ਅਦਾਲਤ ਵਲੋੰ ਨਵਾਜ਼ ਸ਼ਰੀਫ਼ ਦੀ ਜ਼ਬਤ ਕੀਤੀ ਜਾਇਦਾਦ ਵਾਪਸ ਕਰਨ ਦੇ ਹੁਕਮ

ਅਦਾਲਤ ਵਲੋੰ ਨਵਾਜ਼ ਸ਼ਰੀਫ਼ ਦੀ ਜ਼ਬਤ ਕੀਤੀ ਜਾਇਦਾਦ ਵਾਪਸ ਕਰਨ ਦੇ ਹੁਕਮ

ਅੰਮ੍ਰਿਤਸਰ, 12 ਨਵੰਬਰ (ਵਾਇਆ ਪੰਜਾਬ ਬਿਊਰੋ) ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਆਰਜ਼ੀ ਰਾਹਤ ਦਿੰਦੇ ਹੋਏ ਪਾਕਿਸਤਾਨ ਦੀ ਜਵਾਬਦੇਹੀ ਅਦਾਲਤ ਨੇ ਅਧਿਕਾਰੀਆਂ ਨੂੰ ਭਿ੍ਸ਼ਟਾਚਾਰ ਦੇ ਇਕ ਮਾਮਲੇ ‘ਚ ਸਾਲ 2020 ਵਿਚ ਜ਼ਬਤ ਕੀਤੀਆਂ ਗਈਆਂ ਉਨ੍ਹਾਂ ਦੀਆਂ ਸਾਰੀਆਂ ਚੱਲ-ਅਚੱਲ ਜਾਇਦਾਦਾਂ ਵਾਪਸ ਕਰਨ ਦੇ ਹੁਕਮ ਦਿੱਤੇ ਹਨ | ਇਸਲਾਮਾਬਾਦ ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਸੁਪਰੀਮੋ ਸ਼ਰੀਫ ਦੇ ਖ਼ਿਲਾਫ਼ ਤੋਸ਼ਾਖਾਨਾ ਭਿ੍ਸ਼ਟਾਚਾਰ ਮਾਮਲੇ ਦੀ ਸੁਣਵਾਈ ਦੌਰਾਨ ਉਕਤ ਹੁਕਮ ਜਾਰੀ ਕੀਤੇ…

VIA PUNJAB
ਅੱਗੇ ਪੜ੍ਹੋ

ਇਜ਼ਰਾਈਲ ਵਲੋਂ ਗਾਜ਼ਾ ‘ਚ ਲਗਾਤਾਰ ਬੰਬਾਰੀ ਜਾਰੀ, ਸਭ ਤੋਂ ਵੱਡੇ ਹਸਪਤਾਲ ਨੂੰ ਬਣਾਇਆ ਨਿਸ਼ਾਨਾ

ਇਜ਼ਰਾਈਲ ਵਲੋਂ ਗਾਜ਼ਾ ‘ਚ  ਲਗਾਤਾਰ ਬੰਬਾਰੀ ਜਾਰੀ, ਸਭ ਤੋਂ ਵੱਡੇ ਹਸਪਤਾਲ ਨੂੰ ਬਣਾਇਆ ਨਿਸ਼ਾਨਾ

ਦੈਰ-ਅਲ-ਬਲ੍ਹਾਹ (ਗਾਜ਼ਾ ਪੱਟੀ), 12 ਨਵੰਬਰ (ਵਾਇਆ ਪੰਜਾਬ ਬਿਊਰੋ) ਗਾਜ਼ਾ ‘ਚ ਇਜ਼ਰਾਈਲ ਵਲੋਂ ਲਗਾਤਾਰ ਬੰਬਾਰੀ ਜਾਰੀ ਹੈ | ਇਜ਼ਰਾਈਲੀ ਫ਼ੌਜ ਨੇ ਗਾਜ਼ਾ ਦੇ ਸਭ ਤੋਂ ਵੱਡੇ ਅਲ ਸ਼ਿਫ਼ਾ ਹਸਪਤਾਲ ਨੂੰ ਘੇਰ ਲਿਆ ਹੈ, ਜਿਥੇ ਡਾਕਟਰਾਂ ਨੇ ਕਿਹਾ ਕਿ ਆਖਰੀ ਜਨਰੇਟਰ ਦਾ ਈਾਧਣ ਖ਼ਤਮ ਹੋਣ ਦੇ ਬਾਅਦ ਪੰਜ ਮਰੀਜ਼ਾਂ ਦੀ ਮੌਤ ਹੋ ਗਈ, ਮਿ੍ਤਕਾਂ ‘ਚ ਇਕ ਸਮੇਂ ਤੋਂ ਪਹਿਲਾਂ ਜਨਮਿਆ (ਪ੍ਰੀਮੈਚਿਊਰ) ਬੱਚਾ ਵੀ ਸ਼ਾਮਿਲ ਸੀ | ਇਜ਼ਰਾਈਲੀ ਸੈਨਾ ਦਾ ਦਾਅਵਾ ਹੈ ਕਿ ਅਲ ਸ਼ਿਫ਼ਾ ਹਸਪਤਾਲ ਹੇਠਾਂ ਹਮਾਸ…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਮੁਲਾਕਾਤ ਦੇ ਵੱਡੇ ਅਰਥ ਕੀ ਹਨ?

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਮੁਲਾਕਾਤ ਦੇ ਵੱਡੇ ਅਰਥ ਕੀ ਹਨ?

-ਤਲਵਿੰਦਰ ਸਿੰਘ ਬੁੱਟਰ (ਪੱਤਰਕਾਰ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸਤਲੁਜ-ਜਮੁਨਾ ਲਿੰਕ ਨਹਿਰ ਅਤੇ ਪੰਜਾਬ ਦੇ ਹੋਰ ਭਖਦੇ ਮੁੱਦਿਆਂ ਉੱਤੇ ਪੰਜਾਬ ਪੱਖੀ ਸਿਧਾਂਤਕ ਸੇਧ ਨਿਰਧਾਰਿਤ ਕਰਨ ਲਈ ਅੱਜ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਇਕ ਮੁਲਾਕਾਤ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਮੁਲਾਕਾਤ ਵਿਚ ਬਹੁਤ ਸਾਰੇ ਵਿਦਵਾਨ ਉਹ ਸ਼ਾਮਲ ਹੋਏ, ਜਿਹੜੇ ਅਕਸਰ ਸਿਧਾਂਤਕ ਮੁੱਦਿਆਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਅਤੀਤ ਦੀ ਕਾਰਗੁਜ਼ਾਰੀ ਤੇ ਮੌਜੂਦਾ ਕਾਰਜਪ੍ਰਣਾਲੀ ਦੀ ਤਿੱਖੀ…

VIA PUNJAB
ਅੱਗੇ ਪੜ੍ਹੋ

ਕਾਰ ਚੋਰੀ ਦੇ ਮਾਮਲੇ ‘ਚ ਕੈਨੇਡਾ ਦੁਨੀਆ ‘ਚ ਸਭ ਤੋਂ ਮੋਹਰੀ, ਗ੍ਰਿਫਤਾਰ ਚੋਰਾਂ ‘ਚੋਂ 40 ਫੀਸਦੀ ਪੰਜਾਬੀ

ਕਾਰ ਚੋਰੀ ਦੇ ਮਾਮਲੇ ‘ਚ ਕੈਨੇਡਾ ਦੁਨੀਆ ‘ਚ ਸਭ ਤੋਂ ਮੋਹਰੀ, ਗ੍ਰਿਫਤਾਰ ਚੋਰਾਂ ‘ਚੋਂ 40 ਫੀਸਦੀ ਪੰਜਾਬੀ

ਟੋਰਾਂਟੋ, 29 ਅਕਤੂਬਰ (ਵਾਇਆ ਪੰਜਾਬ) ਕੈਨੇਡਾ ’ਚ ਪਿਛਲੇ ਸਾਲ ਨਾਲੋਂ ਇਸ ਸਾਲ ਕਾਰ ਚੋਰੀ ਦੀਆਂ ਘਟਨਾਵਾਂ ’ਚ 50 ਫ਼ੀਸਦੀ ਦਾ ਵਾਧਾ ਹੋਇਆ ਹੈ। ਕਾਰ ਚੋਰੀ ਦੇ ਮਾਮਲਿਆਂ ਵਿੱਚ ਕੈਨੇਡਾ ਦੁਨੀਆ ’ਚ ਸਭ ਤੋਂ ਅੱਗੇ ਹੈ। ਕੈਨੇਡੀਅਨ ਫਾਈਨਾਂਸ ਐਂਡ ਲੀਜ਼ਿੰਗ ਐਸੋਸੀਏਸ਼ਨ ਦੀ 2023 ਦੀ ਰਿਪੋਰਟ ਅਨੁਸਾਰ ਕੈਨੇਡਾ ਵਿੱਚ ਔਸਤ ਹਰ 6 ਮਿੰਟ ਵਿੱਚ ਇਕ ਕਾਰ ਚੋਰੀ ਹੁੰਦੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਕੈਨੇਡਾ ਪੜ੍ਹਨ ਗਏ ਪੰਜਾਬ ਅਤੇ ਭਾਰਤ ਦੇ ਵਿਦਿਆਰਥੀਆਂ ਦੀ ਕਾਰ ਚੋਰੀ ਅਤੇ…

VIA PUNJAB
ਅੱਗੇ ਪੜ੍ਹੋ

ਇਜ਼ਰਾਈਲ-ਹਮਾਸ ਜੰਗ ਕਾਰਨ ਨਿਵੇਸ਼ ਜਗਤ ਸਕਤੇ ‘ਚ, ਭਾਰਤ ਨੂੰ 20 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨ

ਇਜ਼ਰਾਈਲ-ਹਮਾਸ ਜੰਗ ਕਾਰਨ ਨਿਵੇਸ਼ ਜਗਤ ਸਕਤੇ ‘ਚ, ਭਾਰਤ ਨੂੰ 20 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨ

ਨਵੀਂ ਦਿੱਲੀ, 29 ਅਕਤੂਬਰ (ਵਾਇਆ ਪੰਜਾਬ) ਇਜ਼ਰਾਈਲ-ਹਮਾਸ ਵਿਚਾਲੇ ਜੰਗ ਲੰਮੇ ਸਮੇਂ ਤੋਂ ਜਾਰੀ ਹੈ। ਅਮਰੀਕੀ ਅਰਥਵਿਵਸਥਾ ’ਚ ਵੀ ਉਤਰਾਅ-ਚੜ੍ਹਾਅ ਜਾਰੀ ਹੈ। ਇਨ੍ਹਾਂ ਸਾਰੀਆਂ ਘਟਨਾਵਾਂ ਦਾ ਅਸਰ ਭਾਰਤ ’ਤੇ ਵੀ ਪੈਣਾ ਲਾਜ਼ਮੀ ਹੈ। ਇਨ੍ਹਾਂ ਘਟਨਾਵਾਂ ਕਾਰਨ ਨਿਵੇਸ਼ਕਾਂ ’ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ, ਖਾਸ ਕਰ ਕੇ ਵਿਦੇਸ਼ੀ ਨਿਵੇਸ਼ਕਾਂ ਵਿਚ। ਦਰਅਸਲ ਇਨ੍ਹਾਂ ਘਟਨਾਵਾਂ ਕਾਰਨ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰ ਤੋਂ 20,300 ਕਰੋੜ ਰੁਪਏ ਕੱਢਵਾ ਲਏ ਹਨ। ਇਨ੍ਹਾਂ ਘਟਨਾਵਾਂ ਕਾਰਨ ਅਕਤੂਬਰ ’ਚ ਭਾਰਤੀ ਬਾਜ਼ਾਰ ’ਚ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਹਾਈ ਸਕੂਲ ‘ਚ ਗੋਲੀਬਾਰੀ, 2 ਵਿਅਕਤੀਆਂ ਦੀ ਮੌਤ, 6 ਜ਼ਖ਼ਮੀ

ਅਮਰੀਕਾ ਦੇ ਹਾਈ ਸਕੂਲ ‘ਚ ਗੋਲੀਬਾਰੀ, 2 ਵਿਅਕਤੀਆਂ ਦੀ ਮੌਤ, 6 ਜ਼ਖ਼ਮੀ

ਸੈਕਰਾਮੈਂਟੋ, 25 ਅਕਤੂਬਰ (ਵਾਇਆ ਪੰਜਾਬ ਬਿਊਰੋ) ਸੇਂਟ ਲੂਇਸ (ਮਿਸੂਰੀ) ਦੇ ਇਕ ਹਾਈ ਸਕੂਲ ਵਿਚ ਇਕ ਗੰਨਮੈਨ ਵਲੋਂ ਕੀਤੀ ਗੋਲੀਬਾਰੀ ਵਿਚ 2 ਵਿਅਕਤੀਆਂ ਦੀ ਮੌਤ ਅਤੇ 6 ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਮਿਸ਼ਨਰ ਮਾਈਕ ਸੈਕ ਨੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਸੈਂਟਰਲ ਵਿਜੂਅਲ ਐਂਡ ਪਰਫਾਰਮਿੰਗ ਆਰਟਸ ਹਾਈ ਸਕੂਲ ਦੇ ਅੰਦਰ ਹਮਲਾਵਰ ਨੇ ਗੋਲੀਆਂ ਮਾਰ ਕੇ ਇਕ ਬਾਲਗ ਔਰਤ ਤੇ ਇਕ ਨਾਬਾਲਗ ਲੜਕੀ ਦੀ ਹੱਤਿਆ ਕਰ ਦਿੱਤੀ। ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 9.10…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਫਲੋਰਿਡਾ ‘ਚ ਇੱਕ ਦਿਨ ‘ਚ ਦਰਜ ਹੋਏ ਹਜ਼ਾਰਾਂ ਕੋਰੋਨਾ ਕੇਸ

ਅਮਰੀਕਾ ਦੇ ਫਲੋਰਿਡਾ ‘ਚ ਇੱਕ ਦਿਨ ‘ਚ ਦਰਜ ਹੋਏ ਹਜ਼ਾਰਾਂ ਕੋਰੋਨਾ ਕੇਸ

ਕੈਲੀਫੋਰਨੀਆ – ਅਮਰੀਕਾ ਵਿੱਚ ਦੁਬਾਰਾ ਤੋਂ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਇੱਕ ਚਿੰਤਾ ਦਾ ਵਿਸ਼ਾ ਬਣ ਰਹੇ ਹਨ । ਅਮਰੀਕੀ ਸਟੇਟ ਫਲੋਰਿਡਾ ਵਾਇਰਸ ਦੀ ਲਾਗ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਫਲੋਰਿਡਾ ਵਿੱਚ ਸ਼ੁੱਕਰਵਾਰ ਨੂੰ ਹਜਾਰਾਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ ਜੋ ਕਿ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਰੋਜਾਨਾ ਦੇ ਰਿਕਾਰਡ ਮਾਮਲੇ ਹਨ। ਸੀ ਡੀ ਸੀ ਦੁਆਰਾ ਜਾਰੀ ਅੰਕੜਿਆਂ ਅਨੁਸਾਰ ਸੂਬੇ ਵਿੱਚ ਸ਼ੁੱਕਰਵਾਰ ਨੂੰ ਕੋਵਿਡ -19 ਦੇ ਤਕਰੀਬਨ 21,683 ਨਵੇਂ ਮਾਮਲੇ…

VIA PUNJAB
ਅੱਗੇ ਪੜ੍ਹੋ

ਅਸੀਂ ਤਾਲਿਬਾਨ ਨਾਲ ਸਿੱਧੀ ਗੱਲਬਾਤ ਲਈ ਤਿਆਰ : ਅਸ਼ਰਫ ਗਨੀ

ਅਸੀਂ ਤਾਲਿਬਾਨ ਨਾਲ ਸਿੱਧੀ ਗੱਲਬਾਤ ਲਈ ਤਿਆਰ : ਅਸ਼ਰਫ ਗਨੀ

ਕਾਬੁਲ – ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਕਿਹਾ ਹੈ ਕਿ ਅਫ਼ਗਾਨ ਮੁੱਦੇ ਦਾ ਕੋਈ ਫ਼ੌਜੀ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਤਾਲਿਬਾਨ ਨਾਲ ਸਿੱਧੀ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਦੇ ਲੋਕ ਸਰਕਾਰ ਵਿਰੋਧੀ ਤੱਤ ਨਹੀਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਅਫ਼ਗਾਨਿਸਤਾਨ ਦੇ ਭਵਿੱਖ ਵਿੱਚ ਯਕੀਨ ਕਰਦੇ ਹਨ। ਅੱਜ ਦਾ ਅਫ਼ਗਾਨਿਸਤਾਨ ਅਸਲ ਵਿੱਚ ਬਦਲ ਗਿਆ ਹੈ।ਜਿਕਰਯੋਗ ਹੈ ਕਿ ਹਾਲ ਹੀ ਦੇ ਦਿਨਾਂ ਵਿੱਚ ਤਾਲਿਬਾਨ ਨੇ ਅਫ਼ਗਾਨਿਸਤਾਨ ਦੇ ਕਈ…

VIA PUNJAB
ਅੱਗੇ ਪੜ੍ਹੋ

ਚੀਨ ਨੇ ਮਹਾਮਾਰੀ ਦੇ ਸਬੂਤ ਖਤਮ ਕੀਤੇ ਅਤੇ ਤੱਥਾਂ ਨੂੰ ਲੁਕਾਇਆ : ਟਾਮ ਕਾਟਨ

ਚੀਨ ਨੇ ਮਹਾਮਾਰੀ ਦੇ ਸਬੂਤ ਖਤਮ ਕੀਤੇ ਅਤੇ ਤੱਥਾਂ ਨੂੰ ਲੁਕਾਇਆ : ਟਾਮ ਕਾਟਨ

ਵਾਸ਼ਿੰਗਟਨ – ਅਮਰੀਕੀ ਸੈਨੇਟਰ ਟਾਮ ਕਾਟਨ ਨੇ ਕੋਵਿਡ-19 ਦੇ ਬਾਰੇ ਵਿੱਚ ਝੂਠ ਬੋਲਣ ਅਤੇ ਤੱਥਾਂ ਨੂੰ ਲੁਕਾਉਣ ਲਈ ਚੀਨ ਤੇ ਦੋਸ਼ ਲਗਾਉਂਦਿਆ ਕਿਹਾ ਕਿ ਬੀਜਿੰਗ ਨੇ ਮਹਾਮਾਰੀ ਦੀ ਉਤਪਤੀ ਦੇ ਸਬੂਤ ਨਸ਼ਟ ਕਰ ਦਿੱਤੇ ਹਨ। ਸੈਨੇਟਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਸ ਖ਼ਿਲਾਫ਼ ਆਵਾਜ਼ ਚੁੱਕਣ ਦੀ ਕੋਸ਼ਿਸ਼ ਕੀਤੀ ਉਨ੍ਹਾਂ ਗਵਾਹਾਂ ਅਤੇ ਸਬੂਤਾਂ ਨੂੰ ਜਾਂ ਤਾਂ ਗਾਇਬ ਕਰ ਦਿੱਤਾ ਗਿਆ ਹੈ ਜਾਂ ਉਨ੍ਹਾਂ ਨੂੰ ਮਾਰ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਹਾਮਹਾਰੀ ਦੇ…

VIA PUNJAB
ਅੱਗੇ ਪੜ੍ਹੋ

ਯੂ. ਏ. ਈ. ਵੱਲੋਂ ਫਲਾਈਟਾਂ ਤੇ 2 ਅਗਸਤ ਤੱਕ ਪਾਬੰਦੀ ਵਧਾਈ

ਯੂ. ਏ. ਈ. ਵੱਲੋਂ ਫਲਾਈਟਾਂ ਤੇ 2 ਅਗਸਤ ਤੱਕ ਪਾਬੰਦੀ ਵਧਾਈ

ਦੁਬਈ – ਭਾਰਤ ਵਿੱਚ ਪਾਏ ਜਾਣ ਵਾਲੇ ਕੋਰੋਨਾ ਦੇ ਖਤਰਨਾਕ ਡੈਲਟਾ ਵੇਰੀਐਂਟ ਨੂੰ ਲੈ ਕੇ ਬਹੁਤ ਸਾਰੇ ਦੇਸ਼ਾਂ ਨੇ ਭਾਰਤ ਤੋਂ ਯਾਤਰਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਸਨ। ਇਨ੍ਹਾਂ ਦੇਸ਼ਾਂ ਵਿੱਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਵੀ ਸ਼ਾਮਲ ਹੈ ਜਿਸ ਨੇ ਭਾਰਤ ਤੋਂ ਯਾਤਰਾ ਪਾਬੰਦੀ ਨੂੰ ਹੋਰ ਅੱਗੇ ਵਧਾਉਣ ਦਾ ਐਲਾਨ ਕੀਤਾ ਹੈ। ਯੂ. ਏ. ਈ. ਵੱਲੋਂ ਦੱਸਿਆ ਗਿਆ ਹੈ ਕਿ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਫਲਾਈਟਾਂ ਤੇ 2 ਅਗਸਤ ਤੱਕ…

VIA PUNJAB
ਅੱਗੇ ਪੜ੍ਹੋ
1 2 3 192