ਜਰਮਨੀ ‘ਚ ਨਵੀਂ ਜ਼ਿੰਦਗੀ ਸ਼ੁਰੂ ਕਰਨਾ ਚਾਹੁੰਦੀ ਹੈ ਆਸੀਆ

ਜਰਮਨੀ ‘ਚ ਨਵੀਂ ਜ਼ਿੰਦਗੀ ਸ਼ੁਰੂ ਕਰਨਾ ਚਾਹੁੰਦੀ ਹੈ ਆਸੀਆ

ਇਸਲਾਮਾਬਾਦ – ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋਂ ਆਸੀਆ ਬੀਬੀ ਨੂੰ ਰਿਹਾਅ ਕੀਤੇ ਜਾਣ ਦੇ ਬਾਅਦ ਵੀ ਉਸ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ। ਆਸੀਆ ਦਾ ਆਪਣੇ ਹੀ ਦੇਸ਼ ਵਿਚ ਬਿਨਾ ਡਰ ਦੇ ਜਿਉਣਾ ਮੁਸ਼ਕਲ ਹੋ ਗਿਆ ਹੈ। ਇਸ ਲਈ ਆਸੀਆ ਬੀਬੀ ਨੇ ਜਰਮਨੀ ਜਾਣ ਦੀ ਇੱਛਾ ਜ਼ਾਹਰ ਕੀਤੀ ਹੈ। ਆਸੀਆ ਦੇ ਵਕੀਲ ਸੈਫੁਲ ਮਲੂਕ ਨੇ ਜਰਮਨੀ ਦੀ ਇਕ ਅਖਬਾਰ ਨਾਲ ਹੋਈ ਗੱਲਬਾਤ ਵਿਚ ਕਿਹਾ ਕਿ ਆਸੀਆ ਆਪਣੇ ਪਰਿਵਾਰ ਨਾਲ ਜਰਮਨੀ ਆਉਣਾ ਚਾਹੁੰਦੀ ਹੈ। ਉਂਝ ਆਸੀਆ…

VIA PUNJAB
ਅੱਗੇ ਪੜ੍ਹੋ

ਰੋਹਿੰਗੀਆਂ ਦੇ ਉਤਪੀੜਣ ‘ਤੇ ਪੇਂਸ ਨੇ ਸੂ ਕੀ ‘ਤੇ ਵਿੰਨ੍ਹਿਆ ਨਿਸ਼ਾਨਾ

ਰੋਹਿੰਗੀਆਂ ਦੇ ਉਤਪੀੜਣ ‘ਤੇ ਪੇਂਸ ਨੇ ਸੂ ਕੀ ‘ਤੇ ਵਿੰਨ੍ਹਿਆ ਨਿਸ਼ਾਨਾ

ਵਾਸ਼ਿੰਗਟਨ – ਅਮਰੀਕੀ ਉਪ ਰਾਸ਼ਟਰਪਤੀ ਮਾਇਕ ਪੇਂਸ ਨੇ ਬੁੱਧਵਾਰ ਨੂੰ ਇਕ ਸ਼ਿਖਰ ਸੰਮੇਲਨ ਤੋਂ ਬਾਅਦ ਆਂਗ ਸਾਨ ਸੂ ਕੀ ਨੂੰ ਸਖਤ ਸ਼ਬਦਾਂ ‘ਚ ਆਖਿਆ ਕਿ 7 ਲੱਖ ਰੋਹਿੰਗੀਆਂ ਮੁਸਲਮਾਨਾਂ ਨੂੰ ਮਿਆਂਮਾ ਤੋਂ ਵਿਸਥਾਪਤ ਹੋ ਕੇ ਬੰਗਲਾਦੇਸ਼ ‘ਚ ਪਨਾਹ ਲੈਣ ਲਈ ਮਜ਼ਬੂਰ ਕਰਨ ਵਾਲੀ ਹਿੰਸਾ ਨਹੀਂ ਸੀ ਹੋਣੀ ਚਾਹੀਦੀ। ਰੋਹਿੰਗੀਆਂ ਵਿਰੋਧੀ ਹਿੰਸਾ ਦੇ ਮੁੱਦੇ ‘ਤੇ ਸੂ ਕੀ ਤੋਂ ਇਸ ਹਫਤੇ ਐਮਨੇਸਟੀ ਇੰਟਰਨੈਸ਼ਨਲ ਦਾ ਸਨਮਾਨ ਖੋਹ ਲਿਆ ਗਿਆ। ਉਸ ਨੂੰ ਪਹਿਲਾਂ ਹੀ ਆਸੀਆਨ ਦੇ ਸ਼ਿਖਰ ਸੰਮੇਲਨ ‘ਚ…

VIA PUNJAB
ਅੱਗੇ ਪੜ੍ਹੋ

ਟਰੰਪ ਵੱਲੋਂ ਆਪਣੇ ਪ੍ਰਸ਼ਾਸਨ ਵਿਚਲੇ ਭਾਰਤੀਆਂ ਦੀ ਤਾਰੀਫ਼

ਟਰੰਪ ਵੱਲੋਂ ਆਪਣੇ ਪ੍ਰਸ਼ਾਸਨ ਵਿਚਲੇ ਭਾਰਤੀਆਂ ਦੀ ਤਾਰੀਫ਼

ਵਾਸ਼ਿੰਗਟਨ – ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਪ੍ਰਸ਼ਾਸਨ ਵਿੱਚ ਕੰਮ ਕਰਦੇ ਭਾਰਤੀ-ਅਮਰੀਕੀਆਂ ਵੱਲੋਂ ਵਿਖਾਈ ਸ਼ਾਨਦਾਰ ਕਾਰਗੁਜ਼ਾਰੀ ਲਈ ਉਨ੍ਹਾਂ ਦੀ ਤਾਰੀਫ਼ ਕੀਤੀ ਹੈ। ਸਾਲ 2017 ਵਿੱਚ ਮੁਲਕ ਦੇ ਸਰਵਉੱਚ ਅਹੁਦੇ ’ਤੇ ਬੈਠਣ ਮਗਰੋਂ ਟਰੰਪ ਨੇ ਦੋ ਦਰਜਨ ਤੋਂ ਵੱਧ ਭਾਰਤੀਆਂ ਨੂੰ ਅਮਰੀਕੀ ਪ੍ਰਸ਼ਾਸਨ ਵਿੱਚ ਸੀਨੀਅਰ ਅਹੁਦਿਆਂ ’ਤੇ ਨਿਯੁਕਤ ਕੀਤਾ ਹੈ। ਇਥੇ ਵ੍ਹਾਈਟ ਹਾਊਸ ਦੇ ਇਤਿਹਾਸਕ ਰੂਸਵੈਲਟ ਰੂਮ ਵਿੱਚ ਦੀਵਾਲੀ ਦੇ ਜਸ਼ਨਾਂ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਟਰੰਪ ਨੇ ਕਿਹਾ, ‘ਮੈਂ ਭਾਰਤੀ ਤੇ ਦੱਖਣ-ਪੂਰਬੀ ਏਸ਼ਿਆਈ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਮੋਦੀ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਸਿੰਗਾਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਉੱਪ ਰਾਸ਼ਟਰਪਤੀ ਮਾਈਕ ਪੈਂਸ ਨੇ ਅੱਜ ਇੱਥੇ ਮੁਲਾਕਾਤ ਕਰਕੇ ਰੱਖਿਆ, ਕਾਰੋਬਾਰੀ ਸਹਿਯੋਗ, ਅਤਿਵਾਦ ਰੋਕਣ ਤੇ ਹੋਰ ਆਲਮੀ ਮੁੱਦਿਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਦੋਵਾਂ ਆਗੂਆਂ ਵੱਲੋਂ ਅੱਜ ਇਹ ਮੁਲਾਕਾਤ ਪੂਰਬੀ ਏਸ਼ੀਆ ਸੰਮੇਲਨ ਦਰਮਿਆਨ ਕੀਤੀ ਗਈ ਹੈ। ਇਸ ਦੌਰਾਨ ਦੋਵਾਂ ਆਗੂਆਂ ਨੇ ਆਲਮੀ ਮੁੱਦਿਆਂ ਤੋਂ ਇਲਾਵਾ ਦੋਵਾਂ ਮੁਲਕਾਂ ਵਿਚਾਲੇ ਆਪਸੀ ਸਹਿਯੋਗ ਵਧਾਉਣ ਸਬੰਧੀ ਉਸਾਰੂ ਗੱਲਬਾਤ ਕੀਤੀ ਹੈ। ਸ੍ਰੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਲੰਘੇ ਸਾਲ 24 ਸਿੱਖ ਹੋਏ ਨਸਲੀ ਨਫ਼ਰਤ ਦਾ ਸ਼ਿਕਾਰ

ਅਮਰੀਕਾ ’ਚ ਲੰਘੇ ਸਾਲ 24 ਸਿੱਖ ਹੋਏ ਨਸਲੀ ਨਫ਼ਰਤ ਦਾ ਸ਼ਿਕਾਰ

ਵਾਸ਼ਿੰਗਟਨ – ਐੱਫਬੀਆਈ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2017 ਦੌਰਾਨ ਅਮਰੀਕਾ ’ਚ ਨਸਲੀ ਨਫਰਤ ਨਾਲ ਸਬੰਧਤ ਅਪਰਾਧ ਦੀਆਂ 8400 ਤੋਂ ਵੱਧ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ’ਚ 24 ਘਟਨਾਵਾਂ ਸਿੱਖਾਂ ਨਾਲ ਸਬੰਧਤ ਹਨ। ਐੱਫਬੀਆਈ ਨੇ ਇਹ ਰਿਪੋਰਟ ਅੱਜ ਜਾਰੀ ਕੀਤੀ ਹੈ। ਰਿਪੋਰਟ ਅਨੁਸਾਰ ਸਾਲ 2017 ਦੌਰਾਨ ਅਮਰੀਕਾ ’ਚ ਨਸਲੀ ਨਫਰਤ ਨਾਲ ਸਬੰਧਤ ਅਪਰਾਧ ਦੀਆਂ 8437 ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ’ਚੋਂ 24 ਸਿੱਖਾਂ ਨਾਲ, 15 ਹਿੰਦੂਆਂ ਨਾਲ ਤੇ 300 ਤੋਂ ਵੱਧ ਘਟਨਾਵਾਂ ਮੁਸਲਮਾਨਾਂ ਨਾਲ ਵਾਪਰੀਆਂ ਹਨ।…

VIA PUNJAB
ਅੱਗੇ ਪੜ੍ਹੋ

ਵ੍ਹਾਈਟ ਹਾਊਸ ‘ਚ ਟਰੰਪ ਨੇ ਮਨਾਏ ਦੀਵਾਲੀ ਦੇ ਜਸ਼ਨ

ਵ੍ਹਾਈਟ ਹਾਊਸ ‘ਚ ਟਰੰਪ ਨੇ ਮਨਾਏ ਦੀਵਾਲੀ ਦੇ ਜਸ਼ਨ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਹੁਤ ਸਨਮਾਨ ਕਰਦੇ ਹਨ ਅਤੇ ਜਲਦੀ ਹੀ ਉਨ੍ਹਾਂ ਨਾਲ ਗੱਲਬਾਤ ਕਰਨਗੇ। ਟਰੰਪ ਅਤੇ ਮੋਦੀ 30 ਨਵੰਬਰ ਅਤੇ ਇਕ ਦਸੰਬਰ ਨੂੰ ਅਰਜਨਟੀਨਾ ‘ਚ ਜੀ-20 ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ, ਜਿੱਥੇ ਇਨ੍ਹਾਂ ਦੋਹਾਂ ਵਿਚਕਾਰ ਬੈਠਕ ਹੋਣ ਦੀ ਸੰਭਾਵਨਾ ਹੈ। ਵ੍ਹਾਈਟ ਹਾਊਸ ਨੇ ਹਾਲਾਂਕਿ ਇਸ ਸਬੰਧ ‘ਚ ਹੁਣ ਤਕ ਕੋਈ ਘੋਸ਼ਣਾ ਨਹੀਂ ਕੀਤੀ ਹੈ। ਟਰੰਪ ਨੇ ਵ੍ਹਾਈਟ ਹਾਊਸ ‘ਚ ਦੀਵਾਲੀ ਦੇ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਚੋਣਾਂ ‘ਚ ਟਰੰਪ ਨੂੰ ਟੱਕਰ ਦੇ ਸਕਦੀ ਹੈ ਭਾਰਤੀ ਮੂਲ ਦੀ ਮਹਿਲਾ

ਰਾਸ਼ਟਰਪਤੀ ਚੋਣਾਂ ‘ਚ ਟਰੰਪ ਨੂੰ ਟੱਕਰ ਦੇ ਸਕਦੀ ਹੈ ਭਾਰਤੀ ਮੂਲ ਦੀ ਮਹਿਲਾ

ਵਾਸ਼ਿੰਗਟਨ – ਅਮਰੀਕੀ ਕਾਂਗਰਸ ‘ਚ ਪਹਿਲੀ ਹਿੰਦੂ ਸੰਸਦੀ ਮੈਂਬਰ ਤੁਲਸੀ ਗੱਬਾਰਡ 2020 ‘ਚ ਰਾਸ਼ਟਰਪਤੀ ਚੋਣਾਂ ਲੜਨ ‘ਤੇ ਵਿਚਾਰ ਕਰ ਰਹੀ ਹੈ। ਲਾਸ ਏਜੰਲਸ ਦੇ ਮੇਡਟ੍ਰਾਨਿਕ ਕਾਨਫਰੰਸ ‘ਚ ਸ਼ੁੱਕਰਵਾਰ ਨੂੰ ਭਾਰਤੀ-ਅਮਰੀਕੀ ਡਾਕਟਰ ਸੰਪਤ ਸ਼ਿਵਾਂਗੀ ਨੇ ਤੁਲਸੀ (37) ਦੀ ਜਾਣ-ਪਛਾਣ ਕਰਾਈ। ਸੰਪਤ ਨੇ ਕਿਹਾ ਕਿ ਤੁਲਸੀ 2020 ‘ਚ ਅਮਰੀਕਾ ਦੀ ਨਵੀਂ ਰਾਸ਼ਟਰਪਤੀ ਹੋ ਸਕਦੀ ਹੈ। ਤੁਲਸੀ ਦੇ ਸੰਖੇਪ ਬਿਆਨ ਤੋਂ ਬਾਅਦ ਲੋਕਾਂ ਨੇ ਖੜ੍ਹੇ ਹੋ ਕੇ ਉਸ ਦਾ ਸਵਾਗਤ ਕੀਤਾ। ਡੈਮੋਕ੍ਰੇਟ ਦੀ ਹਵਾਈ ਤੋਂ ਸੰਸਦ ਮੈਂਬਰੀ ਤੁਲਸੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤ ‘ਚ ਮੌਤ

ਅਮਰੀਕਾ ‘ਚ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤ ‘ਚ ਮੌਤ

ਮਾਛੀਵਾੜਾ – ਮਾਛੀਵਾੜਾ ਸ਼ਹਿਰ ਦੇ ਜੰਮਪਲ ਨੌਜਵਾਨ ਅਭੀ ਬਰਾੜ (21) ਜੋ ਕਿ ਅਮਰੀਕਾ ਵਿਖੇ ਪੜ੍ਹਾਈ ਲਈ ਗਿਆ ਸੀ, ਉਸ ਦੀ ਭੇਤਭਰੇ ਢੰਗ ਨਾਲ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ ਅਤੇ ਉਸ ਦੀ ਲਾਸ਼ ਪੁਲਸ ਨੂੰ ਕਾਰ ‘ਚੋਂ ਬਰਾਮਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਨਿਵਾਸੀ ਜਗਜੀਤ ਸਿੰਘ ਬਰਾੜ ਦਾ ਇਹ ਨੌਜਵਾਨ ਪੁੱਤਰ ਅਭੀ ਬਰਾੜ ਕਰੀਬ 5 ਸਾਲ ਪਹਿਲਾਂ ਅਮਰੀਕਾ ਵਿਖੇ ਪੜ੍ਹਨ ਲਈ ਗਿਆ ਸੀ ਅਤੇ ਉਹ ਉੱਥੇ ਮਿਸ਼ੀਗਨ ਯੂਨੀਵਰਸਿਟੀ ‘ਚ ਕ੍ਰਾਈਮ ਆਫ਼ ਜਸਟਿਸ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਲੋਂ ਆ ਰਹੇ ‘ਖਤਰੇ’ ਕਾਰਨ ਕੈਨੇਡਾ ਦੀ ਵਧੀ ਚਿੰਤਾ

ਅਮਰੀਕਾ ਵਲੋਂ ਆ ਰਹੇ ‘ਖਤਰੇ’ ਕਾਰਨ ਕੈਨੇਡਾ ਦੀ ਵਧੀ ਚਿੰਤਾ

ਬ੍ਰਿਟਿਸ਼ ਕੋਲੰਬੀਆ – ਅਮਰੀਕੀ ਸ਼ਹਿਰ ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਅੱਗ ਦਾ ਖਤਰਾ ਕੈਨੇਡਾ ਵੱਲ ਵਧ ਰਿਹਾ ਹੈ। ਇਸ ਜੰਗਲੀ ਅੱਗ ਦਾ ਨਾਂ ‘ਕੈਂਪ ਫਾਇਰ’ ਰੱਖਿਆ ਗਿਆ ਹੈ। ਅਮਰੀਕਾ ‘ਚ ਢਾਈ ਲੱਖ ਤੋਂ ਵਧੇਰੇ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ ਹਨ ਅਤੇ ਤਕਰੀਬਨ 29 ਲੋਕਾਂ ਦੀ ਇੱਥੇ ਮੌਤ ਹੋ ਚੁੱਕੀ ਹੈ। ਜੇਕਰ ਅੱਗ ‘ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾ ਸਕਿਆ ਤਾਂ ਇਹ ਕੈਨੇਡਾ ਨੂੰ ਵੀ ਆਪਣੇ ਸ਼ਿਕੰਜੇ ‘ਚ ਲੈ ਸਕਦੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਗੈਰ-ਕਾਨੂੰਨੀ ਦਾਖਲੇ ਕਾਰਨ ਜੇਲਾਂ ‘ਚ ਬੰਦ ਹਨ 2,382 ਭਾਰਤੀ

ਅਮਰੀਕਾ ਗੈਰ-ਕਾਨੂੰਨੀ ਦਾਖਲੇ ਕਾਰਨ ਜੇਲਾਂ ‘ਚ ਬੰਦ ਹਨ 2,382 ਭਾਰਤੀ

ਵਾਸ਼ਿੰਗਟਨ ਨਵੇਂ ਜਾਰੀ ਅੰਕੜਿਆਂ ਮੁਤਾਬਕ ਸ਼ਰਣ ਮੰਗਣ ਲਈ ਗੈਰ-ਕਾਨੂੰਨੀ ਰੂਪ ਨਾਲ ਸਰਹੱਦ ਪਾਰ ਕਰਕੇ ਅਮਰੀਕਾ ‘ਚ ਦਾਖਲ ਹੋਣ ਦੇ ਮਾਮਲੇ ‘ਚ ਵੱਖ-ਵੱਖ ਅਮਰੀਕੀ ਜੇਲਾਂ ‘ਚ ਤਕਰੀਬਨ 2400 ਭਾਰਤੀ ਬੰਦ ਹਨ। ਇਨ੍ਹਾਂ ਵਿਅਕਤੀਆਂ ‘ਚ ਵੱਡੀ ਗਿਣਤੀ ਪੰਜਾਬ ਤੋਂ ਆਉਣ ਵਾਲਿਆਂ ਦੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਭਾਰਤ ‘ਚ ਹਿੰਸਾ ਜਾਂ ਉਤਪੀੜਨ ਦੇ ਸ਼ਿਕਾਰ ਹਨ। ਸੂਚਨਾ ਅਧਿਕਾਰ ਦੇ ਤਹਿਤ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਨੇ ਜੋ ਸੂਚਨਾ ਹਾਸਿਲ ਕੀਤੀ ਹੈ, ਉਸ ਦੇ ਮੁਤਾਬਕ 2382 ਭਾਰਤੀ 86…

VIA PUNJAB
ਅੱਗੇ ਪੜ੍ਹੋ
1 142 143 144 145 146 192