ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਸੱਦਾ

ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਸੱਦਾ

ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੱਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖਿਆ ਹੈ। ਸ. ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਮੁੱਚੇ ਸਿੱਖ ਜਗਤ, ਗੁਰੂ ਨਾਨਕ ਨਾਮ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬੈਠਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬੈਠਕ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਕ ਵਿਸ਼ੇਸ਼ ਬੈਠਕ ਦੌਰਾਨ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉੱਪ-ਦਫ਼ਤਰ ਵਿਖੇ ਹੋਈ, ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਲਾਇਆ ਧਰਨਾ ਨਿਰਾ ਸਿਆਸੀ ਸਟੰਟ: ਸਾਧੂ ਸਿੰਘ ਧਰਮਸੋਤ

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਲਾਇਆ ਧਰਨਾ ਨਿਰਾ ਸਿਆਸੀ ਸਟੰਟ: ਸਾਧੂ ਸਿੰਘ ਧਰਮਸੋਤ

ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸਾਲ 2016-2017, 2017-2018 ਅਤੇ 2018-2019 ਦੀ 1663.47 ਕਰੋੜ ਰੁਪਏ ਦੀ ਰਾਸ਼ੀ ਕੇਂਦਰ ਵੱਲ ਬਕਾਇਆ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਮਿਲਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਲਾਇਆ ਗਿਆ ਧਰਨਾ ਨਿਰਾ ਸਿਆਸੀ ਸਟੰਟ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਬੀਤੇ ਦਿਨ ਜਲੰਧਰ ਵਿਖੇ ਲਾਏ ਧਰਨੇ ਸਬੰਧੀ ਸ….

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ ਭਲਕੇ

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ ਭਲਕੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਭਲਕੇ 16 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਵੰਬਰ 1920 ਵਿਚ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਦੇ ਸਥਾਪਨਾ ਦਿਵਸ ਮੌਕੇ…

VIA PUNJAB
ਅੱਗੇ ਪੜ੍ਹੋ

ਗੈਰ-ਭਾਜਪਾ ਦਲਾਂ ਨੂੰ ਇਕ ਮੰਚ ‘ਤੇ ਲਿਆਉਣ ਦਾ ਯਤਨ ਸਫਲ:ਨਾਇਡੂ

ਗੈਰ-ਭਾਜਪਾ ਦਲਾਂ ਨੂੰ ਇਕ ਮੰਚ ‘ਤੇ ਲਿਆਉਣ ਦਾ ਯਤਨ ਸਫਲ:ਨਾਇਡੂ

ਨਵੀਂ ਦਿੱਲੀ – ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਐੱਨ. ਚੰਦਰਬਾਬੂ ਨਾਇਡੂ ਨੇ ਦਾਅਵਾ ਕੀਤਾ ਹੈ ਕਿ ਗੈਰ ਭਾਰਤੀ ਜਨਤਾ ਪਾਰਟੀ (ਭਾਜਪਾ) ਦਲਾਂ ਨੂੰ ਇਕ ਮੰਚ ‘ਤੇ ਲਿਆਉਣ ਲਈ ਉਨ੍ਹਾਂ ਦੇ ਯਤਨ ਸਫਲ ਹੋ ਗਏ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਸੀਨੀਅਰ ਰਾਜਨੇਤਾਵਾਂ ਨਾਲ ਟੈਲੀ ਕਾਨਫਰੰਸ ਕਰਨ ਤੋਂ ਬਾਅਦ ਕਿਹਾ ਹੈ ਕਿ ਉਨ੍ਹਾਂ ਦੇ ਕ੍ਰੈਡਿਟ ਦੀ ਵਜ੍ਹਾਂ ਤੋਂ ਰਾਸ਼ਟਰੀ ਨੇਤਾ ਉਨ੍ਹਾਂ ‘ਤੇ ਭਰੋਸਾ ਕਰਦੇ ਹਨ। ਭਾਜਪਾ ਤੋਂ ਲੋਕ ਨਾਰਾਜ਼ – ਨਾਇਡੂ…

VIA PUNJAB
ਅੱਗੇ ਪੜ੍ਹੋ

’11 ਦਸੰਬਰ ਨੂੰ ਹੋ ਸਕਦੈ ਸੰਸਦ ਦਾ ਸਰਦ ਰੁੱਤ ਸੈਸ਼ਨ’

’11 ਦਸੰਬਰ ਨੂੰ ਹੋ ਸਕਦੈ ਸੰਸਦ ਦਾ ਸਰਦ ਰੁੱਤ ਸੈਸ਼ਨ’

ਨਵੀਂ ਦਿੱਲੀ – ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੁੰਦੇ ਹੀ ਸੰਸਦ ਦਾ ਸਰਦ ਰੁੱਤ ਸੈਸ਼ਨ ਹੰਗਾਮੇਦਾਰ ਹੋਣ ਦੇ ਆਸਾਰ ਹਨ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਕਿਹਾ ਕਿ ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ. ਸੀ. ਪੀ. ਏ.) ਨੇ 11 ਦਸੰਬਰ ਤੋਂ 8 ਜਨਵਰੀ ਤੱਕ ਸੰਸਦ ਦਾ ਸਰਦ ਰੁੱਤ ਸੈਸ਼ਨ ਕਰਨ ਦਾ ਸਿਫਾਰਿਸ਼ ਕੀਤੀ ਹੈ। ਕੇਂਦਰੀ ਗ੍ਰਹਿ…

VIA PUNJAB
ਅੱਗੇ ਪੜ੍ਹੋ

ਜਰਮਨੀ ‘ਚ ਨਵੀਂ ਜ਼ਿੰਦਗੀ ਸ਼ੁਰੂ ਕਰਨਾ ਚਾਹੁੰਦੀ ਹੈ ਆਸੀਆ

ਜਰਮਨੀ ‘ਚ ਨਵੀਂ ਜ਼ਿੰਦਗੀ ਸ਼ੁਰੂ ਕਰਨਾ ਚਾਹੁੰਦੀ ਹੈ ਆਸੀਆ

ਇਸਲਾਮਾਬਾਦ – ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋਂ ਆਸੀਆ ਬੀਬੀ ਨੂੰ ਰਿਹਾਅ ਕੀਤੇ ਜਾਣ ਦੇ ਬਾਅਦ ਵੀ ਉਸ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ। ਆਸੀਆ ਦਾ ਆਪਣੇ ਹੀ ਦੇਸ਼ ਵਿਚ ਬਿਨਾ ਡਰ ਦੇ ਜਿਉਣਾ ਮੁਸ਼ਕਲ ਹੋ ਗਿਆ ਹੈ। ਇਸ ਲਈ ਆਸੀਆ ਬੀਬੀ ਨੇ ਜਰਮਨੀ ਜਾਣ ਦੀ ਇੱਛਾ ਜ਼ਾਹਰ ਕੀਤੀ ਹੈ। ਆਸੀਆ ਦੇ ਵਕੀਲ ਸੈਫੁਲ ਮਲੂਕ ਨੇ ਜਰਮਨੀ ਦੀ ਇਕ ਅਖਬਾਰ ਨਾਲ ਹੋਈ ਗੱਲਬਾਤ ਵਿਚ ਕਿਹਾ ਕਿ ਆਸੀਆ ਆਪਣੇ ਪਰਿਵਾਰ ਨਾਲ ਜਰਮਨੀ ਆਉਣਾ ਚਾਹੁੰਦੀ ਹੈ। ਉਂਝ ਆਸੀਆ…

VIA PUNJAB
ਅੱਗੇ ਪੜ੍ਹੋ

ਰੋਹਿੰਗੀਆਂ ਦੇ ਉਤਪੀੜਣ ‘ਤੇ ਪੇਂਸ ਨੇ ਸੂ ਕੀ ‘ਤੇ ਵਿੰਨ੍ਹਿਆ ਨਿਸ਼ਾਨਾ

ਰੋਹਿੰਗੀਆਂ ਦੇ ਉਤਪੀੜਣ ‘ਤੇ ਪੇਂਸ ਨੇ ਸੂ ਕੀ ‘ਤੇ ਵਿੰਨ੍ਹਿਆ ਨਿਸ਼ਾਨਾ

ਵਾਸ਼ਿੰਗਟਨ – ਅਮਰੀਕੀ ਉਪ ਰਾਸ਼ਟਰਪਤੀ ਮਾਇਕ ਪੇਂਸ ਨੇ ਬੁੱਧਵਾਰ ਨੂੰ ਇਕ ਸ਼ਿਖਰ ਸੰਮੇਲਨ ਤੋਂ ਬਾਅਦ ਆਂਗ ਸਾਨ ਸੂ ਕੀ ਨੂੰ ਸਖਤ ਸ਼ਬਦਾਂ ‘ਚ ਆਖਿਆ ਕਿ 7 ਲੱਖ ਰੋਹਿੰਗੀਆਂ ਮੁਸਲਮਾਨਾਂ ਨੂੰ ਮਿਆਂਮਾ ਤੋਂ ਵਿਸਥਾਪਤ ਹੋ ਕੇ ਬੰਗਲਾਦੇਸ਼ ‘ਚ ਪਨਾਹ ਲੈਣ ਲਈ ਮਜ਼ਬੂਰ ਕਰਨ ਵਾਲੀ ਹਿੰਸਾ ਨਹੀਂ ਸੀ ਹੋਣੀ ਚਾਹੀਦੀ। ਰੋਹਿੰਗੀਆਂ ਵਿਰੋਧੀ ਹਿੰਸਾ ਦੇ ਮੁੱਦੇ ‘ਤੇ ਸੂ ਕੀ ਤੋਂ ਇਸ ਹਫਤੇ ਐਮਨੇਸਟੀ ਇੰਟਰਨੈਸ਼ਨਲ ਦਾ ਸਨਮਾਨ ਖੋਹ ਲਿਆ ਗਿਆ। ਉਸ ਨੂੰ ਪਹਿਲਾਂ ਹੀ ਆਸੀਆਨ ਦੇ ਸ਼ਿਖਰ ਸੰਮੇਲਨ ‘ਚ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਤਾਮਿਲ ਤੇ ਹਰਿਆਣਾ ਦਾ ਮੈਚ ਰਿਹਾ ਟਾਈ

ਪ੍ਰੋ ਕਬੱਡੀ ਲੀਗ ਤਾਮਿਲ ਤੇ ਹਰਿਆਣਾ ਦਾ ਮੈਚ ਰਿਹਾ ਟਾਈ

ਮੁੰਬਈ – ਤਾਮਿਲ ਤਲਾਈਵਾਸ ਤੇ ਹਰਿਆਣਾ ਸਟੀਲਰਸ ਵਿਚਾਲੇ ਪ੍ਰੋ ਕਬੱਡੀ ਲੀਗ ਗਾ ਮੈਚ ਬੁੱਧਵਾਰ ਨੂੰ 32-32 ਨਾਲ ਟਾਈ ਰਿਹਾ। ਤਾਮਿਲ ਤਲਾਈਵਾਸ ਵਲੋਂ ਸੁਰੇਸ਼ ਹੇਗੜੇ ਨੇ 7, ਅਜੇ ਠਾਕੁਰ ਨੇ 6 ਤੇ ਮਨਜੀਤ ਛਿੱਲਰ ਨੇ 4 ਅੰਕ ਹਾਸਲ ਕੀਤੇ। ਹਰਿਆਣਾ ਦੀ ਟੀਮ ਵਲੋਂ ਵਿਕਾਸ ਕੰਡੋਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ 14 ਅੰਕ ਹਾਸਲ ਕੀਤੇ। ਉਨ੍ਹਾਂ ਨੇ 21 ਰੇਡ ਨਾਲ ਇਹ ਅੰਕ ਬਣਾਏ। ਇਨ੍ਹਾਂ ਦੋਵਾਂ ਟੀਮਾਂ ਦੇ ਵਿਚ ਸੈਸ਼ਨ ‘ਚ ਦੂਜੀ ਵਾਰ ਮੁਕਾਬਲਾ ਟਾਈ ਰਿਹਾ ਹੈ।

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਖੁਦ ਨੂੰ ਨਹੀਂ ਸੰਭਾਲ ਸਕਦਾ ਕਸ਼ਮੀਰ ਕੀ ਸੰਭਾਲੇਗਾ: ਅਫਰੀਦੀ

ਪਾਕਿਸਤਾਨ ਖੁਦ ਨੂੰ ਨਹੀਂ ਸੰਭਾਲ ਸਕਦਾ ਕਸ਼ਮੀਰ ਕੀ ਸੰਭਾਲੇਗਾ: ਅਫਰੀਦੀ

ਨਵੀਂ ਦਿੱਲੀ – ਪਾਕਿਸਤਾਨ ਦੇ ਆਲਰਾਊਂਡਰ ਸ਼ਾਹਿਦ ਨੇ ਇਕ ਪ੍ਰੈੱਸ ਕਾਨਫਰੈਂਸ ‘ਚ ਕਿਹਾ ਕਿ ਪਾਕਿਸਤਾਨ ਕਸ਼ਮੀਰ ਨਹੀਂ ਸੰਭਾਲ ਸਕਦਾ। ਅਫਰੀਦੀ ਨੇ ਕਸ਼ਮੀਰ ਨੂੰ ਵੱਖਰਾ ਮੁਲਕ ਬਣਾਉਣ ਦੀ ਮੰਗ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਇਕ ਪ੍ਰੈੱਸ ਕਾਨਫਰੈਂਸ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਅਫਰੀਦੀ ਨੇ ਕਿਹਾ, ‘ਪਾਕਿਸਤਾਨ ਤੋਂ ਆਪਣੇ ਲੋਕ ਤਾਂ ਸੰਭਾਲੇ ਨਹੀਂ ਜਾ ਰਹੇ, ਉਹ ਕਸ਼ਮੀਰ ਕੀ ਸੰਭਾਲੇਗਾ। ਉਨ੍ਹਾਂ ਕਿਹਾ,’ ਕਸ਼ਮੀਰ ਕੋਈ ਇਸ਼ੂ ਨਹੀਂ ਹੈ, ਮੈਂ ਕਹਿੰਦਾ ਹਾਂ ਪਾਕਿਸਤਾਨ ਨੂੰ ਨਹੀਂ…

VIA PUNJAB
ਅੱਗੇ ਪੜ੍ਹੋ
1 1,026 1,027 1,028 1,029 1,030 1,271