ਅਫ਼ਗ਼ਾਨਿਸਤਾਨ ’ਚ ਗਵਰਨਰ ਦੇ ਕਾਫ਼ਲੇ ’ਤੇ ਹਮਲਾ-ਅਠ ਦੀ ਮੌਤ

ਅਫ਼ਗ਼ਾਨਿਸਤਾਨ ’ਚ ਗਵਰਨਰ ਦੇ ਕਾਫ਼ਲੇ ’ਤੇ ਹਮਲਾ-ਅਠ ਦੀ ਮੌਤ

ਕਾਬੁਲ – ਅਫ਼ਗ਼ਾਨਿਸਤਾਨ ਦੇ ਮਧ ਲੋਗਾਰ ਪ੍ਰਾਂਤ ’ਚ ਗਵਰਨਰ ਅਤੇ ਸੀਨੀਅਰ ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ ’ਤੇ ਤਾਲਿਬਾਨੀ ਅਤਵਾਦੀਆਂ ਵਲੋਂ ਹਮਲਾ ਕੀਤਾ ਗਿਆ। ਇਸ ਹਮਲੇ ’ਚ ਘਟੋ-ਘਟ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 10 ਹੋਰ ਜ਼ਖ਼ਮੀ ਹੋਏ ਹਨ। ਜ਼ਖ਼ਮੀ ਹੋਏ ਲੋਕਾਂ ਨੂੰ ਨਜ਼ਦੀਕੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ।

VIA PUNJAB
ਅੱਗੇ ਪੜ੍ਹੋ

ਬੁਰੇ ਹਾਲਾਤਾਂ ਚ ਕੰਮ ਕਰ ਰਹੇ ਹਨ ਅਮਰੀਕਾ ਦੇ H-1B ਵੀਜ਼ਾਧਾਰਕ

ਬੁਰੇ ਹਾਲਾਤਾਂ ਚ ਕੰਮ ਕਰ ਰਹੇ ਹਨ ਅਮਰੀਕਾ ਦੇ H-1B ਵੀਜ਼ਾਧਾਰਕ

ਵਾਸ਼ਿੰਗਟਨ – ਐੱਚ-1ਬੀ ਵੀਜ਼ਾਧਾਰਕਾਂ ਨੂੰ ਹਮੇਸ਼ਾਂ ਖਰਾਬ ਕੰਮਕਾਜ਼ੀ ਹਾਲਾਤ ‘ਚ ਕੰਮ ਕਰਵਾਇਆ ਜਾਂਦਾ ਹੈ ਅਤੇ ਉਨ੍ਹਾਂ ਦੇ ਨਾਲ ਗਲਤ ਵਿਵਹਾਰ ਦਾ ਖਦਸ਼ਾ ਬਣਿਆ ਰਹਿੰਦਾ ਹੈ। ਥਿੰਕ ਨੇ ਇਸ ਬਾਰੇ ‘ਚ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਤਨਖਾਹ ‘ਚ ਸੰਤੋਸ਼ਜਨਕ ਵਾਧਾ ਕਰਨ ਵਰਗੇ ਸੁਧਾਰ ਕਰਨ ਦੀ ਮੰਗ ਕੀਤੀ। ਸਾਊਥ ਏਸ਼ੀਆ ਸੈਂਟਰ ਆਫ ਦਿ ਅਟਲਾਂਟਿਕ ਕਾਊਂਸਿਲ ਨੇ ਆਪਣੀ ਇਕ ਰਿਪੋਰਟ ‘ਚ ਵੀਜ਼ਾਧਾਰਕਾਂ ਦੇ ਲਈ ਕੰਮ ਦੇ ਹਾਲਾਤ ਚੰਗੇ ਬਣਾਉਣ ਅਤੇ ਉਨ੍ਹਾਂ ਨੂੰ ਜ਼ਰੂਰੀ ਰੋਜ਼ਗਾਰ ਅਧਿਕਾਰ ਦੇਣ ਦੀ ਵੀ…

VIA PUNJAB
ਅੱਗੇ ਪੜ੍ਹੋ

ਟਰੰਪ ਵਿਸ਼ਵ ਆਰਥਿਕ ਮੰਚ ਦੀ ਬੈਠਕ ਵਿੱਚ ਨਹੀਂ ਲੈਣਗੇ ਹਿੱਸਾ

ਟਰੰਪ ਵਿਸ਼ਵ ਆਰਥਿਕ ਮੰਚ ਦੀ ਬੈਠਕ ਵਿੱਚ ਨਹੀਂ ਲੈਣਗੇ ਹਿੱਸਾ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਸ਼ਵ ਆਰਥਿਕ ਮੰਚ ਦੀ ਬੈਠਕ ਵਿਚ ਸ਼ਾਮਲ ਹੋਣ ਲਈ ਹੁਣ ਸਵਿਟਜ਼ਰਲੈਂਡ ਦੇ ਦਾਵੋਸ ਨਹੀਂ ਜਾਣਗੇ| ਉਨ੍ਹਾਂ ਦੀ ਜਗ੍ਹਾ ਵਿੱਤ ਮੰਤਰੀ ਸਟੀਵਨ ਮਨੁਵਿਚ ਇਸ ਬੈਠਕ ਵਿਚ ਹਿੱਸਾ ਲੈਣਗੇ| ਵ੍ਹਾਈਟ ਹਾਊਸ ਦੀ ਬੁਲਾਰਾ ਸਾਰਾ ਸੈਂਡਰਸ ਨੇ ਇਹ ਜਾਣਕਾਰੀ ਦਿੱਤੀ| ਉਨ੍ਹਾਂ ਨੇ ਦੱਸਿਆ ਕਿ ਟਰੰਪ ਨੇ ਅੰਸ਼ਕ ਸ਼ਟਡਾਊਨ ਦੇ ਕਾਰਨ ਸਵਿਟਜ਼ਰਲੈਂਡ ਦੇ ਦਾਵੋਸ ਵਿਚ ਹੋਣ ਵਾਲੀ ਵਿਸ਼ਵ ਆਰਥਿਕ ਮੰਚ ਦੀ ਬੈਠਕ ਵਿਚ ਜਾਣ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ| ਉਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

ਟਰੰਪ ਵੱਲੋਂ ਤਿੰਨ ਭਾਰਤੀ ਅਹਿਮ ਪ੍ਰਸ਼ਾਸਨਿਕ ਅਹੁਦਿਆਂ ਲਈ ਨਾਮਜ਼ਦ

ਟਰੰਪ ਵੱਲੋਂ ਤਿੰਨ ਭਾਰਤੀ ਅਹਿਮ ਪ੍ਰਸ਼ਾਸਨਿਕ ਅਹੁਦਿਆਂ ਲਈ ਨਾਮਜ਼ਦ

ਵਾਸ਼ਿੰਗਟਨ – ਅਮਰੀਕੀ ਸਦਰ ਡੋਨਲਡ ਟਰੰਪ ਨੇ ਭਾਰਤੀ ਮੂਲ ਦੇ ਤਿੰਨ ਅਮਰੀਕੀਆਂ ਨੂੰ ਅਹਿਮ ਪ੍ਰਸ਼ਾਸਨਿਕ ਅਹੁਦਿਆਂ ਲਈ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਪਰਮਾਣੂ ਮਾਹਿਰ ਰੀਟਾ ਬਰਨਵਾਲ ਵੀ ਸ਼ਾਮਲ ਹੈ, ਜਿਸ ਨੂੰ ਊਰਜਾ(ਪਰਮਾਣੂ ਊਰਜਾ) ਬਾਰੇ ਸਹਾਇਕ ਸਕੱਤਰ ਦੇ ਅਹੁਦੇ ਲਈ ਮਨੋਨੀਤ ਕੀਤਾ ਗਿਆ ਹੈ। ਹੋਰਨਾਂ ਦੋ ਭਾਰਤੀ-ਅਮਰੀਕੀਆਂ ਵਿੱਚੋਂ ਆਦਿੱਤਿਆ ਬਾਮਜ਼ਈ ਨੂੰ ਪ੍ਰਾਈਵੇਸੀ ਤੇ ਸਿਵਲ ਲਿਬਰਟੀਜ਼ ਓਵਰਸਾਈਟ ਬੋਰਡ ਦੇ ਮੈਂਬਰ ਅਤੇ ਬਿਮਲ ਪਟੇਲ ਨੂੰ ਟਰੈਜ਼ਰੀ (ਖ਼ਜ਼ਾਨੇ) ਦੇ ਸਹਾਇਕ ਸਕੱਤਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਤਿੰਨੇ ਨਾਂ ਅਗਲੇਰੀ…

VIA PUNJAB
ਅੱਗੇ ਪੜ੍ਹੋ

ਮੇਅ ਨੂੰ ਮਾਮੂਲੀ ਫ਼ਰਕ ਨਾਲ ਵਿਸ਼ਵਾਸ ਮੱਤ ਹਾਸਲ

ਮੇਅ ਨੂੰ ਮਾਮੂਲੀ ਫ਼ਰਕ ਨਾਲ ਵਿਸ਼ਵਾਸ ਮੱਤ ਹਾਸਲ

ਲੰਡਨ – ਬ੍ਰੈਗਜ਼ਿਟ ਸਮਝੌਤੇ ਦੇ ਸਵਾਲ ’ਤੇ ਮੁਸ਼ਕਲਾਂ ਵਿਚ ਘਿਰੀ ਬਰਤਾਨਵੀ ਪ੍ਰਧਾਨ ਮੰਤਰੀ ਟੈਰੇਜ਼ਾ ਮੇਅ ਨੇ ਮਾਮੂਲੀ ਫ਼ਰਕ ਨਾਲ ਵਿਸ਼ਵਾਸ ਮਤ ਹਾਸਲ ਕਰ ਲਿਆ ਅਤੇ ਬਾਅਦ ਵਿਚ ਉਨ੍ਹਾਂ ਵਿਰੋਧੀ ਧਿਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਜ਼ਾਤੀ ਮੁਫ਼ਾਦ ਲਾਂਭੇ ਰੱਖ ਕੇ ਨਵਾਂ ਬ੍ਰੈਗਜ਼ਿਟ ਸਮਝੌਤਾ ਕਰਨ ਲਈ ਉਨ੍ਹਾਂ ਨਾਲ ਸਹਿਯੋਗ ਕਰਨ। ਇਸ ਤੋਂ ਇਕ ਦਿਨ ਪਹਿਲਾਂ ਸੰਸਦ ਨੇ ਬੀਬੀ ਮੇਅ ਦਾ ਯੂਰਪੀ ਸੰਘ ਨਾਲੋਂ ਤੋੜ ਵਿਛੋੜੇ ਦੀ ਯੋਜਨਾ ਦਾ ਖਾਕਾ ਬਿਲਕੁੱਲ ਰੱਦ ਕਰ ਦਿੱਤਾ ਸੀ। ਪਿਛਲੇ…

VIA PUNJAB
ਅੱਗੇ ਪੜ੍ਹੋ

ਵ੍ਹਾਈਟ ਹਾਊਸ ਤੇ ਹਮਲੇ ਦੀ ਸਾਜਿਸ਼ ਰਚਣ ਵਾਲਾ ਸ਼ੱਕੀ ਗ੍ਰਿਫਤਾਰ

ਵ੍ਹਾਈਟ ਹਾਊਸ ਤੇ ਹਮਲੇ ਦੀ ਸਾਜਿਸ਼ ਰਚਣ ਵਾਲਾ ਸ਼ੱਕੀ ਗ੍ਰਿਫਤਾਰ

ਵਾਸ਼ਿੰਗਟਨ – ਵ੍ਹਾਈਟ ਹਾਊਸ ਤੇ ਐਂਟੀ ਟੈਂਕ ਰਾਕੇਟ ਨਾਲ ਹਮਲਾ ਕਰਨ ਦੀ ਸਾਜਿਸ਼ ਰਚਣ ਵਾਲੇ ਜਾਰਜੀਆ ਦੇ ਇਕ ਨੂੰ ਵਿਅਕਤੀ ਗ੍ਰਿਫਤਾਰ ਕਰ ਲਿਆ ਗਿਆ| ਬੰਦੂਕ ਅਤੇ ਵਿਸਫੋਟਕ ਸਮੱਗਰੀ ਖਰੀਦਣ ਲਈ ਜਦੋਂ ਉਹ ਆਪਣੀ ਕਾਰ ਵੇਚਣ ਗਿਆ ਤਾਂ ਫੜਿਆ ਗਿਆ| ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ| ਅਮਰੀਕਾ ਦੇ ਅਟਾਰਨੀ ਬਿਊਂਗ ਜੇ ‘ਬੀਜੇ’ ਪਾਕਿ ਨੇ ਦੱਸਿਆ ਕਿ ਜਾਰਜੀਆ ਦੇ ਕਿਊਮਿੰਗ ਦੇ ਰਹਿਣ ਵਾਲੇ 21 ਸਾਲਾ ਹਾਸ਼ੇਰ ਜਲਾਲ ਤਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਤੇ ਤੋਪ ਜਾਂ ਵਿਸਫੋਟਕ…

VIA PUNJAB
ਅੱਗੇ ਪੜ੍ਹੋ

ਪਾਕਿ ਫੌਜ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਬਾਜਵਾ

ਪਾਕਿ ਫੌਜ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਬਾਜਵਾ

ਇਸਲਾਮਾਬਾਦ – ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਫੌਜ ਅੰਦਰੂਨੀ ਅਤੇ ਬਾਹਰੀ ਚੁਣੌਤੀਆਂ ਤੋਂ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬਾਜਵਾ ਨੇ ਇਹ ਬਿਆਨ ਮੰਗਲਵਾਰ ਨੂੰ ਤੀਜੀ ਕੌਮੀ ਸੁਰੱਖਿਆ ਕਾਰਜਸ਼ਾਲਾ ਬਲੋਚਿਸਤਾਨ ਵਿਚ ਹਿੱਸਾ ਲੈ ਰਹੇ ਲੋਕਾਂ ਨਾਲ ਵਾਰਤਾ ਦੌਰਾਨ ਦਿੱਤਾ। ਉਨ੍ਹਾਂ ਨੇ ਕਿਹਾ,”ਅੰਦਰੂਨੀ ਅਤੇ ਬਾਹਰੀ ਚੁਣੋਤੀਆਂ ਤੋਂ ਨਜਿੱਠਣ ਲਈ ਪੂਰੀ ਕੌਮੀ ਪ੍ਰਤੀਕਿਰਿਆ ਦੀ ਲੋੜ ਹੈ ਅਤੇ ਸਾਡੀ ਫੌਜ ਸਰਕਾਰ ਦੀਆਂ ਹੋਰ ਸੰਸਥਾਵਾਂ ਦੇ ਤਾਲਮੇਲ ਨਾਲ ਇਸ ਪ੍ਰਤੀਰਿਕਿਆ…

VIA PUNJAB
ਅੱਗੇ ਪੜ੍ਹੋ

ਇੰਦਰਾ ਨੂਈ ਨੂੰ ਮਿਲ ਸਕਦੀ ਹੈ ਵਿਸ਼ਵ ਬੈਂਕ ਦੀ ਕਮਾਨ

ਇੰਦਰਾ ਨੂਈ ਨੂੰ ਮਿਲ ਸਕਦੀ ਹੈ ਵਿਸ਼ਵ ਬੈਂਕ ਦੀ ਕਮਾਨ

ਨਿਊਯਾਰਕ – ਭਾਰਤ ’ਚ ਜਨਮੀ ਪੈਪਸੀਕੋ ਦੀ ਸਾਬਕਾ ਸੀਈਓ ਇੰਦਰਾ ਨੂਈ ਦਾ ਨਾਮ ਵਿਸ਼ਵ ਬੈਂਕ ਦੇ ਦਾਅਵੇਦਾਰਾਂ ’ਚ ਸ਼ੁਮਾਰ ਹੈ। ਰਾਸ਼ਟਰਪਤੀ ਦੀ ਧੀ ਇਵਾਂਕਾ ਟਰੰਪ ਵੱਲੋਂ ਇੰਦਰਾ ਦੇ ਨਾਮ ਦੀ ਵਕਾਲਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨੂਈ (63) ਨੇ ਪੈਪਸੀ ਦੀ ਕਮਾਨ 12 ਸਾਲ ਤੱਕ ਸੰਭਾਲਣ ਮਗਰੋਂ ਪਿਛਲੇ ਸਾਲ ਅਗਸਤ ’ਚ ਅਹੁਦਾ ਛੱਡ ਦਿੱਤਾ ਸੀ। ‘ਨਿਊਯਾਰਕ ਟਾਈਮਜ਼’ ਦੀ ਰਿਪੋਰਟ ਮੁਤਾਬਕ ਵਿਸ਼ਵ ਬੈਂਕ ਦੇ ਮੁਖੀ ਦੀ ਚੋਣ ਲਈ ਇਵਾਂਕਾ ਟਰੰਪ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ…

VIA PUNJAB
ਅੱਗੇ ਪੜ੍ਹੋ

ਬਰਤਾਨਵੀ ਪ੍ਰਧਾਨ ਮੰਤਰੀ ਵਲੋਂ ਯੂਰਪੀ ਯੂਨੀਅਨ ਨਾਲੋਂ ਤੋੜ-ਵਿਛੋੜੇ ਲਈ 29 ਮਾਰਚ ਦੀ ਤਰੀਕ ਤੈਅ

ਬਰਤਾਨਵੀ ਪ੍ਰਧਾਨ ਮੰਤਰੀ ਵਲੋਂ ਯੂਰਪੀ ਯੂਨੀਅਨ ਨਾਲੋਂ ਤੋੜ-ਵਿਛੋੜੇ ਲਈ 29 ਮਾਰਚ ਦੀ ਤਰੀਕ ਤੈਅ

ਲੰਡਨ – ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਬਰਤਾਨੀਆ 29 ਮਾਰਚ ਨੂੰ ਯੂਰਪੀ ਯੂਨੀਅਨ ਨਾਲੋਂ ਵੱਖ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ ਯੂਰਪੀ ਯੂਨੀਅਨ ਧਾਰਾ 50 ਨੂੰ ਅੱਗੇ ਵਧਾਉਣ ਬਾਰੇ ਹੀ ਵਿਚਾਰ ਕਰ ਸਕਦਾ ਹੈ, ਜਿਸ ਤਹਿਤ ਗੱਲਬਾਤ ਰਾਹੀਂ ਇਸ ਫੈਸਲੇ ਦਾ ਕੋਈ ਬਦਲਵਾਂ ਹੱਲ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਇਹ ਹੈ ਕਿ ਅਸੀਂ 29 ਮਾਰਚ ਨੂੰ ਯੂਰਪੀ ਯੂਨੀਅਨ ਨੂੰ ਛੱਡ ਰਹੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਸ਼ਟ ਡਾਊਨ ਜੋੜ-ਤੋੜ ਦੇ ਬਾਵਜੂਦ ਨਹੀਂ ਨਿਕਲਿਆ ਹੱਲ

ਅਮਰੀਕਾ ਸ਼ਟ ਡਾਊਨ ਜੋੜ-ਤੋੜ ਦੇ ਬਾਵਜੂਦ ਨਹੀਂ ਨਿਕਲਿਆ ਹੱਲ

ਵਾਸ਼ਿੰਗਟਨ – ਅਮਰੀਕਾ ਵਿੱਚ ਕੁੱਝ ਸਮੇਂ ਲਈ ਚੱਲ ਰਹੇ ਸ਼ਟ ਡਾਊਨ ਨਾਲ ਜੂਝ ਰਹੇ ਵ੍ਹਾਈਟ ਹਾਊਸ ਨੇ ਸੰਘੀ ਕਰਮਚਾਰੀਆਂ ਦੀ ਤਨਖਾਹ ਦੇਣ ਦੀ ਅਗਲੀ ਆਖਰੀ ਤਰੀਕ ਦੇਖਦੇ ਹੋਏ ਇਸ ਨੂੰ ਖਤਮ ਕਰਨ ਦਾ ਨਵਾਂ ਹੱਲ ਲੱਭਿਆ ਹੈ| ਉਹ ਹੁਣ ਸਦਨ ਦੀ ਪ੍ਰਧਾਨ ਨੈਨਸੀ ਪੈਲੋਸੀ ਨੂੰ ਕੰਧ ਬਣਾਉਣ ਲਈ ਧਨ ਦੇਣ ਦੀ ਆਪਣੀ ਮੰਗ ਤੋਂ ਪਿੱਛੇ ਹਟਣ ਨੂੰ ਤਿਆਰ ਨਹੀਂ ਹੈ| ਉਹ ਕਈ ਹਫਤਿਆਂ ਤੋਂ ਜਾਰੀ ਬੰਦ ਨੂੰ ਲੰਬੇ ਸਮੇਂ ਤਕ ਚਲਾਉਣਾ ਚਾਹੁੰਦੇ ਹਨ| ਰਾਸ਼ਟਰਪਤੀ ਬੰਦ…

VIA PUNJAB
ਅੱਗੇ ਪੜ੍ਹੋ
1 120 121 122 123 124 192