ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਨੇ ਸਵੈਜੀਵਨੀ ਵਿੱਚ ਭਾਰਤੀ ਨੇਤਾਵਾਂ ਦਾ ਕੀਤਾ ਜਿਕਰ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਨੇ ਸਵੈਜੀਵਨੀ ਵਿੱਚ ਭਾਰਤੀ ਨੇਤਾਵਾਂ ਦਾ ਕੀਤਾ ਜਿਕਰ

ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੀ ਸਵੈ ਜੀਵਨੀ ‘ਏ ਪ੍ਰਾਮਿਸਡ ਲੈਂਡ’ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਜ਼ਿਕਰ ਕੀਤਾ ਹੈ| ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਨਰਵਸ ਅਤੇ ਘੱਟ ਗੁਣੱਵਤਾ ਵਾਲਾ ਦੱਸਿਆ ਹੈ| ਓਬਾਮਾ ਉਨ੍ਹਾਂ ਲਈ ਲਿਖਦੇ ਹਨ ਕਿ ਇਕ ਵਿਦਿਆਰਥੀ ਜਿਸ ਨੇ ਕੋਰਸ ਕੀਤਾ ਹੈ ਅਤੇ ਅਧਿਆਪਕ ਨੂੰ ਪ੍ਰਭਾਵਿਤ ਕਰਨ ਲਈ ਉਤਸੁਕ ਸਨ ਪਰ ਇਸ ਵਿਸ਼ੇ ਵਿੱਚ ਮਹਾਰਤ ਹਾਸਿਲ ਕਰਨ ਦੀ ਜਾਂ ਤਾਂ ਯੋਗਤਾ ਨਹੀਂ ਜਾਂ ਜਨੂੰਨ ਦੀ ਕਮੀ ਹੈ|ਓਬਾਮਾ ਨੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਬਾਈਡੇਨ ਨੇ ਰੋਨ ਕਲੇਨ ਦੀ ਚੀਫ਼ ਆਫ਼ ਸਟਾਫ ਵਜੋਂ ਕੀਤੀ ਚੋਣ

ਅਮਰੀਕਾ ਬਾਈਡੇਨ ਨੇ ਰੋਨ ਕਲੇਨ ਦੀ ਚੀਫ਼ ਆਫ਼ ਸਟਾਫ ਵਜੋਂ ਕੀਤੀ ਚੋਣ

ਫਰਿਜ਼ਨੋ – ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਨੇ ਕਾਫੀ ਸਮੇਂ ਤੋਂ ਸਹਾਇਕ ਰਹੇ ਰੋਨ ਕਲੇਨ ਨੂੰ ਵ੍ਹਾਈਟ ਹਾਊਸ ਦੇ ਸਟਾਫ ਮੁਖੀ ਦੇ ਤੌਰ ਤੇ ਚੁਣਿਆ ਹੈ, ਕਲੇਨ ਨੇ ਓਬਾਮਾ ਪ੍ਰਸ਼ਾਸਨ ਦੇ ਸਮੇਂ ਆਰਥਿਕ ਅਤੇ ਜਨਤਕ ਸਿਹਤ ਸੰਕਟ ਦੌਰਾਨ ਮੁੱਖ ਭੂਮਿਕਾ ਨਿਭਾਈ ਸੀ। ਬਾਈਡੇਨ ਨੇ ਕਿਹਾ ਹੈ ਕਿ ਕੋਰੋਨਾਂ ਵਾਇਰਸ ਦੇ ਪ੍ਰਕੋਪ ਨੂੰ ਨਿਯੰਤਰਣ ਵਿਚ ਲਿਆਉਣਾ ਉਸਦੀ ਪਹਿਲੀ ਤਰਜੀਹ ਹੋਵੇਗੀ।ਵ੍ਹਾਈਟ ਹਾਊਸ ਦੇ ਚੀਫ਼ ਆਫ਼ ਸਟਾਫ ਦਾ ਅਹੁਦਾ ਬਹੁਤ ਸ਼ਕਤੀਸ਼ਾਲੀ ਹੈ, ਇਹ ਵਿਅਕਤੀ ਇੱਕ ਤਰ੍ਹਾਂ ਨਾਲ ਰਾਸ਼ਟਰਪਤੀ…

VIA PUNJAB
ਅੱਗੇ ਪੜ੍ਹੋ

ਕੈਨੇਡਾ ’ਚ ਫੈਲ ਰਿਹਾ ਕੋਰੋਨਾ ਕਿੰਨੇ ਲੋਕ ਹੁਣ ਤੱਕ ਹੋ ਚੁੱਕੇ ਨੇ ਪੀੜਤ

ਕੈਨੇਡਾ ’ਚ ਫੈਲ ਰਿਹਾ ਕੋਰੋਨਾ ਕਿੰਨੇ ਲੋਕ ਹੁਣ ਤੱਕ ਹੋ ਚੁੱਕੇ ਨੇ ਪੀੜਤ

ਸਰੀ – ਕੈਨੇਡਾ ਵਿੱਚ 4,000 ਤੋਂ ਵੱਧ ਹੋਰ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਨੇ। ਸਭ ਤੋਂ ਵੱਧ ਮਾਮਲੇ ਉਂਟਾਰੀਓ ਅਤੇ ਕਿਊਬਕ ਸੂਬਿਆਂ ਵਿੱਚ ਦਰਜ ਕੀਤੇ ਗਏ ਹਨ। ਓਂਟਾਰੀਓ ਵਿਚ 1,426, ਕਿਊਬਕ ਵਿਚ 1,378, ਅਲਬਰਟਾ ਵਿਚ 672, ਬ੍ਰਿਟਸ਼ ਕੋਲੰਬੀਆ ਵਿਚ 525, ਮੈਨੀਟੋਬਾ ਵਿਚ 430, ਸਸਕੈਚਵਨ ਵਿੱਚ 112 ਕੇਸ ਇੱਕੋ ਦਿਨ ਵਿਚ ਆਏ ਹਨ। ਪਿਛਲੇ ਲਗਾਤਾਰ ਪੰਜਾਂ ਦਿਨਾਂ ਤੋਂ ਕੈਨੇਡਾ ਵਿਚ 4,000 ਤੋਂ ਵੱਧ ਕੋਰੋਨਾ ਦੇ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਕੈਨੇਡਾ ਵਿੱਚ ਹੁਣ ਤੱਕ ਇਸ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਨਵੰਬਰ ਦੇ ਪਹਿਲੇ 10 ਦਿਨਾਂ ਵਿੱਚ ਸਾਹਮਣੇ ਆਏ ਕੋਰੋਨਾ ਦੇ 10 ਲੱਖ ਮਾਮਲੇ

ਅਮਰੀਕਾ ਵਿੱਚ ਨਵੰਬਰ ਦੇ ਪਹਿਲੇ 10 ਦਿਨਾਂ ਵਿੱਚ ਸਾਹਮਣੇ ਆਏ ਕੋਰੋਨਾ ਦੇ 10 ਲੱਖ ਮਾਮਲੇ

ਵਾਸ਼ਿੰਗਟਨ – ਅਮਰੀਕਾ ਵਿੱਚ ਨਵੰਬਰ ਦੀ ਸ਼ੁਰੂਆਤ ਤੋਂ ਹੁਣ ਤੱਕ ਕੋਵਿਡ-19 ਦੇ 10 ਲੱਖ ਤੋਂ ਵੱਧ ਨਵੇਂ ਮਾਮਲੇ ਦਰਜ ਹੋਏ ਹਨ| ਕਈ ਸੂਬਿਆਂ ਵਿਚ ਮੰਗਲਵਾਰ ਨੂੰ ਸਭ ਤੋਂ ਵੱਧ ਨਵੇਂ ਮਾਮਲੇ ਦਰਜ ਹੋਏ ਹਨ| ਇਲਿਨਾਇਸ ਵਿਚ 12,000 ਅਤੇ ਵਿਸਕਾਨਸਿਨ ਵਿਚ 7 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ| ਵਿਸਕਾਨਸਿਨ ਵਿਚ ਗਵਰਨਰ ਨੇ ਵਾਇਰਸ ਨਾਲ ਲੜਨ ਲਈ ਇਕਜੁੱਟਤਾ ਅਤੇ ਸਹਿਯੋਗ ਦੀ ਅਪੀਲ ਕੀਤੀ ਹੈ| ਮ੍ਰਿਤਕਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ ਅਤੇ ਕਈ ਸੂਬਿਆਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਕੋਵਿਡ -19 ਟੀਕਾ ਪਹਿਲੇ ਵਿਸ਼ਲੇਸ਼ਣ ਵਿਚ 90 ਪ੍ਰਤੀਸ਼ਤ ਪ੍ਰਭਾਵਸ਼ਾਲੀ

ਅਮਰੀਕਾ ਕੋਵਿਡ -19 ਟੀਕਾ ਪਹਿਲੇ ਵਿਸ਼ਲੇਸ਼ਣ ਵਿਚ 90 ਪ੍ਰਤੀਸ਼ਤ ਪ੍ਰਭਾਵਸ਼ਾਲੀ

ਫਰਿਜ਼ਨੋ – ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਟੀਕਾ ਇਜ਼ਾਦ ਕਰਨ ਵਿੱਚ ਲੱਗੀ ਡਰੱਗ ਕੰਪਨੀ ਫਾਈਜ਼ਰ ਨੇ ਸੋਮਵਾਰ ਨੂੰ ਕਿਹਾ ਕਿ ਇਸਦੇ ਮੁੱਢਲੇ ਪ੍ਰੀਖਣ ਤੋਂ ਪਤਾ ਚਲਿਆ ਹੈ ਕਿ ਕੋਵਿਡ -19 ਲਈ ਇਸ ਦੇ ਟੀਕੇ ਲਾਗ ਨੂੰ ਰੋਕਣ ਲਈ 90 ਪ੍ਰਤੀਸ਼ਤ ਤੋਂ ਵੱਧ ਪ੍ਰਭਾਵਸ਼ਾਲੀ ਹਨ। ਫਾਰਮਾ ਸਿਟੀਕਲ ਫਾਈਜ਼ਰ ਅਤੇ ਇਸਦੀ ਜਰਮਨ ਸਾਂਝੇਦਾਰ ਬਾਇਓਨਟੈਕ ਐਸ ਈ ਨੇ ਕਿਹਾ ਕਿ ਵਾਇਰਸ ਵਿਰੁੱਧ ਲੜਾਈ ਦਾ ਇੱਕ ਵੱਡਾ ਕਦਮ ਹੈ।ਇਸ ਬਿਮਾਰੀ ਨੇ ਵਿਸ਼ਵਵਿਆਪੀ ਆਰਥਿਕਤਾ ਤੇ ਵਾਰ ਕਰਨ ਦੇ…

VIA PUNJAB
ਅੱਗੇ ਪੜ੍ਹੋ

ਟਰੂਡੋ ਅਤੇ ਬਾਈਡੇਨ ਵਿਚਾਲੇ ਸਰਹੱਦ ਅਤੇ ਕੋਰੋਨਾ ਸਬੰਧੀ ਵਿਚਾਰ ਚਰਚਾ

ਟਰੂਡੋ ਅਤੇ ਬਾਈਡੇਨ ਵਿਚਾਲੇ ਸਰਹੱਦ ਅਤੇ ਕੋਰੋਨਾ ਸਬੰਧੀ ਵਿਚਾਰ ਚਰਚਾ

ਓਟਾਵਾ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਦੋਵਾਂ ਦੇਸ਼ਾਂ ਦੀ ਸਾਂਝੀ ਸਰਹੱਦ ਨੂੰ ਲੈ ਕੇ ਚਰਚਾ ਕੀਤੀ| ਟਰੂਡੋ ਵਿਸ਼ਵ ਦੇ ਪਹਿਲੇ ਨੇਤਾ ਹਨ ਜਿਨ੍ਹਾਂ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਬਾਈਡੇਨ ਨਾਲ ਦੋਵਾਂ ਦੇਸ਼ਾਂ ਅੱਗੇ ਖੜ੍ਹੀਆਂ ਚੁਣੌਤੀਆਂ ਅਤੇ ਮੁਸ਼ਕਿਲਾਂ ਬਾਰੇ ਗੱਲ ਕੀਤੀ| ਪ੍ਰਧਾਨ ਮੰਤਰੀ ਦਫਤਰ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਟਰੂਡੋ ਨੇ ਬਾਈਡੇਨ ਨਾਲ ਕੋਰੋਨਾ ਵਾਇਰਸ ਅਤੇ ਵਾਤਾਵਰਣ ਬਦਲਾਅ ਸਬੰਧੀ ਗੱਲਬਾਤ ਕੀਤੀ| ਇਸ…

VIA PUNJAB
ਅੱਗੇ ਪੜ੍ਹੋ

ਬਾਇਡਨ ਦੇ ਅਮਰੀਕੀ ਰਾਸ਼ਟਰਪਤੀ ਬਣਨ ਨਾਲ ਭਾਰਤ ਤੇ ਪੈਣ ਵਾਲੇ ਪ੍ਰਭਾਵ

ਬਾਇਡਨ ਦੇ ਅਮਰੀਕੀ ਰਾਸ਼ਟਰਪਤੀ ਬਣਨ ਨਾਲ ਭਾਰਤ ਤੇ ਪੈਣ ਵਾਲੇ ਪ੍ਰਭਾਵ

ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਭਾਰਤ ਸਰਕਾਰ ਨੇ ਕਿਸੇ ਇੱਕ ਉਮੀਦਵਾਰ ਦਾ ਪੱਖ ਨਹੀਂ ਲਿਆ ਅਤੇ ਆਪਣੀ ਨਿਰਪੱਖਤਾ ਬਣਾਈ ਰੱਖੀ| ਇਹ ਬਹੁਤ ਹੀ ਅਕਲਮੰਦੀ ਭਰਿਆ ਕਦਮ ਸੀ| ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰੱਖਿਆ ਅਤੇ ਵਿਦੇਸ਼ ਮੰਤਰੀ ਨੇ ਇਸ ਚੋਣ-ਅਭਿਆਨ ਦੇ ਦੌਰਾਨ ਭਾਰਤ ਆ ਕੇ ਇੱਕ ਮਹੱਤਵਪੂਰਣ ਸਾਮਰਿਕ ਸਮਝੌਤਾ ਵੀ ਕੀਤਾ ਪਰ ਕਿਸੇ ਵੀ ਭਾਰਤੀ ਨੇਤਾ ਨੇ ਇਸ ਦੌਰਾਨ ਅਜਿਹਾ ਕੁੱਝ ਨਹੀਂ ਕਿਹਾ ਜਿਸਦੇ ਨਾਲ ਭਾਰਤ ਕਿਸੇ ਇੱਕ ਪੱਖ ਵੱਲ ਝੁਕਦਾ ਹੋਇਆ ਦਿਖਾਈ ਦੇਵੇ| ਹਿਊਸਟਨ ਅਤੇ ਅਹਿਮਦਾਬਾਦ ਵਿੱਚ…

VIA PUNJAB
ਅੱਗੇ ਪੜ੍ਹੋ

ਐਚ-1 ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਇਡਨ

ਐਚ-1 ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਇਡਨ

ਵਾਸ਼ਿੰਗਟਨ – ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਐਚ-1ਬੀ ਸਮੇਤ ਹੋਰ ਉੱਚ ਕੌਸ਼ਲ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ। ਇਸ ਤੋਂ ਇਲਾਵਾ ਉਹ ਵੱਖ ਵੱਖ ਮੁਲਕਾਂ ਲਈ ਰੁਜ਼ਗਾਰ ਅਧਾਰਤ ਵੀਜ਼ਾ ਦਾ ਕੋਟਾ ਖ਼ਤਮ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਕਦਮਾਂ ਨਾਲ ਹਜ਼ਾਰਾਂ ਭਾਰਤੀਆਂ ਨੂੰ ਲਾਭ ਹੋਵੇਗਾ। ਡੋਨਲਡ ਟਰੰਪ ਪ੍ਰਸ਼ਾਸਨ ਦੀਆਂ ਵੀਜ਼ਾ ਨੀਤੀਆਂ ਨਾਲ ਭਾਰਤੀ ਪੇਸ਼ੇਵਰ ਬਹੁਤ ਪ੍ਰਭਾਵਿਤ ਹੋਏ ਸਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਬਾਇਡਨ ਐਚ-1ਬੀ ਵੀਜ਼ਾ ਧਾਰਕਾਂ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਬਾਈਡੇਨ ਦੀ ਨੀਤੀ ਹੋਵੇਗੀ ਵੱਖਰੀ

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਬਾਈਡੇਨ ਦੀ ਨੀਤੀ ਹੋਵੇਗੀ ਵੱਖਰੀ

ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਵ੍ਹਾਈਟ ਹਾਊਸ ਅਤੇ ਅਮਰੀਕੀ ਸੱਤਾ ਦੀ ਕਮਾਨ ਜੋਏ ਬਾਈਡੇਨ ਦੇ ਹਵਾਲੇ ਕਰਨ ਤੋਂ ਬਾਅਦ ਨਵੇਂ ਰਾਸ਼ਟਰਪਤੀ ਲਈ ਕੋਰੋਨਾਂ ਨਾਲ ਨਜਿੱਠਣਾ ਵੱਡੀ ਚੁਣੌਤੀ ਹੋਵੇਗੀ।ਪਰ ਇਸ ਮਹਾਂਮਾਰੀ ਪ੍ਰਤੀ ਉਹਨਾਂ ਦੀ ਰਣਨੀਤੀ ਪ੍ਰਭਾਵੀ ਢੰਗ ਨਾਲ ਬਦਲੇਗੀ। ਜਨਤਕ ਸਿਹਤ ਮਾਹਰ ਇਸ ਮਾਮਲੇ ਸੰਬੰਧੀ ਇੱਕ ਵੱਡੀ ਪ੍ਰਭਾਵੀ ਵਿਵਸਥਾ ਸ਼ੁਰੂ ਹੋਣ ਦੀ ਉਮੀਦ ਕਰਦੇ ਹਨ ਜਿਸ ਵਿੱਚ ਵਿਗਿਆਨ, ਵਧੀਆ ਸੰਚਾਰ, ਆਰਥਿਕਤਾ ਤੇ ਜਨਤਕ ਸਿਹਤ ਨੂੰ ਵਧਾਉਣ ਦੇ ਯਤਨ ਹੋਣਗੇ। ਬਾਈਡੇਨ ਦੇ ਅਹੁਦਾ ਸੰਭਾਲਣ ਤੋਂ ਬਾਅਦ ਇਸ ਸ਼ਿਫਟ…

VIA PUNJAB
ਅੱਗੇ ਪੜ੍ਹੋ

ਬਾਈਡੇਨ ਹੋਣਗੇ ਅਮਰੀਕਾ ਦੇ ਅਗਲੇ ਰਾਸ਼ਟਰਪਤੀ

ਬਾਈਡੇਨ ਹੋਣਗੇ ਅਮਰੀਕਾ ਦੇ ਅਗਲੇ ਰਾਸ਼ਟਰਪਤੀ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਚੋਣ ਹਾਰ ਗਏ ਹਨ ਤੇ ਡੈਮੋਕ੍ਰੇਟ ਉਮੀਦਵਾਰ ਜੋ ਬਾਈਡਨ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਹੋਣਗੇ। ਅਮਰੀਕਾ ਦਾ ਰਾਸ਼ਟਰਪਤੀ ਬਣਨ ਲਈ ਇਲੈਕਟ੍ਰੋਲ ਕਾਲਜ ਵੋਟਾਂ ਦਾ 270 ਅੰਕੜਾ ਜ਼ਰੂਰੀ ਹੁੰਦਾ ਹੈ ਅਤੇ ਬਾਈਡੇਨ 284 ਇਲੈਕਟ੍ਰੋਲ ਵੋਟਾਂ ਪ੍ਰਾਪਤ ਕਰ ਚੁੱਕੇ ਹਨ। ਉੱਥੇ ਹੀ ਡੋਨਾਲਡ ਟਰੰਪ ਕੋਲ ਸਿਰਫ 214 ਇਲੈਕਟ੍ਰੋਲ ਵੋਟ ਹੀ ਰਹੇ।

VIA PUNJAB
ਅੱਗੇ ਪੜ੍ਹੋ
1 27 28 29 30 31 192