ਭਾਈ ਰਾਜੋਆਣੇ ਦੀ ਸਜ਼ਾ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ 18 ਜੁਲਾਈ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 16 ਜੁਲਾਈ ਪਟਿਆਲਾ ਦੀ ਕੇਂਦਰੀ ਜ਼ੇਲ੍ਹ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ’ਤੇ ਰੋਕ ਲਗਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਗਈ ਅਪੀਲ ਦਾ ਜਲਦੀ ਨਿਪਟਾਰਾ ਕਰਨ ਲਈ ਸ਼੍ਰੋਮਣੀ ਕਮੇਟੀ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਕੋਲ ਪਹੁੰਚ ਕਰੇਗੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਭਾਰਤ ਦੇ ਗ੍ਰਹਿ ਮੰਤਰਾਲੇ ਨਾਲ ਰਾਬਤਾ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ…

VIA PUNJAB
ਅੱਗੇ ਪੜ੍ਹੋ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਸਰਕਾਰੀ ਮੈਂਬਰਾਂ ਦਾ ਵਾਧਾ ਬਰਦਾਸ਼ਤ ਨਹੀਂ-ਭਾਈ ਲੌਂਗੋਵਾਲ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਸਰਕਾਰੀ ਮੈਂਬਰਾਂ ਦਾ ਵਾਧਾ ਬਰਦਾਸ਼ਤ ਨਹੀਂ-ਭਾਈ ਲੌਂਗੋਵਾਲ

ਅੰਮ੍ਰਿਤਸਰ – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਆਪਣੇ ਨਾਮਜ਼ਦ ਕੀਤੇ ਜਾਂਦੇ ਮੈਂਬਰਾਂ ਦੀ ਗਿਣਤੀ ਵਿਚ 6 ਹੋਰ ਮੈਂਬਰਾਂ ਦਾ ਵਾਧਾ ਕਰਨ ਲਈ ਆਰੰਭੀ ਕਾਰਵਾਈ ਦਾ ਸ਼੍ਰੋਮਣੀ ਗੁਰਦੁਆਰਾ ਪ੍ਰ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਨੋਟਿਸ ਲਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਐਕਟ 1956 ਵਿਚ ਤਬਦੀਲੀ ਕਰਕੇ 6…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਕਰਵਾਏਗੀ ਪੰਜ ਵਿਸ਼ੇਸ਼ ਸੈਮੀਨਾਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਕਰਵਾਏਗੀ ਪੰਜ ਵਿਸ਼ੇਸ਼ ਸੈਮੀਨਾਰ

ਸੈਮੀਨਾਰਾਂ ਦੀ ਮੁੱਢਲੀ ਰੂਪ-ਰੇਖਾ ਤੇ ਵਿਉਂਤਬੰਦੀ ਲਈ ਹੋਈ ਇਕੱਤਰਤਾ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਵੱਖ-ਵੱਖ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਸਜਾਏ ਜਾਣਗੇ, ਉਥੇ ਹੀ ਪੰਜ ਵਿਸ਼ਾਲ ਸੈਮੀਨਾਰਾਂ ਦਾ ਵੀ ਪ੍ਰਬੰਧ ਕੀਤਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਇਨ੍ਹਾਂ ਸੈਮੀਨਾਰਾਂ ਨੂੰ ਯਾਦਗਾਰੀ ਬਣਾਉਣ ਲਈ ਸਮੁੱਚੀ ਰੂਪ-ਰੇਖਾ ਅਤੇ ਵਿਉਂਤਬੰਦੀ ਬਾਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੱਜ ਮੈਂਬਰਾਂ,…

VIA PUNJAB
ਅੱਗੇ ਪੜ੍ਹੋ
1 6 7 8