ਸਾਰਕ ਸੰਮੇਲਨ ’ਚ ਸ਼ਾਮਿਲ ਹੋਣ ਤੋਂ ਭਾਰਤ ਦਾ ਇਨਕਾਰ- ਅੱਤਵਾਦ ਤੇ ਗੱਲਬਾਤ ਇਕੱਠੇ ਨਹੀਂ ਰਹਿ ਸਕਦੇ : ਸੁਸ਼ਮਾ ਸਵਰਾਜ

ਸਾਰਕ ਸੰਮੇਲਨ ’ਚ ਸ਼ਾਮਿਲ ਹੋਣ ਤੋਂ ਭਾਰਤ ਦਾ ਇਨਕਾਰ- ਅੱਤਵਾਦ ਤੇ ਗੱਲਬਾਤ ਇਕੱਠੇ ਨਹੀਂ ਰਹਿ ਸਕਦੇ : ਸੁਸ਼ਮਾ ਸਵਰਾਜ

ਨਵੀਂ ਦਿੱਲੀ – ਕਰਤਾਰਪੁਰ ਗਲਿਆਰੇ ਦੇ ਉਸਾਰੀ ਕਾਰਜਾਂ ਨੂੰ ਦੋਵਾਂ ਦੇਸ਼ਾਂ ਦਰਮਿਆਨ ਖ਼ਰਾਬ ਹੋਏ ਸਬੰਧਾਂ ਨੂੰ ਦੇਖਦੇ ਹੋਏ ਇਸ ਕਦਮ ਨੂੰ ਬੇਹਦ ਮਹਤਵਪੂਰਨ ਮੰਨਿਆ ਜਾ ਰਿਹਾ ਹੈ, ਪਰ ਇਸ ਦੋਸਤਾਨਾ ਕਦਮ ਤੋਂ ਬਾਅਦ ਭਾਰਤ ਨੇ ਸਾਰਕ ਸੰਮੇਲਨ ਵਿਚ ਸ਼ਾਮਿਲ ਹੋਣ ਤੋਂ ਹੀ ਇਨਕਾਰ ਕਰ ਦਿਤਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਆਂ ਨੂੰ ਵਡਾ ਝਟਕਾ ਦਿੰਦਿਆਂ ਕਿਹਾ ਹੈ ਕਿ ਅੱਤਵਾਦ ਤੇ ਗਲਬਾਤ ਦੋਵੇਂ ਇਕਠੇ ਨਹੀਂ ਰਹਿ ਸਕਦੇ। ਭਾਰਤੀ ਵਿਦੇਸ਼ ਮੰਤਰੀ ਦੇ…

VIA PUNJAB
ਅੱਗੇ ਪੜ੍ਹੋ

ਦਿੱਲੀ ਹਾਈਕੋਰਟ ਵੱਲੋਂ ’84 ਕਤਲੇਆਮ ਦੇ 88 ਦੋਸ਼ੀਆਂ ਦੀ ਸਜ਼ਾ ਬਰਕਰਾਰ

ਦਿੱਲੀ ਹਾਈਕੋਰਟ ਵੱਲੋਂ ’84 ਕਤਲੇਆਮ ਦੇ 88 ਦੋਸ਼ੀਆਂ ਦੀ ਸਜ਼ਾ ਬਰਕਰਾਰ

ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਨਵੀਂ ਦਿੱਲੀ- 1984 ਸਿਖ ਕਤਲੇਆਮ ਦੇ ਤ੍ਰਿਲੋਕਪੁਰੀ ਇਲਾਕੇ ਵਿਚ ਹਿੰਸਾ ਕਰਨ ਵਾਲੇ 88 ਲੋਕਾਂ ਬਾਰੇ ਹਾਈਕੋਰਟ ਨੇ 22 ਵਰ੍ਹਿਆਂ ਬਾਅਦ ਵਡਾ ਫ਼ੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਕਤਲੇਆਮ ਬਾਅਦ 95 ਸਿਖਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਲੰਬਾ ਕੇਸ ਚਲਿਆ ਸੀ ਅਤੇ ਹੁਣ ਬੁਧਵਾਰ ਨੂੰ ਦਿਲੀ ਹਾਈਕੋਰਟ ਨੇ ਹੇਠਲੀ ਅਦਾਲਤ ਵਲੋਂ 1996 ਵਿਚ ਇਸ ਮਾਮਲੇ ਦੇ 88 ਦੋਸ਼ੀਆਂ ਨੂੰ 5-5 ਸਾਲ ਦੀ ਕੈਦ ਦੀ ਸਜ਼ਾ ਨੂੰ ਬਰਕਰਾਰ ਰਖਣ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਬਿਮਾਰ

ਕੈਪਟਨ ਅਮਰਿੰਦਰ ਸਿੰਘ ਬਿਮਾਰ

ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸਵੇਰੇ ਬੁਖਾਰ ਅਤੇ ਸਰੀਰ ਵਿੱਚ ਮਾਮੂਲੀ ਦਰਦ ਦੀ ਸ਼ਿਕਾਇਤ ਤੋਂ ਬਾਅਦ ਪੀ.ਜੀ. ਆਈ ਵਿਖੇ ਦਾਖਲ ਕਰਵਾਇਆ ਗਿਆ।ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੇ ਵਖ-ਵਖ ਟੈਸਟ ਕੀਤੇ।ਮੁੱਢਲੀਆਂ ਸਾਰੀਆਂ ਰਿਪੋਰਟਾਂ ਠੀਕ ਹਨ।ਡਾਕਟਰਾਂ ਨੇ ਦਸਿਆ ਉਨ੍ਹਾਂ ਨੂੰ ‘ਆਮ ਵਾਇਰਲ’ ਹੈ ਅਤੇ ਉਨ੍ਹਾਂ ਨੂੰ ਦਵਾਈ ਤੋਂ ਇਲਾਵਾ ਅਰਾਮ ਦੀ ਸਲਾਹ ਦਿਤੀ ਗਈ ਹੈ।ਉਹ ਰਾਤ ਹਸਪਤਾਲ ਰਹਿਣਗੇ।

VIA PUNJAB
ਅੱਗੇ ਪੜ੍ਹੋ

ਖੂਨ-ਖਰਾਬਾ ਬੰਦ ਹੋਵੇ ਦੋਸਤੀ ਦਾ ਪੈਗਾਮ ਅੱਗੇ ਵਧਾਇਆ ਜਾਵੇ : ਸ. ਨਵਜੋਤ ਸਿੰਘ ਸਿੱਧੂ

ਖੂਨ-ਖਰਾਬਾ ਬੰਦ ਹੋਵੇ ਦੋਸਤੀ ਦਾ ਪੈਗਾਮ ਅੱਗੇ ਵਧਾਇਆ ਜਾਵੇ : ਸ. ਨਵਜੋਤ ਸਿੰਘ ਸਿੱਧੂ

ਸ੍ਰੀ ਕਰਤਾਰਪੁਰ ਸਾਹਿਬ – ਪਾਕਿਸਤਾਨ ਵਿਖੇ ਲਾਂਘੇ ਦੇ ਨੀਂਹ ਪੱਥਰ ਸਮੇਂ ਇਸ ਫੈਸਲੇ ਦੀ ਮੁੱਖ ਕੜੀ ਸ. ਨਵਜੋਤ ਸਿੰਘ ਸਿੱਧੂ ਨੇ ਜੰਮ ਕੇ ਆਪਣੀ ਗੱਲਬਾਤ ਰੱਖੀ ਉਨ੍ਹਾਂ ਕਿਹਾ ਕਿ ‘ਹਿੰਦੁਸਤਾਨ ਜੀਵੇ, ਪਾਕਿਸਤਾਨ ਜੀਵੇ, ਮੈਨੂੰ ਕੋਈ ਡਰ ਨਹੀਂ ਮੇਰਾ ਯਾਰ ਇਮਰਾਨ ਜੀਵੇ।’ ਉਨ੍ਹਾਂ ਕਿਹਾ ਕਿ ਸਭ ਨੂੰ ਆਪਣੀ ਸੋਚ ਬਦਲਣ ਨਾਲ ਹੀ ਸ਼ਾਂਤੀ ਕਾਇਮ ਹੋਵੇਗੀ। ਹੁਣ ਖੂਨ-ਖਰਾਬਾ ਬੰਦ ਹੋਣਾ ਚਾਹੀਦਾ ਹੈ। ਬਹੁਤ ਨੁਕਸਾਨ ਹੋ ਚੁੱਕਾ ਹੈ ਇਸ ਲਈ ਦੋਸਤੀ ਦਾ ਪੈਗਾਮ ਅੱਗੇ ਵਧਾਇਆ ਜਾਵੇ। ਜਨਾਬ ਇਮਰਾਨ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ

ਪਾਕਿਸਤਾਨ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ

ਜੰਗ ਦੀ ਗੱਲ ਹੀ ਨਾ ਕਰੋ, ਗੱਲਬਾਤ ਹਰ ਮਸਲੇ ਦਾ ਹੱਲ : ਇਮਰਾਨ ਖ਼ਾਨ ਸ੍ਰੀ ਕਰਤਾਰਪੁਰ ਸਾਹਿਬ – ਪਾਕਿਸਤਾਨ ਦੇ ਵਜ਼ੀਰੇ ਆਜ਼ਮ ਜਨਾਬ ਇਮਰਾਨ ਖ਼ਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਇਥੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਰਸਮੀ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਭਾਰਤ ’ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸ਼੍ਰੀ ਹਰਦੀਪ ਸਿੰਘ ਪੁਰੀ, ਭਾਰਤੀ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿਧੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੰਸਦ…

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਦਾ ਫੈਡਰਲ ਢਾਂਚੇ ਪ੍ਰਤੀ ਅਖੌਤੀ ਪਿਆਰ ਦਾ ਚਿਹਰਾ ਨੰਗਾ ਹੋਇਆ: ਸੁਖਜਿੰਦਰ ਸਿੰਘ ਰੰਧਾਵਾ

ਅਕਾਲੀ ਦਲ ਦਾ ਫੈਡਰਲ ਢਾਂਚੇ ਪ੍ਰਤੀ ਅਖੌਤੀ ਪਿਆਰ ਦਾ ਚਿਹਰਾ ਨੰਗਾ ਹੋਇਆ: ਸੁਖਜਿੰਦਰ ਸਿੰਘ ਰੰਧਾਵਾ

ਕੇਂਦਰ ਸਰਕਾਰ ਨੂੰ ਸੂਬੇ ਦੇ ਹੱਕਾਂ ਨਾਲੋਂ ਬਾਦਲ ਪਰਿਵਾਰ ਦੇ ਹੱਕ ਵਧੇਰੇ ਪਿਆਰੇ: ਰੰਧਾਵਾ ਚੰਡੀਗੜ – ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਦੌਰਾਨ ਫੈਡਰਲ ਢਾਂਚੇ ਪ੍ਰਤੀ ਅਖੌਤੀ ਪਿਆਰ ਜ਼ਾਹਰ ਕਰਨ ਵਾਲੇ ਅਕਾਲੀ ਦਲ ਦਾ ਅਸਲ ਚਿਹਰਾ ਨੰਗਾ ਹੋ ਗਿਆ ਹੈ। ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੇ ਮੁੱਦੇ ‘ਤੇ ਸਿਆਸੀ ਰੋਟੀਆਂ ਸੇਕਣ ਵਾਲੇ ਅਕਾਲੀਆਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਦਿਆਂ ਲੋਕਾਂ ਦੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਇੰਜੀਨੀਅਰਿੰਗ ਵਿਦਿਆਰਥੀਆਂ ਨੇ ਪਲਾਸਟਿਕ ਬੋਤਲਾਂ ਨਾਲ ਬੈਂਚ ਅਤੇ ਮਿੰਨੀ ਗ੍ਰੀਨ ਹਾਊਸ ਬਣਾਇਆ

ਆਰੀਅਨਜ਼ ਦੇ ਇੰਜੀਨੀਅਰਿੰਗ ਵਿਦਿਆਰਥੀਆਂ ਨੇ ਪਲਾਸਟਿਕ ਬੋਤਲਾਂ ਨਾਲ ਬੈਂਚ ਅਤੇ ਮਿੰਨੀ ਗ੍ਰੀਨ ਹਾਊਸ ਬਣਾਇਆ

ਮੋਹਾਲੀ – ਚੰਡੀਗੜ ਰਾੱਕ ਗਾਰਡਨ ਦੇ ਨਿਰਮਾਤਾ ਸਵ. ਸ਼੍ਰੀ ਨੇਕ ਚੰਦ ਤੋ ਪ੍ਰੇਰਿਤ ਹੋ ਕੇ ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ, ਰਾਜਪੁਰਾ ਨੇੜੇ ਚੰਡੀਗੜ ਦੇ ਸਿਵਿਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੇ ਖਾਲੀ ਪਲਾਸਟਿਕ ਦੀਆਂ ਬੋਤਲਾਂ ਤੋਂ ਕਾਲੇਜ ਵਿੱਚ ਕੁਝ ਉਪਯੋਗੀ ਚੀਜ਼ਾਂ ਤਿਆਰ ਕੀਤੀਆ ਹਨ।ਜਿਆਦਾ ਜਾਣਕਾਰੀ ਦਿੰਦਿਆਂ, ਮਿਸ ਰਾਜਦੀਪ ਕੌਰ, ਐਚੳਡੀ, ਸਿਵਿਲ ਡਿਪਾਰਟਮੈਟ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਾਲ 4-5 ਵਿਆਕਤੀਆਂ ਦੇ ਬੈਠਣ ਲਈ ਇੱਕ ਬੈਂਚ ਬਣਾਇਆ ਹੈ। ਕੈਂਪਸ ਨੂੰ ਪਲਾਸਟਿਕ ਮੁਕਤ ਕਰਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਕੀਰਤਨੀਏ-ਡਾ. ਰੂਪ ਸਿੰਘ ਅੰਮ੍ਰਿਤਸਰ – ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ…

VIA PUNJAB
ਅੱਗੇ ਪੜ੍ਹੋ

ਵਿਸ਼ਵ ਹਾਕੀ: ਭਾਰਤ ਕੋਲ 43 ਸਾਲਾਂ ਮਗਰੋਂ ਖ਼ਿਤਾਬ ਜਿੱਤਣ ਦਾ ਮੌਕਾ

ਵਿਸ਼ਵ ਹਾਕੀ: ਭਾਰਤ ਕੋਲ 43 ਸਾਲਾਂ ਮਗਰੋਂ ਖ਼ਿਤਾਬ ਜਿੱਤਣ ਦਾ ਮੌਕਾ

ਭੁਬਨੇਸ਼ਵਰ – ਭਾਰਤੀ ਹਾਕੀ ਟੀਮ ਕਲਿੰਗਾ ਸਟੇਡੀਅਮ ਵਿੱਚ ਦਰਸ਼ਕਾਂ ਦੀ ਜ਼ਬਰਦਸਤ ਹੌਸਲਾ ਅਫ਼ਜ਼ਾਈ ਦੌਰਾਨ ਬੁੱਧਵਾਰ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਉਤਰੇਗੀ। ਉਸ ਕੋਲ ਵਿਸ਼ਵ ਕੱਪ ਵਿੱਚ 43 ਸਾਲ ਮਗਰੋਂ ਸੋਨ ਤਗ਼ਮਾ ਜਿੱਤਣ ਦਾ ਮੌਕਾ ਹੋਵੇਗਾ। ਅੱਠ ਵਾਰ ਦੀ ਓਲੰਪਿਕ ਚੈਂਪੀਅਨ ਭਾਰਤੀ ਟੀਮ ਨੇ 1975 ਵਿੱਚ ਪਹਿਲਾ ਤੇ ਆਖ਼ਰੀ ਵਿਸ਼ਵ ਕੱਪ ਜਿੱਤਿਆ ਸੀ। ਉਸ ਸਮੇਂ ਅਜੀਤਪਾਲ ਸਿੰਘ ਅਤੇ ਉਸ ਦੀ ਟੀਮ ਨੇ ਇਤਿਹਾਸ ਸਿਰਜ ਦਿੱਤਾ ਸੀ। ਪੂਲ ‘ਸੀ’ ਦੇ ਮੁਕਾਬਲੇ ਵਿੱਚ ਮੇਜ਼ਬਾਨ ਭਾਰਤ ਕੱਲ੍ਹ ਆਪਣੀ ਮੁਹਿੰਮ ਦੀ…

VIA PUNJAB
ਅੱਗੇ ਪੜ੍ਹੋ

ਜੂਨੀਅਰ ਹਾਕੀ ਟੀਮ ਇਤਿਹਾਸ ਸਿਰਜਣ ਦੇ ਸਮਰੱਥ: ਹਰਿੰਦਰ

ਜੂਨੀਅਰ ਹਾਕੀ ਟੀਮ ਇਤਿਹਾਸ ਸਿਰਜਣ ਦੇ ਸਮਰੱਥ: ਹਰਿੰਦਰ

ਭੁਬਨੇਸ਼ਵਰ – ਭਾਰਤ ਦੇ ਮੁੱਖ ਕੋਚ ਹਰਿੰਦਰ ਸਿੰਘ ਨੇ ਅੱਜ ਐਫਆਈਐਚ ਵਿਸ਼ਵ ਕੱਪ ਵਿੱਚ ਕਈ ਜੂਨੀਅਰ ਖਿਡਾਰੀਆਂ ਦੀ ਮੌਜੂਦਗੀ ਦਾ ਬਚਾਅ ਕਰਦਿਆਂ ਕਿਹਾ ਕਿ ਉਹ ਇਤਿਹਾਸ ਸਿਰਜਣ ਦੇ ਸਮਰੱਥ ਹਨ। ਭਾਰਤ ਦੀ ਮੌਜੂਦਾ ਟੀਮ ਵਿੱਚ 18 ਵਿੱਚੋਂ ਸੱਤ ਖਿਡਾਰੀ ਜੂਨੀਅਰ ਵਿਸ਼ਵ ਕੱਪ ਟੀਮ ਤੋਂ ਲਏ ਗਏ ਹਨ, ਜਿਸ ਨੇ ਹਰਿੰਦਰ ਦੀ ਅਗਵਾਈ ਵਿੱਚ ਦੋ ਸਾਲ ਪਹਿਲਾਂ ਲਖਨਊ ਵਿੱਚ ਖ਼ਿਤਾਬ ਜਿੱਤਿਆ ਸੀ। ਹਰਮਨਪ੍ਰੀਤ ਸਿੰਘ, ਵਰੁਣ ਕੁਮਾਰ, ਸੁਮਿਤ, ਮਨਦੀਪ ਸਿੰਘ ਅਤੇ ਗੋਲਕੀਪਰ ਕ੍ਰਿਸ਼ਨ ਪਾਠਕ ਨੂੰ ਭਾਰਤੀ ਟੀਮ…

VIA PUNJAB
ਅੱਗੇ ਪੜ੍ਹੋ
1 1,002 1,003 1,004 1,005 1,006 1,271