ਲਾਦੇਨ ਨੂੰ ਮਾਰਨ ਵਾਲੀ ਟੀਮ ਵਿੱਚ ਸ਼ਾਮਲ ਵਿਲੀਅਮ ਨੇ ਕੀਤੀ ਟਰੰਪ ਦੀ ਆਲੋਚਨਾ

ਲਾਦੇਨ ਨੂੰ ਮਾਰਨ ਵਾਲੀ ਟੀਮ ਵਿੱਚ ਸ਼ਾਮਲ ਵਿਲੀਅਮ ਨੇ ਕੀਤੀ ਟਰੰਪ ਦੀ ਆਲੋਚਨਾ

ਵਾਸ਼ਿੰਗਟਨ – ਅੱਤਵਾਦੀ ਓਸਾਮਾ ਬਿਨ ਲਾਦੇਨ ਨੂੰ ਮਾਰਨ ਲਈ ਜਿਸ ਅਮਰੀਕੀ ਨੌਸੈਨਾ ਸੀਲ ਨੇ ਛਾਪਾ ਮਾਰਿਆ ਸੀ, ਉਸ ਦੇ ਕਮਾਂਡਰ ਵਿਲੀਅਮ ਮੈਕਰਾਵੇਨ ਨੇ ਸੀ. ਆਈ. ਏ. ਦੇ ਸਾਬਕਾ ਮੁਖੀ ਜਾਨ ਬ੍ਰੇਨਨ ਦੀ ਸੁਰੱਖਿਆ ਮਨਜ਼ੂਰੀ ਹਟਾਉਣ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਆਲੋਚਨਾ ਕੀਤੀ ਹੈ| ਟਰੰਪ ਦੇ ਇਸ ਫੈਸਲੇ ਨਾਲ ਗੁੱਸੇ ਵਿੱਚ ਆਏ ਮੈਕਰਾਵੇਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਵੀ ਸੁਰੱਖਿਆ ਮਨਜ਼ੂਰੀ ਖਤਮ ਕੀਤੀ ਜਾਵੇ| ਨੌਸੈਨਾ ਦੇ ਰਿਟਾਇਰਡ ਐਡਮਿਰਲ ਨੇ ਇਕ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ

ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ

ਇਸਲਾਮਾਬਾਦ – ਪਾਕਿਸਤਾਨ ਨੈਸ਼ਨਲ ਅਸੈਂਬਲੀ ’ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ।ਨੈਸ਼ਨਲ ਅਸੈਂਬਲੀ ‘ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ।ਦੂਜੇ ਪਾਸੇ ਪਾਕਿਸਤਾਨ ਮੁਸਲਿਮ ਲੀਗ-ਨਵਾਜ ਮੁਖੀ ਸ਼ਾਹਬਾਜ਼ ਸ਼ਰੀਫ਼ ਨੂੰ 96 ਵੋਟਾਂ ਮਿਲੀਆਂ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਇਮਰਾਨ ਖਾਨ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ. ਐਲ.-ਐਨ.) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੇ ਨਾਮਜ਼ਦਗੀ ਦਾਇਰ ਕੀਤੀ ਸੀ। ਇਮਰਾਨ ਦੀ ਜਿਤ ਲਗਭਗ ਯਕੀਨੀ ਸੀ। ਨੈਸ਼ਨਲ ਅਸੈਂਬਲੀ ਦੀ ਚੋਣ ਲਈ ਸਾਢੇ 3 ਵਜੇ ਸੰਸਦ ਦਾ…

VIA PUNJAB
ਅੱਗੇ ਪੜ੍ਹੋ

ਵਾਜਪਾਈ ਦੀ ਦੂਰ-ਦ੍ਰਿਸ਼ਟੀ ਨਾਲ ਹਾਲੇ ਵੀ ਲਾਭ ਲੈ ਰਹੇ ਹਨ ਭਾਰਤ-ਅਮਰੀਕਾ ਸਬੰਧ : ਪੋਂਪਿਓ

ਵਾਜਪਾਈ ਦੀ ਦੂਰ-ਦ੍ਰਿਸ਼ਟੀ ਨਾਲ ਹਾਲੇ ਵੀ ਲਾਭ ਲੈ ਰਹੇ ਹਨ ਭਾਰਤ-ਅਮਰੀਕਾ ਸਬੰਧ : ਪੋਂਪਿਓ

ਨਿਊਯਾਰਕ – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਸੋਗ ਪ੍ਰਗਟ ਕੀਤਾ। ਪੋਂਪਿਓ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਾਜਪਾਈ ਨੇ ਬਹੁਤ ਪਹਿਲਾਂ ਹੀ ਪਛਾਣ ਕਰ ਲਈ ਸੀ ਕਿ ਭਾਰਤ-ਅਮਰੀਕਾ ਵਿਚਕਾਰ ਹਿੱਸੇਦਾਰੀ ਦੁਨੀਆ ਵਿਚ ਆਰਥਿਕ ਖੁਸ਼ਹਾਲੀ ਅਤੇ ਸੁਰੱਖਿਆ ਲਈ ਮਹੱਤਵਪੂਰਣ ਹੈ। ਦੋਵੇ ਲੋਕਤੰਤਰ ਦੇਸ਼ ਅੱਜ ਵੀ ਉਨ੍ਹਾਂ ਦੀ ਦੂਰ-ਦ੍ਰਿਸ਼ਟੀ ਨਾਲ ਲਾਭ ਲੈ ਰਹੇ ਹਨ। ਇੱਥੇ ਦੱਸ ਦਈਏ ਕਿ ਭਾਰਤ ਦੇ ਕ੍ਰਿਸ਼ਮਾਈ ਨੇਤਾ, ਪ੍ਰ੍ਰੇਰਕ ਬੁਲਾਰੇ ਅਤੇ ਮਜ਼ਬੂਤ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਅਟਲ ਜੀ ਦੇ ਦਿਹਾਂਤ ‘ਤੇ ਪਾਕਿ, ਯੂ.ਐੱਸ. ਸਮੇਤ ਕਈ ਦੇਸ਼ਾਂ ਤੋਂ ਆਏ ਸੋਗ ਸੰਦੇਸ਼

ਅਟਲ ਜੀ ਦੇ ਦਿਹਾਂਤ ‘ਤੇ ਪਾਕਿ, ਯੂ.ਐੱਸ. ਸਮੇਤ ਕਈ ਦੇਸ਼ਾਂ ਤੋਂ ਆਏ ਸੋਗ ਸੰਦੇਸ਼

ਵਾਸ਼ਿੰਗਟਨ – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜੀ ਦਾ ਲੰਬੀ ਬੀਮਾਰੀ ਦੇ ਬਾਅਦ ਵੀਰਵਾਰ ਸ਼ਾਮ ਨੂੰ ਏਮਸ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ‘ਤੇ ਅਮਰੀਕਾ, ਚੀਨ, ਬੰਗਲਾਦੇਸ਼, ਨੇਪਾਲ ਅਤੇ ਜਾਪਾਨ ਨੇ ਦੁੱਖ ਪ੍ਰਗਟ ਕੀਤਾ ਹੈ। ਪਾਕਿਸਤਾਨ ਦੇ ਬਣਨ ਵਾਲੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਇਮਰਾਨ ਖਾਨ ਨੇ ਕਿਹਾ,”ਭਾਰਤ-ਪਾਕਿਸਤਾਨ ਵਿਚ ਸ਼ਾਂਤੀ ਦੀ ਦਿਸ਼ਾ ਵਿਚ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਵਾਜਪਾਈ ਉਪ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਸੀ.ਆਈ.ਏ. ਦੇ ਸਾਬਕਾ ਮੁਖੀ ਜਾਨ ਬ੍ਰੇਨਨ ਦੀ ਸੁਰੱਖਿਆ ਮਨਜ਼ੂਰੀ ਕੀਤੀ ਰੱਦ

ਟਰੰਪ ਨੇ ਸੀ.ਆਈ.ਏ. ਦੇ ਸਾਬਕਾ ਮੁਖੀ ਜਾਨ ਬ੍ਰੇਨਨ ਦੀ ਸੁਰੱਖਿਆ ਮਨਜ਼ੂਰੀ ਕੀਤੀ ਰੱਦ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁਫੀਆ ਏਜੰਸੀ ਸੀ.ਆਈ.ਏ. ਦੇ ਸਾਬਕਾ ਮੁਖੀ ਜਾਨ ਬ੍ਰੇਨਨ ਦੀ ਸੁਰੱਖਿਆ ਮਨਜ਼ੂਰੀ ਨੂੰ ਰੱਦ ਕਰ ਦਿੱਤਾ ਹੈ। ਟਰੰਪ ਨੇ ਕਿਹਾ ਕਿ ਸਾਬਕਾ ਸਰਕਾਰੀ ਅਧਿਕਾਰੀ ਬ੍ਰੇਨਨ ਨੇ ਸਰਕਾਰ ‘ਤੇ ਦੋਸ਼ ਲਗਾਉਣ ਲਈ ਆਪਣੇ ਅਹੁਦੇ ਦੀ ਗਲਤ ਵਰਤੋਂ ਕੀਤੀ ਹੈ। ਕਾਰਜਕਾਰੀ ਬਰਾਂਚ ਦਾ ਮੁਖੀ ਅਤੇ ਚੀਫ ਕਮਾਂਡਰ ਹੋਣ ਦੇ ਨਾਤੇ ਮੇਰੀ ਇਹ ਸੰਵਿਧਾਨਕ ਜ਼ਿੰਮੇਵਾਰੀ ਹੈ ਕਿ ਮੈਂ ਆਪਣੇ ਰਾਸ਼ਟਰ ਦੀ ਕਲਾਸੀਫਾਈਡ ਜਾਣਕਾਰੀ ਦੀ ਹਿਫਾਜ਼ਤ ਕਰਾਂ। ਟਰੰਪ ਨੇ ਜਾਨ ਬ੍ਰੇਨਨ ‘ਤੇ…

VIA PUNJAB
ਅੱਗੇ ਪੜ੍ਹੋ

ਅਮਰੀਕੀ ਔਰਤਾਂ ਨੂੰ ਪਸੰਦ ਨਹੀਂ ਟਰੰਪ ਪ੍ਰਸ਼ਾਸਨ

ਅਮਰੀਕੀ ਔਰਤਾਂ ਨੂੰ ਪਸੰਦ ਨਹੀਂ ਟਰੰਪ ਪ੍ਰਸ਼ਾਸਨ

ਵਾਸ਼ਿੰਗਟਨ – ਅਮਰੀਕਾ ‘ਚ 18 ਤੋਂ 35 ਸਾਲ ਦੀ ਉਮਰ ਦੀਆਂ 10 ‘ਚੋਂ 7 ਔਰਤਾਂ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਤੋਂ ਅਸੰਤੁਸ਼ਟ ਜਾਂ ਨਾਰਾਜ਼ ਹਨ। ਇਕ ਸਰਵੇਖਣ ‘ਚ ਸਾਹਮਣੇ ਆਇਆ ਹੈ ਕਿ ਅਮਰੀਕਾ ‘ਚ ਔਰਤਾਂ ਦੇ ਕਿਸੇ ਉਮਰ ਵਰਗ ਦਾ ਉੱਚਤਮ ਫੀਸਦੀ ਹੈ, ਸਿਰਫ 9 ਫੀਸਦੀ ਨੇ ਹੀ ਟਰੰਪ ਦੇ ਵ੍ਹਾਈਟ ਹਾਊਸ ‘ਚ ਹੋਣ ‘ਤੇ ਖੁਸ਼ੀ ਪ੍ਰਗਟਾਈ।ਇਸ ਉਮਰ ਵਰਗ ਦੀਆਂ 53 ਫੀਸਦੀ ਔਰਤਾਂ ਨੇ ਕਿਹਾ ਹੈ ਕਿ ਟਰੰਪ ਦੀਆਂ ਨੀਤੀਆਂ ਨੇ ਜ਼ਿਆਦਾਤਰ ਔਰਤਾਂ ਨੂੰ ਨੁਕਸਾਨ ਪਹੁੰਚਾਇਆ…

VIA PUNJAB
ਅੱਗੇ ਪੜ੍ਹੋ

ਪਾਕਿ ’ਚ ਰਾਸ਼ਟਰਪਤੀ ਦੀ ਚੋਣ 4 ਸਤੰਬਰ ਨੂੰ

ਪਾਕਿ ’ਚ ਰਾਸ਼ਟਰਪਤੀ ਦੀ ਚੋਣ 4 ਸਤੰਬਰ ਨੂੰ

ਇਸਲਾਮਾਬਾਦ – ਪਾਕਿਸਤਾਨ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਦੇਸ਼ ਦੇ ਅਗਲੇ ਰਾਸ਼ਟਰਪਤੀ ਦੀ ਚੋਣ 4 ਸਤੰਬਰ ਨੂੰ ਹੋਵੇਗੀ।ਪਾਕਿਸਤਾਨ ਵਿਚ ਰਾਸ਼ਟਰਪਤੀ ਦੀ ਚੋਣ ਅਸਿਧੇ ਤੌਰ ‘ਤੇ ਸੰਸਦ ਮੈਂਬਰਾਂ ਅਤੇ 4 ਸੂਬਾਈ ਅਸੈਂਬਲੀਆਂ ਦੇ ਮੈਂਬਰਾਂ ਵਲੋਂ ਕੀਤੀ ਜਾਂਦੀ ਹੈ।ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ 27 ਅਗਸਤ ਤਕ ਕੀਤੀ ਜਾ ਸਕੇਗੀ।

VIA PUNJAB
ਅੱਗੇ ਪੜ੍ਹੋ

ਛੁਰਾ ਮਾਰਨ ਦੇ ਦੋਸ਼ ‘ਤੇ ਅਮਰੀਕਾ ਨੇ ਤੁਰਕੀ ਨੂੰ ਦਿੱਤਾ ਕਰਾਰਾ ਜਵਾਬ

ਛੁਰਾ ਮਾਰਨ ਦੇ ਦੋਸ਼ ‘ਤੇ ਅਮਰੀਕਾ ਨੇ ਤੁਰਕੀ ਨੂੰ ਦਿੱਤਾ ਕਰਾਰਾ ਜਵਾਬ

ਵਾਸ਼ਿੰਗਟਨ – ਤੁਰਕੀ ਦੀ ਕਰੰਸੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਤੋਂ ਬਾਅਦ ਵ੍ਹਾਈਟ ਹਾਊਸ ਨੇ ਆਖਿਆ ਹੈ ਕਿ ਉਹ ਤੁਰਕੀ ਦੇ ਆਰਥਿਕ ਹਾਲਾਤਾਂ ‘ਤੇ ਨਜ਼ਰਾਂ ਟੀਕਾਈਆਂ ਹੋਈਆਂ ਹਨ। ਹਾਲਾਂਕਿ ਟਰੰਪ ਪ੍ਰਸ਼ਾਸਨ ਨੇ ਇਸ ਗੱਲ ਤੋਂ ਸਾਫ ਇਨਕਾਰ ਕੀਤਾ ਹੈ ਕਿ ਤੁਰਕੀ ‘ਚ ਆਰਥਿਕ ਸੰਕਟ ਕਾਰਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਹਨ। ਅਮਰੀਕਾ ਨੇ ਤੁਰਕੀ ਨਾਲ ਹੋਣ ਵਾਲੇ ਐਲੂਮੀਨੀਅਮ ਅਤੇ ਸਟੀਲ ਉਤਪਾਦਾਂ ਦੀ ਦਰਾਮਦ ‘ਤੇ ਸ਼ੁਲਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਤੁਰਕੀ ਦੇ ਰਾਸ਼ਟਰਪਤੀ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੇ ਨਾਲ ਰਿਸ਼ਤੇ ਮਜ਼ਬੂਤ ਕਰਨ ਨੂੰ ਆਸਵੰਦ ਹੈ ਅਮਰੀਕਾ : ਪੋਂਪੀਓ

ਪਾਕਿਸਤਾਨ ਦੇ ਨਾਲ ਰਿਸ਼ਤੇ ਮਜ਼ਬੂਤ ਕਰਨ ਨੂੰ ਆਸਵੰਦ ਹੈ ਅਮਰੀਕਾ : ਪੋਂਪੀਓ

ਵਾਸ਼ਿੰਗਟਨ – ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਦਾ ਕਹਿਣਾ ਹੈ ਕਿ ਵਾਸ਼ਿੰਗਟਨ ਦੱਖਣੀ ਏਸ਼ੀਆ ਵਿਚ ਸੁਰੱਖਿਆ, ਸਥਿਰਤਾ ਅਤੇ ਖੁਸ਼ਹਾਲੀ ਦੇ ਸਾਂਝੇ ਹਿਤਾਂ ‘ਤੇ ਤਰੱਕੀ ਲਈ ਭਵਿੱਖ ਵਿਚ ਪਾਕਿਸਤਾਨ ਸਰਕਾਰ ਅਤੇ ਉਸ ਦੇ ਲੋਕਾਂ ਨਾਲ ਮਜ਼ਬੂਤ ਸਬੰਧ ਬਣਾਉਣ ਨੂੰ ਲੈ ਕੇ ਆਸਵੰਦ ਹਨ। ਪਾਕਿਸਤਾਨ ਨੂੰ ਅੱਜ 72ਵੇਂ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪੋਂਪੀਓ ਨੇ ਕਿਹਾ ਕਿ 7 ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਅਮਰੀਕਾ ਅਤੇ ਪਾਕਿਸਤਾਨ ਦੇ ਰਿਸ਼ਤੇ ਦੋਹਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸਬੰਧਾਂ ਦੀ ਮਜ਼ਬੂਤ…

VIA PUNJAB
ਅੱਗੇ ਪੜ੍ਹੋ

ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਭਾਰਤ ਨੂੰ 72ਵੇਂ ਆਜ਼ਾਦੀ ਦਿਹਾੜੇ ਮੌਕੇ ਦਿੱਤੀਆਂ ਵਧਾਈਆਂ

ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਭਾਰਤ ਨੂੰ 72ਵੇਂ ਆਜ਼ਾਦੀ ਦਿਹਾੜੇ ਮੌਕੇ ਦਿੱਤੀਆਂ ਵਧਾਈਆਂ

ਨਿਊਯਾਰਕ – ਅਮਰੀਕਾ ਨੇ ਭਾਰਤ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਭਾਰਤ ਨੇ ਲੋਕਤੰਤਰ ਅਤੇ ਕਾਨੂੰਨ ਦਾ ਪਾਲਣ ਕਰ ਕੇ ਦੱਖਣੀ ਏਸ਼ੀਆ ਲਈ ਇਕ ਨਜ਼ੀਰ ਪੇਸ਼ ਕੀਤੀ ਹੈ| ਅਮਰੀਕੀ ਸਰਕਾਰ ਵਲੋਂ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਭਾਰਤ ਨੂੰ 72ਵੇਂ ਆਜ਼ਾਦੀ ਦਿਹਾੜੇ ਉਤੇ ਵਧਾਈ ਸੰਦੇਸ਼ ਦਿੰਦੇ ਹੋਏ ਅਮਰੀਕਾ-ਭਾਰਤ ਵਿਚਕਾਰ ਸਬੰਧ ਮਜ਼ਬੂਤ ਬਣਾਉਣ ਵਿਚ ਭਾਰਤ-ਅਮਰੀਕੀ ਭਾਈਚਾਰੇ ਦੇ ਲੋਕਾਂ ਅਤੇ ਯੁਵਾ ਵਿਦਿਆਰਥੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ| ਉਨ੍ਹਾਂ ਨੇ ਕਿਹਾ ਕਿ ਇਸ ਆਜ਼ਾਦੀ ਦਿਹਾੜੇ ਉਤੇ…

VIA PUNJAB
ਅੱਗੇ ਪੜ੍ਹੋ
1 176 177 178 179 180 192