ਇਟਲੀ ਵਿੱਚ 12 ਤੋਂ 15 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਕੋਵਿਡ-19 ਵੈਕਸੀਨ

ਇਟਲੀ ਵਿੱਚ 12 ਤੋਂ 15 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਕੋਵਿਡ-19 ਵੈਕਸੀਨ

ਰੋਮ – ਪੂਰੀ ਦੁਨੀਆ ਵਿੱਚ ਕੋਵਿਡ-19 ਮਹਾਮਾਰੀ ਦਾ ਕਹਿਰ ਜਾਰੀ ਹੈ। ਇਸ ਮਹਾਮਾਰੀ ਦੇ ਕਾਰਨ ਪੂਰੀ ਦੁਨੀਆ ਵਿੱਚ ਬਹੁਤ ਜਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਾ ਹੈ। ਇਸ ਦੌਰਾਨ ਇਟਲੀ ਨੇ ਬਹੁਤ ਹੀ ਜੱਦੋ-ਜਹਿਦ ਦੇ ਮਗਰੋਂ ਹੁਣ ਕਾਫ਼ੀ ਹੱਦ ਤੱਕ ਇਸ ਬਿਮਾਰੀ ਤੇ ਕਾਬੂ ਪਾਉਣ ਵਿਚ ਸਫ਼ਲਤਾ ਹਾਸਲ ਕਰ ਲਈ ਹੈ। ਇਟਲੀ ਵਿੱਚ ਇਸ ਮਹਾਮਾਰੀ ਨੂੰ ਰੋਕਣ ਲਈ ਪੂਰੇ ਜ਼ੋਰਾਂ ਸ਼ੋਰਾਂ ਨਾਲ ਟੀਕਾਕਰਨ ਕੀਤਾ ਜਾ ਰਿਹਾ ਹੈ। ਪਹਿਲਾਂ ਸਿਰਫ਼ ਬਾਲਗਾਂ ਨੂੰ ਹੀ ਟੀਕਾ ਲੱਗ ਰਿਹਾ…

VIA PUNJAB
ਅੱਗੇ ਪੜ੍ਹੋ

ਜੋਅ ਬਾਈਡੇਨ ਨੇ ਮੈਮੋਰੀਅਲ ਡੇਅ ਮੌਕੇ ਅਰਲਿੰਗਟਨ ਵਿੱਚ ਸੈਨਿਕਾਂ ਨੂੰ ਕੀਤਾ ਯਾਦ

ਜੋਅ ਬਾਈਡੇਨ ਨੇ ਮੈਮੋਰੀਅਲ ਡੇਅ ਮੌਕੇ ਅਰਲਿੰਗਟਨ ਵਿੱਚ ਸੈਨਿਕਾਂ ਨੂੰ ਕੀਤਾ ਯਾਦ

ਕੈਲੀਫੋਰਨੀਆ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਮੈਮੋਰੀਅਲ ਡੇਅ ਮੌਕੇ ਅਰਲਿੰਗਟਨ ਨੈਸ਼ਨਲ ਕਬਰਸਤਾਨ ਵਿੱਚ ਪਹੁੰਚ ਕੇ ਅਮਰੀਕਾ ਦੇ ਯੁੱਧਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਮੱਥਾ ਟੇਕਦਿਆਂ ਉਹਨਾਂ ਦੀਆਂ ਕੁਰਬਾਨੀਆਂ ਦਾ ਗੁਣਗਾਨ ਕਰਦਿਆਂ ਸਨਮਾਨ ਦਿੱਤਾ। ਰਾਸ਼ਟਰਪਤੀ ਸੋਮਵਾਰ ਨੂੰ ਆਪਣੀ ਪਤਨੀ ਫਸਟ ਲੇਡੀ ਜਿਲ ਬਾਈਡੇਨ, ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਹਨਾਂ ਦੇ ਪਤੀ ਡੱਗ ਐਮਹੋਫ ਨਾਲ ਵਰਜੀਨੀਆ ਦੇ ਇਸ ਕਬਰਸਤਾਨ ਦੇ ਸਮਾਰੋਹ ਵਿੱਚ ਸ਼ਾਮਲ ਹੋਏ, ਜੋ ਕਿ ਮ੍ਰਿਤਕ ਫੌਜੀਆਂ ਨੂੰ ਸਮਰਪਿਤ ਸੀ।ਇਸ ਸਮਾਰੋਹ ਦੌਰਾਨ ਬਾਈਡੇਨ ਬਹੁਤ…

VIA PUNJAB
ਅੱਗੇ ਪੜ੍ਹੋ

ਟੈਕਸਾਸ ਵਿੱਚ ਵਾਲਮਾਰਟ ‘ਤੇ ਗੋਲੀਬਾਰੀ ਕਰਨ ਦੀ ਯੋਜਨਾ ਬਣਾ ਰਹੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਟੈਕਸਾਸ ਵਿੱਚ ਵਾਲਮਾਰਟ ‘ਤੇ ਗੋਲੀਬਾਰੀ ਕਰਨ ਦੀ ਯੋਜਨਾ ਬਣਾ ਰਹੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਕੈਲੀਫੋਰਨੀਆ – ਟੈਕਸਾਸ ਪੁਲਿਸ ਨੇ ਇੱਕ ਵਿਅਕਤੀ ਨੂੰ ਗੋਲੀਬਾਰੀ ਦੀ ਵੱਡੀ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਦੁਆਰਾ ਇਸ ਵਿਅਕਤੀ ਨੂੰ ਇੱਕ ਮੈਸੇਜ ਦੁਆਰਾ ਵਾਲਮਾਰਟ ਸਟੋਰ ‘ਤੇ ਗੋਲੀਬਾਰੀ ਕਰਨ ਦੇ ਯੋਜਨਾ ਦਾ ਸੰਕੇਤ ਮਿਲਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਕੇਰ ਕਾਉਂਟੀ ਪੁਲਿਸ ਨੇ ਦੱਸਿਆ ਕਿ ਕੇਰਵਿਲ ਦੇ ਰਹਿਣ ਵਾਲੇ ਕੋਲਮੈਨ ਥਾਮਸ ਬਲੇਵਿਨਜ਼ (28) ਨਾਮ ਦੇ ਵਿਅਕਤੀ ਨੂੰ ਕੇ ਸੀ ਐਸ ਓ ਸਪੈਸ਼ਲ ਆਪ੍ਰੇਸ਼ਨ ਡਵੀਜ਼ਨ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਵਿੱਚ ਹੜ੍ਹ ਕਾਰਨ ਐਮਰਜੈਂਸੀ ਘੋਸ਼ਿਤ, ਸੈਂਕੜੇ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ

ਨਿਊਜ਼ੀਲੈਂਡ ਵਿੱਚ ਹੜ੍ਹ ਕਾਰਨ ਐਮਰਜੈਂਸੀ ਘੋਸ਼ਿਤ, ਸੈਂਕੜੇ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ

ਵੈਲਿੰਗਟਨ – ਨਿਊਜ਼ੀਲੈਂਡ ਦੇ ਕੈਂਟਰਬਰੀ ਖੇਤਰ ਵਿੱਚ ਤੇਜ਼ ਮੀਂਹ ਨਾਲ ਹੜ੍ਹ ਆ ਗਿਆ ਹੈ। ਹੜ੍ਹ ਕਾਰਨ ਫਸੇ ਸੈਂਕੜੇ ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ ਹੈ। ਬਚਾਅ ਮੁਹਿੰਮ ਦੌਰਾਨ ਕੁਝ ਲੋਕਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਕੱਢਿਆ ਗਿਆ। ਅਧਿਕਾਰੀਆਂ ਨੇ ਕੁਝ ਥਾਵਾਂ ਤੇ 40 ਸੈਂਟੀਮੀਟਰ (16 ਇੰਚ) ਮੀਂਹ ਪੈਣ ਮਗਰੋਂ ਐਮਰਜੈਂਸੀ ਸਥਿਤੀ ਦੀ ਘੋਸ਼ਣਾ ਕੀਤੀ ਹੈ।ਮੌਸਮ ਅਧਿਕਾਰੀਆਂ ਨੇ ਅੱਜ ਸ਼ਾਮ ਤੱਕ ਭਾਰੀ ਮੀਂਹ ਹੋਣ ਦਾ ਅਨੁਮਾਨ ਜਤਾਇਆ ਹੈ। ਸੈਨਾ ਨੇ 50 ਤੋਂ ਵੱਧ…

VIA PUNJAB
ਅੱਗੇ ਪੜ੍ਹੋ

ਨਾਈਜੀਰੀਆ ਵਿੱਚ ਬੰਦੂਕਧਾਰੀਆਂ ਨੇ ਸਕੂਲ ਤੇ ਕੀਤੀ ਗੋਲ਼ੀਬਾਰੀ, ਕਰੀਬ 200 ਵਿਦਿਆਰਥੀ ਅਗਵਾ

ਨਾਈਜੀਰੀਆ ਵਿੱਚ ਬੰਦੂਕਧਾਰੀਆਂ ਨੇ ਸਕੂਲ ਤੇ ਕੀਤੀ ਗੋਲ਼ੀਬਾਰੀ, ਕਰੀਬ 200 ਵਿਦਿਆਰਥੀ ਅਗਵਾ

ਲਾਗੋਸ – ਨਾਈਜੀਰੀਆ ਦੇ ਉੱਤਰੀ ਰਾਜ ਨਾਈਜਰ ਸਟੇਟ ਵਿਚ ਸਾਲਿਹੁ ਟੈਂਕੋ ਇਸਲਾਮਿਕ ਸਕੂਲ ਤੋਂ ਕਰੀਬ 200 ਵਿਦਿਆਰਥੀਆਂ ਨੂੰ ਅਗਵਾ ਕਰ ਲਿਆ ਗਿਆ। ਇਸ ਘਟਨਾ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਿਕਰਯੋਗ ਹੈ ਕਿ ਅਗਵਾ ਬੱਚਿਆਂ ਦੀ ਗਿਣਤੀ 200 ਹੈ।ਨਾਈਜਰ ਸਟੇਟ ਪੁਲੀਸ ਬੁਲਾਰੇ ਵਾਸੀਯੂ ਅਬਿਓਦੁਲ ਨੇ ਘਟਨਾ ਦੀ ਪੁਸ਼ਟੀ ਕੀਤੀ ਹਾਲਾਂਕਿ ਉਹਨਾਂ ਨੇ ਅਗਵਾ ਬੱਚਿਆਂ ਦੀ ਗਿਣਤੀ ਨਹੀਂ ਦੱਸੀ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੂੰ ਹਥਿਆਰਬੰਦ ਲੋਕਾਂ ਨੇ ਅੰਜਾਮ ਦਿੱਤਾ, ਜੋ ਮੋਟਰਸਾਈਕਲ ਤੇ ਸਵਾਰ…

VIA PUNJAB
ਅੱਗੇ ਪੜ੍ਹੋ

ਜੈਸ਼ੰਕਰ ਦੀ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੀਟਿੰਗ

ਜੈਸ਼ੰਕਰ ਦੀ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੀਟਿੰਗ

ਵਾਸ਼ਿੰਗਟਨ – ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨਾਲ ਕਈ ਮੁੱਦਿਆਂ ਉਤੇ ਵੱਡੇ ਪੱਧਰ ’ਤੇ ਵਿਚਾਰ-ਚਰਚਾ ਕੀਤੀ। ਦੋਵਾਂ ਲੋਕਾਂ ਦਾ ਇੱਕ-ਦੂਜੇ ਨਾਲ ਸੰਪਰਕ, ਕਰੋਨਾ ਮਹਾਮਾਰੀ ਨੂੰ ਖ਼ਤਮ ਕਰਨ ਲਈ ਭਾਰਤ-ਅਮਰੀਕਾ ਰਣਨੀਤਕ ਭਾਈਵਾਲੀ ਦੀਆਂ ਬੁਨਿਆਦੀ ਕਦਰਾਂ-ਕੀਮਤਾਂ ਨੂੰ ਸਾਂਝਾ ਕਰਨ, ਆਜ਼ਾਦ ਤੇ ਮੁਕਤ ਹਿੰਦ-ਪ੍ਰਸ਼ਾਂਤ ਮਹਾਸਾਗਰ ਦਾ ਸਮਰਥਨ ਕਰਨ ਅਤੇ ਵਾਤਾਵਰਨ ਤਬਦੀਲੀ ਬਾਰੇ ਆਲਮੀ ਲੀਡਰਸ਼ਿਪ ਮੁਹੱਈਆ ਕਰਵਾਉਣ ਸਬੰਧੀ ਮੁੱਦਿਆਂ ’ਤੇ ਸਹਿਮਤੀ ਬਣੀ। ਜੋਅ ਬਾਇਡਨ ਦੇ ਰਾਸ਼ਟਰਪਤੀ ਬਣਨ ਮਗਰੋਂ…

VIA PUNJAB
ਅੱਗੇ ਪੜ੍ਹੋ

ਕੈਲੀਫੋਰਨੀਆ ਵਿੱਚ ਹੋਈ ਗੋਲੀਬਾਰੀ ਦੌਰਾਨ ਹਮਲਾਵਰ ਸਮੇਤ 8 ਵਿਅਕਤੀਆਂ ਦੀ ਮੌਤ

ਕੈਲੀਫੋਰਨੀਆ ਵਿੱਚ ਹੋਈ ਗੋਲੀਬਾਰੀ ਦੌਰਾਨ ਹਮਲਾਵਰ ਸਮੇਤ 8 ਵਿਅਕਤੀਆਂ ਦੀ ਮੌਤ

ਅਮਰੀਕਾ ਦੇ ਸੈਨ ਜੋਸ ਵਿੱਚ ਬੀਤੀ ਰਾਤ ਰੇਲ ਯਾਰਡ ਵਿੱਚ ਗੋਲ਼ੀਬਾਰੀ ਵਿੱਚ ਕਈ ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ। ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਸ਼ੱਕੀ ਵੀ ਮਾਰਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋਈ ਹੈ। ਸਾਂਤਾ ਕਲਾਰਾ ਕਾਉਂਟੀ ਸ਼ੈਰਿਫ ਦੇ ਬੁਲਾਰੇ ਡਿਪਟੀ ਰਸੇਨ ਡੇਵਿਸ ਨੇ ਦੱਸਿਆ ਗੋਲ਼ੀਬਾਰੀ ਵਿਚ ਮਾਰੇ ਗਏ ਪਾਲ ਡੇਲਕਰੂਜ਼ ਮੇਗੀਆ, ਤਪਤੇਜਦੀਪ ਸਿੰਘ, ਐਡਰਿਅਨ ਬਾਲੇਜ਼ਾ, ਜੋਸੇ ਡੀਜੇਸਸ ਹਰਨਾਡੇਜ, ਟਿਮੋਥੀ ਮਾਈਕਲ ਰੋਮੋ, ਮਾਈਕਲ ਜੋਸਫ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਵਿੱਚ ਅਮਰੀਕੀ ਫੌਜ ਨੂੰ ਨਹੀਂ ਦਿੱਤੀ ਜਾਵੇਗੀ ਮਿਲਟਰੀ ਬੇਸ ਬਨਾਉਣ ਦੀ ਮੰਜ਼ੂਰੀ : ਮਹਮੂਦ ਕੁਰੈਸ਼ੀ

ਪਾਕਿਸਤਾਨ ਵਿੱਚ ਅਮਰੀਕੀ ਫੌਜ ਨੂੰ ਨਹੀਂ ਦਿੱਤੀ ਜਾਵੇਗੀ ਮਿਲਟਰੀ ਬੇਸ ਬਨਾਉਣ ਦੀ ਮੰਜ਼ੂਰੀ : ਮਹਮੂਦ ਕੁਰੈਸ਼ੀ

ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਅਮਰੀਕੀ ਫ਼ੌਜ ਨੂੰ ਮਿਲਟਰੀ ਬੇਸ ਬਣਾਉਣ ਦੀ ਆਗਿਆ ਨਹੀਂ ਦੇਵੇਗਾ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਅਮਰੀਕਾ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਉਹ ਭਵਿੱਖ ਵਿੱਚ ਅਫਗਾਨਿਸਤਾਨ ਨੂੰ ਅੱਤਵਾਦੀ ਸੰਗਠਨਾਂ ਦੇ ਖ਼ਤਰੇ ਤੋਂ ਬਚਾਉਣ ਲਈ ਆਪਣੀ ਥਾਂ ਕੀਤੇ ਹੋਰ ਬਣਾ ਸਕਦਾ ਹੈ ਜਾਂ ਨਹੀਂ। ਹਾਲਾਂਕਿ ਅਮਰੀਕੀ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਪਾਕਿਸਤਾਨ…

VIA PUNJAB
ਅੱਗੇ ਪੜ੍ਹੋ

ਦੱਖਣੀ ਕੋਰੀਆਂ ਵਿੱਚ ਵੈਕਸੀਨ ਦੀ ਪਹਿਲੀ ਡੋਜ਼ ਲਵਾਉਣ ਤੋਂ ਬਾਅਦ ਜਰੂਰੀ ਨਹੀਂ ਹੋਵੇਗੀ ਮਾਸਕ ਦੀ ਵਰਤੋਂ

ਦੱਖਣੀ ਕੋਰੀਆਂ ਵਿੱਚ ਵੈਕਸੀਨ ਦੀ ਪਹਿਲੀ ਡੋਜ਼ ਲਵਾਉਣ ਤੋਂ ਬਾਅਦ ਜਰੂਰੀ ਨਹੀਂ ਹੋਵੇਗੀ ਮਾਸਕ ਦੀ ਵਰਤੋਂ

ਦੱਖਣੀ ਕੋਰੀਆਂ – ਪੂਰੀ ਦੁਨੀਆਂ ਵਿੱਚ ਕੋਰੋਨਾ ਦਾ ਕਹਿਰ ਹਾਲੇ ਵੀ ਜਾਰੀ ਹੈ। ਦੁਨੀਆਂ ਵਿਚ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਮੌਤ ਦਰ ਵਿੱਚ ਵਾਧਾ ਹੋ ਰਿਹਾ ਹੈ ਤੇ ਵੈਕਸੀਨੇਸ਼ਨ ਖ਼ੁਰਾਕ ਵਿਚ ਕਮੀ ਪਾਈ ਜਾ ਰਹੀ ਹੈ।ਇਸਦੇ ਨਾਲ ਹੀ ਦੱਖਣੀ ਕੋਰੀਆ ਵਾਲਿਆਂ ਲਈ ਖ਼ੁਸ਼ੀ ਦੀ ਖ਼ਬਰ ਇਹ ਹੈ ਕਿ ਉਥੇ ਦੇ ਲੋਕ ਹੁਣ ਬਿਨ੍ਹਾਂ ਕਿਸੇ ਡਰ ਤੋਂ ਘਰਾਂ ਦੇ ਬਾਹਰ ਵੀ ਘੁੰਮ ਸਕਣਗੇ। ਇਸਦੇ ਇਲਾਵਾ ਜਿਹੜੇ ਲੋਕ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾ ਚੁੱਕੇ…

VIA PUNJAB
ਅੱਗੇ ਪੜ੍ਹੋ

ਕੈਲੀਫੋਰਨੀਆ ਵਿੱਚ ਪੁਲਿਸ ਨੇ ਜਬਤ ਕੀਤੇ ਤਰਬੂਜ਼ਾਂ ਵਿੱਚ ਲੁਕੋਏ ਲੱਖਾਂ ਡਾਲਰ ਦੇ ਨਸ਼ੀਲੇ ਪਦਾਰਥ

ਕੈਲੀਫੋਰਨੀਆ ਵਿੱਚ ਪੁਲਿਸ ਨੇ ਜਬਤ ਕੀਤੇ ਤਰਬੂਜ਼ਾਂ ਵਿੱਚ ਲੁਕੋਏ ਲੱਖਾਂ ਡਾਲਰ ਦੇ ਨਸ਼ੀਲੇ ਪਦਾਰਥ

ਕੈਲੀਫੋਰਨੀਆ – ਅਮਰੀਕਾ ਵਿੱਚ ਬਾਰਡਰ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਆਏ ਦਿਨ ਨਸ਼ੀਲੇ ਪਦਾਰਥਾਂ ਨੂੰ ਜਬਤ ਕਰਕੇ ਦੇਸ਼ ਦੀਆਂ ਗਲੀਆਂ ਵਿੱਚ ਵਰਤੇ ਜਾਣ ਤੋਂ ਰੋਕਿਆ ਜਾਂਦਾ ਹੈ। ਇਸ ਤਰ੍ਹਾਂ ਦੀ ਹੀ ਇੱਕ ਕਾਰਵਾਈ ਵਿੱਚ ਕੈਲੀਫੋਰਨੀਆ ਵਿੱਚ ਬਾਰਡਰ ਪੁਲਿਸ ਦੁਆਰਾ ਤਰਬੂਜ਼ਾਂ ਵਿੱਚ ਲੁਕੋ ਕੇ ਤਸਕਰੀ ਕੀਤੇ ਜਾ ਰਹੇ ਲੱਖਾਂ ਡਾਲਰ ਦੇ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ। ਆਪਣੀ ਇਸ ਸਫਲਤਾ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਹਫਤੇ ਕੈਲੀਫੋਰਨੀਆ ‘ਚ ਤਰਬੂਜ਼ਾਂ ਦੇ ਟ੍ਰੇਲਰ ਵਿੱਚ ਛੁਪਾਏ ਹੋਏ 1,100 ਪੌਂਡ…

VIA PUNJAB
ਅੱਗੇ ਪੜ੍ਹੋ
1 4 5 6 7 8 192