ਲੋਕ ਸਭਾ ਦੀ ਚੋਣ ਨਹੀਂ ਲੜਾਂਗੀ : ਸੁਸ਼ਮਾ ਸਵਰਾਜ

ਲੋਕ ਸਭਾ ਦੀ ਚੋਣ ਨਹੀਂ ਲੜਾਂਗੀ : ਸੁਸ਼ਮਾ ਸਵਰਾਜ

ਨਵੀਂ ਦਿਲੀ – ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਨੇਤਾ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ 2019 ਲੋਕਸਭਾ ਦੀਆਂ ਚੋਣਾਂ ਨਾ ਲੜਨ ਦਾ ਐਲਾਨ ਕਰ ਦਿਤਾ ਹੈ। ਇੰਦੌਰ ’ਚ ਮੀਡੀਆ ਨਾਲ ਗਲਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਸਿਹਤ ਕਾਰਨਾਂ ਦੇ ਚਲਦਿਆਂ ਉਹ ਚੋਣਾਂ ਨਹੀਂ ਲੜੇਗੀ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਪਾਰਟੀ ਨੂੰ ਇਸ ਸਬੰਧੀ ਆਪਣੇ ਇਰਾਦਿਆਂ ਬਾਰੇ ਦਸ ਦਿਤਾ ਹੈ। ਸੁਸ਼ਮਾ ਸਵਰਾਜ ਇਸ ਸਮੇਂ ਮਧ ਪ੍ਰਦੇਸ਼ ’ਚ ਹੈ। ਉਹ ਵਿਧਾਨ ਸਭਾ ਦੇ ਮਦੇਨਜ਼ਰ ਬੀ….

VIA PUNJAB
ਅੱਗੇ ਪੜ੍ਹੋ

ਸੀ.ਬੀ.ਆਈ. ਚੀਫ਼ ਵੱਲੋਂ ਸੁਪਰੀਮ ਕੋਰਟ ਨੂੰ ਦਿੱਤੇ ਬਿਆਨ ਲੀਕ, ਚੀਫ਼ ਜਸਟਿਸ ਵੱਲੋਂ ਝਾੜ

ਸੀ.ਬੀ.ਆਈ. ਚੀਫ਼ ਵੱਲੋਂ ਸੁਪਰੀਮ ਕੋਰਟ ਨੂੰ ਦਿੱਤੇ ਬਿਆਨ ਲੀਕ, ਚੀਫ਼ ਜਸਟਿਸ ਵੱਲੋਂ ਝਾੜ

ਨਵੀਂ ਦਿੱਲੀ – ਰਿਸ਼ਵਤਖੋਰੀ ਵਿਵਾਦ ਵਿਚ ਸੀ.ਬੀ.ਆਈ. ਮੁਖੀ ਆਲੋਕ ਵਰਮਾ ਵਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੇ ਜਵਾਬ ਦੇ ਲੀਕ ਹੋ ਜਾਣ ’ਤੇ ਅਦਾਲਤ ਨੇ ਕਾਫ਼ੀ ਨਾਰਾਜ਼ਗੀ ਜਤਾਈ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਤੁਹਾਡੇ ਵਿਚੋਂ ਕੋਈ ਵੀ ਸੁਣਵਾਈ ਦੇ ਲਾਇਕ ਹੈ। ਦਰਅਸਲ, ਸੀ.ਬੀ.ਆਈ. ਚੀਫ਼ ਨੇ ਸੀ.ਵੀ.ਸੀ. ਦੀ ਜਾਂਚ ਰਿਪੋਰਟ ਵਿਚ ਸੋਮਵਾਰ ਨੂੰ ਆਪਣਾ ਜਵਾਬ ਦਾਖ਼ਲ ਕੀਤਾ ਸੀ। ਸੀਲਬੰਦ ਲਿਫ਼ਾਫੇ ਵਿਚ ਹੋਣ ਦੇ ਬਾਵਜੂਦ ਕੁਝ ਮੀਡੀਆ ਰਿਪੋਰਟਾਂ ਵਿਚ ਲੀਕ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਜ਼ਾ ਦਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਜ਼ਾ ਦਾ ਸਵਾਗਤ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਦੰਗਿਆਂ ਸਬੰਧੀ ਇਕ ਕੇਸ ਵਿੱਚ ਦਿੱਲੀ ਦੀ ਇਕ ਅਦਾਲਤ ਵੱਲੋਂ ਮੌਤ ਦੀ ਪਹਿਲੀ ਸਜ਼ਾ ਸੁਣਾਏ ਜਾਣ ਦਾ ਸਵਾਗਤ ਕੀਤਾ ਹੈ ਜੋ ਕਿ ¦ਮੇ ਸਮੇਂ ਤੋਂ ਚੱਲਿਆ ਆ ਰਿਹਾ ਸੀ। ਦੰਗਿਆਂ ਦੌਰਾਨ ਦੱਖਣੀ ਦਿੱਲੀ ਦੇ ਮਹੀਪਾਲੁਰ ਵਿਖੇ ਦੋ ਵਿਅਕਤੀਆਂ ਦੀ ਹੱਤਿਆਂ ਦੇ ਸਬੰਧ ਵਿੱਚ ਦਿੱਲੀ ਦੀ ਇਕ ਅਦਾਲਤ ਵੱਲੋਂ ਦੋ ਵਿਅਕਤੀਆਂ ਨੂੰ ਸਜ਼ਾ ਸੁਣਾਏ ਜਾਣ ਜਿਨ੍ਹਾਂ ਵਿੱਚੋਂ ਇਕ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ ’ਚ ਮਿ੍ਰਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ

ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ ’ਚ ਮਿ੍ਰਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ

ਅੰਮਿ੍ਰਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਵੀ ਮੁੱਖ ਮੰਤਰੀ ਜਲਦ ਨਿਯੁਕਤੀ ਪੱਤਰ ਸੌਂਪਣਗੇ ਚੰਡੀਗੜ੍ਹ – ਲੁਧਿਆਣਾ ਵਿਖੇ ਇਕ ਪ੍ਰਾਈਵੇਟ ਫੈਕਟਰੀ ਵਿੱਚ ਅੱਗ ਲੱਗਣ ਤੋਂ ਬਾਅਦ ਕੈਮੀਕਲ ਧਮਾਕੇ ਨਾਲ ਮਾਰੇ ਗਏ ਫਾਇਰ ਬਿ੍ਰਗੇਡ ਦੇ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਪੰਜ ਜਣਿਆਂ ਦੇ ਵਾਰਸਾਂ ਨੂੰ ਅੱਜ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ। ਅੱਜ ਇਥੇ ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜ ਅਧਿਕਾਰੀਆਂ/ਕਰਮਾਚੀਆਂ ਦੇ ਵਾਰਸਾਂ ਨੂੰ ਵਿਭਾਗ ਵਿੱਚ ਨੌਕਰੀ ਦਾ ਨਿਯੁਕਤੀ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਅੰਮ੍ਰਿਤਸਰ ਅੱਤਵਾਦੀ ਹਮਲੇ ਬਾਰੇ ਸੰਜਮ ਵਰਤਣ ਦੀ ਅਪੀਲ

ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਅੰਮ੍ਰਿਤਸਰ ਅੱਤਵਾਦੀ ਹਮਲੇ ਬਾਰੇ ਸੰਜਮ ਵਰਤਣ ਦੀ ਅਪੀਲ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅੰਮ੍ਰਿਤਸਰ ’ਚ ਹੋਏ ਅੱਤਵਾਦੀ ਹਮਲੇ ਦੇ ਮੁੱਦੇ ’ਤੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ।ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜਾਂਚ ਏਜੰਸੀਆਂ ਨੂੰ ਆਪਣਾ ਕੰਮ ਕਰਨ ਦਿੱਤਾ ਜਾਵੇ। ਅੱਜ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਦੌਰਾਨ ਸਪੀਕਰ ਨੇ ਕਿਹਾ ਕਿ ਇਹ ਗੰਭੀਰ ਮੁੱਦਾ ਹੈ ਅਤੇ ਇਸ ਮਸਲੇ ’ਤੇ ਰਾਜਸੀ ਰੋਟੀਆਂ ਸੇਕਣ ਦਾ ਕੋਈ ਵੀ ਯਤਨ ਕੇਵਲ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਵੱਲੋਂ ਮਾਲ ਵਿਭਾਗ ਦਾ ਕੰਮਕਾਰ ਚੁਸਤ-ਦਰੁਸਤ ਕਰਨ ਦੀਆਂ ਹਦਾਇਤਾਂ

ਸਰਕਾਰੀਆ ਵੱਲੋਂ ਮਾਲ ਵਿਭਾਗ ਦਾ ਕੰਮਕਾਰ ਚੁਸਤ-ਦਰੁਸਤ ਕਰਨ ਦੀਆਂ ਹਦਾਇਤਾਂ

ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵਿਚ ਨਿਰਦੇਸ਼ ਜਾਰੀ ਚੰਡੀਗੜ੍ਹ – ਪੰਜਾਬ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਭਾਗ ਦਾ ਕੰਮਕਾਰ ਚੁਸਤ-ਦਰੁਸਤ, ਸੁਖਾਲਾ, ਪਾਰਦਰਸ਼ੀ ਅਤੇ ਲੋਕ ਪੱਖੀ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ। ਸਥਾਨਕ ਪੰਜਾਬ ਭਵਨ ਵਿਖੇ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਦਫਤਰਾਂ ਵਿਚ ਵਸੀਕਾ ਨਵੀਸਾਂ ਵੱਲੋਂ ਲਿਖੇ ਜਾਂਦੇ ਦਸਤਾਵੇਜ਼ਾਂ ਦੀਆਂ ਫੀਸਾਂ ਦੇ ਬੋਰਡ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਆਮ ਲੋਕਾਂ ਦੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਅਮਰੀਕਾ ਨਿਵਾਸੀ ਸ. ਹਰਵਿੰਦਰ ਸਿੰਘ ਹੈਰੀ ਵੱਲੋਂ ਸਫ਼ਾਈ ਮਸ਼ੀਨ ਭੇਟ

ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਅਮਰੀਕਾ ਨਿਵਾਸੀ ਸ. ਹਰਵਿੰਦਰ ਸਿੰਘ ਹੈਰੀ ਵੱਲੋਂ ਸਫ਼ਾਈ ਮਸ਼ੀਨ ਭੇਟ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਚ ਫਰਸ਼ ਦੀ ਸਫ਼ਾਈ ਲਈ ਇਕ ਵਿਸ਼ੇਸ਼ ਮਸ਼ੀਨ ਅਮਰੀਕਾ ਨਿਵਾਸੀ ਸ. ਹਰਵਿੰਦਰ ਸਿੰਘ ਹੈਰੀ ਵੱਲੋਂ ਭੇਟ ਕੀਤੀ ਗਈ, ਜਿਸ ਦੀ ਕੀਮਤ ਲਗਪਗ ਸਾਢੇ ਅੱਠ ਲੱਖ ਰੁਪਏ ਹੈ। ਸ. ਹਰਵਿੰਦਰ ਸਿੰਘ ਹੈਰੀ ਅਮਰੀਕਾ ਦੇ ਫਲੋਰੀਡਾ ਸ਼ਹਿਰ ਦੇ ਸਾਬਕਾ ਮੇਅਰ ਹਨ ਅਤੇ ਉਨ੍ਹਾਂ ਨੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਉਂਦਿਆਂ ਇਹ ਸਫ਼ਾਈ ਵਾਲੀ ਮਸ਼ੀਨ ਸਰਦਾਰ ਪੱਗੜੀ ਹਾਊਸ ਦੇ ਸ. ਅਮਰਜੀਤ ਸਿੰਘ ਰਾਹੀਂ ਭੇਟ ਕੀਤੀ ਹੈ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਭਾਈ ਲੌਂਗੋਵਾਲ ਕਰਨਗੇ ਰਵਾਨਾ

ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਭਾਈ ਲੌਂਗੋਵਾਲ ਕਰਨਗੇ ਰਵਾਨਾ

ਅੰਮ੍ਰਿਤਸਰ – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 21 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਕਰਨਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਨਾਲ 1227 ਸ਼ਰਧਾਲੂ ਭੇਜੇ ਜਾ ਰਹੇ ਹਨ, ਜੋ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਲੰਮਾ ਸਮਾਂ ਅਹੁਦੇਦਾਰ ਤੇ ਮੈਂਬਰ ਰਹੇ ਜਥੇਦਾਰ ਦਲੀਪ ਸਿੰਘ ਮੱਲੂਨੰਗਲ ਦਾ ਚਲਾਣਾ

ਸ਼੍ਰੋਮਣੀ ਕਮੇਟੀ ਦੇ ਲੰਮਾ ਸਮਾਂ ਅਹੁਦੇਦਾਰ ਤੇ ਮੈਂਬਰ ਰਹੇ ਜਥੇਦਾਰ ਦਲੀਪ ਸਿੰਘ ਮੱਲੂਨੰਗਲ ਦਾ ਚਲਾਣਾ

ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸੋਗ ਵਜੋਂ ਅੱਧਾ ਦਿਨ ਲਈ ਬੰਦ ਕੀਤੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਅਹੁਦੇਦਾਰ ਅਤੇ ਮੈਂਬਰ ਰਹੇ ਬਜ਼ੁਰਗ ਆਗੂ ਜਥੇਦਾਰ ਦਲੀਪ ਸਿੰਘ ਮੱਲੂਨੰਗਲ ਅੱਜ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰਾਂ ਨੇ ਦੁੱਖ ਪ੍ਰਗਟ ਕਰਦਿਆਂ ਜਥੇਦਾਰ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਕੇਐਮਪੀ ਐਕਸਪ੍ਰੈੱਸਵੇਅ ਦਾ ਉਦਘਾਟਨ

ਮੋਦੀ ਵੱਲੋਂ ਕੇਐਮਪੀ ਐਕਸਪ੍ਰੈੱਸਵੇਅ ਦਾ ਉਦਘਾਟਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਐਮਪੀ ਐਕਸਪ੍ਰੈਸਵੇਅ ਦੇ ਕੁੰਡਲੀ-ਮਾਨੇਸਰ ਹਿੱਸੇ ਦਾ ਉਦਘਾਟਨ ਕਰਦੇ ਹੋਏ ਹਰਿਆਣਾ ਦੀ ਪਿਛਲੀ ਕਾਂਗਰਸ ਸਰਕਾਰ ਨੂੰ ਪ੍ਰਾਜੈਕਟਾਂ ਵਿੱਚ ਅੜਿੱਕੇ ਪਾਉਣ ਲਈ ਨਿੰਦਦਿਆਂ ਕਿਹਾ ਕਿ ਇਸ ਨਾਲ ਰਾਜ ਨੂੰ ਘਾਟਾ ਪਿਆ। ਸ੍ਰੀ ਮੋਦੀ ਨੇ ਸੁਲਤਾਨਪੁਰ (ਗੁਰੂਗ੍ਰਾਮ) ਵਿਚ ਇਕੱਠੀ ਭੀੜ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਹਰਿਆਣਾ ਲਈ ਅਹਿਮ ਹੈ ਕਿ ਇਹ 135 ਕਿਲੋਮੀਟਰ ਦੀ ਸੜਕ ਪੂਰੀ ਹੋਈ ਹੈ। ਉਨ੍ਹਾਂ ਸੁਲਤਾਨਪੁਰ ਵਿਖੇ ਰਿਮੋਟ ਰਾਹੀਂ ਸ੍ਰੀ ਵਿਸ਼ਵਕਰਮਾ ਹੁਨਰ…

VIA PUNJAB
ਅੱਗੇ ਪੜ੍ਹੋ
1 1,018 1,019 1,020 1,021 1,022 1,271