ਸ਼੍ਰੋਮਣੀ ਕਮੇਟੀ ਦਾ 9 ਅਰਬ 88 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ

ਸ਼੍ਰੋਮਣੀ ਕਮੇਟੀ ਦਾ 9 ਅਰਬ 88 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ

•ਸਿੱਖ ਧਰਮ ਦਾ ਪ੍ਰਚਾਰ, ਲੋਕ ਭਲਾਈ ਕਾਰਜ ਤੇ ਪੰਥਕ ਮਸਲਿਆਂ ਦਾ ਸਰਲੀਕਰਨ ਹਨ ਬਜਟ ਤਰਜ਼ੀਹਾਂ- ਐਡਵੋਕੇਟ ਧਾਮੀ  •ਲੋਕ ਭਲਾਈ ਦੇ ਮੰਤਵ ਨਾਲ ਲੋੜਵੰਦਾਂ ਨੂੰ ਲਾਗਤ ਮੁੱਲ ’ਤੇ ਦਵਾਈਆਂ ਦੇਣ ਲਈ ਚਾਰ ਮੈਡੀਕਲ ਸਟੋਰ ਖੋਲ੍ਹੇ ਜਾਣਗੇ- ਐਡਵੋਕੇਟ ਧਾਮੀ •ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ, ਕੁਦਰਤੀ ਆਫ਼ਤਾਂ, ਧਾਰਮਿਕ ਸਹਿਤ ਦੀ ਛਪਾਈ, ਅੰਮ੍ਰਿਤਧਾਰੀ ਵਿਦਿਆਰਥੀ ਨੂੰ ਵਜ਼ੀਫੇ, ਸਿੱਖ ਨਜ਼ਰਬੰਦਾਂ ਦੇ ਕੇਸਾਂ ਦੀ ਪੈਰਵਾਈ ਆਦਿ ਲਈ ਰੱਖੀ ਵਿਸ਼ੇਸ਼ ਰਾਸ਼ੀ ਅੰਮ੍ਰਿਤਸਰ, 30 ਮਾਰਚ (ਤਲਵਿੰਦਰ ਸਿੰਘ ਬੁੱਟਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਨਿਹੰਗ ਸਿੰਘ ਜਥੇਬੰਦੀਆਂ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ‘ਚ ਸਜਾਇਆ ਮਹੱਲਾ

ਨਿਹੰਗ ਸਿੰਘ ਜਥੇਬੰਦੀਆਂ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ‘ਚ ਸਜਾਇਆ ਮਹੱਲਾ

ਬੁੱਢਾ ਦਲ ਦੇ ਸ਼ਿੰਗਾਰੇ ਹਾਥੀਆਂ, ਊਠਾਂ, ਬੈਂਡ ਵਾਜਿਆਂ ਤੇ ਨੱਚਦਿਆਂ ਘੋੜਿਆਂ ਨੇ ਸੰਗਤਾਂ ਦਾ ਧਿਆਨ ਖਿਚਿਆ  ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਤਲਵਿੰਦਰ ਸਿੰਘ ਬੁੱਟਰ) ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਗੁਰੂ ਕੀਆਂ ਲਾਡਲੀਆਂ ਖ਼ਾਲਸਾਈ ਨਿਹੰਗ ਸਿੰਘ ਦਲਪੰਥ ਫ਼ੌਜਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਇਤਿਹਾਸਕ ਅਸਥਾਨ ਗੁ: ਸ਼ਹੀਦੀ ਬਾਗ ਤੋਂ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਸਜਾਇਆ…

VIA PUNJAB
ਅੱਗੇ ਪੜ੍ਹੋ

ਨੌਜਵਾਨੀ ਨੂੰ ਸਿੱਖੀ ਜਜ਼ਬੇ ਨਾਲ ਜੋੜਨ ਲਈ ਹੋਲਾ-ਮਹੱਲਾ ਦੀ ਪਰੰਪਰਾ ਤੋਂ ਸੇਧ ਲੈਣ ਦੀ ਲੋੜ: ਗਿਆਨੀ ਹਰਨਾਮ ਸਿੰਘ ਖ਼ਾਲਸਾ

ਨੌਜਵਾਨੀ ਨੂੰ ਸਿੱਖੀ ਜਜ਼ਬੇ ਨਾਲ ਜੋੜਨ ਲਈ ਹੋਲਾ-ਮਹੱਲਾ ਦੀ ਪਰੰਪਰਾ ਤੋਂ ਸੇਧ ਲੈਣ ਦੀ ਲੋੜ: ਗਿਆਨੀ ਹਰਨਾਮ ਸਿੰਘ ਖ਼ਾਲਸਾ

• ਹੋਲਾ-ਮਹੱਲਾ ਮੌਕੇ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਹਜ਼ੂਰ ਸਾਹਿਬ ਵਿਖੇ ਕੀਤੀ ਕਥਾ ਨਾਂਦੇੜ, 19 ਮਾਰਚ (ਤਲਵਿੰਦਰ ਸਿੰਘ ਬੁੱਟਰ) ਖ਼ਾਲਸਾ ਪੰਥ ਦੇ ਜਾਹੋ-ਜਲਾਲ ਦੇ ਪ੍ਰਤੀਕ ਕੌਮੀ ਜੋੜ-ਮੇਲਾ ਹੋਲਾ-ਮਹੱਲਾ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ, ਹਜ਼ੂਰ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ ਦਮਦਮੀ ਟਕਸਾਲ ਦੇ ਮੁਖੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਹੋਲਾ-ਮਹੱਲਾ ਦੀ ਕਥਾ ਕਰਦਿਆਂ ਸਿੱਖ ਕੌਮ ਨੂੰ ਆਪਣੇ ਨਿਆਰੇਪਨ ਅਤੇ ਕੌਮੀ ਹੋਂਦ…

VIA PUNJAB
ਅੱਗੇ ਪੜ੍ਹੋ

ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਈ ਕੁਲਬੀਰ ਸਿੰਘ ਟੋਰਾਂਟੋ ਵਾਲਿਆਂ ਦੇ ਅਕਾਲ ਚਲਾਣੇ ‘ਤੇ ਸੋਗ ਦਾ ਪ੍ਰਗਟਾਵਾ

ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਈ ਕੁਲਬੀਰ ਸਿੰਘ ਟੋਰਾਂਟੋ ਵਾਲਿਆਂ ਦੇ ਅਕਾਲ ਚਲਾਣੇ ‘ਤੇ ਸੋਗ ਦਾ ਪ੍ਰਗਟਾਵਾ

  • ਭਾਈ ਕੁਲਬੀਰ ਸਿੰਘ ਗੁਰਮਤਿ ਦੇ ਮਹਾਨ ਵਿਦਵਾਨ ਤੇ ਪੰਥਪ੍ਰਸਤ ਸ਼ਖ਼ਸੀਅਤ ਸਨ: ਗਿਆਨੀ ਹਰਨਾਮ ਸਿੰਘ ਖ਼ਾਲਸਾ ਸ੍ਰੀ ਅਨੰਦਪੁਰ ਸਾਹਿਬ, 20 ਦਸੰਬਰ (ਤਲਵਿੰਦਰ ਸਿੰਘ ਬੁੱਟਰ) ਦਮਦਮੀ ਟਕਸਾਲ ਦੇ ਮੁਖੀ ਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ‘ਗੁਰਮਤਿ ਬਿਬੇਕ’ ਸੰਸਥਾ ਦੇ ਸੰਚਾਲਕ ਤੇ ਅਖੰਡ ਕੀਰਤਨੀ ਜਥੇ ਦੀ ਵਿਦਵਾਨ ਸ਼ਖ਼ਸੀਅਤ ਭਾਈ ਕੁਲਬੀਰ ਸਿੰਘ ਟੋਰਾਂਟੋ ਦੇ ਅਕਾਲ ਚਲਾਣੇ ਨੂੰ ਧਰਮ ਪ੍ਰਚਾਰ ਦੇ ਖੇਤਰ ਵਿਚ ਵੱਡਾ ਘਾਟਾ ਕਰਾਰ ਦਿੰਦਿਆਂ ਭਾਈ ਕੁਲਬੀਰ ਸਿੰਘ ਦੇ ਜੀਵਨ ਦੀਆਂ…

VIA PUNJAB
ਅੱਗੇ ਪੜ੍ਹੋ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਅੰਮ੍ਰਿਤ ਸੰਚਾਰ ਦੌਰਾਨ ਪੰਜ ਸੌ ਦੇ ਲਗਪਗ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ ਸ੍ਰੀ ਅਨੰਦਪੁਰ ਸਾਹਿਬ, 7 ਨਵੰਬਰ (ਤਲਵਿੰਦਰ ਸਿੰਘ ਬੁੱਟਰ) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀਗਈ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਤਹਿਤ ਦੁਆਬਾ ਜੋਨ ਦਾ ਮਹਾਨ ਗੁਰਮਤਿ ਸਮਾਗਮ ਅੱਜ ਖ਼ਾਲਸਾ ਪੰਥ ਦੇ ਜਨਮਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਇਸੇ ਦੌਰਾਨ ਤਖ਼ਤ ਸਾਹਿਬ ਵਿਖੇ ਇਕ ਵਿਸ਼ੇਸ਼ ਅੰਮ੍ਰਿਤ ਸੰਚਾਰਸਮਾਗਮ ਦੌਰਾਨ ਪੰਜ ਸੌ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ 29 ਸਤੰਬਰ ਨੂੰ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ 29 ਸਤੰਬਰ ਨੂੰ

• ਸ਼੍ਰੋਮਣੀ ਕਮੇਟੀ ਤਰਨ ਤਾਰਨ ਤੇ ਕਰਤਾਰਪੁਰ ਵਿਖੇ ਚਾਰ ਸੌ ਸਿੱਖ ਬੱਚੀਆਂ ਨੂੰ ਮੁਫ਼ਤ ਵਿੱਦਿਆ ਦੇਵੇਗੀ: ਬੀਬੀ ਜਗੀਰ ਕੌਰ • ਬੀਬੀ ਜਗੀਰ ਕੌਰ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ ਚੰਡੀਗੜ੍ਹ, 6 ਨਵੰਬਰ (ਤਲਵਿੰਦਰ ਸਿੰਘ ਬੁੱਟਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ 29 ਨਵੰਬਰ ਨੂੰ ਕੀਤੀ ਜਾਵੇਗੀ। ਇਸ ਸਬੰਧ ਵਿਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ

• ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼ • ਬੰਦੀ ਸਿੱਖ ਨੌਜੁਆਨਾਂ ਦੀ ਰਿਹਾਈ ਲਈ ਭਾਰਤ ਸਰਕਾਰ ’ਤੇ ਕੌਮੀ ਪੱਧਰ ਦਾ ਦਬਾਅ ਬਨਾਉਣ ਦੀ ਜ਼ਰੂਰਤ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

VIA PUNJAB
ਅੱਗੇ ਪੜ੍ਹੋ

ਬੰਦੀ ਛੋੜ ਦਿਵਸ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਸਿੱਖਾਂ ਪ੍ਰਤੀ ਵੱਡਾ ਬਿਆਨ

ਬੰਦੀ ਛੋੜ ਦਿਵਸ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਸਿੱਖਾਂ ਪ੍ਰਤੀ ਵੱਡਾ ਬਿਆਨ

‘ਇਹ ਦਿਨ ਸਿੱਖਾਂ ਦੇ ਕੈਨੇਡਾ ਪ੍ਰਤੀ ਯੋਗਦਾਨ ਨੂੰ ਚੇਤੇ ਕਰਨ ਤੇ ਉਨ੍ਹਾਂ ਦਾ ਧੰਨਵਾਦ ਕਰਨ ਦਾ ਮੌਕਾ ਦਿੰਦੈ’ ਟੋਰਾਂਟੋ, 5 ਨਵੰਬਰ (ਵਾਇਆ ਪੰਜਾਬ ਬਿਊਰੋ) ਬੰਦੀ ਛੋੜ ਦਿਵਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਿੱਖ ਕੌਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ, ਇਹਇਤਿਹਾਸਕ ਦਿਨ ਛੇਵੇਂ ਗੁਰੂ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਗਵਾਲੀਅਰ ਦੀ ਜੇਲ੍ਹ ਤੋਂ ਰਿਹਾਈ ਦੀਯਾਦ ਦਿਵਾਉਂਦਾ ਹੈ।  ਸਿੱਖ ਇਤਿਹਾਸ ਦੇ ਅਨੁਸਾਰ, ਗੁਰੂ ਜੀ ਨੇ ਓਨੀ ਦੇਰ…

VIA PUNJAB
ਅੱਗੇ ਪੜ੍ਹੋ

ਸਿੱਖਾਂ ਦਾ ਧਰਮ ਪਰਿਵਰਤਨ ਰੋਕਣ ਲਈ ਸਰਗਰਮ ਹੋਈ ਸ਼੍ਰੋਮਣੀ ਕਮੇਟੀ

ਸਿੱਖਾਂ ਦਾ ਧਰਮ ਪਰਿਵਰਤਨ ਰੋਕਣ ਲਈ ਸਰਗਰਮ ਹੋਈ ਸ਼੍ਰੋਮਣੀ ਕਮੇਟੀ

• ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਰਾਹੀਂ ਨਵੀਂ ਪੀੜ੍ਹੀ ਨੂੰ ਆਪਣੇ ਮਾਣਮੱਤੇ ਧਰਮ ਤੇ ਵਿਰਸੇ ‘ਚ ਕੀਤਾ ਜਾ ਰਿਹੈ ਪ੍ਰਪੱਕ ਸ੍ਰੀ ਅਨੰਦਪੁਰ ਸਾਹਿਬ, 3 ਨਵੰਬਰ (ਵਾਇਆ ਪੰਜਾਬ ਬਿਊਰੋ) ਸਿੱਖਾਂ ਦੇ ਲਗਾਤਾਰ ਹੋ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਹੁਣ ਸ਼੍ਰੋਮਣੀ ਕਮੇਟੀ ਨੇ ਘਰ-ਘਰ ਜਾ ਕੇ ਸਿੱਖਾਂ ਨੂੰ ਹਲੂਣਾ ਦੇਣ ਦਾ ਫੈਸਲਾ ਕੀਤਾ ਹੈ। ਸਿੱਖਾਂ ਨੂੰ ਆਪਣੇ ਧਰਮ ਤੇ ਵਿਰਸੇ ਵਿਚ ਪ੍ਰਪੱਕ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ 150 ਪ੍ਰਚਾਰ ਟੀਮਾਂ ਬਣਾ ਕੇ ਪੰਜਾਬ ਦੇ ਪੌਣੇ ਤੇਰਾਂ ਹਜ਼ਾਰ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਜਥੇਦਾਰ ਅਵਤਾਰ ਸਿੰਘ, ਬਾਬਾ ਹਰਦੇਵ ਸਿੰਘ ਤੇ ਜਥੇਦਾਰ ਅਮਰ ਸਿੰਘ ਦੀਆਂ ਪੰਥਕ ਸੇਵਾਵਾਂ ਨਾ ਭੁੱਲਣਯੋਗ: ਬੀਬੀ ਜਗੀਰ ਕੌਰ ਅੰਮ੍ਰਿਤਸਰ, 3 ਨਵੰਬਰ (ਵਾਇਆ ਪੰਜਾਬ ਬਿਊਰੋ) ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਹਰਦੇਵ ਸਿੰਘ ਲੂਲੋਂ ਵਾਲੇ ਅਤੇ ਬੱਬਰ ਅਕਾਲੀ ਸ਼ਹੀਦ ਜਥੇਦਾਰ ਅਮਰ ਸਿੰਘ ਧਾਲੀਵਾਲ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ…

VIA PUNJAB
ਅੱਗੇ ਪੜ੍ਹੋ
1 2 3 4 5 8