ਅਮਰੀਕਾ ਵਿੱਚ ਗੋਲੀਬਾਰੀ ਦੀ ਘਟਨਾ ਦੌਰਾਨ 8 ਵਿਅਕਤੀਆਂ ਦੀ ਮੌਤ

ਅਮਰੀਕਾ ਵਿੱਚ ਗੋਲੀਬਾਰੀ ਦੀ ਘਟਨਾ ਦੌਰਾਨ 8 ਵਿਅਕਤੀਆਂ ਦੀ ਮੌਤ

ਵਾਸ਼ਿੰਗਟਨ – ਅਮਰੀਕਾ ਦੇ ਇੰਡੀਆਨਾਪੋਲਿਸ ਵਿੱਚ ਜੰਮ ਕੇ ਗੋਲੀਬਾਰੀ ਵਿੱਚ 8 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਅਤੇ ਕਈ ਜ਼ਖ਼ਮੀ ਹਨ। ਇਹ ਜਾਣਕਾਰੀ ਇੰਡੀਆਨਾਪੋਲਿਸ ਮੈਟਰੋਪੋਲਿਟਨ ਪੁਲੀਸ ਡਿਪਾਰਟਮੈਂਟ ਦੇ ਬੁਲਾਰੇ ਜੇਨੀ ਕੁਕ ਨੇ ਦਿੱਤੀ। ਇਹ ਘਟਨਾ ਇੰਡੀਆਨਾਪੋਲਿਸ ਵਿੱਚ ਮਿਰਾਬੇਲ ਰੋਡ 8951 ਸਥਿਤ ਫੇਡ ਐਕਸ ਫੈਸਿਲਟੀ ਵਿੱਚ ਹੋਈ।ਬੀਤੀ ਰਾਤ ਨੂੰ ਹੋਈ ਇਸ ਫਾਇਰਿੰਗ ਮਾਮਲੇ ਦੀ ਜਾਂਚ ਇੰਡੀਆਨਾਪੋਲਿਸ ਮੈਟਰੋਲਿਟਨ ਪੁਲੀਸ ਡਿਪਾਰਟਮੈਂਟ ਕਰ ਰਹੀ ਹੈ। ਡਿਪਾਰਟਮੈਂਟ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੇ ਅਧਿਕਾਰੀ ਮੌਕੇ ਤੇ ਪਹੁੰਚੇ ਤਾਂ…

VIA PUNJAB
ਅੱਗੇ ਪੜ੍ਹੋ

ਦਿੱਲੀ ਟਰੈਕਟਰ ਪਰੇਡ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ

ਦਿੱਲੀ ਟਰੈਕਟਰ ਪਰੇਡ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵਲੋਂ 26 ਜਨਵਰੀ ਦੇ ਦਿਨ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ ਤੇ ਜ਼ਮਾਨਤ ਦਿੱਤੀ ਗਈ ਹੈ।ਜਿਕਰਯੋਗ ਹੈ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲੀਸ ਮੁਲਾਜ਼ਮਾਂ…

VIA PUNJAB
ਅੱਗੇ ਪੜ੍ਹੋ

ਚਾਰਾ ਘਪਲਾ ਕੇਸ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

ਚਾਰਾ ਘਪਲਾ ਕੇਸ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

ਰਾਂਚੀ – ਦੇਸ਼ ਵਿੱਚ ਚਰਚਿੱਤ ਮਾਮਲਿਆਂ ਵਿੱਚੋਂ ਇਕ ਚਾਰਾ ਘਪਲਾ ਕੇਸ ਨਾਲ ਸਬੰਧਤ ਦੁਮਕਾ ਖਜ਼ਾਨਾ ਤੋਂ ਗੈਰ-ਕਾਨੂੰਨੀ ਨਿਕਾਸੀ ਦੇ ਮਾਮਲੇ ਵਿਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਵੱਡੀ ਰਾਹਤ ਮਿਲੀ ਹੈ। ਝਾਰਖੰਡ ਹਾਈ ਕੋਰਟ ਨੇ ਕੁਝ ਸ਼ਰਤਾਂ ਨਾਲ ਰਾਸ਼ਟਰੀ ਜਨਤਾ ਦਲ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ ਨੂੰ ਜ਼ਮਾਨਤ ਦੇ ਦਿੱਤੀ ਹੈ। ਹੁਣ ਲਾਲੂ ਜੇਲ੍ਹ ਵਿੱਚੋਂ ਜਲਦੀ ਰਿਹਾਅ ਹੋ ਜਾਣਗੇ। ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ…

VIA PUNJAB
ਅੱਗੇ ਪੜ੍ਹੋ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਹੋਏ ਕੋਰੋਨਾ ਪਾਜ਼ੇਟਿਵ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਹੋਏ ਕੋਰੋਨਾ ਪਾਜ਼ੇਟਿਵ

ਬੈਂਗਲੁਰੂ – ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਨੇ ਅੱਜ ਦੱਸਿਆ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਜਨਤਾ ਦਲ ਨੇਤਾ ਕੁਮਾਰਸਵਾਮੀ ਨੇ ਟਵੀਟ ਕੀਤਾ ਕਿ ਉਹ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਰ ਵਿਅਕਤੀ ਨੂੰ ਇਕਾਂਤਵਾਸ ਵਿੱਚ ਰਹਿਣ ਅਤੇ ਜਾਂਚ ਕਰਵਾਉਣ ਦੀ ਅਪੀਲ ਕਰਦੇ ਹਨ।ਉਹ ਪਿਛਲੇ ਕੁਝ ਦਿਨਾਂ ਤਾਂ ਬਾਸਵਕਲਿਆਣ ਵਿੱਚ ਪਾਰਟੀ ਉਮੀਦਵਾਰ ਲਈ ਪ੍ਰਚਾਰ ਕਰ ਰਹੇ ਸਨ। ਬਾਸਵਕਲਿਆਣ ਵਿਧਾਨ ਸਭਾ ਸੀਟ ਲਈ ਅੱਜ ਜ਼ਿਮਨੀ ਚੋਣਾਂ ਹੋ…

VIA PUNJAB
ਅੱਗੇ ਪੜ੍ਹੋ

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਚੰਡੀਗੜ – ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’ ਪਹਿਲ ਦੀ ਜੇਤੂ ਜੋੜੀ ਨਾਲ ਗੱਲਬਾਤ ਕੀਤੀ।ਮੁੱਖ ਚੋਣਕਾਰ ਦਫ਼ਤਰ ਵਲੋਂ ‘ਇਲੈਕਸ਼ਨ ਸਟਾਰ’ ਪਹਿਲਕਦਮੀ ਦਾ ਐਲਾਨ ਕੌਮੀ ਵੋਟਰ ਦਿਵਸ (ਐਨ.ਵੀ.ਡੀ.) – 2021 ਨੂੰ 25 ਜਨਵਰੀ ਵਾਲੇ ਦਿਨ ਕਾਲਜਾਂ / ਯੂਨੀਵਰਸਿਟੀਆਂ ਵਿੱਚ ਕੈਂਪਸ ਅੰਬੈਸਡਰਜ਼ ਲਈ ਕੀਤਾ ਗਿਆ ਸੀ ਤਾਂ ਜੋ ਉਹ ਚੋਣਾਂ ਸਬੰਧੀ ਗਤੀਵਿਧੀਆਂ ਵਿੱਚ ਵੱਧ-ਚੜਕੇ…

VIA PUNJAB
ਅੱਗੇ ਪੜ੍ਹੋ

20 ਇੰਟੀਗ੍ਰਟਡ ਸੈਂਟਰਾਂ ਵਿੱਚ ਹੀਮੋਫਿਲੀਆ ਦੇ ਮਰੀਜ਼ਾਂ ਨੂੰ ਦਿੱਤੀ ਮੁਫ਼ਤ ਇਲਾਜ ਦੀ ਸਹੂਲਤ : ਬਲਬੀਰ ਸਿੱਧੂ

20 ਇੰਟੀਗ੍ਰਟਡ ਸੈਂਟਰਾਂ ਵਿੱਚ ਹੀਮੋਫਿਲੀਆ ਦੇ ਮਰੀਜ਼ਾਂ ਨੂੰ ਦਿੱਤੀ ਮੁਫ਼ਤ ਇਲਾਜ ਦੀ ਸਹੂਲਤ : ਬਲਬੀਰ ਸਿੱਧੂ

ਵਿਸ਼ਵ ਹੀਮੋਫਿਲੀਆ ਦਿਵਸ ਮੌਕੇ ਸਿਹਤ ਮੰਤਰੀ ਨੇ ਇਸ ਅਣ-ਕਿਆਸੀ ਘੜੀ ਨਾਲ ਮਿਲਕੇ ਨਜਿੱਠਣ ਦਾ ਦਿੱਤਾ ਸੱਦਾ ਚੰਡੀਗੜ – ਪੰਜਾਬ ਸਰਕਾਰ ਨੇ ਸੂਬੇ ਵਿੱਚ ਹੀਮੋਫਿਲੀਆ ਦੇ ਮਰੀਜਾਂ ਲਈ ਸੁਚੱਜੀ ਤੇ ਉੱਤਮ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਪਿਛਲੇ ਚਾਰ ਸਾਲਾਂ ਦੌਰਾਨ ਹੀਮੋਗਲੋਬਿਨੋਪੈਥੀਜ ਅਤੇ ਹੀਮੋਫਿਲੀਆ ਮਰੀਜ਼ਾ ਲਈ 20 ਇੰਟੀਗ੍ਰੇਟਡ ਸੈਂਟਰ (ਆਈ.ਸੀ.ਐਚ.ਐਚ.) ਸਥਾਪਤ ਕੀਤੇ ਹਨ। ਇਸ ਤੋਂ ਇਲਾਵਾ ਸਾਰੇ ਜਿਲਿਆਂ ਵਿੱਚ ਹੀਮੋਫਿਲਿਆ ਦੇ ਸਾਰੇ ਰਜਿਸਟਰਡ ਮਰੀਜਾਂ ਨੂੰ ਬਿਲਕੁਲ ਮੁਫਤ ਇਲਾਜ ਉਪਲਬਧ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਨੇ ਵਿਦਿਆਰਥੀਆਂ ਲਈ ਲਗਾਇਆ ਸਕਾਲਰਸ਼ਿਪ ਮੇਲਾ

ਆਰੀਅਨਜ਼ ਨੇ ਵਿਦਿਆਰਥੀਆਂ ਲਈ ਲਗਾਇਆ ਸਕਾਲਰਸ਼ਿਪ ਮੇਲਾ

ਗਗਨਦੀਪ ਜੌਲੀ, ਮੈਂਬਰ, ਜ਼ਿਲਾ ਪ੍ਰੀਸ਼ਦ, ਘਨੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲਜਿਜ, ਰਾਜਪੁਰਾ, ਨਜਦੀਕ ਚੰਡੀਗੜ੍ਹ ਵੱਲੋਂ ਵਿਦਿਆਰਥੀਆਂ ਲਈ ਅੱਜ ਆਰੀਅਨਜ਼ ਕੈਂਪਸ ਵਿੱਖੇ ਸਕਾਲਰਸ਼ਿਪ ਮੇਲਾ ਕਰਵਾਇਆ ਗਿਆ। ਇਸ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ (ਜੌਲੀ) ਜਲਾਲਪੁਰ ਦੁਆਰਾ ਕੀਤਾ ਗਿਆ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਨਜ਼ਦੀਕ ਚੰਡੀਗੜ੍ਹ, ਨੇ ਇਸ ਸਮਾਰੋਹ ਦੀ ਪ੍ਰਧਾਨਗੀ ਕੀਤੀ।ਸ਼੍ਰੀ ਗਗਨਦੀਪ ਸਿੰਘ (ਜੌਲੀ) ਜਲਾਲਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ 2017­-18, 2018­-19…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

ਮੰਡੀ ਬੋਰਡ ਦੇ ਸਕੱਤਰ ਨੇ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੀਆਂ ਮੰਡੀਆਂ ਵਿਚ ਖਰੀਦ ਕਾਰਜਾਂ ਦਾ ਲਿਆ ਜਾਇਜਾ, ਰਾਹੋਂ, ਨਵਾਂਸ਼ਹਿਰ ਅਤੇ ਬਲਾਚੌਰ ਦੀਆਂ ਮੰਡੀਆਂ ਦਾ ਦੌਰਾ ਚੰਡੀਗੜ੍ਹ – ਕਰੋਨਾ ਮਹਾਂਮਾਰੀ ਦੇ ਸਮੇਂ ਵਿਚ ਚੁਣੌਤੀਪੂਰਨ ਕਾਰਜ ਦੇ ਬਾਵਜੂਦ ਸੂਬੇ ਵਿਚ ਮਹਿਜ਼ ਇਕ ਹਫ਼ਤਾ ਪਹਿਲਾਂ 10 ਅਪ੍ਰੈਲ ਤੋਂ ਸ਼ੁਰੂ ਹੋਏ ਕਣਕ ਦੇ ਖਰੀਦ ਸੀਜ਼ਨ ਦੌਰਾਨ ਹੁਣ ਤੱਕ ਅਨਾਜ ਮੰਡੀਆਂ ਵਿਚ 29.65 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 25.61 ਲੱਖ ਮੀਟਰਕ ਟਨ ਦੀ ਖਰੀਦ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼

ਪੰਜਾਬ ਦੀ ਵਿਰਾਸਤ ਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਕੀਤੀ ਗਈ ਇਹ ਪਹਿਲ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਤੋਂ ਅਗਵਾਈ ਲੈਂਦੇ ਹੋਏ ਪੰਜਾਬ ਦੀ ਸ਼ਾਨਦਾਰ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਨੇ ‘ਦਿ ਬਠਿੰਡਾ ਫੋਰਟ ’ ਨਾਂ ਦੀ ਇੱਕ ਦਸਤਾਵੇਜ਼ੀ ਫਿਲਮ ਵਿਸ਼ਵ ਪੱਧਰ ’ਤੇ ਆਨਲਾਈਨ ਢੰਗ ਨਾਲ ਰਿਲੀਜ਼ ਕੀਤੀ। ਇਸ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਗੁਰਦੁਆਰਾ ਅੰਬ ਸਾਹਿਬ ਲੰਬੇ ਮੁਹਾਲੀ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ…

VIA PUNJAB
ਅੱਗੇ ਪੜ੍ਹੋ
1 99 100 101 102 103 1,271