ਜੋਅ ਬਾਇਡਨ ਅਫਗਾਨਿਸਤਾਨ ਤੋਂ ਵਾਪਿਸ ਬੁਲਾਉਣਗੇ ਅਮਰੀਕੀ ਸੈਨਿਕ

ਜੋਅ ਬਾਇਡਨ ਅਫਗਾਨਿਸਤਾਨ ਤੋਂ ਵਾਪਿਸ ਬੁਲਾਉਣਗੇ ਅਮਰੀਕੀ ਸੈਨਿਕ

ਕੈਲੀਫੋਰਨੀਆ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵਰਲਡ ਟਰੇਡ ਸੈਂਟਰ ਅਤੇ ਪੈਂਟਾਗਨ ‘ਤੇ ਹੋਏ ਅੱਤਵਾਦੀ ਹਮਲਿਆਂ ਦੀ 20 ਵੀਂ ਵਰ੍ਹੇਗੰਢ ਦੌਰਾਨ 11 ਸਤੰਬਰ 2021 ਤੱਕ ਅਫਗਾਨਿਸਤਾਨ ਵਿਚਲੇ ਅਮਰੀਕੀ ਸੈਨਿਕਾਂ ਨੂੰ ਵਾਪਿਸ ਬੁਲਾਉਣਗੇ। ਇਸ ਸੰਬੰਧੀ ਬਾਈਡੇਨ ਕੋਲੋਂ ਬੁੱਧਵਾਰ ਨੂੰ ਐਲਾਣ ਕੀਤੇ ਜਾਣ ਦੀ ਉਮੀਦ ਹੈ। ਜਿਸ ਅਨੁਸਾਰ 1 ਮਈ ਤੋਂ ਪਹਿਲਾਂ ਸੈਨਾ ਦੀ ਕਟੌਤੀ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ 11 ਸਤੰਬਰ ਤੱਕ ਸਾਰੀਆਂ 3000 ਤੋਂ ਉੱਪਰ ਫੌਜਾਂ ਨੂੰ ਦੇਸ਼ ਤੋਂ ਬਾਹਰ ਕੱਢਿਆ ਜਾਵੇਗਾ। ਪ੍ਰਸ਼ਾਸਨ…

VIA PUNJAB
ਅੱਗੇ ਪੜ੍ਹੋ

ਕਰੋਨਾ ਮਹਾਮਾਰੀ ਦਾ ਅੰਤ ਕਾਫੀ ਦੂਰ: ਡਬਲਿਊਐਚਓ

ਕਰੋਨਾ ਮਹਾਮਾਰੀ ਦਾ ਅੰਤ ਕਾਫੀ ਦੂਰ: ਡਬਲਿਊਐਚਓ

ਸੰਯੁਕਤ ਰਾਸ਼ਟਰ – ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਦਾਨੋਮ ਨੇ ਕਿਹਾ ਕਿ ਭਾਵੇਂ ਦੁਨੀਆ ਭਰ ਵਿਚ ਕਰੋਨਾ ਰੋਕੂ ਟੀਕਿਆਂ ਦੀ 78 ਕਰੋੜ ਤੋਂ ਵੱਧ ਡੋਜ਼ ਦਿੱਤੀ ਜਾ ਚੁੱਕੀ ਹੈ ਪਰ ਇਸ ਮਹਾਮਾਰੀ ਦਾ ਅੰਤ ਹਾਲੇ ਕਾਫੀ ਦੂਰ ਹੈ। ਇਸ ਕਰਕੇ ਸਿਹਤ ਸਬੰਧੀ ਤੇ ਕਰੋਨਾ ਨਿਯਮਾਂ ਦਾ ਪਾਲਣ ਕਰਕੇ ਇਸ ਮਹਾਮਾਰੀ ’ਤੇ ਕਾਬੂ ਪਾਇਆ ਜਾ ਸਕਦਾ ਹੈ।

VIA PUNJAB
ਅੱਗੇ ਪੜ੍ਹੋ

ਜੋਅ ਬਾਈਡੇਨ ਨੇ ਸੈਨਾ ਸਕੱਤਰ ਵਜੋਂ ਸੇਵਾ ਨਿਭਾਉਣ ਲਈ ਪਹਿਲੀ ਔਰਤ ਨੂੰ ਕੀਤਾ ਨਾਮਜ਼ਦ

ਜੋਅ ਬਾਈਡੇਨ ਨੇ ਸੈਨਾ ਸਕੱਤਰ ਵਜੋਂ ਸੇਵਾ ਨਿਭਾਉਣ ਲਈ ਪਹਿਲੀ ਔਰਤ ਨੂੰ ਕੀਤਾ ਨਾਮਜ਼ਦ

ਕੈਲੀਫੋਰਨੀਆ – ਰਾਸ਼ਟਰਪਤੀ ਜੋਅ ਬਾਈਡੇਨ ਨੇ ਕ੍ਰਿਸਟੀਨ ਵਰਮੂਥ ਨੂੰ ਸੈਨਾ ਦੀ ਸੈਕਟਰੀ ਵਜੋਂ ਸੇਵਾਵਾਂ ਦੇਣ ਲਈ ਨਾਮਜ਼ਦ ਕੀਤਾ ਹੈ, ਜੋ ਕਿ ਇਸ ਅਹੁਦੇ ‘ਤੇ ਸੇਵਾ ਨਿਭਾਉਣ ਵਾਲੀ ਪਹਿਲੀ ਔਰਤ ਹੋਵੇਗੀ। ਵਰਮੂਥ ਦਾ ਨਾਮ ਸੋਮਵਾਰ ਨੂੰ ਵ੍ਹਾਈਟ ਹਾਊਸ ਦੁਆਰਾ ਐਲਾਨੀਆਂ ਨਾਮਜ਼ਦਗੀਆਂ ਦੀ ਸੂਚੀ ਵਿੱਚ ਸ਼ਾਮਿਲ ਸੀ। ਰੱਖਿਆ ਸਕੱਤਰ ਲੋਇਡ ਅਸਟਿਨ ਅਨੁਸਾਰ ਵਿਦੇਸ਼ੀ ਅਤੇ ਘਰੇਲੂ ਦੁਸ਼ਮਣਾਂ ਤੋਂ ਆਪਣੇ ਦੇਸ਼ ਨੂੰ ਬਚਾਉਣ ਲਈ ਦੇਸ਼ ਦੇ ਆਦਰਸ਼ਾਂ ਪ੍ਰਤੀ ਵਚਨਬੱਧਤਾ ਅਤੇ ਫੌਜਾਂ ਨੂੰ ਭਾਰੀ ਚੁਣੌਤੀਆਂ ਦੀ ਡੂੰਘੀ ਸਮਝ ਦੀ ਲੋੜ…

VIA PUNJAB
ਅੱਗੇ ਪੜ੍ਹੋ

ਕੈਨਡਾ: ਬੀ.ਸੀ. ਵਿਚ ਤਿੰਨ ਦਿਨਾਂ ਦੌਰਾਨ ਕੋਰੋਨਾ ਦੇ 3,289 ਨਵੇਂ ਕੇਸ-18 ਮੌਤਾਂ

ਕੈਨਡਾ: ਬੀ.ਸੀ. ਵਿਚ ਤਿੰਨ ਦਿਨਾਂ ਦੌਰਾਨ ਕੋਰੋਨਾ ਦੇ 3,289 ਨਵੇਂ ਕੇਸ-18 ਮੌਤਾਂ

ਸਰੀ – ਬੀ.ਸੀ. ਵਿਚ ਕੋਰੋਨਾ ਦਾ ਕਹਿਰ ਅਜੇ ਥੰਮ੍ਹ ਨਹੀਂ ਰਿਹਾ ਅਤੇ ਪਿਛਲੇ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 3,289 ਨਵੇਂ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਦਿੰਦਿਆਂ ਬੀ.ਸੀ. ਦੀ ਸੂਬਾਈ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਦੱਸਿਆ ਹੈ ਕਿ ਸ਼ੁੱਕਰਵਾਰ ਨੂੰ 1,283, ਸ਼ਨੀਵਾਰ ਨੂੰ 1,036 ਅਤੇ ਐਤਵਾਰ ਨੂੰ 970 ਨਵੇਂ ਕੇਸ ਰਿਪੋਰਟ ਹੋਏ ਹਨ ਅਤੇ 18 ਵਾਇਰਸ ਪੀੜਤਾਂ ਦੀ ਮੌਤ ਹੋ ਗਈ ਹੈ।ਬੀ.ਸੀ. ਵਿਚ ਕੋਵਿਡ-19 ਦੇ ਕੇਸਾਂ ਦੀ ਗਿਣਤੀ 1,12,829…

VIA PUNJAB
ਅੱਗੇ ਪੜ੍ਹੋ

ਅਮਰੀਕਾ: ਕੋਰੋਨਾ ਕਾਰਨ ਰਾਸ਼ਟਰੀ ਸੁਤੰਤਰਤਾ ਦਿਵਸ ਪਰੇਡ ਲਗਾਤਾਰ ਦੂਜੇ ਸਾਲ ਵੀ ਹੋਈ ਰੱਦ

ਅਮਰੀਕਾ: ਕੋਰੋਨਾ ਕਾਰਨ ਰਾਸ਼ਟਰੀ ਸੁਤੰਤਰਤਾ ਦਿਵਸ ਪਰੇਡ ਲਗਾਤਾਰ ਦੂਜੇ ਸਾਲ ਵੀ ਹੋਈ ਰੱਦ

ਕੈਲੀਫੋਰਨੀਆ – ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਿਤ ਬਹੁਤ ਸਾਰੀਆਂ ਬੰਦਸ਼ਾਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ, ਪਰ ਨੈਸ਼ਨਲ ਪਾਰਕ ਸਰਵਿਸ ਨੇ ਵੀਰਵਾਰ ਨੂੰ ਐਲਾਨ ਕਰਦਿਆਂ ਦੱਸਿਆ ਕਿ ਵਾਸ਼ਿੰਗਟਨ, ਡੀ.ਸੀ. ਵਿੱਚ ਇਸ ਸਾਲ ਸਾਲਾਨਾ ਆਜ਼ਾਦੀ ਦਿਵਸ ਪਰੇਡ ਨਹੀਂ ਹੋਵੇਗੀ। ਇਸ ਸਾਲ ਵੀ ਕੋਵਿਡ -19 ਨਾਲ ਸਬੰਧਿਤ ਲੌਜਿਸਟਿਕਸ ਅਤੇ ਯੋਜਨਾਬੰਦੀ ਦੀਆਂ ਸੀਮਾਵਾਂ ਨੇ ਸਮੂਹਾਂ ਨੂੰ ਪੂਰੀ ਤਰ੍ਹਾਂ ਸੰਗਠਿਤ ਕਰਨਾ ਅਸੰਭਵ ਬਣਾ ਦਿੱਤਾ ਹੈ ਜੋ ਕਿ ਦੇਸ਼ ਦੀ ਰਾਜਧਾਨੀ ਦੀ ਯਾਤਰਾ ਵਿੱਚ ਮਾਰਚ ਕਰਦੇ ਹਨ।ਪਰੇਡ ਸੰਸਥਾ…

VIA PUNJAB
ਅੱਗੇ ਪੜ੍ਹੋ

ਖਾਲਸਾ ਏਡ ਵਾਲੇ ਰਵੀ ਸਿੰਘ ਦੀ ਪਤਨੀ ਨੇ ਕੀਤੀ ਕਿਡਨੀ ਦੇਣ ਦੀ ਪੇਸ਼ਕਸ

ਖਾਲਸਾ ਏਡ ਵਾਲੇ ਰਵੀ ਸਿੰਘ ਦੀ ਪਤਨੀ ਨੇ ਕੀਤੀ ਕਿਡਨੀ ਦੇਣ ਦੀ ਪੇਸ਼ਕਸ

ਲੰਡਨ – ਖਾਲਸਾ ਏਡ ਵਾਲੇ ਰਵੀ ਸਿੰਘ ਜੋ ਕਿ ਗੁਰਦੇ ਯਾਨੀ ਕਿਡਨੀ ਦੀ ਬਿਮਾਰੀ ਤੋਂ ਪੀੜਤ ਹਨ, ਵਾਸਤੇ ਉਹਨਾਂ ਦੀ ਪਤਨੀ ਬਲਵਿੰਦਰ ਬਲਵਿੰਦਰ ਕਨੇ ਹੀ ਕਿਡਨੀ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਉਹਨਾਂ ਦਾ ਟੈਸਟ ਨੈਗੇਟਿਵ ਆ ਗਿਆ। ਇਸ ਗੱਲ ਦੀ ਜਾਣਕਾਰੀ ਖੁਦ ਰਵੀ ਸਿੰਘ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਉਹਨਾਂ ਦੀ ਪਤਨੀ ਹਮੇਸ਼ਾ ਚੰਗੇ ਮਾੜੇ ਸਮੇਂ ਵਿਚ ਉਹਨਾਂ ਨਾਲ ਡੱਟ ਕੇ ਨਿਭੀ ਹੈ। ਹਾਲ ਹੀ ਵਿਚ ਉਸਨੇ ਉਹਨਾਂ ਨੁੰ…

VIA PUNJAB
ਅੱਗੇ ਪੜ੍ਹੋ

ਬਰਤਾਨੀਆ ਦੀ ਮਹਾਰਾਣੀ ਦੇ ਪਤੀ ਫ਼ਿਲਿਪ ਦਾ ਦੇਹਾਂਤ

ਬਰਤਾਨੀਆ ਦੀ ਮਹਾਰਾਣੀ ਦੇ ਪਤੀ ਫ਼ਿਲਿਪ ਦਾ ਦੇਹਾਂਤ

ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਦੋਇਮ ਦੇ ਪਤੀ ਰਾਜਕੁਮਾਰ ਫ਼ਿਲਿਪ ਦਾ ਦੇਹਾਂਤ ਹੋ ਗਿਆ ਹੈ। ਉਹ 99 ਵਰ੍ਹਿਆਂ ਦੇ ਸਨ। ਫ਼ਿਲਿਪ ਇਸ ਸਾਲ ਮਹੀਨਾ ਹਸਪਤਾਲ ਦਾਖ਼ਲ ਰਹੇ ਸਨ ਤੇ 16 ਮਾਰਚ ਨੂੰ ਹੀ ਵਿੰਡਸਰ ਮਹਿਲ ਪਰਤੇ ਸਨ। ‘ਡਿਊਕ ਆਫ਼ ਐਡਿਨਬਰਾ’ ਦੇ ਨਾਂ ਨਾਲ ਜਾਣੇ ਜਾਂਦੇ ਫ਼ਿਲਿਪ ਨੇ ਐਲਿਜ਼ਾਬੈੱਥ ਨਾਲ ਸੰਨ 1947 ਵਿਚ ਵਿਆਹ ਕਰਵਾਇਆ ਸੀ। ਮੌਜੂਦਾ ਸ਼ਾਸਕ ਦੇ ਪਤੀ ਵਜੋਂ ਬਰਤਾਨਵੀ ਸਮਰਾਜ ’ਚ, ਰਾਜਕੁਮਾਰ ਫ਼ਿਲਿਪ ਸਭ ਤੋਂ ਵੱਧ ਸਮਾਂ ਬਣੇ ਰਹਿਣ ਵਾਲੀ ਸ਼ਖ਼ਸੀਅਤ ਸਨ। 2017 ਵਿਚ…

VIA PUNJAB
ਅੱਗੇ ਪੜ੍ਹੋ

ਅਮਰੀਕੀ ਰਾਸ਼ਟਰਪਤੀ ਨੇ ਬੰਦੂਕ ਹਿੰਸਾ ਨੂੰ ਐਲਾਨਿਆ ਮਹਾਂਮਾਰੀ

ਅਮਰੀਕੀ ਰਾਸ਼ਟਰਪਤੀ ਨੇ ਬੰਦੂਕ ਹਿੰਸਾ ਨੂੰ ਐਲਾਨਿਆ ਮਹਾਂਮਾਰੀ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਗੈਰਕਾਨੂੰਨੀ ਅਸਲੇ ਨੂੰ, ਜਿੰਨ੍ਹਾਂ ਨੂੰ “ਗੋਸਟ ਗੰਨਜ਼” ਕਿਹਾ ਜਾਂਦਾ ਹੈ, ਨੂੰ ਨਿਸ਼ਾਨਾ ਬਣਾਉਂਦੇ ਹੋਏ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਇਸਨੂੰ ਅੰਤਰਰਾਸ਼ਟਰੀ ਨਮੋਸ਼ੀ ਐਲਾਨਿਆ। ਵੀਰਵਾਰ ਨੂੰ ਉਨ੍ਹਾਂ ਕਿਹਾ ਕਿ, “ਇਸ ਦੇਸ਼ ਵਿੱਚ ਬੰਦੂਕਾਂ ਦੀ ਹਿੰਸਾ ਇੱਕ ਮਹਾਂਮਾਰੀ ਹੈ ਅਤੇ ਇਹ ਅੰਤਰਰਾਸ਼ਟਰੀ ਨਮੋਸ਼ੀ ਹੈ।”ਬਾਇਡੇਨ ਵੱਲੋਂ ਇੱਕ ਐਗਜ਼ੀਕਿਊਟਿਵ ਆਰਡਰ ਦੁਆਰਾ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ, ਭਾਵ ਕਿ ਉਨ੍ਹਾਂ ਨੂੰ ਕਾਂਗਰਸ ਤੋਂ ਮਨਜ਼ੂਰੀ ਦੀ ਵੀ ਲੋੜ ਨਹੀਂ ਹੈ। ਇਸ ਵਿਚ ਕੁਝ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਨੇ ਭਾਰਤ ਤੋਂ ਇਥੇ ਪਹੁੰਚਣ ਵਾਲਿਆਂ ’ਤੇ ਲਾਈ ਰੋਕ

ਨਿਊਜ਼ੀਲੈਂਡ ਨੇ ਭਾਰਤ ਤੋਂ ਇਥੇ ਪਹੁੰਚਣ ਵਾਲਿਆਂ ’ਤੇ ਲਾਈ ਰੋਕ

ਔਕਲੈਂਡ – ਨਿਊਜ਼ੀਲੈਂਡ ਸਰਕਾਰ ਨੇ ਭਾਰਤ ਤੋਂ ਨਿਊਜ਼ੀਲੈਂਡ ਆਉਣ ਵਾਲੇ ਲੋਕਾਂ ਉਤੇ ਰੋਕ ਲਾ ਦਿੱਤੀ ਹੈ ਕਿਉਂਕਿ ਇਸ ਵੇਲੇ ਭਾਰਤ ਦੇ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਸਰਕਾਰ ਚਾਹੁੰਦੀ ਹੈ ਕਿ ਇਥੇ ਕੋਰੋਨਾ ਪਾਜ਼ੀਟਿਵ ਲੋਕ ਇਥੇ ਨਾ ਆਉਣ। ਇਹ ਰੋਕ ਐਤਵਾਰ 11 ਅਪ੍ਰੈਲ ਤੋਂ ਲਾਗੂ ਹੋਵੇਗੀ ਅਤੇ 28 ਅਪ੍ਰੈਲ ਤੱਕ ਜਾਰੀ ਰਹੇਗੀ। ਨਿਊਜ਼ੀਲੈਂਡ ਦੇਸ਼ ਇਸ ਵੇਲੇ ਭਾਰਤ ਨੂੰ ਹਾਈ ਰਿਸਕ (ਕੋਰੋਨਾ ਕਾਰਨ ਖਤਰੇ ਵਾਲਾ ਦੇਸ਼) ਵਾਲਾ ਦੇਸ਼ ਮੰਨ ਰਿਹਾ ਹੈ। ਪ੍ਰਧਾਨ ਮੰਤਰੀ ਜੈਕਿੰਡਾ ਅਰਡਰਨ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਾਈਸ ਪ੍ਰੈਜ਼ੀਡੈਂਟ ਕਮਲਾ ਹੈਰਿਸ ਹੋਏ ਸਰਕਾਰੀ ਵੀ ਪੀ ਨਿਵਾਸ ਵਿੱਚ ਤਬਦੀਲ

ਅਮਰੀਕਾ ਵਾਈਸ ਪ੍ਰੈਜ਼ੀਡੈਂਟ ਕਮਲਾ ਹੈਰਿਸ ਹੋਏ ਸਰਕਾਰੀ ਵੀ ਪੀ ਨਿਵਾਸ ਵਿੱਚ ਤਬਦੀਲ

ਕੈਲੀਫੋਰਨੀਆ – ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਆਪਣੇ ਪਤੀ ਸਮੇਤ ਕਈ ਮਹੀਨਿਆਂ ਦੀ ਮੁਰੰਮਤ ਦੇ ਇੰਤਜ਼ਾਰ ਤੋਂ ਬਾਅਦ, ਆਖਿਰਕਾਰ ਆਪਣੇ ਅਧਿਕਾਰਤ ਨਿਵਾਸ ਵਿੱਚ ਦਾਖਲ ਹੋਏ ਹਨ। ਸੂਤਰਾਂ ਅਨੁਸਾਰ ਡੈਮੋਕਰੇਟ ਕਮਲਾ ਹੈਰਿਸ ਆਪਣੇ ਪਤੀ ਡੱਗ ਐਮਹੋਫ ਨਾਲ ਮੰਗਲਵਾਰ ਰਾਤ ਨੂੰ ਨੰਬਰ ਇੱਕ ਆਬਜ਼ਰਵੇਟਰੀ ਸਰਕਲ ਵਿੱਚ ਚਲੇ ਗਏ ਹਨ। ਹੈਰਿਸ(56) ਹੁਣ ਆਬਜ਼ਰਵੇਟਰੀ ਦੇ ਮੈਦਾਨਾਂ ਵਿੱਚ 9,150 ਵਰਗ ਫੁੱਟ ਘਰ ਵਿੱਚ ਰਹਿਣ ਵਾਲੀ ਅੱਠਵੀ ਉਪ ਰਾਸ਼ਟਰਪਤੀ ਹੈ। ਵ੍ਹਾਈਟ ਹਾਊਸ ਦੀ ਅਧਿਕਾਰਤ ਵੈਬਸਾਈਟ ਦੇ ਅਨੁਸਾਰ, ਮਹਾਰਾਣੀ ਐਨ ਸਟਾਈਲ ਦਾ…

VIA PUNJAB
ਅੱਗੇ ਪੜ੍ਹੋ
1 10 11 12 13 14 192