ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਟਰੰਪ : ਅਮਰੀਕੀ ਸੈਨੇਟਰ

ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਟਰੰਪ : ਅਮਰੀਕੀ ਸੈਨੇਟਰ

ਵਾਸ਼ਿੰਗਟਨ – ਮੁਦਰਾ ਨੂੰ ਲੈ ਕੇ ਚੀਨ ਵੱਲੋਂ ਚੁੱਕੇ ਜਾ ਰਹੇ ਕਦਮਾਂ ‘ਤੇ ਚਿੰਤਾ ਜਤਾਉਂਦੇ ਹੋਏ ਅਮਰੀਕਾ ਦੇ ਇਕ ਉੱਚ ਸੈਨੇਟਰ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਚੀਨ ਨੂੰ ‘ਮੁਦਰਾ ‘ਚ ਹੇਰ-ਫੇਰ ਕਰਨ ਵਾਲਾ’ ਦੇਸ਼ ਐਲਾਨਣ ਦੀ ਅਪੀਲ ਕੀਤੀ ਹੈ। ਅਮਰੀਕੀ ਡਾਲਰ ਖਿਲਾਫ ਚੀਨੀ ਯੂਆਨ (ਚੀਨ ਦੀ ਕਰੰਸੀ) ਦੀ ਕੀਮਤ ਨੂੰ ਲੈ ਕੇ ਚਿੰਤਾ ਜਾਹਿਰ ਕਰਦੇ ਹੋਏ ਸੈਨੇਟਰ ਟੈਮੀ ਬਾਲਡਵਿਨ ਨੇ ਟਰੰਪ ਨੂੰ ਲਿਖੀ ਚਿੱਠੀ ‘ਚ ਆਖਿਆ ਕਿ ਜਦੋਂ ਤੋਂ ਕਾਰਾਂ ਨੂੰ ਲੈ ਕੇ ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ

ਸਾਊਦੀ ਅਰਬ ਖਸ਼ੋਗੀ ਗੁੰਮਸ਼ੁਦਗੀ ਮਾਮਲੇ ਦੀ ਜਾਂਚ ਲਈ ਸਹਿਮਤ: ਅਮਰੀਕਾ

ਸਾਊਦੀ ਅਰਬ ਖਸ਼ੋਗੀ ਗੁੰਮਸ਼ੁਦਗੀ ਮਾਮਲੇ ਦੀ ਜਾਂਚ ਲਈ ਸਹਿਮਤ: ਅਮਰੀਕਾ

ਰਿਆਧ – ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਅੱਜ ਸਾਊਦੀ ਅਰਬ ਦੇ ਸੁਲਤਾਨ ਸਲਮਾਨ ਨਾਲ ਗੱਲਬਾਤ ਕੀਤੀ ਤੇ ਖਾੜ੍ਹੀ ਮੁਲਕ ਕੋਲੋਂ ਸਾਊਦੀ ਮੂਲ ਦੇ ਅਮਰੀਕੀ ਪੱਤਰਕਾਰ ਜਮਾਲ ਖਸ਼ੋਗੀ ਦੀ ਗੁੰਮਸ਼ੁਦਗੀ ਸਬੰਧੀ ਕੁਝ ਸਵਾਲਾਂ ਦੇ ਜਵਾਬ ਮੰਗੇ। ਅਮਰੀਕਾ ਨੇ ਦਾਅਵਾ ਕੀਤਾ ਕਿ ਸਾਊਦੀ ਅਰਬ ਨੇ ਇਸ ਪੂਰੇ ਮਾਮਲੇ ਦੀ ‘ਬਾਰੀਕੀ’ ਨਾਲ ਜਾਂਚ ਕਰਾਉਣ ਦੀ ਸਹਿਮਤੀ ਦਿੱਤੀ ਹੈ। ਅਮਰੀਕਾ ਤੇ ਸਾਊਦੀ ਅਰਬ ਦਰਮਿਆਨ ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਅਮਰੀਕੀ ਮੀਡੀਆ ’ਚ ਅਜਿਹੀਆਂ ਰਿਪੋਰਟਾਂ ਹਨ ਕਿ…

VIA PUNJAB
ਅੱਗੇ ਪੜ੍ਹੋ

ਮੁਸ਼ੱਰਫ ਦਾ ਬਿਆਨ ਦਰਜ ਕਰਨ ਲਈ ਦੁਬਈ ‘ਚ ਉੱਚ ਪੱਧਰੀ ਕਮਿਸ਼ਨ ਦਾ ਗਠਨ

ਮੁਸ਼ੱਰਫ ਦਾ ਬਿਆਨ ਦਰਜ ਕਰਨ ਲਈ ਦੁਬਈ ‘ਚ ਉੱਚ ਪੱਧਰੀ ਕਮਿਸ਼ਨ ਦਾ ਗਠਨ

ਇਸਲਾਮਾਬਾਦ – ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਦੇਸ਼ਧ੍ਰੋਹ ਦੇ ਮਾਮਲੇ ਵਿਚ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਬਿਆਨ ਦੁਬਾਈ ਵਿਚ ਦਰਜ ਕਰਨ ਲਈ ਇਕ ਉੱਚ ਪੱਧਰੀ ਨਿਆਂਇਕ ਕਮਿਸ਼ਨ ਦਾ ਗਠਨ ਕਰਨ ਦਾ ਆਦੇਸ਼ ਦਿੱਤਾ। ਇਸ ਤੋਂ ਪਹਿਲਾਂ ਸਾਬਕਾ ਮਿਲਟਰੀ ਤਾਨਾਸ਼ਾਹ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ ਵਿਚ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। 75 ਸਾਲਾ ਰਿਟਾਇਰਡ ਜਨਰਲ ਪਰਵੇਜ਼ ਮੁਸ਼ੱਰਫ ਮਾਰਚ 2016 ਤੋਂ ਦੁਬਈ ਵਿਚ ਰਹਿ ਰਹੇ ਹਨ। ਉਨ੍ਹਾਂ ‘ਤੇ ਸਾਲ 2007 ਵਿਚ ਸੰਵਿਧਾਨ…

VIA PUNJAB
ਅੱਗੇ ਪੜ੍ਹੋ

ਚੀਨ ਨੇ ਵੀ ਅਮਰੀਕੀ ਚੋਣਾਂ ‘ਚ ਕੀਤੀ ਦਖਲਅੰਦਾਜ਼ੀ : ਟਰੰਪ

ਚੀਨ ਨੇ ਵੀ ਅਮਰੀਕੀ ਚੋਣਾਂ ‘ਚ ਕੀਤੀ ਦਖਲਅੰਦਾਜ਼ੀ : ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਸ਼ ਲਾਇਆ ਹੈ ਕਿ ਰੂਸ ਦੇ ਨਾਲ-ਨਾਲ ਚੀਨ ਨੇ ਵੀ 2016 ਦੀਆਂ ਰਾਸ਼ਟਰਪਤੀ ਚੋਣਾਂ ‘ਚ ਦਖਲਅੰਦਾਜ਼ੀ ਕੀਤੀ। ਪਿਛਲੇ ਮਹੀਨੇ ਨਿਊਯਾਰਕ ‘ਚ ਸੰਯੁਕਤ ਰਾਸ਼ਟਰ ਮਹਾਸਭਾ ਤੋਂ ਬਾਅਦ ਸੰਯੁਕਤ ਰਾਸ਼ਟਰ ਪ੍ਰੀਸ਼ਦ ਦੀ ਇਕ ਬੈਠਕ ਦੀ ਅਗਵਾਈ ਕਰਦੇ ਹੋਏ ਟਰੰਪ ਨੇ ਦੋਸ਼ ਲਾਇਆ ਸੀ ਕਿ ਚੀਨ ਨਵੰਬਰ 2018 (ਮਿੱਡ ਟਰਮ) ਦੀਆਂ ਚੋਣਾਂ ‘ਚ ਦਖਲਅੰਦਾਜ਼ੀ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ‘ਤੇ ਨਹੀਂ ਦੇਖਣਾ ਚਾਹੁੰਦਾ ਪਰ ਚੀਨ ਨੇ…

VIA PUNJAB
ਅੱਗੇ ਪੜ੍ਹੋ

ਵਿਵਾਦਾਂ ਵਿਚ ਫਸੇ ਬਿਲ ਕਲਿੰਟਨ ਦੇ ਹੱਕ ਵਿਚ ਨਿੱਤਰੀ ਹਿਲੇਰੀ ਕਲਿੰਟਨ

ਵਿਵਾਦਾਂ ਵਿਚ ਫਸੇ ਬਿਲ ਕਲਿੰਟਨ ਦੇ ਹੱਕ ਵਿਚ ਨਿੱਤਰੀ ਹਿਲੇਰੀ ਕਲਿੰਟਨ

ਨਿਊਯਾਰਕ – ਮੋਨਿਕਾ ਲੇਵਿੰਸਕੀ ਨਾਲ ਰਿਸ਼ਤੇ ਜਗ ਜਾਹਰ ਹੋਣ ‘ਤੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਦਾ ਅਸਤੀਫਾ ਨਾ ਦੇਣ ਦਾ ਫੈਸਲਾ ਸਹੀ ਸੀ। ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਅਤੇ ਬਿਲ ਕਲਿੰਟਨ ਦੀ ਪਤਨੀ ਨੇ ਪਤੀ ਦਾ ਬਚਾਅ ਕਰਦੇ ਹੋਏ ਇਕ ਇੰਟਰਵਿਊ ਦੌਰਾਨ ਇਹ ਕਿਹਾ। ਹਿਲੇਰੀ ਨੇ ਕਿਹਾ ਕਿ ਮੋਨਿਕਾ ਨਾਲ ਬਿਲ ਕਲਿੰਟਨ ਦਾ ਅਫੇਅਰ ਕਰਨਾ ਸੱਤਾ ਦਾ ਗਲਤ ਇਸਤੇਮਾਲ ਨਹੀਂ ਹੈ, ਇਸ ਲਈ ਅਸਤੀਫਾ ਨਾ ਦੇਣ ਦਾ ਫੈਸਲਾ ਸਹੀ ਸੀ। ਬਿਲ ਕਲਿੰਟਨ ਅਤੇ ਮੋਨਿਕਾ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਦੱਖਣੀ ਏਸ਼ੀਆ ਵਿੱਚ ਰਣਨੀਤਕ ਸਥਿਰਤਾ ਖਤਰੇ ਵਿਚ ਪਾਈ: ਅਲਵੀ

ਭਾਰਤ ਨੇ ਦੱਖਣੀ ਏਸ਼ੀਆ ਵਿੱਚ ਰਣਨੀਤਕ ਸਥਿਰਤਾ ਖਤਰੇ ਵਿਚ ਪਾਈ: ਅਲਵੀ

ਇਸਲਾਮਾਬਾਦ – ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਕਿਹਾ ਹੈ ਕਿ ਭਾਰਤ ਦੇ ਹਮਲਾਵਰ ਰੁਖ ਅਤੇ ਮਾਰੂ ਹਥਿਆਰਾਂ ਦੀ ਸ਼ਮੂਲੀਅਤ ਨਾਲ ਦੱਖਣੀ ਏਸ਼ੀਆ ’ਚ ਰਣਨੀਤਕ ਸਥਿਰਤਾ ਖਤਰੇ ’ਚ ਪੈ ਗਈ ਹੈ। ਰੇਡੀਓ ਪਾਕਿਸਤਾਨ ਮੁਤਾਬਕ ਅਲਵੀ ਨੇ ਕਿਹਾ ਕਿ ਕਿਸੇ ਨੂੰ ਵੀ ਪਾਕਿਸਤਾਨ ਦੀ ਇਲਾਕਾਈ ਅਖੰਡਤਾ ਅਤੇ ਖੁਦਮੁਖਤਿਆਰੀ ਦੀ ਰਾਖੀ ਦੀ ਸਮਰੱਥਾ ’ਤੇ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਮੁਲਕਾਂ ਵੱਲੋਂ ਪਰਮਾਣੂ ਤਕਨਾਲੋਜੀ ਅਤੇ ਅਤਿ ਆਧੁਨਿਕ ਪ੍ਰਣਾਲੀਆਂ ਗੁਆਂਢੀ ਮੁਲਕ ਨੂੰ ਦੇ ਕੇ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਆਰਥਿਕ ਲਾਂਘੇ ਨਾਲ ਸਬੰਧਤ ਕਰਜ਼ੇ ਦੇ ਵੇਰਵੇ ਸਾਂਝੇ ਕਰਨ ਲਈ ਤਿਆਰ

ਪਾਕਿਸਤਾਨ ਆਰਥਿਕ ਲਾਂਘੇ ਨਾਲ ਸਬੰਧਤ ਕਰਜ਼ੇ ਦੇ ਵੇਰਵੇ ਸਾਂਝੇ ਕਰਨ ਲਈ ਤਿਆਰ

ਇਸਲਾਮਾਬਾਦ – ਚੀਨ-ਪਾਕਿਸਤਾਨ ਆਰਥਿਕ ਲਾਂਘੇ (ਸੀਪੀਈਸੀ) ਨਾਲ ਸਬੰਧਤ ਕਰਜ਼ੇ ਦੇ ਵੇਰਵੇ ਪਾਕਿਸਤਾਨ ਕੌਮਾਂਤਰੀ ਮੁਦਰਾ ਫੰਡ (ਆਈਐਮਐਫ) ਨਾਲ ਸਾਂਝੇ ਕਰਨ ਲਈ ਤਿਆਰ ਹੈ। ਅਮਰੀਕਾ ਵੱਲੋਂ ਪਾਕਿਸਤਾਨ ਦੇ ਮੌਜੂਦਾ ਆਰਥਿਕ ਸੰਕਟ ਲਈ ਪ੍ਰਾਜੈਕਟ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਦੋਸ਼ਾਂ ਨੂੰ ਨਕਾਰਦਿਆਂ ਵਿੱਤ ਮੰਤਰੀ ਅਸਦ ਉਮਰ ਨੇ ਕਿਹਾ ਕਿ ਉਨ੍ਹਾਂ ਆਈਐਮਐਫ ਦੀ ਮੈਨੇਜਿੰਗ ਡਾਇਰੈਕਟਰ ਕ੍ਰਿਸਟੀਨ ਲਗਾਰਡ ਨਾਲ ਮਿਲ ਕੇ ਪਾਕਿਸਤਾਨ ਲਈ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਇੰਡੋਨੇਸ਼ੀਆ ਤੋਂ ਪਰਤੇ ਅਸਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਈਐਮਐਫ…

VIA PUNJAB
ਅੱਗੇ ਪੜ੍ਹੋ

ਅਮਰੀਕਾ ਗ੍ਰੀਨ ਕਾਰਡ ‘ਚ ਪ੍ਰਸਤਾਵਿਤ ਤਬਦੀਲੀ ਦਾ ਏਸ਼ੀਆਈ ਭਾਈਚਾਰੇ ਨੇ ਕੀਤਾ ਵਿਰੋਧ

ਅਮਰੀਕਾ ਗ੍ਰੀਨ ਕਾਰਡ ‘ਚ ਪ੍ਰਸਤਾਵਿਤ ਤਬਦੀਲੀ ਦਾ ਏਸ਼ੀਆਈ ਭਾਈਚਾਰੇ ਨੇ ਕੀਤਾ ਵਿਰੋਧ

ਵਾਸ਼ਿੰਗਟਨ – ਅਮਰੀਕਾ ਵਿਚ ਦੱਖਣੀ ਏਸ਼ੀਆਈ ਭਾਈਚਾਰੇ ਦੇ ਲੋਕਾਂ ਨੇ ‘ਸਰਕਾਰੀ ਮਦਦ’ ਦੀ ਪਰਿਭਾਸ਼ਾ ਵਿਚ ਤਬਦੀਲੀ ਕਰਨ ਦੇ ਟਰੰਪ ਪ੍ਰਸ਼ਾਸਨ ਦੇ ਪ੍ਰਸਤਾਵ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਕਦਮ ਦਾ ਨਵੇਂ ਲੀਗਲ ਇਮੀਗ੍ਰੈਂਟਾਂ ਖਾਸ ਤੌਰ ‘ਤੇ ਦੱਖਣੀ ਏਸ਼ੀਆ ਤੋਂ ਆਉਣ ਵਾਲੇ ਲੋਕਾਂ ‘ਤੇ ਬੁਰਾ ਅਸਰ ਪਵੇਗਾ। ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ (ਡੀ.ਐੱਚ.ਐੱਸ.) ਵੱਲੋਂ ਪੇਸ਼ ਪ੍ਰਸਤਾਵ ਮੁਤਾਬਕ ‘ਸਰਕਾਰੀ ਮਦਦ’ ਦੀ ਪਰਿਭਾਸ਼ਾ ਵਿਚ ਕਿਸੇ ਪ੍ਰਵਾਸੀ ਨੂੰ ਉਦੋਂ ਸ਼ਾਮਲ ਕੀਤਾ ਜਾਵੇਗਾ, ਜਦੋਂ ਉਹ ਇਕ…

VIA PUNJAB
ਅੱਗੇ ਪੜ੍ਹੋ

ਮੈਟਿਸ ਛੱਡ ਸਕਦੇ ਹਨ ਰੱਖਿਆ ਮੰਤਰੀ ਦਾ ਅਹੁਦਾ : ਟਰੰਪ

ਮੈਟਿਸ ਛੱਡ ਸਕਦੇ ਹਨ ਰੱਖਿਆ ਮੰਤਰੀ ਦਾ ਅਹੁਦਾ : ਟਰੰਪ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਪ੍ਰਸਾਰਿਤ ਹੋਏ ਇਕ ਇੰਟਰਵਿਊ ‘ਚ ਰੱਖਿਆ ਮੰਤਰੀ ਜਿਮ ਮੈਟਿਸ ਨੂੰ ‘ਡੈਮੋਕ੍ਰੇਟ ਵਾਂਗ’ ਦੱਸਦੇ ਹੋਏ ਕਿਹਾ ਕਿ ਉਹ ਆਪਣਾ ਅਹੁਦਾ ਛੱਡ ਸਕਦੇ ਹਨ। ਇਕ ਪੱਤਰਕਾਰ ਏਜੰਸੀ ਨੂੰ ਐਤਵਾਰ ਨੂੰ ਦਿੱਤੇ ਇੰਟਰਵਿਊ ‘ਚ ਟਰੰਪ ਤੋਂ ਪੁੱਛਿਆ ਗਿਆ ਕਿ ਕੀ ਉਹ ਚਾਹੁੰਦੇ ਹਨ ਕਿ ਮੈਟਿਸ ਅਹੁਦਾ ਛੱਡ ਦੇਣ। ਇਸ ‘ਤੇ ਟਰੰਪ ਨੇ ਕਿਹਾ, ”ਅਜਿਹਾ ਹੋ ਸਕਦਾ ਹੈ ਕਿ ਉਹ ਛੱਡ ਦੇਣ। ਜੇਕਰ ਤੁਸੀਂ ਸੱਚ ਜਾਨਣਾ ਚਾਹੁੰਦੇ ਹੋ ਤਾਂ…

VIA PUNJAB
ਅੱਗੇ ਪੜ੍ਹੋ

ਇਰਾਨ ’ਚ ਤਖ਼ਤਾ ਪਲਟਣਾ ਚਾਹੁੰਦੈ ਅਮਰੀਕਾ: ਰੂਹਾਨੀ

ਇਰਾਨ ’ਚ ਤਖ਼ਤਾ ਪਲਟਣਾ ਚਾਹੁੰਦੈ ਅਮਰੀਕਾ: ਰੂਹਾਨੀ

ਤਹਿਰਾਨ – ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦਾ ਕਹਿਣਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਚਾਹੁੰਦੇ ਹਨ ਕਿ ਇਰਾਨ ਵਿੱਚ ਹਕੂਮਤੀ ਤਬਦੀਲੀ ਹੋਵੇ। ਇਹ ਜਾਣਕਾਰੀ ਉਨ੍ਹਾਂ ਨੇ ਇਥੇ ਐਤਵਾਰ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਦਹਾਕਿਆਂ ਤੋਂ ਕਦੇ ਵੀ ਅਮਰੀਕੀ ਪ੍ਰਸ਼ਾਸਨ ਨੇ ਇਸਲਾਮਿਕ ਗਣਰਾਜ ਨਾਲ ਇੰਨੀ ਈਰਖਾ ਨਹੀਂ ਕੀਤੀ ਜਿੰਨੀ ਹੁਣ ਦੇ ਅਮਰੀਕੀ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ। ਪਰਮਾਣੂ ਪ੍ਰੋਗਰਾਮ ਤਹਿਤ ਕੀਤੇ ਦੁਵੱਲੇ ਸਮਝੌਤੇ ਤੋਂ ਮਈ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ…

VIA PUNJAB
ਅੱਗੇ ਪੜ੍ਹੋ
1 152 153 154 155 156 192