ਸ੍ਰੀ ਨਨਕਾਣਾ ਸਾਹਿਬ ਹਮਲੇ ਦਾ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਗ੍ਰਿਫ਼ਤਾਰ

ਸ੍ਰੀ ਨਨਕਾਣਾ ਸਾਹਿਬ ਹਮਲੇ ਦਾ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਗ੍ਰਿਫ਼ਤਾਰ

ਇਸਲਾਮਾਬਾਦ – ਪਾਕਿਸਤਾਨ ਦੇ ਨਨਕਾਣਾ ਸਾਹਿਬ ‘ਚ ਹਿੰਸਾ ਦੀ ਧਮਕੀ ਦੇਣ ਵਾਲਾ ਸ਼ਖ਼ਸ ਇਮਰਾਨ ਚਿਸ਼ਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਘੱਟ ਗਿਣਤੀ ਸਿੱਖ ਭਾਈਚਾਰੇ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਸੀ। ਚਿਸ਼ਤੀ ਦੀ ਅਗਵਾਈ ਹੇਠ ਕੁਝ ਲੋਕਾਂ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਜਨਮ ਅਸਥਾਨ ‘ਤੇ ਪੱਥਰਬਾਜ਼ੀ ਕੀਤੀ ਸੀ ਅਤੇ ਸਿੱਖ ਭਾਈਚਾਰੇ ਖਿਲਾਫ ਜ਼ਹਿਰ ਉਗਲਿਆ ਸੀ। ਬਾਅਦ ਵਿੱਚ ਭਾਵੇਂ ਉਸ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਨੂੰ ਮੌਸਮ ’ਚ ਤਬਦੀਲੀ ਨਾਲ ਕੁਝ ਰਾਹਤ

ਆਸਟਰੇਲੀਆ ਨੂੰ ਮੌਸਮ ’ਚ ਤਬਦੀਲੀ ਨਾਲ ਕੁਝ ਰਾਹਤ

ਆਸਟਰੇਲੀਆ ਦੇ ਵਿਕਟੋਰੀਆ ਤੇ ਨਿਊ ਸਾਊਥ ਵੇਲਜ਼ ਸੂਬਿਆਂ ’ਚ ਭਾਵੇਂ ਅੱਜ ਮੌਸਮ ’ਚ ਹਲਕੀ ਤਬਦੀਲੀ ਨੇ ਕੁਝ ਰਾਹਤ ਦਿੱਤੀ ਹੈ ਪਰ ਕਈ ਜਗ੍ਹਾ ਅੱਗ ਹਾਲੇ ਵੀ ਲੱਗੀ ਹੋਈ ਹੈ। ਅੱਜ ਕਰੀਬ 60 ਹੋਰ ਘਰ ਸੁਆਹ ਹੋ ਗਏ ਤੇ 45 ਹਜ਼ਾਰ ਤੋਂ ਜ਼ਿਆਦਾ ਘਰਾਂ ’ਚ ਬਿਜਲੀ ਨਹੀਂ ਹੈ। ਦੋਵਾਂ ਸੂਬਿਆਂ ਦੇ ਵਿਚਾਲੇ ਪੈਂਦੀ ਰਾਜਧਾਨੀ ਕੈਨਬਰਾ ’ਚ ਹਵਾ ਪ੍ਰਦੂਸ਼ਣ ਸ਼ੁੱਧਤਾ ਦੇ ਪੈਮਾਨੇ ਤੋਂ 2800 ਅੰਕ ਉਤਾਂਹ ਹੈ। ਹਵਾ ਬੇਹੱਦ ਜ਼ਹਿਰੀਲੀ ਹੋਣ ਕਾਰਨ ਰਾਜਧਾਨੀ ਦੀਆਂ ਸਰਕਾਰੀ ਇਮਾਰਤਾਂ ਨੂੰ…

VIA PUNJAB
ਅੱਗੇ ਪੜ੍ਹੋ

ਟਰੰਪ ਦੀ ਈਰਾਨ ਨੂੰ ਸਿੱਧੀ ਧਮਕੀ

ਟਰੰਪ ਦੀ ਈਰਾਨ ਨੂੰ ਸਿੱਧੀ ਧਮਕੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਬਗਦਾਦ ਵਿਚ ਅਮਰੀਕੀ ਹਵਾਈ ਹਮਲੇ ਵਿਚ ਸੀਨੀਅਰ ਈਰਾਨੀ ਕਮਾਂਡਰ ਦੇ ਮਾਰੇ ਜਾਣ ਤੋਂ ਬਾਅਦ ਜਵਾਬੀ ਕਾਰਵਾਈ ਕਰਦਾ ਹੈ ਤਾਂ ਅਮਰੀਕਾ ਉਸ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਭਿਆਨਕ ਹਮਲਾ ਕਰੇਗਾ। ਟਰੰਪ ਨੇ ਈਰਾਨ ਵਲੋਂ ਜਵਾਬੀ ਹਮਲੇ ਦੀ ਕਾਰਵਾਈ ਸਬੰਧੀ ਕੀਤੀਆਂ ਟਿੱਪਣੀਆਂ ਦਰਮਿਆਨ ਸ਼ਨੀਵਾਰ ਅੱਧੀ ਰਾਤ ਤੋਂ ਬਾਅਦ ਟਵੀਟ ਕੀਤਾ ਕਿ ਉਹਨਾਂ ਨੇ (ਈਰਾਨ ਨੇ) ਸਾਡੇ ’ਤੇ ਹਮਲਾ ਕੀਤਾ ਤਾਂ ਅਸੀਂ…

VIA PUNJAB
ਅੱਗੇ ਪੜ੍ਹੋ

ਅਮਰੀਕਾ 52 ਈਰਾਨੀ ਥਾਵਾਂ ਨੂੰ ਬਣਾਏਗਾ ਨਿਸ਼ਾਨਾ

ਅਮਰੀਕਾ 52 ਈਰਾਨੀ ਥਾਵਾਂ ਨੂੰ ਬਣਾਏਗਾ ਨਿਸ਼ਾਨਾ

ਈਰਾਨ ਅਮਰੀਕੀ ਜਵਾਨਾਂ ਜਾਂ ਜਾਇਦਾਦ ’ਤੇ ਹਮਲਾ ਕਰਦਾ ਹੈ ਤਾਂ ਅਮਰੀਕਾ ਈਰਾਨ ਦੀਆਂ 52 ਥਾਵਾਂ ਨੂੰ ਨਿਸ਼ਾਨਾ ਬਣਾਏਗਾ ਤੇ ਉਹਨਾਂ ‘ਤੇ ਬਹੁਤ ਤੇਜ਼ੀ ਨਾਲ ਜ਼ੋਰਦਾਰ ਹਮਲਾ ਕਰੇਗਾ। ਟਰੰਪ ਨੇ ਇਰਾਕ ਵਿਚ ਇਕ ਸੀਨੀਅਰ ਈਰਾਨੀ ਜਨਰਲ ਨੂੰ ਨਿਸ਼ਾਨਾ ਬਣਾ ਕੇ ਸ਼ੁੱਕਰਵਾਰ ਨੂੰ ਡਰੋਨ ਹਮਲਾ ਕੀਤੇ ਜਾਣ ਦਾ ਬਚਾਅ ਕਰਦੇ ਹੋਏ ਟਵੀਟ ਕੀਤਾ ਕਿ 52 ਅੰਕ ਉੇਹਨਾਂ ਲੋਕਾਂ ਦੀ ਗਿਣਤੀ ਨੂੰ ਦਰਸਾਉਂਦਾ ਹੈ ਜਿਹਨਾਂ ਨੂੰ ਇਕ ਸਾਲ ਤੋਂ ਜ਼ਿਆਦਾ ਸਮੇਂ ਤੱਕ ਤਹਿਰਾਨ ਵਿਚ ਅਮਰੀਕੀ ਦੂਤਘਰ ਵਿਚ ਬੰਦੀ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਦੇ ਜੰਗਲਾਂ ਵਿੱਚ ਅੱਗ ਲੱਗਣ ਕਾਰਨ ਵੱਡੀ ਗਿਣਤੀ ਵਿੱਚ ਜਾਨਵਰਾਂ ਦੀ ਮੌਤ

ਆਸਟ੍ਰੇਲੀਆ ਦੇ ਜੰਗਲਾਂ ਵਿੱਚ ਅੱਗ ਲੱਗਣ ਕਾਰਨ ਵੱਡੀ ਗਿਣਤੀ ਵਿੱਚ ਜਾਨਵਰਾਂ ਦੀ ਮੌਤ

ਬ੍ਰਿਸਬੇਨ – ਆਸਟ੍ਰੇਲੀਆ ਦੇ ਸੰਘਣੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ ਕਾਰਨ ਉੱਥੇ ਦੇ ਜੰਗਲਾਂ ਵਿੱਚ ਰਹਿ ਰਹੇ ਜਿੱਥੇ ਕਰੋੜਾਂ ਜਾਨਵਰਾਂ ਦੀਆਂ ਜਾਨਾਂ ਚਲੇ ਗਈਆਂ ਹਨ, ਉੱਥੇ ਅੱਗ ਨਾਲ ਆਮ ਜਨਜੀਵਨ ਵੀ ਕਾਫੀ ਪ੍ਰਭਾਵਿਤ ਹੋਇਆ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਜੰਗਲਾਂ ਨੂੰ ਲੱਗੀ ਅੱਗ ਇੰਨੀ ਭਿਆਨਕ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਅੱਗ ਤੇ ਕਾਬੂ ਪਾਉਣ ਲਈ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਦੇ ਤਿੰਨ ਕਰਚਮਾਰੀ ਵੀ ਅੱਗ ਦੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਲੋਂ ਲਗਾਤਾਰ ਦੂਰੇ ਦਿਨ ਇਰਾਕ ਦੇ ਇਰਾਨ ਸਮਰਥਕ ਮਿਲੀਸ਼ੀਆ ਦੇ ਟਿਕਾਣਿਆਂ ਤੇ ਹਵਾਈ ਹਮਲਾ

ਅਮਰੀਕਾ ਵਲੋਂ ਲਗਾਤਾਰ ਦੂਰੇ ਦਿਨ ਇਰਾਕ ਦੇ ਇਰਾਨ ਸਮਰਥਕ ਮਿਲੀਸ਼ੀਆ ਦੇ ਟਿਕਾਣਿਆਂ ਤੇ ਹਵਾਈ ਹਮਲਾ

ਅਮਰੀਕਾ ਨੇ ਬਗਦਾਦ ਵਿੱਚ ਈਰਾਨ ਦੇ ਦੂਜੇ ਸਭ ਤੋਂ ਤਾਕਤਵਰ ਨੇਤਾ ਅਤੇ ਉੱਚ ਕਮਾਂਡਰ ਕਾਸਿਮ ਸੁਲੇਮਾਨੀ ਨੂੰ ਮਾਰਨ ਤੋਂ ਇਕ ਦਿਨ ਬਾਅਦ ਅੱਜ ਫਿਰ ਏਅਰ ਸਟ੍ਰਾਈਕ ਕੀਤੀ| ਅਮਰੀਕਾ ਨੇ ਇਰਾਕ ਵਿੱਚ ਆਪਣੀ ਦੂਜੀ ਏਅਰ ਸਟ੍ਰਾਈਕ ਵਿੱਚ ਫਿਰ ਇਕ ਹਸ਼ਦ ਕਮਾਂਡਰ ਨੂੰ ਮਾਰਿਆ ਹੈ| ਰਾਜਧਾਨੀ ਬਗਦਾਦ ਦੇ ਤਾਜੀ ਇਲਾਕੇ ਵਿੱਚ ਹੋਏ ਇਸ ਹਮਲੇ ਵਿੱਚ 5 ਹੋਰ ਵਿਕਅਤੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀ ਹੋ ਗਏ| ਤਾਜ਼ਾ ਅਮਰੀਕੀ ਏਅਰ ਸਟ੍ਰਾਈਕ ਵਿੱਚ ਮਾਰੇ ਗਏ ਲੋਕ ਇਰਾਨ ਸਮਰਥਕ…

VIA PUNJAB
ਅੱਗੇ ਪੜ੍ਹੋ

ਜਾਪਾਨ ਵਿੱਚ ਭੂਚਾਲ ਦੇ ਝਟਕੇ

ਜਾਪਾਨ ਵਿੱਚ ਭੂਚਾਲ ਦੇ ਝਟਕੇ

ਟੋਕੀਓ – ਜਾਪਾਨ ਦੇ ਚਿਬਾ ਸੂਬੇ ਵਿੱਚ ਅੱਜ 5.9 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ| ਜਾਪਾਨ ਮੌਸਮ ਵਿਗਿਆਨ ਮੁਤਾਬਕ, ਸਥਾਨਕ ਸਮੇਂ ਮੁਤਾਬਕ ਸਵੇਰੇ 4:24 ਵਜੇ ਚਿਬਾ ਸੂਬੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਰੀਐਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 5.9 ਦਰਜ ਕੀਤੀ ਗਈ| ਭੂਚਾਲ ਦਾ ਕੇਂਦਰ 35.8 ਡਿਗਰੀ ਉੱਤਰ ਵਿੱਚ ਵਿਥਕਾਰ ਅਤੇ 141.2 ਡਿਗਰੀ ਪੂਰਬੀ ਲੰਬਕਾਰ 30 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ ਪਰ ਅਜੇ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ…

VIA PUNJAB
ਅੱਗੇ ਪੜ੍ਹੋ

ਬਰਤਾਨੀਆ ਦੀ ਜੇਲ ਵਿੱਚ ਹੀ ਰਹੇਗਾ ਨੀਰਵ ਮੋਦੀ

ਬਰਤਾਨੀਆ ਦੀ ਜੇਲ ਵਿੱਚ ਹੀ ਰਹੇਗਾ ਨੀਰਵ ਮੋਦੀ

ਲੰਡਨ – ਬਰਤਾਨੀਆ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਿਰਾਸਤ ਦੀ ਮਿਆਦ ਜਾਰੀ ਰੱਖਦੇ ਹੋਏ ਉਸ ਨੂੰ 30 ਜਨਵਰੀ ਨੂੰ ਮੁੜ ਪੇਸ਼ ਹੋਣ ਲਈ ਕਿਹਾ| ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ ਨਾਲ ਲਗਭਗ 2 ਅਰਬ ਡਾਲਰ ਦੀ ਕਰਜ਼ੇ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਭਾਰਤ ਵਿੱਚ ਲੋੜੀਂਦਾ ਹੈ| ਬਰਤਾਨੀਆ ਵਿੱਚ ਉਸ ਦੀ ਹਵਾਲਗੀ ਨੂੰ ਲੈ ਕੇ ਸੁਣਵਾਈ ਚੱਲ ਰਹੀ ਹੈ|ਨੀਰਵ ਨੂੰ ਵੈਸਟਮਿੰਸਟਰ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ| ਉਸ ਦੀ…

VIA PUNJAB
ਅੱਗੇ ਪੜ੍ਹੋ

ਸ਼੍ਰੀਲੰਕਾ ਦੇ ਹਵਾਈ ਫੌਜ ਦਾ ਹੈਲੀਕਾਪਟਰ ਹਾਦਹਾਗ੍ਰਸਤ ਹੋਣ ਕਾਰਨ 4 ਵਿਅਕਤੀਆਂ ਦੀ ਮੌਤ

ਸ਼੍ਰੀਲੰਕਾ ਦੇ ਹਵਾਈ ਫੌਜ ਦਾ ਹੈਲੀਕਾਪਟਰ ਹਾਦਹਾਗ੍ਰਸਤ ਹੋਣ ਕਾਰਨ 4 ਵਿਅਕਤੀਆਂ ਦੀ ਮੌਤ

ਕੋਲੰਬੋ – ਸ਼੍ਰੀਲੰਕਾ ਦੇ ਪਰਬਤੀ ਖੇਤਰ ਹਾਪੁਤਲੇ ਵਿਚ ਹਵਾਈ ਫੌਜ ਦਾ ਇਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ| ਇਸ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ| ਚੀਨ ਵਿਚ ਬਣਿਆ ਵਾਈ-12 ਹੈਲੀਕਾਪਟਰ ਪੂਰਬੀ ਤੱਟ ਵੱਲ ਉਡਾਣ ਭਰ ਰਿਹਾ ਸੀ, ਉਸੇ ਦੌਰਾਨ ਇਹ ਪਰਬਤੀ ਖੇਤਰ ਵਿਚ ਹਾਦਸਾਗ੍ਰਸਤ ਹੋ ਗਿਆ| ਹਾਦਸੇ ਦੌਰਾਨ ਹੈਲੀਕਾਪਟਰ ਵਿਚ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਮੁਤਾਬਕ ਇਸ ਹੈਲੀਕਾਪਟਰ ਨੇ ਦੱਖਣੀ ਮਿਲਟਰੀ ਹਵਾਈ ਅੱਡੇ ਵੀਰਾਵਿਲਾ ਤੋਂ ਉਡਾਣ ਭਰੀ ਸੀ|

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੌਰੀਸਨ ਦਾ ਭਾਰਤ ਦੌਰਾ ਰੱਦ

ਪ੍ਰਧਾਨ ਮੰਤਰੀ ਮੌਰੀਸਨ ਦਾ ਭਾਰਤ ਦੌਰਾ ਰੱਦ

ਪ੍ਰਧਾਨ ਮੰਤਰੀ ਸਕੌਟ ਮੌਰੀਸਨ ਬੀਤੇ ਦਿਨ ਜਦੋਂ ਅੱਗ ਪ੍ਰਭਾਵਿਤ ਇਲਾਕੇ ਦੇ ਦੌਰੇ ’ਤੇ ਗਏ ਤਾਂ ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਕਈ ਲੋਕਾਂ ਨੇ ਮੌਰੀਸਨ ਨਾਲ ਹੱਥ ਮਿਲਾਉਣ ਤੋਂ ਇਨਕਾਰ ਦਿੱਤਾ। ਇੱਕ ਮਹਿਲਾ ਨੇ ਤਾਂ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਮਹਿਜ਼ ਫ਼ੋਟੋਆਂ ਖਿਚਵਾਉਣ ਦੀ ਕਾਰਵਾਈ ਦੱਸਿਆ। ਲੋਕਾਂ ਦੇ ਰੋਹ ਮਗਰੋਂ ਮੌਰੀਸਨ ਨੂੰ ਵਾਪਿਸ ਜਾਣਾ ਪਿਆ। ਇਸੇ ਦੌਰਾਨ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਜ ਸੰਕੇਤ ਦਿੱਤੇ ਹਨ ਕਿ ਉਹ ਭਾਰਤ ਦਾ ਆਪਣਾ ਪਹਿਲਾ…

VIA PUNJAB
ਅੱਗੇ ਪੜ੍ਹੋ
1 46 47 48 49 50 192