ਸਪੀਕਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਸਪੀਕਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਸੀ ਭਾਈਚਾਰੇ, ਪਿਆਰ, ਸਾਰੇ ਮਨੁੱਖਾਂ ਦੇ ਇਕ ਹੋਣ ਅਤੇ ਸਾਰਿਆਂ ਵਿੱਚ ਪ੍ਰਮਾਤਮਾ ਦਾ ਵਾਸ ਹੋਣ ਦਾ ਸੰਦੇਸ਼ ਦਿੱਤਾ ਸੀ, ਜੋ ਅੱਜ ਵੀ ਸਾਰਥਿਕ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ…

VIA PUNJAB
ਅੱਗੇ ਪੜ੍ਹੋ

ਬੰਦ ਪਈਆਂ ਸਨਅਤਾਂ ਨੂੰ ਮੁੜ ਸੁਰਜੀਤ ਕਰਕੇ ਉਦਯੋਗ ਜਗਤ ਨੂੰ ਹੁਲਾਰਾ ਦਿੱਤਾ ਜਾਵੇਗਾ: ਸੁੰਦਰ ਸ਼ਾਮ ਅਰੋੜਾ

ਬੰਦ ਪਈਆਂ ਸਨਅਤਾਂ ਨੂੰ ਮੁੜ ਸੁਰਜੀਤ ਕਰਕੇ ਉਦਯੋਗ ਜਗਤ ਨੂੰ ਹੁਲਾਰਾ ਦਿੱਤਾ ਜਾਵੇਗਾ: ਸੁੰਦਰ ਸ਼ਾਮ ਅਰੋੜਾ

ਬੰਦ ਪਈਆਂ ਸਨਅਤਾਂ ਦੀ ਪੁੱਡਾ ਦੀ ਵੈਬਸਾਈਟ ਰਾਹੀਂ ਕੀਤੀ ਜਾਵੇਗੀ ਆਨ-ਲਾਈਨ ਨਿਲਾਮੀ ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਪੰਜਾਬ ‘ਚ ਬੰਦ ਪਈਆਂ ਸਨਅਤਾਂ ਨੂੰ ਮੁੜ ਸੁਰਜੀਤ ਕਰਕੇ ਉਦਯੋਗ ਜਗਤ ਨੂੰ ਹੁਲਾਰਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸੂਬੇ ‘ਚ ਬੰਦ ਪਈਆਂ ਸਨਅਤਾਂ ਨੂੰ ਮੁੜ ਸੁਰਜੀਤ ਕਰਨ ਲਈ ਛੇਤੀ ਹੀ ਪੁੱਡਾ ਦੀ ਵੈਬਸਾਈਟ ਰਾਹੀਂ ਆਨ-ਲਾਈਨ ਨਿਲਾਮੀ (ਈ-ਆਕਸ਼ਨ) ਕੀਤੀ ਜਾਵੇਗੀ। ਪੰਜਾਬ ਸਟੇਟ ਇੰਡਰਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਆਈ.ਡੀ.ਸੀ.) ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 8 ਹੈਜਾ ਪੀੜਤਾਂ ਦੇ ਹਰੇਕ ਪਰਿਵਾਰ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ 8 ਹੈਜਾ ਪੀੜਤਾਂ ਦੇ ਹਰੇਕ ਪਰਿਵਾਰ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ

ਚੰਡੀਗੜ – ਹੁਸ਼ਿਆਰਪੁਰ ਜ਼ਿਲੇ ਵਿੱਚ ਹੈਜੇ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 16 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ 8 ਹੈਜਾ ਪੀੜਤਾਂ ਦੇ ਹਰੇਕ ਪਰਿਵਾਰ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਦੇ ਖਾਤੇ ਵਿੱਚ 16 ਲੱਖ ਰੁਪਏ ਜਮਾਂ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਲਾਂਘੇ ਦੀ ਮਨਜ਼ੂਰੀ ਲਈ ਬੀਬਾ ਬਾਦਲ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ

ਕਰਤਾਰਪੁਰ ਸਾਹਿਬ ਲਾਂਘੇ ਦੀ ਮਨਜ਼ੂਰੀ ਲਈ ਬੀਬਾ ਬਾਦਲ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ

ਨਵੀਂ ਦਿੱਲੀ – ਕੇਂਦਰ ਦੀ ਮੋਦੀ ਸਰਕਾਰ ਨੇ ਵਡਾ ਫੈਸਲਾ ਲੈਂਦੇ ਹੋਏ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ’ਤੇ ਮੋਹਰ ਲਾ ਦਿਤੀ ਹੈ।ਕੇਂਦਰ ਸਰਕਾਰ ਦੇ ਇਸ ਵਡੇ ਫੈਸਲੇ ਤੋਂ ਬਾਅਦ ਕੇਂਦਰੀ ਕੈਬਨਿਟ ਵਿਚ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਦੋ ਟਵੀਟ ਕੀਤੇ।ਉਨ੍ਹਾਂ ਕਿਹਾ, ‘‘ਅਸੀਂ ਉਸ ਗੁਰਧਾਮ ਦੇ ‘ਖੁਲ੍ਹੇ ਦਰਸ਼ਨ ਦੀਦਾਰ’ ਲਈ ਅਰਦਾਸ ਕਰਦੇ ਸੀ, ਜੋ ਸਾਡੇ ਤੋਂ ਵਖ ਹੋ ਚੁਕੇ ਸਨ। ਅਜ ਭਾਰਤ ਸਰਕਾਰ ਦੀ ਕੈਬਨਿਟ ਨੇ ਕਰਤਾਰਪੁਰ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਬੰਬ ਬਲਾਸਟ: ਬਿਕਰਮਜੀਤ ਸਿੰਘ 5 ਦਿਨਾਂ ਦੇ ਪੁਲਸ ਰਿਮਾਂਡ ’ਤੇ

ਅੰਮ੍ਰਿਤਸਰ ਬੰਬ ਬਲਾਸਟ: ਬਿਕਰਮਜੀਤ ਸਿੰਘ 5 ਦਿਨਾਂ ਦੇ ਪੁਲਸ ਰਿਮਾਂਡ ’ਤੇ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਪਿੰਡ ਅਦਲੀਵਾਲ ‘ਚ ਨਿਰੰਕਾਰੀ ਭਵਨ ‘ਤੇ ਹੋਏ ਬੰਬ ਬਲਾਸਟ ਦੇ ਮਾਮਲੇ ‘ਚ ਫੜੇ ਗਏ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਅਜ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿਤਾ ਹੈ। ਦਸ ਦੇਈਏ ਕਿ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਬੀਤੇ ਦਿਨ ਪੰਜਾਬ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਪ੍ਰਕਾਸ਼ ਪੁਰਬ ਵਡੇ ਪਧਰ ’ਤੇ ਮਨਾਉਣ ਸਬੰਧੀ ਕੇਂਦਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ

ਕੈਪਟਨ ਵੱਲੋਂ ਪ੍ਰਕਾਸ਼ ਪੁਰਬ ਵਡੇ ਪਧਰ ’ਤੇ ਮਨਾਉਣ ਸਬੰਧੀ ਕੇਂਦਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ

ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਡੀ ਪਧਰ ‘ਤੇ ਮਨਾਉਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਇਸ ਸਬੰਧ ਵਿਚ ਉਨ੍ਹਾਂ ਦੀ ਨਿਜੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਅਜ ਇਥੇ ਜਾਰੀ ਇਕ ਬਿਆਨ ਵਿਚ ਮੁਖ ਮੰਤਰੀ ਨੇ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਨੂੰ ਲਿਖੇ ਵਖ-ਵਖ ਪਤਰਾਂ ਅਤੇ ਕੀਤੀਆਂ ਬੇਨਤੀਆਂ ਦੇ ਹੁੰਗਾਰੇ ਵਜੋ ਇਸ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਐਲਾਨ ਦਾ ਸਵਾਗਤ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਐਲਾਨ ਦਾ ਸਵਾਗਤ

ਲਾਂਘੇ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਭਾਰਤ ਦੇ ਨਾਲ ਪਾਕਿਸਤਾਨ ਸਰਕਾਰ ਵੀ ਸਹਿਯੋਗੀ ਬਣੇ : ਭਾਈ ਲੌਂਗੋਵਾਲ ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਕੀਤੀ ਗਈ ਪਹਿਲਕਦਮੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਰਵਾਂ ਸਵਾਗਤ ਕੀਤਾ ਹੈ। ਇਥੇ ਸਥਿਤ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਸਰਹੱਦ ਤੋਂ ਪਾਕਿਸਤਾਨ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ 28 ਨੂੰ ਰੱਖੇਗਾ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ

ਪਾਕਿਸਤਾਨ 28 ਨੂੰ ਰੱਖੇਗਾ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ

ਲਾਹੌਰ- ਪਾਕਿਸਤਾਨ ਸਰਕਾਰ ਨੇ ਵੀ ਕਰਤਾਰਪੁਰ ਲਾਂਘੇ ਲਈ ਆਪਣੇ ਪੱਧਰ ’ਤੇ ਯਤਨ ਸ਼ੁਰੂ ਕਰ ਦਿੱਤੇ ਹਨ। ਪਾਕਿਸਤਾਨ ਦੇ ਵਜ਼ੀਰੇ ਆਜ਼ਮ ਜਨਾਬ ਇਮਰਾਨ ਖਾਨ 28 ਨਵੰਬਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਜੀ ਤੋਂ ਭਾਰਤ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੱਕ ਢਾਈ ਕਿਲੋਮੀਟਰ ਲੰਬੇ ਲਾਂਘੇ ਦੀ ਉਸਾਰੀ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਸ ਸਬੰਧੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਬਕਾਇਦਾ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ। ਇਸ ਲਾਂਘੇ ਦੀ ਉਸਾਰੀ ਨਾਲ ਭਾਰਤ ਵਾਲੇ ਪਾਸੇ ਤੋਂ ਸਿੱਖ…

VIA PUNJAB
ਅੱਗੇ ਪੜ੍ਹੋ

ਭਾਰਤ ਸਰਕਾਰ ਵੱਲੋਂ ਸਿੱਖਾਂ ਨੂੰ ਵੱਡਾ ਤੋਹਫਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮਨਜ਼ਰੀ

ਭਾਰਤ ਸਰਕਾਰ ਵੱਲੋਂ ਸਿੱਖਾਂ ਨੂੰ ਵੱਡਾ ਤੋਹਫਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮਨਜ਼ਰੀ

ਕੇਂਦਰੀ ਕੈਬਨਿਟ ਵੱਲੋਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਦਾ ਐਲਾਨ ਨਵੀਂ ਦਿੱਲੀ – ਭਾਰਤ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਲਾਂਘੇ ਦੀ ਉਸਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਕੈਬਨਿਟ ਦੀ ਬੈਠਕ ਲਏ ਗਏ ਇਸ ਫੈਸਲੇ ਦਾ ਦੇਸ਼ ਵਿਦੇਸ਼ ਵਿੱਚ ਸਿੱਖ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਸ਼੍ਰੀ…

VIA PUNJAB
ਅੱਗੇ ਪੜ੍ਹੋ

ਪਟਨਾ ਪਾਈਰੇਟਸ ਨੇ ਤਮਿਲ ਥਲਾਈਵਾਸ ਨੂੰ 45-27 ਨਾਲ ਹਰਾਇਆ

ਪਟਨਾ ਪਾਈਰੇਟਸ ਨੇ ਤਮਿਲ ਥਲਾਈਵਾਸ ਨੂੰ 45-27 ਨਾਲ ਹਰਾਇਆ

ਨਵੀਂ ਦਿੱਲੀ – ਪ੍ਰਦੀਪ ਨਰਵਾਲ (13 ਅੰਕ) ਅਤੇ ਦੀਪਕ ਨਰਵਾਲ (10 ਅੰਕ) ਦੇ ਦਮਦਾਰ ਖੇਡ ਦੇ ਦਮ ‘ਤੇ ਪਟਨਾ ਪਾਈਰੇਟਸ ਨੇ ਪ੍ਰੋ ਕਬੱਡੀ ਲੀਗ ਦੇ ਛੇਵੇਂ ਸੈਸ਼ਨ ‘ਚ ਬੁੱਧਵਾਰ ਨੂੰ ਇੱਥੇ ਤਮਿਲ ਥਲਾਈਵਾਸ ਨੂੰ ਇਕਪਾਸੜ ਮੁਕਾਬਲੇ ‘ਚ 45-27 ਨਾਲ ਹਰਾਇਆ। ਪ੍ਰਦੀਪ ਅਤੇ ਦੀਪਕ ਤੋਂ ਇਲਾਵਾ ਮਨਜੀਤ ਨੇ ਵੀ ਪਾਈਰੇਟਸ ਲਈ ਅੱਠ ਅੰਕ ਜੁਟਾਏ। ਮੈਚ ਦੇ ਦੌਰਾਨ ਪ੍ਰਦੀਪ ਨੇ ਸੈਸ਼ਨ ‘ਚ ਨੌਵੀਂ ਵਾਰ ਸੁਪਰ ਟੈਨ ਕੀਤਾ। ਥਲਾਈਵਾਸ ਵੱਲੋਂ ਅਜੇ ਠਾਕੁਰ ਨੇ ਸਭ ਤੋਂ ਜ਼ਿਆਦਾ ਅੱਠ ਅੰਕ…

VIA PUNJAB
ਅੱਗੇ ਪੜ੍ਹੋ
1 1,013 1,014 1,015 1,016 1,017 1,271