ਆਮ ਚੋਣਾਂ ਤੋਂ ਬਾਅਦ ਭਾਰਤ ਨਾਲ ਸਬੰਧ ਸੁਧਰਨਗੇ: ਪਾਕਿ ਮੰਤਰੀ

ਆਮ ਚੋਣਾਂ ਤੋਂ ਬਾਅਦ ਭਾਰਤ ਨਾਲ ਸਬੰਧ ਸੁਧਰਨਗੇ: ਪਾਕਿ ਮੰਤਰੀ

ਇਸਲਾਮਾਬਾਦ – ਪਾਕਿਸਤਾਨ ਦੇ ਵਿੱਤ ਮੰਤਰੀ ਅਸਦ ਉਮਰ ਨੇ ਆਸ ਜਤਾਈ ਹੈ ਕਿ ਭਾਰਤ ਵਿਚ ਆਮ ਚੋਣਾਂ ਤੋਂ ਬਾਅਦ ਦੋਵਾਂ ਮੁਲਕਾਂ ਦੇ ਰਿਸ਼ਤੇ ਸੁਧਰਨਗੇ। ਉਨ੍ਹਾਂ ਕਿਹਾ ਕਿ ਪੱਛਮੀ ਸੰਸਾਰ ਦੇ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਭਾਰਤ-ਪਾਕਿ ਵਿਚਾਲੇ ਵਪਾਰ ’ਚ ਵਾਧਾ ਕਾਫ਼ੀ ਮਹੱਤਵਪੂਰਨ ਹੈ, ਪਰ ਗੁਆਂਢੀ ਮੁਲਕ ਵਿਚ ਹੋਣ ਵਾਲੀਆਂ ਚੋਣਾਂ ’ਚ ਪਾਕਿਸਤਾਨ ਵਿਰੋਧੀ ਮੁੱਦੇ ਭਾਰੂ ਰਹਿਣ ਕਾਰਨ ਫ਼ਿਲਹਾਲ ਇਹ ਸੰਭਵ ਨਹੀਂ ਜਾਪਦਾ।

VIA PUNJAB
ਅੱਗੇ ਪੜ੍ਹੋ

ਸਾਊਦੀ ਅਰਬ ਨੂੰ ਖਸ਼ੋਗੀ ਦੀ ਲਾਸ਼ ਬਾਰੇ ਕੋਈ ਜਾਣਕਾਰੀ ਨਹੀਂ : ਅਧਿਕਾਰੀ

ਸਾਊਦੀ ਅਰਬ ਨੂੰ ਖਸ਼ੋਗੀ ਦੀ ਲਾਸ਼ ਬਾਰੇ ਕੋਈ ਜਾਣਕਾਰੀ ਨਹੀਂ : ਅਧਿਕਾਰੀ

ਵਾਸ਼ਿੰਗਟਨ – ਖਸ਼ੋਗੀ ਕਤਲਕਾਂਡ ਮਾਮਲੇ ਵਿਚ ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨਾਲ ਜੁੜੇ ਇਕ ਅਧਿਕਾਰੀ ਨੇ ਹੈਰਾਨ ਕਰ ਦੇਣ ਵਾਲਾ ਬਿਆਨ ਦਿੱਤਾ ਹੈ| ਬਿਆਨ ਮੁਤਾਬਕ ਇਸਤਾਂਬੁਲ ਸਥਿਤ ਸਾਊਦੀ ਅਰਬ ਦੇ ਦੂਤਘਰ ਵਿਚ ਮਾਰੇ ਗਏ ਪੱਤਰਕਾਰ ਜਮਾਲ ਖਸ਼ੋਗੀ ਦੀ ਲਾਸ਼ ਦੇ ਬਾਰੇ ਵਿਚ ਰਿਆਦ ਨੂੰ ਕੋਈ ਜਾਣਕਾਰੀ ਨਹੀਂ ਹੈ| ਸਾਊਦੀ ਅਰਬ ਦੇ ਅਧਿਕਾਰੀਆਂ ਦੇ ਇਕ ਦਲ ਵੱਲੋਂ ਖਸ਼ੋਗੀ ਦੀ ਹੱਤਿਆ ਦੀ ਪੁਸ਼ਟੀ ਹੋਣ ਦੇ ਬਾਅਦ ਵੀ ਇਹ ਬਿਆਨ ਹੈਰਾਨ ਕਰ ਦੇਣ ਵਾਲਾ ਹੈ| ਜਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਟਰੰਪ ਦਾ ਐਲਾਨ ਹਨੋਈ ਚ ਹੋਵੇਗੀ ਕਿਮ ਨਾਲ ਮੁਲਾਕਾਤ

ਟਰੰਪ ਦਾ ਐਲਾਨ ਹਨੋਈ ਚ ਹੋਵੇਗੀ ਕਿਮ ਨਾਲ ਮੁਲਾਕਾਤ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਆਪਣੀ ਦੂਜੀ ਸਿਖਰ ਬੈਠਕ ਲਈ ਹਨੋਈ ‘ਚ ਬੈਠਕ ਕਰਨਗੇ। ਦੋਵਾਂ ਨੇਤਾਵਾਂ ਦੇ ਵਿਚਾਲੇ ਸ਼ਾਂਤੀ ਗੱਲਬਾਤ ਲਈ ਤਿਆਰੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ।ਟਰੰਪ ਨੇ ਦੂਜੀ ਸਿਖਰ ਬੈਠਕ ਵਿਅਤਨਾਮ ਦੀ ਰਾਜਧਾਨੀ ਹਨੋਈ ‘ਚ ਹੋਣ ਦਾ ਟਵਿਟਰ ‘ਤੇ ਐਲਾਨ ਕੀਤਾ। ਹਾਲਾਂਕਿ ਇਸ ਦੀ ਜਾਣਕਾਰੀ ਪਹਿਲਾਂ ਹੀ ਦੇ ਦਿੱਤੀ ਗਈ ਸੀ। ਪਿਛਲੇ ਸਾਲ ਸਿੰਗਾਪੁਰ ‘ਚ ਹੋਈ ਸਿਖਰ ਗੱਲਬਾਤ ਤੋਂ ਬਾਅਦ ਦੋਵਾਂ ਦੇ ਵਿਚਾਲੇ…

VIA PUNJAB
ਅੱਗੇ ਪੜ੍ਹੋ

ਪ੍ਰਿੰਸ ਫਿਲਿਪ ਨੇ ਡਰਾਈਵਿੰਗ ਛੱਡੀ

ਪ੍ਰਿੰਸ ਫਿਲਿਪ ਨੇ ਡਰਾਈਵਿੰਗ ਛੱਡੀ

ਲੰਡਨ – ਬਰਤਾਨਵੀ ਮਹਾਰਾਣੀ ਐਲਿਜ਼ਾਬੈੱਥ ਦੋਇਮ ਦੇ 97 ਸਾਲਾ ਪਤੀ ਪ੍ਰਿੰਸ ਫਿਲਿਪ ਨੇ ਇਕ ਖੌਫ਼ਨਾਕ ਕਾਰ ਹਾਦਸੇ ਤੋਂ ਕੁਝ ਹਫ਼ਤੇ ਬਾਅਦ ਆਪਣਾ ਡਰਾਈਵਿੰਗ ਲਾਇਸੈਂਸ ਤਿਆਗ ਦਿੱਤਾ ਹੈ। ਇਸ ਹਾਦਸੇ ਵਿਚ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਸਨ। ਬਕਿੰਘਮ ਪੈਲੇਸ ਨੇ ਇਕ ਬਿਆਨ ਵਿਚ ਦੱਸਿਆ ਕਿ ਐਡਿਨਬਰਾ ਦੇ ਡਿਊਕ ਵਲੋਂ ਕਾਫ਼ੀ ਸੋਚ ਵਿਚਾਰ ਤੋਂ ਬਾਅਦ ਆਪਣਾ ਡਰਾਈਵਿੰਗ ਲਾਇਸੈਂਸ ਛੱਡਣ ਦਾ ਫ਼ੈਸਲਾ ਲਿਆ ਗਿਆ ਹੈ।’’ ਪ੍ਰਿੰਸ ਵਲੋਂ ਆਪਣਾ ਡਰਾਈਵਿੰਗ ਲਾਇਸੈਂਸ ਤਿਆਗਣ ਦਾ ਫ਼ੈਸਲਾ ਉਨ੍ਹਾਂ ਦਾ ਆਪਣਾ ਹੈ ਅਤੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੂੰ ਮਿਜ਼ਾਈਲ ਰੱਖਿਆ ’ਚ ਭਾਰਤ ਨਾਲ ਮੋਕਲੇ ਰਿਸ਼ਤੇ ਦੀ ਦਰਕਾਰ

ਅਮਰੀਕਾ ਨੂੰ ਮਿਜ਼ਾਈਲ ਰੱਖਿਆ ’ਚ ਭਾਰਤ ਨਾਲ ਮੋਕਲੇ ਰਿਸ਼ਤੇ ਦੀ ਦਰਕਾਰ

ਵਾਸ਼ਿੰਗਟਨ – ਪੈਂਟਾਗਨ ਦੇ ਸਿਖਰਲੇ ਅਧਿਕਾਰੀ ਦੀ ਮੰਨੀਏ ਤਾਂ ਅਮਰੀਕਾ ਨੇ ਭਾਰਤ ਨਾਲ ਮਿਜ਼ਾਈਲ ਰੱਖਿਆ ਸਹਿਯੋਗ ਵਧਾਉਣ ਬਾਰੇ ਵਿਚਾਰ ਚਰਚਾ ਕੀਤੀ ਹੈ। ਪੈਂਟਾਗਨ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਭਾਰਤ ਨਾਲ ‘ਵਧੇਰੇ ਗੰਭੀਰ ਤੇ ਮੋਕਲੇ ਰਿਸ਼ਤੇ’ ਚਾਹੁੰਦਾ ਹੈ। ਰੱਖਿਆ ਮੰਤਰਾਲੇ ’ਚ ਅਧੀਨ ਸਕੱਤਰ ਜੌਹਨ ਰੂਡ ਨੇ ਹਾਲਾਂਕਿ ਕਿਹਾ ਕਿ ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਭਾਰਤ, ਜੋ ਕਿ ਪਹਿਲਾਂ ਹੀ ਘਰੇਲੂ ਮਿਜ਼ਾਈਲ ਰੱਖਿਆ ਸਮਰੱਥਾਵਾਂ ’ਚ ਕਾਫ਼ੀ ਮਜ਼ਬੂਤ ਹੈ, ਰੱਖਿਆ ਸਹਿਯੋਗ ਨੂੰ…

VIA PUNJAB
ਅੱਗੇ ਪੜ੍ਹੋ

ਸ਼ੀ ਨਾਲ ਮੁਲਾਕਾਤ ਦੀ ਅਜੇ ਕੋਈ ਆਸ ਨਹੀਂ: ਟਰੰਪ

ਸ਼ੀ ਨਾਲ ਮੁਲਾਕਾਤ ਦੀ ਅਜੇ ਕੋਈ ਆਸ ਨਹੀਂ: ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਪਹਿਲੀ ਮਾਰਚ ਤੋਂ ਪਹਿਲਾਂ ਆਪਣੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨਾਲ ਮੁਲਾਕਾਤ ਦੀ ਕੋਈ ਆਸ ਨਹੀਂ ਹੈ। ਆਰਥਿਕ ਸੁਪਰਪਾਵਰ ਕਹੇ ਜਾਂਦੇ ਇਨ੍ਹਾਂ ਦੋਵਾਂ ਮੁਲਕਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਵਣਜ ਦੀ ਸਰਦਾਰੀ ਦੀ ਜੰਗ ਚੱਲ ਰਹੀ ਹੈ। ਇਥੇ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ, ‘ਹਾਲ ਦੀ ਘੜੀ ਮੇਰੀ ਸ਼ੀ ਨਾਲ ਮੁਲਾਕਾਤ ਕਰਨ ਦੀ ਕੋਈ ਯੋਜਨਾ ਨਹੀਂ ਹੈ।’ ਅਜਿਹੇ ਚਰਚੇ ਹਨ…

VIA PUNJAB
ਅੱਗੇ ਪੜ੍ਹੋ

ਔਰਤਾਂ ਦੀ ਭਲਾਈ ਲਈ ਟਰੰਪ ਪ੍ਰਸ਼ਾਸਨ ਕਰੇਗਾ ਉੱਦਮ

ਔਰਤਾਂ ਦੀ ਭਲਾਈ ਲਈ ਟਰੰਪ ਪ੍ਰਸ਼ਾਸਨ ਕਰੇਗਾ ਉੱਦਮ

ਵਾਸ਼ਿੰਗਟਨ – ਟਰੰਪ ਪ੍ਰਸ਼ਾਸਨ ਨੇ ਪ੍ਰਾਈਵੇਟ ਖੇਤਰ ਨਾਲ ਭਾਈਵਾਲੀ ਕਰ ਕੇ ਭਾਰਤ ਵਿਚ ਔਰਤ ਸਸ਼ਕਤੀਕਰਨ ਬਾਰੇ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਅਮਰੀਕੀ ਸਰਕਾਰ ਵੱਲੋਂ ਭਾਰਤ ਵਿਚ ਕੀਤਾ ਜਾਣ ਵਾਲਾ ਇਹ ਉੱਦਮ ਆਲਮੀ ਪੱਧਰ ’ਤੇ ਕਰੋੜਾਂ ਔਰਤਾਂ ਦੀ ਆਰਥਿਕ ਹਾਲਤ ’ਚ ਸੁਧਾਰ ਕਰਨ ਦੀ ਯੋਜਨਾ ਤਹਿਤ ਕੀਤਾ ਜਾ ਰਿਹਾ ਹੈ। ਇਸ ਉਪਰਾਲੇ ਦੀ ਅਗਵਾਈ ਰਾਸ਼ਟਰਪਤੀ ਡੋਨਲਡ ਟਰੰਪ ਦੀ ਸਭ ਤੋਂ ਵੱਡੀ ਧੀ ਤੇ ਸਲਾਹਕਾਰ ਇਵਾਂਕਾ ਟਰੰਪ ਕਰੇਗੀ। ਇਸ ਸਬੰਧੀ ਟਰੰਪ ਨੇ ਇਕ ਮੈਮੋਰੰਡਮ ’ਤੇ…

VIA PUNJAB
ਅੱਗੇ ਪੜ੍ਹੋ

ਖ਼ਾਲਸਾ ਵੱਲੋਂ ਰਾਜਨੀਤੀ ਵਿਚ ਆਉਣ ਦਾ ਐਲਾਨ

ਖ਼ਾਲਸਾ ਵੱਲੋਂ ਰਾਜਨੀਤੀ ਵਿਚ ਆਉਣ ਦਾ ਐਲਾਨ

ਵਾਸ਼ਿੰਗਟਨ – ਹਾਲ ਹੀ ਵਿਚ ਵੱਕਾਰੀ ਰੋਜ਼ਾ ਪਾਰਕਸ ਟਰੇਲਬਲੇਜ਼ਰ ਪੁਰਸਕਾਰ ਹਾਸਲ ਕਰਨ ਤੋਂ ਕੁਝ ਹਫ਼ਤਿਆਂ ਬਾਅਦ ਭਾਰਤੀ-ਅਮਰੀਕੀ ਸਿੱਖ ਗੁਰਿੰਦਰ ਸਿੰਘ ਖ਼ਾਲਸਾ ਨੇ ਰਾਜਨੀਤੀ ਵਿਚ ਆਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਿਟੀ ਕੌਂਸਲ ਆਫ਼ ਫਿਸ਼ਰਜ਼ ਦੀ ਚੋਣ ਲਈ ਆਪਣੀ ਯੋਜਨਾ ਦਾ ਐਲਾਨ ਕਰਨ ਤੋਂ ਬਾਅਦ ਬੁੱਧਵਾਰ ਨੁ ਇੰਡੀਆਨਾਪੋਲਿਸ ਵਿਚ ਆਪਣੇ ਸਮਰਥਕਾਂ ਨੂੰ ਕਿਹਾ,‘ਆਪਣੇ ਸਮਾਜ ਦੇ ਲੋਕਾਂ ਲਈ ਕੁਝ ਕਰਨ ਦੀ ਇੱਛਾ ਅਤੇ ਜਨਤਕ ਨੀਤੀ ਵਿਚ ਰੁਚੀ ਕਰਕੇ ਮੈਂ ਰਾਜਨੀਤੀ ਵਿਚ ਆਉਣ ਦਾ ਫ਼ੈਸਲਾ ਲਿਆ ਹੈ।’ ਇੱਕ…

VIA PUNJAB
ਅੱਗੇ ਪੜ੍ਹੋ

ਟਰੰਪ ਵੱਲੋਂ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਡੇਵਿਡ ਮਾਲਪਾਸ ਨੂੰ ਕੀਤਾ ਨਾਮਜ਼ਦ

ਟਰੰਪ ਵੱਲੋਂ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਡੇਵਿਡ ਮਾਲਪਾਸ ਨੂੰ ਕੀਤਾ ਨਾਮਜ਼ਦ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਬੈਂਕ ਦੇ ਅਗਲੇ ਪ੍ਰਧਾਨ ਦੇ ਤੌਰ ਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਡੇਵਿਡ ਮਾਲਪਾਸ ਨੂੰ ਨਾਮਜ਼ਦ ਕੀਤਾ ਹੈ| ਜੇਕਰ ਵਿਸ਼ਵ ਬੈਂਕ ਸਮੂਹ ਦੇ ਨਿਰਦੇਸ਼ਕ ਉਨ੍ਹਾਂ ਦੇ ਪੱਖ ਵਿਚ ਵੋਟਿੰਗ ਕਰਦੇ ਹਨ ਤਾਂ ਉਹ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਤੌਰ ਤੇ ਜਿਮ ਯੋਂਗ ਕਿਮ ਦੀ ਜਗ੍ਹਾ ਲੈਣਗੇ| ਇਸ ਅਹੁਦੇ ਤੇ ਆਮਤੌਰ ਤੇ ਅਮਰੀਕੀ ਨਾਗਰਿਕ ਹੀ ਬੈਠਦੇ ਆਏ ਹਨ| ਅੰਤਰਰਾਸ਼ਟਰੀ ਮੁਦਰਾ ਫੰਡ ਦੇ ਪ੍ਰਬੰਧ ਨਿਦੇਸ਼ਕ ਦਾ ਅਹੁਦਾ ਯੂਰਪ ਲਈ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਦਿੱਤੇ ਤੇ ਫੌਜ ਨੂੰ ਸਿਆਸਤ ਤੋਂ ਦੂਰ ਰਹਿਣ ਦੇ ਹੁਕਮ

ਸੁਪਰੀਮ ਕੋਰਟ ਨੇ ਦਿੱਤੇ ਤੇ ਫੌਜ ਨੂੰ ਸਿਆਸਤ ਤੋਂ ਦੂਰ ਰਹਿਣ ਦੇ ਹੁਕਮ

ਇਸਲਾਮਾਬਾਦ – ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਕ ਹੁਕਮ ‘ਚ ਇੰਟੈਲੀਜੈਂਸ ਏਜੰਸੀ ਤੇ ਫੌਜ ਨੂੰ ਸਿਆਸੀ ਗਤੀਵਿਧੀਆਂ ਤੋਂ ਦੂਰ ਰਹਿਣ ਲਈ ਕਿਹਾ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਆਈ.ਐੱਸ.ਆਈ. ਸਰਕਾਰੀ ਏਜੰਸੀਆਂ ਨੂੰ ਬਣਾਏ ਗਏ ਕਾਨੂੰਨਾਂ ਤਹਿਤ ਕੰਮ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਇਸ ਦੇ ਨਾਲ ਹੀ ਸਰਕਾਰ ਨੂੰ ਨਫਰਤ, ਕੱਟੜਪੰਥ ਤੇ ਅੱਤਵਾਦ ਫੈਲਾਉਣ ਵਾਲੇ ਲੋਕਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਦੀ 2 ਮੈਂਬਰਾਂ ਵਾਲੀ ਬੈਂਚ ਨੇ…

VIA PUNJAB
ਅੱਗੇ ਪੜ੍ਹੋ
1 114 115 116 117 118 192