ਆੜ੍ਹਤੀਆਂ ਤੋਂ ਵਰਤੇ ਜਾ ਚੁੱਕੇ ਚੰਗੀ ਗੁਣਵੱਤਾ ਵਾਲੇ ਬਾਰਦਾਨੇ ਦਾ ਪ੍ਰਬੰਧ ਕੀਤੇ ਜਾਣ ਦੀ ਪ੍ਰਵਾਨਗੀ-ਕੈਪਟਨ ਅਮਰਿੰਦਰ ਸਿੰਘ

ਆੜ੍ਹਤੀਆਂ ਤੋਂ ਵਰਤੇ ਜਾ ਚੁੱਕੇ ਚੰਗੀ ਗੁਣਵੱਤਾ ਵਾਲੇ ਬਾਰਦਾਨੇ ਦਾ ਪ੍ਰਬੰਧ ਕੀਤੇ ਜਾਣ ਦੀ ਪ੍ਰਵਾਨਗੀ-ਕੈਪਟਨ ਅਮਰਿੰਦਰ ਸਿੰਘ

ਕੇਂਦਰ ਸਰਕਾਰ ਨੂੰ ਕਣਕ ਦੇ ਦਾਣਿਆਂ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ਲਈ ਮਾਪਦੰਡਾਂ ਵਿਚ ਢਿੱਲ ਦੇਣ ਲਈ ਆਖਿਆ ਚੰਡੀਗੜ੍ਹ – ਸਾਲ 2021-22 ਦੇ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਆੜ੍ਹਤੀਆਂ ਵੱਲੋਂ ਮੁਹੱਈਆ ਕਰਵਾਏ ਚੰਗੀ ਹਾਲਤ ਵਾਲੇ ਵਰਤੇ ਹੋਏ ਬਾਰਦਾਨੇ ਵਿਚ ਕਣਕ ਦੀ ਭਰਾਈ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੀ ਕਿਸੇ ਵੀ ਮੰਡੀ ਵਿਚ ਬਾਰਦਾਨੇ ਦੀ ਘਾਟ ਨਾ ਹੋਣ ਨੂੰ…

VIA PUNJAB
ਅੱਗੇ ਪੜ੍ਹੋ

ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6000 ਤੋਂ ਵੱਧ ਲੋਕਾਂ ਨੇ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਇਆ

ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6000 ਤੋਂ ਵੱਧ ਲੋਕਾਂ ਨੇ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਇਆ

ਸੂਬਾ ਸਰਕਾਰ ਨੇ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਧਿਰਾਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਸਥਾਪਤ ਕੀਤੇ-ਲਾਲ ਸਿੰਘ ਚੰਡੀਗੜ੍ਹ – ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕੋਵਿਡ-19 ਦੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸੂਬਾ ਸਰਕਾਰ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੇ ਟੀਕਾਕਰਨ ਲਈ ਅਨਾਜ ਮੰਡੀਆਂ ਵਿਚ ਵਿਸ਼ੇਸ਼ ਕੈਂਪ ਵੀ ਸ਼ੁਰੂ ਕੀਤੇ ਹਨ ਜਿਨ੍ਹਾਂ ਵਿਚ ਹੁਣ ਤੱਕ 6000 ਤੋਂ ਵੱਧ ਯੋਗ ਵਿਅਕਤੀਆਂ…

VIA PUNJAB
ਅੱਗੇ ਪੜ੍ਹੋ

ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ

ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ

ਪਟਿਆਲਾ ਪੁਲਿਸ ਵੱਲੋਂ ਰੇਤ ਦੀ ਗ਼ੈਰਕਾਨੂੰਨੀ ਢੋਆ-ਢੁਆਈ ਲਈ ਵਰਤੇ ਜਾਂਦੇ ਉਪਰਕਣ ਤੇ ਮਸ਼ੀਨਰੀ ਜ਼ਬਤਚੰਡੀਗੜ – ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਤੇ ਨਵ-ਗਠਿਤ ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਜ਼ਿਲੇ ਵਿੱਚ ਰੇਤ ਦੀ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਦੀਆਂ ਘਟਨਾਵਾਂ ਨੂੰ ਕਰੜੇ ਹੱਥੀਂ ਨਜਿੱਠਣ ਬਾਰੇ ਦੁਹਰਾਉਂਦਿਆਂ ਸ੍ਰੀ ਆਰ.ਐਨ. ਢੋਕੇ, ਇਨਫ਼ੋਰਸਮੈਂਟ ਡਾਇਰੈਕਟਰ, ਮਾਈਨਿੰਗ, ਪੰਜਾਬ ਨੇ ਦੱਸਿਆ ਕਿ ਹਾਲ ਹੀ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਤੋਂ ਅਗਲੇ ਪੜਾਅ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਪੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਗਤਾਂ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲ ਵਿੱਚ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਫੈਸਲਾ

ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲ ਵਿੱਚ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਫੈਸਲਾ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲ ਵਿੱਚ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਉਦੇਸ਼ ਵੱਖ ਵੱਖ ਪੱਖਾਂ ਤੋਂ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਨਾਉਣਾ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਪੱਧਰ ਨੂੰ ਉਚਿਆਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ 6ਵੀਂ ਤੋਂ 8ਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ 2021-22 ਦੇ ਅਕਾਦਮਿਕ…

VIA PUNJAB
ਅੱਗੇ ਪੜ੍ਹੋ

ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ: ਆਸ਼ੂ

ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ: ਆਸ਼ੂ

ਚੰਡੀਗੜ੍ਹ – ਪੰਜਾਬ ਰਾਜ ਵਿਚ ਚੱਲ ਰਹੀ ਕਣਕ ਦੀ ਫ਼ਸਲ ਖਰੀਦ ਦੋਰਾਨ ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।ਸੂਬੇ ਦੇ ਮਾਲਵਾ ਖੇਤਰ ਖੇਤਰ ਵਿਚ ਐਚ.ਡੀ.2967 ਕਿਸਮ ਦੀ ਖਰੀਦ ਨਾ ਹੋਣ ਸਬੰਧੀ ਛਪੀਆਂ ਖ਼ਬਰਾਂ ਨੂੰ ਤੱਥਾਂ ਤੋਂ ਉਲਟ ਕਰਾਰ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਰਾਜ ਦੀ ਮਾਲਵਾ ਖੇਤਰ ਵਿਚ ਬੀਤੇ ਕੲੀ ਸਾਲਾਂ ਤੋਂ ਐਚ.ਡੀ.2967 ਕਿਸਮ ਦੀ ਕਾਸ਼ਤ…

VIA PUNJAB
ਅੱਗੇ ਪੜ੍ਹੋ

ਇਮਰਾਨ ਨੇ ਪੈਗੰਬਰ ਦਾ ਨਿਰਾਦਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

ਇਮਰਾਨ ਨੇ ਪੈਗੰਬਰ ਦਾ ਨਿਰਾਦਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੱਛਮੀ ਮੁਲਕਾਂ ਦੀਆਂ ਸਰਕਾਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਹਜ਼ਰਤ ਪੈਗੰਬਰ ਮੁਹੰਮਦ ਦਾ ਨਿਰਾਦਰ ਕਰ ਕੇ ਮੁਸਲਮਾਨਾਂ ਖ਼ਿਲਾਫ਼ ਨਫ਼ਰਤ ਫੈਲਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ। ਹਾਲ ਹੀ ਵਿਚ ਪਾਕਿਸਤਾਨ ’ਚ ਇਕ ਕੱਟੜਵਾਦੀ ਸੰਗਠਨ ਵੱਲੋਂ ਅਜਿਹੀਆਂ ਘਟਨਾਵਾਂ ਖ਼ਿਲਾਫ਼ ਕੀਤੇ ਹਿੰਸਕ ਰੋਸ ਮੁਜ਼ਾਹਰਿਆਂ ਤੋਂ ਬਾਅਦ ਖਾਨ ਨੇ ਕਈ ਟਵੀਟ ਕੀਤੇ ਹਨ। ਇਮਰਾਨ ਨੇ ਕਿਹਾ ਕਿ ਮੁਸਲਮਾਨ ਆਪਣੇ ਪੈਗੰਬਰ ਦਾ ਨਿਰਾਦਰ ਕਰਨ ਵਾਲੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ…

VIA PUNJAB
ਅੱਗੇ ਪੜ੍ਹੋ

ਚੋਣਾਂ ’ਚ ਰੁੱਝੇ ਪ੍ਰਧਾਨ ਮੰਤਰੀ ਨਾਲ ਸੰਪਰਕ ਨਹੀਂ ਹੋਇਆ: ਠਾਕਰੇ

ਚੋਣਾਂ ’ਚ ਰੁੱਝੇ ਪ੍ਰਧਾਨ ਮੰਤਰੀ ਨਾਲ ਸੰਪਰਕ ਨਹੀਂ ਹੋਇਆ: ਠਾਕਰੇ

ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਸੂਬੇ ’ਚ ਆਕਸੀਜਨ ਦੀ ਸਪਲਾਈ ਦੇ ਸਿਲਸਿਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਨਾਲ ਫੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਪੱਛਮੀ ਬੰਗਾਲ ਦੀਆਂ ਚੋਣਾਂ ਲਈ ਪ੍ਰਚਾਰ ’ਚ ਮਸਰੂਫ਼ ਹੋਣ ਕਾਰਨ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ। ਫਿੱਕੀ, ਸੀਆਈਆਈ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ, ਮਹਾਰਾਸ਼ਟਰ ਸਰਕਾਰ ਨਾਲ ਸਹਿਯੋਗ ਕਰ ਰਿਹਾ ਹੈ। ਠਾਕਰੇ ਨੇ…

VIA PUNJAB
ਅੱਗੇ ਪੜ੍ਹੋ

ਆਈਪੀਐੱਲ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ਰ ਹੈਦਰਾਬਾਦ ਨੂੰ ਹਰਾਇਆ

ਆਈਪੀਐੱਲ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ਰ ਹੈਦਰਾਬਾਦ ਨੂੰ ਹਰਾਇਆ

ਚੇਨੱਈ – ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚ ਵਿਚ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ਰ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ ’ਤੇ 150 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ 32 ਦੌੜਾਂ ਬਣਾਈਆਂ ਤੇ ਉਸ ਦੇ ਆਊਟ ਹੋਣ ਤੋਂ ਬਾਅਦ ਦੌੜਾਂ ਬਣਾਉਣ ਦੀ ਗਤੀ ਹੌਲੀ ਹੋ ਗਈ ਪਰ ਕੇਰੋਨ ਪੋਲਾਰਡ ਨੇ ਤੇਜ਼ ਗਤੀ ਨਾਲ 35 ਦੌੜਾਂ ਬਣਾ ਕੇ ਟੀਮ ਦਾ ਸਕੋਰ 150 ਦੌੜਾਂ ’ਤੇ…

VIA PUNJAB
ਅੱਗੇ ਪੜ੍ਹੋ

ਹਰਮਨਪ੍ਰੀਤ ਕੌਰ ਕਰੋਨਾ ਤੋਂ ਉਭਰੀ

ਹਰਮਨਪ੍ਰੀਤ ਕੌਰ ਕਰੋਨਾ ਤੋਂ ਉਭਰੀ

ਨਵੀਂ ਦਿੱਲੀ – ਭਾਰਤੀ ਮਹਿਲਾ ਟੀ-20 ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਕਰੋਨਾ ਤੋਂ ਉਭਰ ਗਈ ਹੈ। ਹਰਮਨਪ੍ਰੀਤ ਨੇ 30 ਮਾਰਚ ਨੂੰ ਜਾਂਚ ’ਚ ਕੋਰਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਸੀ। ਉਸ ਨੇ ਟਵੀਟ ਕੀਤਾ, ‘‘ਤੁਹਾਨੂੰ ਸਭ ਨੂੰ ਇਹ ਦੱਸ ਕੇ ਖ਼ੁਸ਼ੀ ਹੋ ਰਹੀ ਹੈ ਕਿ ਜਾਂਚ ’ਚ ਨੈਗੇਟਿਵ ਆਈ ਹਾਂ।

VIA PUNJAB
ਅੱਗੇ ਪੜ੍ਹੋ
1 98 99 100 101 102 1,271