾਲ ਸਜਾਇਆ ਅੰਮ੍ਰਿਤਸਰ, 29 ਅਕਤੂਬਰ (ਵਾਇਆ ਪੰਜਾਬ) ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਭਲਕੇ 30 ਅਕਤੂਬਰ ਨੂੰ ਮਨਾਇਆ ਜਾਣਾ ਹੈ। ਇਸ ਮੌਕੇ `ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਫ਼ੋਰਮ ਝਾਰਖੰਡ ਵੱਲੋਂ ਰਾਂਚੀ ਵਿਖੇ ਲਗਾਇਆ ਗਿਆ ਛੇ ਰੋਜ਼ਾ ਗੁਰਮਤਿ ਕੈਂਪ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਫ਼ੋਰਮ ਝਾਰਖੰਡ ਵੱਲੋਂ ਰਾਂਚੀ ਵਿਖੇ ਲਗਾਇਆ ਗਿਆ ਛੇ ਰੋਜ਼ਾ ਗੁਰਮਤਿ ਕੈਂਪ

• ਅਗਲੀ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣ ਲਈ ਕੀਤਾ ਜਾਂਦਾ ਹਰ ਯਤਨ ਸ਼ਲਾਘਾਯੋਗ- ਭਾਈ ਗਰੇਵਾਲ ਅੰਮ੍ਰਿਤਸਰ, 27 ਅਕਤੂਬਰ (ਵਾਇਆ ਪੰਜਾਬ) ਪੂਰਬੀ ਭਾਰਤ ਅੰਦਰ ਸਿੱਖੀ ਪ੍ਰਚਾਰ ਲਈ ਸਰਗਰਮ ਧਾਰਮਿਕ ਸੰਸਥਾ ਸਿੱਖ ਫ਼ੋਰਮ ਅਤੇ ਸਿੱਖ ਵੈਲਫੇਅਰ ਐਸੋਸੀਏਸ਼ਨ ਕੋਲਕਾਤਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਗਏ 53ਵੇਂ ਗੁਰਮਤਿ ਸਿੱਖਿਆ ਕੈਂਪ ਦਾ ਮੁੱਖ ਸਮਾਗਮ ਗੁਰੂ ਨਾਨਕ ਸੈਕੰਡਰੀ ਸਕੂਲ ਰਾਂਚੀ (ਝਾਰਖੰਡ) ਵਿਖੇ ਹੋਇਆ। ਛੇ ਰੋਜ਼ਾ ਗੁਰਮਤਿ ਕੈਂਪ ਦੇ ਇਸ ਸਮਾਪਤੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਹੋਲਾ-ਮਹੱਲਾ ਵਰਗੇ ਜੋੜ-ਮੇਲਿਆਂ ਦੀ ਮੂਲ ਭਾਵਨਾ ਤੇ ਪੁਰਾਤਨਤਾ ਨੂੰ ਬਹਾਲ ਰੱਖਣ ਦੀ ਲੋੜ: ਗਿਆਨੀ ਹਰਨਾਮ ਸਿੰਘ ਖਾਲਸਾ

ਹੋਲਾ-ਮਹੱਲਾ ਵਰਗੇ ਜੋੜ-ਮੇਲਿਆਂ ਦੀ ਮੂਲ ਭਾਵਨਾ ਤੇ ਪੁਰਾਤਨਤਾ ਨੂੰ ਬਹਾਲ ਰੱਖਣ ਦੀ ਲੋੜ: ਗਿਆਨੀ ਹਰਨਾਮ ਸਿੰਘ ਖਾਲਸਾ

ਸ੍ਰੀ ਅਨੰਦਪੁਰ ਸਾਹਿਬ, 10 ਮਾਰਚ (ਤਲਵਿੰਦਰ ਸਿੰਘ ਬੁੱਟਰ) ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਇੱਥੋ ਖਾਲਸਾ ਪੰਥ ਦੇ ਕੌਮੀ ਜੋੜ-ਮੇਲੇ ਮੌਕੇ ਕੌਮ ਦੇ ਨਾਂਅ ਸੰਦੇਸ਼ ਵਿਚ ਆਖਿਆ ਹੈ ਕਿ ਹੋਲਾ-ਮਹੱਲਾ ਵਰਗੇ ਜੋੜ-ਮੇਲਿਆਂ ਦੀ ਮੂਲ ਭਾਵਨਾ ਤੇ ਪੁਰਾਤਨਤਾ ਨੂੰ ਬਹਾਲ ਰੱਖਣ ਦੀ ਲੋੜ ਹੈ। ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਜਿਸ ਵੇਲੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ…

VIA PUNJAB
ਅੱਗੇ ਪੜ੍ਹੋ

ਹਰ ਸਿੱਖ ਨੂੰ ਸ਼ੁੱਧ ਗੁਰਬਾਣੀ ਪਾਠ ਸਿਖਾਉਣ ਲਈ ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ

ਹਰ ਸਿੱਖ ਨੂੰ ਸ਼ੁੱਧ ਗੁਰਬਾਣੀ ਪਾਠ ਸਿਖਾਉਣ ਲਈ ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ

* ਹਰ ਇਤਿਹਾਸਕ ਗੁਰਦੁਆਰੇ ਵਿਚ ਰੋਜ਼ਾਨਾ ਸ਼ਾਮ ਨੂੰ ਦੋ ਘੰਟੇ ਲੱਗੇਗੀ ਗੁਰਬਾਣੀ ਸੰਥਿਆ ਕਲਾਸ * ਸਰਹੱਦੀ ਇਲਾਕਿਆਂ ਵਿਚ ਧਰਮ ਪਰਿਵਰਤਨ ਰੁਝਾਨ ਨੂੰ ਠੱਲ੍ਹਣ ਲਈ ਸ਼ੁਰੂ ਕੀਤੀ ਵਿਸ਼ੇਸ਼ ਲਹਿਰ ਸ੍ਰੀ ਅਨੰਦਪੁਰ ਸਾਹਿਬ, 25 ਦਸੰਬਰ ( ਤਲਵਿੰਦਰ ਸਿੰਘ ਬੁੱਟਰ) ਧਰਮ ਪ੍ਰਚਾਰ ਵਿਚ ਆਈ ਖੜੋਤ ਨੂੰ ਤੋੜਣ ਲਈ ਅਤੇ ਹਰੇਕ ਸਿੱਖ ਨੂੰ ਸ਼ੁੱਧ ਗੁਰਬਾਣੀ ਦਾ ਪਾਠ ਕਰਨਾ ਸਿਖਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਗੁਰਦੁਆਰਿਆਂ ਵਿਚ ਰੋਜ਼ਾਨਾਂ ਸ਼ਾਮ ਨੂੰ ਦੋ ਘੰਟੇ ਗੁਰਬਾਣੀ ਸੰਥਿਆ ਦੀਆਂ ਕਲਾਸਾਂ…

VIA PUNJAB
ਅੱਗੇ ਪੜ੍ਹੋ

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ

• ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਸਮੂਹਿਕ ਰੂਪ ’ਚ ਕੀਤਾ ਕੀਰਤਨ • ਸ਼ਹਾਦਤਾਂ ਨਾਲ ਸਿਰਜਿਆ ਸਿੱਖ ਇਤਿਹਾਸ ਭਵਿੱਖ ਦੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ: ਐਡਵੋਕੇਟ ਧਾਮੀ • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ਼ਤਾਬਦੀ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ’ਚੋਂ ਵੱਡੀ ਗਿਣਤੀ ਵੀਜ਼ੇ ਰੱਦ ਕਰਨ ’ਤੇ ਕੀਤਾ ਇਤਰਾਜ਼ ਅੰਮ੍ਰਿਤਸਰ, 26 ਅਕਤੂਬਰ (ਤਲਵਿੰਦਰ ਸਿੰਘ ਬੁੱਟਰ) ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਦੀ…

VIA PUNJAB
ਅੱਗੇ ਪੜ੍ਹੋ

ਢਾਈ ਦਹਾਕਿਆਂ ਤੋਂ ਸਿੱਖ ਸਿਆਸਤ ਦੀਆਂ 2 ਧੁਰ ਵਿਰੋਧੀ ਧਿਰਾਂ ਬਾਦਲ ਧੜਾ ਤੇ ਸਰਨਾ ਧੜਾ ਵਲੋਂ ਕੌਮੀ ਭਲੇ ਲਈ ਏਕਤਾ ਦਾ ਐਲਾਨ

ਢਾਈ ਦਹਾਕਿਆਂ ਤੋਂ ਸਿੱਖ ਸਿਆਸਤ ਦੀਆਂ 2 ਧੁਰ ਵਿਰੋਧੀ ਧਿਰਾਂ ਬਾਦਲ ਧੜਾ ਤੇ ਸਰਨਾ ਧੜਾ ਵਲੋਂ ਕੌਮੀ ਭਲੇ ਲਈ ਏਕਤਾ ਦਾ ਐਲਾਨ

ਨਵੀਂ ਦਿੱਲੀ, 9 ਅਕਤੂਬਰ (ਵਾਇਆ ਪੰਜਾਬ ਬਿਊਰੋ) ਸਾਲ 2022 ਖਤਮ ਹੋਣ ਤੋਂ ਪਹਿਲਾਂ ਦਿੱਲੀ ਦੀ ਸਿੱਖ ਸਿਆਸਤ ਨੇ ਇਕ ਨਵੀਂ ਕਰਵਟ ਲੈ ਲਈ ਹੈ | ਪਿਛਲੇ ਤਕਰੀਬਨ ਢਾਈ ਦਹਾਕਿਆਂ ਤੋਂ ਸਿੱਖ ਸਿਆਸਤ ਦੀਆਂ 2 ਧੁਰ ਵਿਰੋਧੀ ਧਿਰਾਂ ਬਾਦਲ ਧੜਾ ਤੇ ਸਰਨਾ ਧੜਾ ਵਲੋਂ ਕੌਮ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਦਾ ਸਾਂਝੇ ਤੌਰ ‘ਤੇ ਟਾਕਰਾ ਕਰਨ ਦਾ ਐਲਾਨ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਦੀ ਰਿਹਾਇਸ਼ ਪੰਜਾਬੀ…

VIA PUNJAB
ਅੱਗੇ ਪੜ੍ਹੋ

ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਵਲੋਂ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਵਕਾਲਤ

ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਵਲੋਂ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਵਕਾਲਤ

ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਤਲਵਿੰਦਰ ਸਿੰਘ ਬੁੱਟਰ) ਹਰਿਆਣਾ ਦੀ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ‘ਚ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਇਤਿਹਾਸਕ ਫੈਸਲੇ ਤੋਂ ਬਾਅਦ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਇਕ ਮਹੱਤਵਪੂਰਨ ਬਿਆਨ ਜਾਰੀ ਕਰਦਿਆਂ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਾਂ ਵਿਚ ਇਕਸੁਰਤਾ, ਇਕਰੂਪਤਾ ਅਤੇ ਏਕਤਾ ਦਾ ਬਾਨਣੂੰ ਬੰਨ੍ਹਣ ਲਈ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਬਣਾਉਣ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਸ. ਲਾਲਪੁਰਾ ਨੇ ਆਪਣੇ ਇਕ…

VIA PUNJAB
ਅੱਗੇ ਪੜ੍ਹੋ

ਦਸਤਾਰ ਦਿਵਸ ਨੂੰ ਸਮਰਪਿਤ 13 ਨੂੰ ਹੋਵੇਗਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਦਸਤਾਰ ਮਾਰਚ

ਦਸਤਾਰ ਦਿਵਸ ਨੂੰ ਸਮਰਪਿਤ 13 ਨੂੰ ਹੋਵੇਗਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਦਸਤਾਰ ਮਾਰਚ

* 12 ਅਪ੍ਰੈਲ ਨੂੰ ਗੁ: ਦੁਮਾਲਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਕਰਵਾਏ ਜਾਣਗੇ ਸੁੰਦਰ ਦਸਤਾਰ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ, 4 ਅਪ੍ਰੈਲ (ਤਲਵਿੰਦਰ ਸਿੰਘ ਬੁੱਟਰ) ਦਸਤਾਰ ਦਿਵਸ ਨੂੰ ਸਮਰਪਿਤ 13 ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਦਸਤਾਰ ਮਾਰਚ ਕੱਢਿਆ ਜਾਵੇਗਾ, ਜਿਸ ਵਿਚ ਸੈਂਕੜੇ ਸਾਬਤ-ਸੂਰਤ ਸਿੱਖ ਨੌਜਵਾਨ ਨੀਲੀਆਂ, ਕੇਸਰੀ ਦਸਤਾਰਾਂ ਸਜਾ ਕੇ ਸ਼ਾਮਲ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ…

VIA PUNJAB
ਅੱਗੇ ਪੜ੍ਹੋ

ਜਗਰਾਉਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਜਗਰਾਉਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

•ਸੰਗਤਾਂ ਨੂੰ ਸਮੇਂ-ਸਮੇਂ ਬਿਜਲੀ ਉਪਕਰਣਾਂ ਦੇ ਨਰੀਖਣ ਦੀ ਕੀਤੀ ਅਪੀਲ ਅੰਮ੍ਰਿਤਸਰ, 31 ਮਾਰਚ (ਤਲਵਿੰਦਰ ਸਿੰਘ ਬੁੱਟਰ) ਜਗਰਾਉਂ ਵਿਖੇ ਗੁਰਦੁਆਰਾ ਅਜੀਤਸਰ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ…

VIA PUNJAB
ਅੱਗੇ ਪੜ੍ਹੋ
1 2 3 4 8