ਪਾਕਿ ਨੇ ਨਹੀਂ ਚੁੱਕੇ ਅੱਤਵਾਦੀ ਸੰਗਠਨਾਂ ਖਿਲਾਫ ਕਦਮ : ਅਮਰੀਕਾ

ਪਾਕਿ ਨੇ ਨਹੀਂ ਚੁੱਕੇ ਅੱਤਵਾਦੀ ਸੰਗਠਨਾਂ ਖਿਲਾਫ ਕਦਮ : ਅਮਰੀਕਾ

ਵਾਸ਼ਿੰਗਟਨ – ਅਮਰੀਕਾ ਨੇ ਆਖਿਆ ਹੈ ਕਿ ਜੈਸ਼-ਏ-ਮੁਹੰਮਦ ਅਤੇ ਲਕਸ਼ਰ-ਏ-ਤੋਇਬਾ ਜਿਹੇ ਅੱਤਵਾਦੀ ਸੰਗਠਨ ਹੁਣ ਵੀ ਖੇਤਰੀ ਖਤਰਾ ਬਣੇ ਹੋਏ ਹਨ ਅਤੇ ਪਾਕਿਸਤਾਨ ਨੇ 2017 ‘ਚ ਅੱਤਵਾਦ ‘ਤੇ ਅਮਰੀਕੀ ਚਿੰਤਾ ਦੇ ਹੱਲ ਲਈ ਸਹੀ ਕਦਮ ਨਹੀਂ ਚੁੱਕੇ। ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਸਾਲ 2017 ਲਈ ਅੱਤਵਾਦ ‘ਤੇ ਆਪਣੀ ਸਾਲਾਨਾ ਰਿਪੋਰਟ ‘ਚ ਕਿਹਾ ਹੈ ਕਿ ਉਂਝ ਤਾਂ ਅਫਗਾਨਿਸਤਾਨ ਅਤੇ ਪਾਕਿਸਤਾਨ ‘ਚ ਅਲਕਾਇਦਾ ਕਾਫੀ ਕਮਜ਼ੋਰ ਹੋਇਆ ਪਰ ਭਾਰਤੀ ਉਪ-ਮਹਾਦੀਪ ‘ਚ ਉਸ ਦੇ ਖੇਤਰੀ ਸੰਗਠਨ ਦੂਰ ਸਥਿਤ ਥਾਂਵਾਂ ‘ਤੇ…

VIA PUNJAB
ਅੱਗੇ ਪੜ੍ਹੋ

ਮੁੜ ਸੱਤਾਧਾਰੀ ਪਾਰਟੀ ਦੇ ਨੇਤਾ ਬਣੇ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ

ਮੁੜ ਸੱਤਾਧਾਰੀ ਪਾਰਟੀ ਦੇ ਨੇਤਾ ਬਣੇ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ

ਟੋਕਿਓ – ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਇਕ ਵਾਰ ਫਿਰ ਸੱਤਾਧਾਰੀ ਪਾਰਟੀ ਦੇ ਨੇਤਾ ਵਜੋਂ ਚੁਣਿਆ ਗਿਆ ਹੈ| ਜਾਣਕਾਰੀ ਲਈ ਦੱਸ ਦੇਈਏ ਕਿ ਸ਼ਿੰਜੋ ਆਬੇ ਜਪਾਨ ਦੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ|

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਪੰਜਾਬੀ ਮੂਲ ਦੇ ਵਿਅਕਤੀ ਨੇ ਕੀਤੀ ਧੋਖਾਧੜੀ

ਅਮਰੀਕਾ ‘ਚ ਪੰਜਾਬੀ ਮੂਲ ਦੇ ਵਿਅਕਤੀ ਨੇ ਕੀਤੀ ਧੋਖਾਧੜੀ

ਨਿਊਯਾਰਕ – ਅਮਰੀਕਾ ‘ਚ ਇਕ ਪੰਜਾਬੀ ਮੂਲ ਦੇ ਵਿਅਕਤੀ ਨੇ ਝੂਠ ਬੋਲ ਕੇ ਕਰੋੜਾਂ ਰੁਪਿਆਂ ਦੀ ਧੋਖਾਧੜੀ ਕੀਤੀ ਹੈ। ਉਸ ਨੇ ਆਪਣੇ ਸਾਰੇ ਦੋਸ਼ਾਂ ਨੂੰ ਕਬੂਲ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਉਸ ਨੇ ਅਮਰੀਕਾ ‘ਚ ਰਹਿੰਦੇ ਵਿਦੇਸ਼ੀਆਂ ਨੂੰ ਜੋ ਕਿ ਅਮਰੀਕਾ ਦਾ ਵੀਜ਼ਾ ਲੈਣ ਲਈ ਕੋਸ਼ਿਸ਼ਾਂ ਕਰ ਰਹੇ ਹਨ, ਨੂੰ ਆਪਣਾ ਸ਼ਿਕਾਰ ਬਣਾਇਆ। 51 ਸਾਲਾ ਕੰਵਰ ਸਰਬਜੀਤ ਸਿੰਘ ਅਮਰੀਕਾ ਦਾ ਨਿਵਾਸੀ ਹੈ ਅਤੇ ਉਸ ਨੇ ਫੇਸਬੁੱਕ ਅਤੇ ਵਟਸਐਪ ‘ਤੇ ਆਪਣੇ ਆਪ ਨੂੰ ਅਮਰੀਕੀ ਵਿਭਾਗ…

VIA PUNJAB
ਅੱਗੇ ਪੜ੍ਹੋ

ਜੱਜ ਕੈਵਨਾਗ ‘ਤੇ ਡੈਮੋਕ੍ਰੇਟਾਂ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ : ਟਰੰਪ

ਜੱਜ ਕੈਵਨਾਗ ‘ਤੇ ਡੈਮੋਕ੍ਰੇਟਾਂ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ : ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੁਪਰੀਮ ਕੋਰਟ ‘ਚ ਜੱਜ ਦੇ ਅਹੁਦੇ ਲਈ ਨਾਮਜ਼ਦ ਕੀਤੇ ਗਏ ਬ੍ਰੇਟ ਕੈਵਨਾਗ ‘ਤੇ ਲੱਗੇ ਜਿਨਸੀ ਸੋਸ਼ਣ ਦੇ ਦੋਸ਼ਾਂ ‘ਤੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਰਾਜਨੀਤਕ ਫਾਇਦੇ ਚੁੱਕਣ ਨੂੰ ਲੈ ਕੇ ਵਿਰੋਧੀ ਧਿਰ ਦੀ ਡੈਮੋਕ੍ਰੇਟਿਕ ਪਾਰਟੀ ਦੀ ਨਿੰਦਾ ਕਰਦੇ ਹੋਏ ਆਖਿਆ ਕਿ ਜੱਜ ਕੈਵਨਾਗ ਨਾਲ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ। ਕ੍ਰਿਸਟੀਨ ਫੋਰਡ ਨਾਂ ਦੀ ਇਕ ਪ੍ਰੋਫੈਸਰ ਨੇ ਕੈਵਨਾਗ ‘ਤੇ ਜਿਨਸੀ ਸੋਸ਼ਣ ਦਾ ਦੋਸ਼ ਲਾਉਂਦੇ ਹੋਏ ਕਿਹਾ,…

VIA PUNJAB
ਅੱਗੇ ਪੜ੍ਹੋ

ਭਾਰਤ ਆਉਣ ਵਾਲੇ ਅਮਰੀਕੀ ਰੱਖਿਆ ਮੰਤਰੀ ਮੈਟਿਸ ਨੂੰ ਅਹੁਦੇ ਤੋਂ ਹਟਾ ਸਕਦੇ ਹਨ ਟਰੰਪ

ਭਾਰਤ ਆਉਣ ਵਾਲੇ ਅਮਰੀਕੀ ਰੱਖਿਆ ਮੰਤਰੀ ਮੈਟਿਸ ਨੂੰ ਅਹੁਦੇ ਤੋਂ ਹਟਾ ਸਕਦੇ ਹਨ ਟਰੰਪ

ਵਾਸ਼ਿੰਗਟਨ – ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਸ ਨੇ ਉਨ੍ਹਾਂ ਸੰਭਾਵਨਾਵਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ ਜਿਸ ‘ਚ ਕਿਹਾ ਗਿਆ ਸੀ ਕਿ ਮੈਟਿਸ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੂੰ ਆਉਣ ਵਾਲੇ ਕੁਝ ਦਿਨਾਂ ‘ਚ ਅਲਵੀਦਾ ਕਹਿ ਸਕਦੇ ਹਨ। ਮੈਟਿਸ ਨੇ ਇਸ ਦਾ ਜਵਾਬ ਦਿੰਦੇ ਹੋਏ ਆਖਿਆ, ‘ਮੈਂ ਅਜਿਹੀਆਂ ਗੱਲਾਂ ਨੂੰ ਵੀ ਗੰਭੀਰਤਾ ਨਾਲ ਨਹੀਂ ਲੈਂਦਾ।’ ਪਿਛਲੇ ਦਿਨੀਂ ਖਬਰਾਂ ਆਈਆਂ ਸਨ ਕਿ ਮੈਟਿਸ ਅਤੇ ਟਰੰਪ ਵਿਚਾਲੇ ਆਪਸੀ ਸੰਬੰਧ ਠੀਕ ਨਹੀਂ ਹਨ ਅਤੇ ਕੁਝ ਦਿਨਾਂ ਬਾਅਦ…

VIA PUNJAB
ਅੱਗੇ ਪੜ੍ਹੋ

ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗਿ੍ਫ਼ਤਾਰ

ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗਿ੍ਫ਼ਤਾਰ

ਕੁਆਲਾਲੰਪੁਰ – ਮਲੇਸ਼ੀਆ ਦੀ ਭਿ੍ਸ਼ਟਾਚਾਰ ਵਿਰੋਧੀ ਏਜੰਸੀ ਨੇ ਸਰਕਾਰ ਦੇ ਨਿਵੇਸ਼ ਫੰਡ ’ਚ ਲੱਖਾਂ ਡਾਲਰ ਦਾ ਗਬਨ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਪ੍ਰਧਾਨ ਮੰਤਰੀ ਨਜੀਬ ਰਜ਼ਾਕ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਨੂੰ ਅਦਾਲਤ ’ਚ ਹੋਰਨਾਂ ਦੋਸ਼ਾਂ ਦਾ ਵੀ ਸਾਹਮਣਾ ਕਰਨਾ ਪਵੇਗਾ। ਏਜੰਸੀ ਨੇ ਦੱਸਿਆ ਕਿ ਨਜੀਬ ਨੂੰ ਉਨ੍ਹਾਂ ਦੇ ਦਫ਼ਤਰ ’ਚੋਂ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਵੀਰਵਾਰ ਨੂੰ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਨਜੀਬ ’ਤੇ ਅਪਰਾਧਿਕ ਵਿਸ਼ਵਾਸਘਾਤ, ਭਿ੍ਸ਼ਟਾਚਾਰ ਅਤੇ…

VIA PUNJAB
ਅੱਗੇ ਪੜ੍ਹੋ

ਭ੍ਰਿਸ਼ਟਾਚਾਰ ਦੇ ਕੇਸ ’ਚ ਨਵਾਜ਼, ਮਰੀਅਮ ਤੇ ਜਵਾਈ ਦੀਆਂ ਸਜ਼ਾਵਾਂ ਮੁਲਤਵੀ

ਭ੍ਰਿਸ਼ਟਾਚਾਰ ਦੇ ਕੇਸ ’ਚ ਨਵਾਜ਼, ਮਰੀਅਮ ਤੇ ਜਵਾਈ ਦੀਆਂ ਸਜ਼ਾਵਾਂ ਮੁਲਤਵੀ

ਇਸਲਾਮਾਬਾਦ – ਇਕ ਪਾਕਿਸਤਾਨੀ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਤੇ ਜਵਾਈ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਸੁਣਾਈਆਂ ਸਜ਼ਾਵਾਂ ਮੁਲਤਵੀ ਕਰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਇਸਲਾਮਾਬਾਦ ਹਾਈ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ 68 ਸਾਲਾ ਸ਼ਰੀਫ਼, ਧੀ ਮਰੀਅਮ ਤੇ ਜਵਾਈ ਕੈਪਟਨ (ਸੇਵਾਮੁਕਤ) ਮੁਹੰਮਦ ਸਫ਼ਦਰ ਵੱਲੋਂ ਲੰਡਨ ਵਿੱਚ ਲਗਜ਼ਰੀ ਫਲੈਟ ਖਰੀਦਣ ਨਾਲ ਸਬੰਧਤ ਕੇਸਾਂ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦੇਣ ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਰੋਹਿੰਗਿਆ ਲਈ ਬੰਗਲਾਦੇਸ਼ ਨੂੰ ਭੇਜੀ ਰਾਹਤ ਸਮੱਗਰੀ

ਭਾਰਤ ਨੇ ਰੋਹਿੰਗਿਆ ਲਈ ਬੰਗਲਾਦੇਸ਼ ਨੂੰ ਭੇਜੀ ਰਾਹਤ ਸਮੱਗਰੀ

ਢਾਕਾ – ਭਾਰਤ ਨੇ ਹਿੰਸਾ ਕਾਰਨ ਮਿਆਂਮਾਰ ਛੱਡ ਕੇ ਬੰਗਲਾਦੇਸ਼ ਵਿੱਚ ਸ਼ਰਨਾਰਥੀ ਕੈਂਪਾਂ ਵਿੱਚ ਠਹਿਰੇ ਰੋਹਿੰਗਿਆ ਮੁਸਲਮਾਨ ਸ਼ਰਨਾਰਥੀਆਂ ਲਈ ਬੀਤੇ ਦਿਨੀਂ ਬੰਗਲਾਦੇਸ਼ ਨੂੰ 11 ਲੱਖ ਲੀਟਰ ਤੋਂ ਵਧ ਕੈਰੋਸਿਨ ਤੇਲ ਤੇ 20,000 ਸਟੋਰ ਸਣੇ ਰਾਹਤ ਸਮੱਗਰੀ ਦਿੱਤੀ| ਮਿਆਂਮਾਰ ਤੋਂ ਵੱਡੇ ਪੱਧਰ ਉਤੇ ਰੋਹਿੰਗਿਆਵਾਂ ਦੇ ਆਉਣ ਕਾਰਨ ਮੁਸ਼ਕਿਲ ਸਥਿਤੀ ਵਿੱਚ ਫੱਸੇ ਬੰਗਲਾਦੇਸ਼ ਨੇ ਅੰਤਰਰਾਸ਼ਟਰੀ ਭਾਈਚਾਰੇ ਨਾਲ ਦਖਲ ਅੰਦਾਜੀ ਕਰਨ ਤੇ ਮਿਆਂਮਾਰ ਉਤੇ ਇਸ ਮੁੱਦੇ ਦਾ ਹੱਲ ਕਰਨ ਲਈ ਦਬਾਅ ਪਾਉਣ ਦਾ ਸੱਦਾ ਦਿੱਤਾ ਹੈ| ਪਿਛਲੇ ਸਾਲ…

VIA PUNJAB
ਅੱਗੇ ਪੜ੍ਹੋ

ਬ੍ਰੈਗਜ਼ਿਟ ‘ਤੇ ਫਿਰ ਤੋਂ ਰਾਇਸ਼ੁਮਾਰੀ ਕਰਵਾਉਣ ਦੀ ਲੋੜ: ਸਾਦਿਕ ਖਾਨ

ਬ੍ਰੈਗਜ਼ਿਟ ‘ਤੇ ਫਿਰ ਤੋਂ ਰਾਇਸ਼ੁਮਾਰੀ ਕਰਵਾਉਣ ਦੀ ਲੋੜ: ਸਾਦਿਕ ਖਾਨ

ਲੰਡਨ – ਲੰਡਨ ਦੇ ਮੇਅਰ ਸਾਦਿਕ ਖਾਨ ਨੇ ਬ੍ਰੈਗਜ਼ਿਟ ਨੂੰ ਲੈ ਕੇ ਫਿਰ ਤੋਂ ਰਾਇਸ਼ੁਮਾਰੀ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ 28 ਮੈਂਬਰੀ ਯੂਰਪੀ ਯੂਨੀਅਨ ਤੋਂ ਵੱਖ ਹੋਣ ਵਾਲੇ ਸਮਝੌਤੇ ‘ਤੇ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਸਰਕਾਰ ਦੇ ਵਿਵਹਾਰ ਦੀ ਨਿੰਦਾ ਕੀਤੀ ਹੈ। ਪਾਕਿਸਤਾਨੀ ਮੂਲ ਦੇ ਲੇਬਰ ਪਾਰਟੀ ਦੇ ਨੇਤਾ ਨੇ ਇਕ ਅਖਬਾਰ ‘ਚ ਆਪਣੇ ਲੇਖ ‘ਚ ਲਿਖਿਆ,”ਮੁੜ ਰਾਇਸ਼ੁਮਾਰੀ ਕਰਵਾ ਕੇ ਜਨਤਾ ਦਾ ਵਿਚਾਰ ਜਾਨਣਾ ਚਾਹੀਦਾ ਹੈ ਕਿ ਉਹ ਸਰਕਾਰ ਵਲੋਂ ਕਿਸੇ ਸਮਝੌਤੇ ਦੇ ਤਹਿਤ…

VIA PUNJAB
ਅੱਗੇ ਪੜ੍ਹੋ

ਭੂਮੱਧ ਸਾਗਰ ਦੇ ਉਪਰੋਂ ਲੰਘ ਰਿਹਾ ਰੂਸੀ ਫੌਜ ਦਾ ਜਹਾਜ਼ ਲਾਪਤਾ

ਭੂਮੱਧ ਸਾਗਰ ਦੇ ਉਪਰੋਂ ਲੰਘ ਰਿਹਾ ਰੂਸੀ ਫੌਜ ਦਾ ਜਹਾਜ਼ ਲਾਪਤਾ

ਮਾਸਕੋ – ਰੂਸ ਦੀ ਫੌਜ ਨੇ ਕਿਹਾ ਹੈ ਕਿ ਉਸ ਦਾ ਇਕ ਜਹਾਜ਼ ਸੀਰੀਆ ਦੇ ਭੂਮੱਧ ਸਾਗਰ ਤੱਟ ਦੇ ਉਪਰੋਂ ਲਾਪਤਾ ਹੋ ਗਿਆ| ਇਸ ਵਿਚ 14 ਵਿਅਕਤੀ ਸਵਾਰ ਸਨ| ਰੂਸ ਦੇ ਰੱਖਿਆ ਮੰਤਰਾਲੇ ਨੇ ਅੱਜ ਇਕ ਬਿਆਨ ਵਿਚ ਕਿਹਾ ਕਿ ਬੀਤੇ ਦਿਨੀਂ ਲਤਾਕੀਆ ਤੋਂ ਰੂਸ ਦੇ ਹਵਾਈ ਫੌਜ ਠਿਕਾਣੇ ਉਤੇ ਪਰਤ ਰਿਹਾ ਇਕ ਜਹਾਜ਼ ਤੱਟ ਤੋਂ 35 ਕਿਲੋਮੀਟਰ ਦੂਰ ਰਡਾਰ ਤੋਂ ਗਾਇਬ ਹੋ ਗਿਆ| ਰੂਸੀ ਫੌਜ ਨੇ ਕਿਹਾ ਕਿ ਜਹਾਜ਼ ਉਸ ਦੌਰਾਨ ਲਾਪਤਾ ਹੋਇਆ ਜਦੋਂ…

VIA PUNJAB
ਅੱਗੇ ਪੜ੍ਹੋ
1 160 161 162 163 164 192