ਅਮਰੀਕਾ ਪਹਿਲਾਂ ਗੋਲੀ ਮਾਰ ਕੀਤਾ ਜ਼ਖਮੀ ਫਿਰ ਉਸੇ ਵਿਅਕਤੀ ਦਾ ਹਸਪਤਾਲ ਜਾ ਕੇ ਕੀਤਾ ਕਤਲ

ਅਮਰੀਕਾ ਪਹਿਲਾਂ ਗੋਲੀ ਮਾਰ ਕੀਤਾ ਜ਼ਖਮੀ ਫਿਰ ਉਸੇ ਵਿਅਕਤੀ ਦਾ ਹਸਪਤਾਲ ਜਾ ਕੇ ਕੀਤਾ ਕਤਲ

ਕੰਸਾਸ – ਅਮਰੀਕਾ ਦੇ ਸ਼ਹਿਰ ਕੰਸਾਸ ‘ਚ ਇਕ ਬੰਦੂਕਧਾਰੀ ਹਮਲਾਵਰ ਨੇ ਇਕ ਵਿਅਕਤੀ ਅਤੇ ਔਰਤ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕੀਤਾ। ਬਾਅਦ ‘ਚ ਜ਼ਖਮੀ ਵਿਅਕਤੀ ਅਤੇ ਔਰਤ ਨੂੰ ਨੇੜੇ ਦੇ ਇਕ ਹਸਪਤਾਲ ‘ਚ ਦਾਖਲ ਕਰਾਇਆ ਗਿਆ ਤਾਂ ਹਮਲਾਵਰ ਨੇ ਕਰੀਬ 4-5 ਕਿ. ਮੀ. ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਹਸਪਤਾਲ ਪਹੁੰਚ ਕੇ ਜ਼ਖ਼ਮੀ ਹੋਏ ਵਿਅਕਤੀ ‘ਤੇ ਮੁੜ ਗੋਲੀਆਂ ਚਲਾਈਆਂ ਅਤੇ ਉਸ ਦਾ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਆਪ ਵੀ ਆਤਮ-ਹੱਤਿਆ ਕਰ ਲਈ।…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਦੋ ਫੌਜੀ ਜਹਾਜ਼ ਦੁਰਘਟਨਾ ਦੇ ਸ਼ਿਕਾਰ, 6 ਫੌਜੀ ਲਾਪਤਾ

ਅਮਰੀਕਾ ਦੇ ਦੋ ਫੌਜੀ ਜਹਾਜ਼ ਦੁਰਘਟਨਾ ਦੇ ਸ਼ਿਕਾਰ, 6 ਫੌਜੀ ਲਾਪਤਾ

ਟੋਕੀਓ – ਜਾਪਾਨ ‘ਚ ਤੇਲ ਭਰਨ ਦੌਰਾਨ ਵੀਰਵਾਰ ਨੂੰ ਅਮਰੀਕਾ ਦੇ ਦੋ ਫੌਜੀ ਜਹਾਜ਼ ਦੁਰਘਟਨਾ ਦੇ ਸ਼ਿਕਾਰ ਹੋ ਗਏ। ਹਾਦਸੇ ਦੇ ਬਾਅਦ 6 ਅਮਰੀਕੀ ਅਧਿਕਾਰੀ ਲਾਪਤਾ ਹਨ। ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਜਾਪਾਨ ‘ਚ ਅਮਰੀਕੀ ਮਰੀਨਸ ਵਲੋਂ ਜਾਰੀ ਬਿਆਨ ਮੁਤਾਬਕ ਐੱਫ-18 ਲੜਾਕੂ ਜਹਾਜ਼ ਅਤੇ ਸੀ-130 ਟੈਂਕਰ ਦੁਰਘਟਨਾਗ੍ਰਸਤ ਹੋਏ ਹਨ। ਹਾਦਸਾ ਜਾਪਾਨ ਦੇ ਸਮੁੰਦਰੀ ਤਟ ਨੇੜੇ 200 ਮੀਲ ਦੂਰ ਦੇਰ ਰਾਤ ਨੂੰ 2 ਵਜੇ ਵਾਪਰਿਆ। ਅਮਰੀਕੀ ਰੱਖਿਆ ਵਿਭਾਗ ਦੇ ਇਕ ਅਧਿਕਾਰੀ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਨੂੰ ਸਿਆਸੀ ਰੰਗਤ ਨਾ ਚਾੜ੍ਹੇ ਭਾਰਤ: ਇਮਰਾਨ ਖ਼ਾਨ

ਕਰਤਾਰਪੁਰ ਲਾਂਘੇ ਨੂੰ ਸਿਆਸੀ ਰੰਗਤ ਨਾ ਚਾੜ੍ਹੇ ਭਾਰਤ: ਇਮਰਾਨ ਖ਼ਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀਰਵਾਰ ਨੂੰ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਉਨ੍ਹਾਂ ਦੀ ਪਹਿਲਕਦਮੀ ਨੂੰ ਭਾਰਤ ਸਿਆਸੀ ਰੰਗਤ ਚਾੜ੍ਹਨ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਕਿ ਬਹੁਤ ਹੀ ਅਫ਼ਸੋਸਨਾਕ ਹੈ। ਇਸ ਦੌਰਾਨ ਪਾਕਿ ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੁਹੰਮਦ ਫੈਸਲ ਨੇ ਕਿਹਾ ਕਿ ਇਸਲਾਮਾਬਾਦ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਬਾਵਜੂਦ ਦੋਵਾਂ ਮੁਲਕਾਂ ਦਰਮਿਆਨ ਕਸ਼ਮੀਰ ‘ਪ੍ਰਮੁੱਖ ਮੁੱਦਾ’ ਰਹੇਗਾ। ਪਾਕਿਸਤਾਨ ਸਰਕਾਰ ਨੇ ਪਿਛਲੇ ਮਹੀਨੇ ਭਾਰਤੀ…

VIA PUNJAB
ਅੱਗੇ ਪੜ੍ਹੋ

ਭੂਚਾਲ ਦੇ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ

ਭੂਚਾਲ ਦੇ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ

ਜਕਾਰਤਾ – ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਇਸ ਦੀ ਤੀਬਰਤਾ ਰਿਕਟਰ ਪੈਮਾਨੇ ਤੇ 5.5 ਮਾਪੀ ਗਈ| ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਜ਼ਮੀਨ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ| ਅਜੇ ਤਕ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕ ਕਾਫੀ ਘਬਰਾ ਗਏ ਸਨ ਅਤੇ ਘਰਾਂ ਵਿਚੋਂ ਬਾਹਰ ਆ ਕੇ ਖੜ੍ਹੇ ਹੋ ਗਏ|

VIA PUNJAB
ਅੱਗੇ ਪੜ੍ਹੋ

ਆਇਨਸਟਾਈਨ ਦੀ ਇਹ ਚਿੱਠੀ ਕਰੀਬ 20 ਕਰੋੜ ਰੁਪਏ ਚ ਨੀਲਾਮ

ਆਇਨਸਟਾਈਨ ਦੀ ਇਹ ਚਿੱਠੀ ਕਰੀਬ 20 ਕਰੋੜ ਰੁਪਏ ਚ ਨੀਲਾਮ

ਵਾਸ਼ਿੰਗਟਨ – ਜਰਮਨੀ ਦੇ ਵਿਗਿਆਨੀ ਐਲਬਰਟ ਆਇਨਸਟਾਈਨ ਦਾ ‘ਈਸ਼ਵਰ ਤੇ ਧਰਮ’ ਨੂੰ ਲੈ ਕੇ ਉਨ੍ਹਾਂ ਦੇ ਵਿਚਾਰਾਂ ‘ਤੇ ਆਧਾਰਿਤ ਮਸ਼ਹੂਰ ਪੱਤਰ ਅਮਰੀਕਾ ਵਿਚ ਨੀਲਾਮ ਹੋਇਆ। ਆਇਨਸਟਾਈਨ ਦਾ ਪੱਤਰ 28.9 ਲੱਖ ਅਮਰੀਕੀ ਡਾਲਰ (ਤਕਰੀਬਨ 20 ਕਰੋੜ 38 ਲੱਖ ਰੁਪਏ) ਵਿਚ ਨੀਲਾਮ ਹੋਇਆ। ਇਹ ਪੱਤਰ ਉਨ੍ਹਾਂ ਨੇ ਆਪਣੀ ਮੌਤ ਤੋਂ ਇਕ ਸਾਲ ਪਹਿਲਾਂ ਲਿਖਿਆ ਸੀ। ਨੀਲਾਮੀ ਘਰ ਕ੍ਰਿਸਟੀਜ਼ ਨੇ ਇਕ ਬਿਆਨ ਵਿਚ ਦੱਸਿਆ ਕਿ ਨੀਲਾਮੀ ਤੋਂ ਪਹਿਲਾਂ ਇਸ ਪੱਤਰ ਦੀ ਕੀਮਤ 15 ਲੱਖ ਡਾਲਰ (ਤਕਰੀਬਨ 10 ਕਰੋੜ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਚ ਲਾਂਘੇ ਤੇ ਕੰਮ ਸ਼ੁਰੂ, ਕਰਤਾਰਪੁਰ ਸਾਹਿਬ ਜਾਣਾ ਹੋਵੇਗਾ ਸੌਖਾ

ਪਾਕਿਸਤਾਨ ਚ ਲਾਂਘੇ ਤੇ ਕੰਮ ਸ਼ੁਰੂ, ਕਰਤਾਰਪੁਰ ਸਾਹਿਬ ਜਾਣਾ ਹੋਵੇਗਾ ਸੌਖਾ

ਇਸਲਾਮਾਬਾਦ – ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘੇ ਲਈ ਆਪਣੇ ਹਿੱਸੇ ਦੀ ਜ਼ਮੀਨ ‘ਚ ਨਿਰਮਾਣ ਕਾਰਜ ਆਰੰਭ ਕਰਨ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਨੈਰੋਵਾਲ ਜ਼ਿਲੇ ‘ਚ ਪੈਂਦੇ ਕਰਤਾਰਪੁਰ ਸਾਹਿਬ ‘ਚ ਲਾਂਘੇ ਦੀ ਉਸਾਰੀ ਲਈ ਭਾਰੀ ਮਸ਼ੀਨਾਂ ਅਤੇ ਬੱਜਰੀ, ਸੀਮੈਂਟ ਆਦਿ ਪਹੁੰਚਾ ਦਿੱਤਾ ਗਿਆ ਹੈ। ਇਹ ਲਾਂਘਾ ਕਰਤਾਰਪੁਰ ‘ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ। ਭਾਰਤ ਵੱਲੋਂ ਗੁਰਦਾਸਪੁਰ ‘ਚ ਡੇਰਾ ਬਾਬਾ ਨਾਨਕ ‘ਚ ਨੀਂਹ ਪੱਥਰ ਰੱਖਣ ਮਗਰੋਂ ਪਾਕਿਸਤਾਨ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਜੰਗ ਨਾਲ ਹੱਲ ਨਹੀਂ ਹੋਣਾ ਕਸ਼ਮੀਰ ਮਸਲਾ : ਇਮਰਾਨ

ਜੰਗ ਨਾਲ ਹੱਲ ਨਹੀਂ ਹੋਣਾ ਕਸ਼ਮੀਰ ਮਸਲਾ : ਇਮਰਾਨ

ਇਸਲਾਮਾਬਾਦ – ਕਸ਼ਮੀਰ ਦਾ ਮਸਲਾ ਜੰਗ ਨਾਲ ਹੱਲ ਨਹੀਂ ਹੋ ਸਕਦਾ। ਇਹ ਸਿਰਫ ਗੱਲਬਾਤ ਰਾਹੀਂ ਹੀ ਹੱਲ ਹੋ ਸਕਦਾ ਹੈ ਅਤੇ ਉਸ ਦੇ ਲਈ ਦੋ-ਤਿੰਨ ਬਦਲ ਹਨ। ਉਨ੍ਹਾਂ ‘ਤੇ ਪਾਕਿਸਤਾਨ ਅਤੇ ਭਾਰਤ ਵਿਚਾਰ ਕਰ ਸਕਦੇ ਹਨ। ਸੋਮਵਾਰ ਨੂੰ ਇਹ ਗੱਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਕਹੀ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਅਤੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਅਮਰੀਕੀ ਪਾਬੰਦੀਆਂ ਵਿਰੁੱਧ ਇਰਾਨ ਦੇ ਰਾਸ਼ਟਰਪਤੀ ਨੇ ਦਿੱਤੀ ਧਮਕੀ

ਅਮਰੀਕੀ ਪਾਬੰਦੀਆਂ ਵਿਰੁੱਧ ਇਰਾਨ ਦੇ ਰਾਸ਼ਟਰਪਤੀ ਨੇ ਦਿੱਤੀ ਧਮਕੀ

ਤੇਹਰਾਨ – ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅਮਰੀਕੀ ਪਾਬੰਦੀਆਂ ਵਿਰੁੱਧ ਸਖਤ ਰਵੱਈਆ ਵਰਤਿਆ ਹੈ| ਰੂਹਾਨੀ ਨੇ ਇਕ ਵਾਰ ਫਿਰ ਧਮਕੀ ਦਿੰਦਿਆਂ ਕਿਹਾ ਕਿ ਉਹ ਖਾੜੀ ਤੋਂ ਕੌਮਾਂਤਰੀ ਤੇਲ ਦੀ ਵਿਕਰੀ ਵਿਚ ਕਟੌਤੀ ਕਰਨਗੇ| ਸੇਮਨਾਨ ਸੂਬੇ ਵਿੱਚ ਇਕ ਰੈਲੀ ਦੌਰਾਨ ਰੂਹਾਨੀ ਨੇ ਕਿਹਾ ਕਿ ਅਮਰੀਕਾ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਉਹ ਇਰਾਨ ਦੀ ਤੇਲ ਦੀ ਬਰਾਮਦ ਨੂੰ ਰੋਕ ਪਾਉਣ ਵਿਚ ਸਮਰੱਥ ਨਹੀਂ ਹੈ| ਉਨ੍ਹਾਂ ਨੇ ਕਿਹਾ ਕਿ ਜੇ ਅਮਰੀਕਾ ਨੇ ਅਜਿਹਾ ਕਰਨ ਦੀ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਇਮਰਾਨ ਖਾਨ ਦਾ ਪਾਕਿ ਚ ਵਿਰੋਧ ਸ਼ੁਰੂ

ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਇਮਰਾਨ ਖਾਨ ਦਾ ਪਾਕਿ ਚ ਵਿਰੋਧ ਸ਼ੁਰੂ

ਇਸਲਾਮਾਬਾਦ – ਪੰਜਾਬ ਦੇ ਗੁਰਦਾਸਪੁਰ ਜ਼ਿਲੇ ਵਿਚ ਸਥਿਤ ਸਰਹੱਦੀ ਖੇਤਰ ਨੂੰ ਪਾਕਿਸਤਾਨ ਵਿਚ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਨਾਲ ਜੋੜਨ ਵਾਲੇ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਨੂੰ ਗ੍ਰਹਿਣ ਲਗਦਾ ਦਿਸ ਰਿਹਾ ਹੈ। ਇਸ ਕਾਰੀਡੋਰ ਦੇ ਨਿਰਮਾਣ ਨੂੰ ਹਰੀ ਝੰਡੀ ਦੇਣ ਵਾਲੇ ਇਮਰਾਨ ਖਾਨ ਦਾ ਪਾਕਿਸਤਾਨ ਵਿਚ ਹੀ ਵਿਰੋਧ ਸ਼ੁਰੂ ਹੋ ਗਿਆ ਹੈ।ਜਮੀਅਤ ਉਲੇਮਾ-ਏ-ਇਸਲਾਮ-ਐੱਫ ਦੇ ਮੁਖੀ ਮੌਲਾਨਾ ਫਜਲੁਰ ਰਹਿਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਸਦ ਨੂੰ ਭਰੋਸੇ ਵਿਚ ਲਏ ਬਿਨਾਂ ਹੀ ਭਾਰਤ ਨਾਲ ਕਰਤਾਰਪੁਰ ਕਾਰੀਡੋਰ…

VIA PUNJAB
ਅੱਗੇ ਪੜ੍ਹੋ

ਸੀਤਾਰਾਮਨ ਤੇ ਜੇਮਸ ਮੈਟਿਜ਼ ਵੱਲੋਂ ਮੁਲਾਕਾਤ

ਸੀਤਾਰਾਮਨ ਤੇ ਜੇਮਸ ਮੈਟਿਜ਼ ਵੱਲੋਂ ਮੁਲਾਕਾਤ

ਵਾਸ਼ਿੰਗਟਨ – ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਜ਼ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਭਾਰਤ ਤੇ ਅਮਰੀਕਾ ਨੇ ਰੱਖਿਆ ਤੇ ਸੁਰੱਖਿਆ ਸਬੰਧਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ’ਤੇ ਸਹਿਮਤੀ ਜ਼ਾਹਰ ਕੀਤੀ। ਮੁਲਾਕਾਤ ’ਚ ਮੈਟਿਜ਼ ਨੇ ਭਾਰਤ ਨੂੰ ਪੂਰੇ ਹਿੰਦ-ਪ੍ਰਸ਼ਾਤ ਖੇਤਰ ਅਤੇ ਦੁਨੀਆਂ ਨੂੰ ਸਥਿਰਤਾ ਦੇਣ ਵਾਲੀ ਤਾਕਤ ਦੱਸਿਆ। ਅਮਰੀਕੀ ਰੱਖਿਆ ਮੰਤਰੀ ਨੇ ਪੈਂਟਾਗਨ ’ਚ ਚੌਥੇ ਦੌਰ ਦੀ ਮੀਟਿੰਗ ’ਚ ਆਪਣੇ ਭਾਰਤੀ ਹਮਰੁਤਬਾ ਦਾ ਸਵਾਗਤ ਕੀਤਾ। ਭਾਰਤੀ ਰੱਖਿਆ ਮੰਤਰੀ ਅਮਰੀਕਾ ਦੀ…

VIA PUNJAB
ਅੱਗੇ ਪੜ੍ਹੋ
1 134 135 136 137 138 192