ਸੈਮੀਫਾਈਨਲ ‘ਚ ਜਗ੍ਹਾ ਬਣਾਉਣ ਲਈ ਉਤਰੇਗੀ ਭਾਰਤੀ ਟੀਮ

ਸੈਮੀਫਾਈਨਲ ‘ਚ ਜਗ੍ਹਾ ਬਣਾਉਣ ਲਈ ਉਤਰੇਗੀ ਭਾਰਤੀ ਟੀਮ

ਪ੍ਰੋਵੀਡੈਂਸ- ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਟੀਮ ਵੀਰਵਾਰ ਨੂੰ ਆਈ. ਸੀ. ਸੀ. ਮਹਿਲਾ ਵਿਸ਼ਵ ਕੱਪ ਟੀ-20 ‘ਚ ਆਇਰਲੈਂਡ ਖਿਲਾਫ ਜਿੱਤ ਦੇ ਨਾਲ ਸੈਮੀਫਾਈਨਲ ‘ਚ ਜਗ੍ਹਾ ਪੱਕੀ ਕਰਨ ਦੇ ਇਰਾਦੇ ਨਾਲ ਉਤਰੇਗੀ। ਭਾਰਤ ਨੇ ਆਪਣੇ ਪਹਿਲੇ ਮੁਕਾਬਲੇ ‘ਚ ਨਿਊਜ਼ੀਲੈਂਡ ਨੂੰ 34 ਦੌੜਾਂ ਨਾਲ, ਜਦਕਿ ਦੂਜੇ ਮੈਚ ‘ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਭਾਰਤ ਆਪਣੇ ਗਰੁੱਪ-ਬੀ ‘ਚ 2 ਮੈਚਾਂ ‘ਚੋਂ ਦੋਵੇਂ ਜਿੱਤ ਕੇ 4 ਅੰਕਾਂ ਨਾਲ ਦੂਜੇ ਸਥਾਨ ‘ਤੇ ਹੈ, ਜਦਕਿ ਆਸਟਰੇਲੀਆ ਨੇ…

VIA PUNJAB
ਅੱਗੇ ਪੜ੍ਹੋ

ਮਹਿਮੂਦੁੱਲ੍ਹਾ ਦਾ ਸੈਂਕੜਾ, ਬੰਗਲਾਦੇਸ਼ ਦੀ ਸਥਿਤੀ ਮਜ਼ਬੂਤ

ਮਹਿਮੂਦੁੱਲ੍ਹਾ ਦਾ ਸੈਂਕੜਾ, ਬੰਗਲਾਦੇਸ਼ ਦੀ ਸਥਿਤੀ ਮਜ਼ਬੂਤ

ਢਾਕਾ – ਮਹਿਮੂਦੁੱਲ੍ਹਾ ਨੇ ਅੱਠ ਸਾਲ ਤੋਂ ਵੀ ਵੱਧ ਸਮੇਂ ਵਿੱਚ ਪਹਿਲਾ ਸੈਂਕੜਾ ਮਾਰਿਆ, ਜਿਸ ਨਾਲ ਬੰਗਲਾਦੇਸ਼ ਨੇ ਜ਼ਿੰਬਾਬਵੇ ਨੂੰ 443 ਦੌੜਾਂ ਦਾ ਟੀਚਾ ਦੇਣ ਮਗਰੋਂ ਦੂਜੇ ਟੈਸਟ ਦੇ ਚੌਥੇ ਦਿਨ ਅੱਜ ਇੱਥੇ ਮਹਿਮਾਨ ਟੀਮ ਦਾ ਸਕੋਰ ਦੋ ਵਿਕਟਾਂ ’ਤੇ 76 ਦੌੜਾਂ ਹੋ ਗਿਆ। ਮਹਿਮੂਦੁੱਲ੍ਹਾ ਨੇ 122 ਗੇਂਦਾਂ ਵਿੱਚ ਨਾਬਾਦ 101 ਦੌੜਾਂ ਦੀ ਪਾਰੀ ਖੇਡੀ। ਇਸ ਤਰ੍ਹਾਂ ਬੰਗਲਾਦੇਸ਼ ਨੇ ਦੂਜੀ ਪਾਰੀ ਵਿੱਚ ਛੇ ਵਿਕਟਾਂ ’ਤੇ 224 ਦੌੜਾਂ ਬਣਾ ਕੇ ਐਲਾਨ ਦਿੱਤੀ। ਬ੍ਰਾਇਨ ਚਾਰੀ (43 ਦੌੜਾਂ)…

VIA PUNJAB
ਅੱਗੇ ਪੜ੍ਹੋ

ਬੈਡਮਿੰਟਨ ਪੀਵੀ ਸਿੰਧੂ ਹਾਂਗਕਾਂਗ ਓਪਨ ਦੇ ਦੂਜੇ ਗੇੜ ’ਚ

ਬੈਡਮਿੰਟਨ ਪੀਵੀ ਸਿੰਧੂ ਹਾਂਗਕਾਂਗ ਓਪਨ ਦੇ ਦੂਜੇ ਗੇੜ ’ਚ

ਕੋਵਲੂਨ – ਓਲੰਪਿਕ ਚਾਂਦੀ ਦਾ ਤਗ਼ਮਾ ਜੇਤੂ ਪੀਵੀ ਸਿੰਧੂ ਅਤੇ ਸਮੀਰ ਵਰਮਾ ਨੇ ਵਿਰੋਧੀ ਹਾਲਾਤ ’ਤੇ ਕਾਬੂ ਪਾਉਂਦਿਆਂ ਜਿੱਤ ਨਾਲ ਅੱਜ ਇੱਥੇ ਹਾਂਗਕਾਂਗ ਓਪਨ ਵਿਸ਼ਵ ਟੂਰ ਸੁਪਰ-500 ਬੈਡਮਿੰਟਨ ਟੂਰਨਾਮੈਂਟ ਦੇ ਦੂਜੇ ਗੇੜ ਵਿੱਚ ਥਾਂ ਬਣਾਈ। ਤੀਜਾ ਦਰਜਾ ਪ੍ਰਾਪਤ ਸਿੰਧੂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਦੂਜਾ ਗੇਮ ਗੁਆਉਣ ਦੇ ਬਾਵਜੂਦ ਥਾਈਲੈਂਡ ਦੀ ਨਿਚਾਊਨ ਜਿੰਦਾਪੋਲ ਨੂੰ ਇੱਕ ਘੰਟੇ ਤੋਂ ਕੁੱਝ ਵੱਧ ਚੱਲੇ ਪਹਿਲੇ ਗੇੜ ਦੇ ਮੁਕਾਬਲੇ ਵਿੱਚ 21-15, 13-21, 21-17 ਨਾਲ ਹਰਾਇਆ। ਥਾਈਲੈਂਡ ਦੀ ਖਿਡਾਰਨ…

VIA PUNJAB
ਅੱਗੇ ਪੜ੍ਹੋ

ਟਰੰਪ ਵੱਲੋਂ ਆਪਣੇ ਪ੍ਰਸ਼ਾਸਨ ਵਿਚਲੇ ਭਾਰਤੀਆਂ ਦੀ ਤਾਰੀਫ਼

ਟਰੰਪ ਵੱਲੋਂ ਆਪਣੇ ਪ੍ਰਸ਼ਾਸਨ ਵਿਚਲੇ ਭਾਰਤੀਆਂ ਦੀ ਤਾਰੀਫ਼

ਵਾਸ਼ਿੰਗਟਨ – ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਪ੍ਰਸ਼ਾਸਨ ਵਿੱਚ ਕੰਮ ਕਰਦੇ ਭਾਰਤੀ-ਅਮਰੀਕੀਆਂ ਵੱਲੋਂ ਵਿਖਾਈ ਸ਼ਾਨਦਾਰ ਕਾਰਗੁਜ਼ਾਰੀ ਲਈ ਉਨ੍ਹਾਂ ਦੀ ਤਾਰੀਫ਼ ਕੀਤੀ ਹੈ। ਸਾਲ 2017 ਵਿੱਚ ਮੁਲਕ ਦੇ ਸਰਵਉੱਚ ਅਹੁਦੇ ’ਤੇ ਬੈਠਣ ਮਗਰੋਂ ਟਰੰਪ ਨੇ ਦੋ ਦਰਜਨ ਤੋਂ ਵੱਧ ਭਾਰਤੀਆਂ ਨੂੰ ਅਮਰੀਕੀ ਪ੍ਰਸ਼ਾਸਨ ਵਿੱਚ ਸੀਨੀਅਰ ਅਹੁਦਿਆਂ ’ਤੇ ਨਿਯੁਕਤ ਕੀਤਾ ਹੈ। ਇਥੇ ਵ੍ਹਾਈਟ ਹਾਊਸ ਦੇ ਇਤਿਹਾਸਕ ਰੂਸਵੈਲਟ ਰੂਮ ਵਿੱਚ ਦੀਵਾਲੀ ਦੇ ਜਸ਼ਨਾਂ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਟਰੰਪ ਨੇ ਕਿਹਾ, ‘ਮੈਂ ਭਾਰਤੀ ਤੇ ਦੱਖਣ-ਪੂਰਬੀ ਏਸ਼ਿਆਈ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਮੋਦੀ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਸਿੰਗਾਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਉੱਪ ਰਾਸ਼ਟਰਪਤੀ ਮਾਈਕ ਪੈਂਸ ਨੇ ਅੱਜ ਇੱਥੇ ਮੁਲਾਕਾਤ ਕਰਕੇ ਰੱਖਿਆ, ਕਾਰੋਬਾਰੀ ਸਹਿਯੋਗ, ਅਤਿਵਾਦ ਰੋਕਣ ਤੇ ਹੋਰ ਆਲਮੀ ਮੁੱਦਿਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਦੋਵਾਂ ਆਗੂਆਂ ਵੱਲੋਂ ਅੱਜ ਇਹ ਮੁਲਾਕਾਤ ਪੂਰਬੀ ਏਸ਼ੀਆ ਸੰਮੇਲਨ ਦਰਮਿਆਨ ਕੀਤੀ ਗਈ ਹੈ। ਇਸ ਦੌਰਾਨ ਦੋਵਾਂ ਆਗੂਆਂ ਨੇ ਆਲਮੀ ਮੁੱਦਿਆਂ ਤੋਂ ਇਲਾਵਾ ਦੋਵਾਂ ਮੁਲਕਾਂ ਵਿਚਾਲੇ ਆਪਸੀ ਸਹਿਯੋਗ ਵਧਾਉਣ ਸਬੰਧੀ ਉਸਾਰੂ ਗੱਲਬਾਤ ਕੀਤੀ ਹੈ। ਸ੍ਰੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਲੰਘੇ ਸਾਲ 24 ਸਿੱਖ ਹੋਏ ਨਸਲੀ ਨਫ਼ਰਤ ਦਾ ਸ਼ਿਕਾਰ

ਅਮਰੀਕਾ ’ਚ ਲੰਘੇ ਸਾਲ 24 ਸਿੱਖ ਹੋਏ ਨਸਲੀ ਨਫ਼ਰਤ ਦਾ ਸ਼ਿਕਾਰ

ਵਾਸ਼ਿੰਗਟਨ – ਐੱਫਬੀਆਈ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2017 ਦੌਰਾਨ ਅਮਰੀਕਾ ’ਚ ਨਸਲੀ ਨਫਰਤ ਨਾਲ ਸਬੰਧਤ ਅਪਰਾਧ ਦੀਆਂ 8400 ਤੋਂ ਵੱਧ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ’ਚ 24 ਘਟਨਾਵਾਂ ਸਿੱਖਾਂ ਨਾਲ ਸਬੰਧਤ ਹਨ। ਐੱਫਬੀਆਈ ਨੇ ਇਹ ਰਿਪੋਰਟ ਅੱਜ ਜਾਰੀ ਕੀਤੀ ਹੈ। ਰਿਪੋਰਟ ਅਨੁਸਾਰ ਸਾਲ 2017 ਦੌਰਾਨ ਅਮਰੀਕਾ ’ਚ ਨਸਲੀ ਨਫਰਤ ਨਾਲ ਸਬੰਧਤ ਅਪਰਾਧ ਦੀਆਂ 8437 ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ’ਚੋਂ 24 ਸਿੱਖਾਂ ਨਾਲ, 15 ਹਿੰਦੂਆਂ ਨਾਲ ਤੇ 300 ਤੋਂ ਵੱਧ ਘਟਨਾਵਾਂ ਮੁਸਲਮਾਨਾਂ ਨਾਲ ਵਾਪਰੀਆਂ ਹਨ।…

VIA PUNJAB
ਅੱਗੇ ਪੜ੍ਹੋ

ਇਸਰੋ ਨੇ ਸਫ਼ਲਤਾਪੂਰਵਕ ਭੇਜਿਆ ਜੀ.ਸੈਟ-29

ਇਸਰੋ ਨੇ ਸਫ਼ਲਤਾਪੂਰਵਕ ਭੇਜਿਆ ਜੀ.ਸੈਟ-29

ਚੇਨਈ – ਇਸਰੋ ਸਪੇਸ ’ਚ ਲਗਾਤਾਰ ਆਪਣੀ ਪਕੜ ਮਜ਼ਬੂਤ ਕਰ ਰਿਹਾ ਹੈ। ਇਸੇ ਕੜੀ ਤਹਿਤ ਇਸਰੋ ਨੇ ਅੱਜ ਤਾਮਿਲਨਾਡੂ ਦੇ ਸ੍ਰੀਹਰੀਕੋਟਾ ਤੋਂ ਸੰਚਾਰ ਉਪਗ੍ਰਹਿ ਜੀ.ਐਸ.ਟੀ-29 ਨੂੰ ਸ਼ਾਮ 5:08 ਵਜੇ ਲਾਂਚ ਕੀਤਾ ਹੈ। ਸਪੇਸ ਵਿੱਚ ਭਾਰਤ ਲਈ ਇਹ ਇੱਕ ਹੋਰ ਵੱਡੀ ਸਫ਼ਲਤਾ ਹੈ। 3423 ਕਿੱਲੋਗ੍ਰਾਮ ਵਜ਼ਨ ਵਾਲਾ ਉਪਗ੍ਰਹਿ ਜੀ.ਐਸ.ਐਲ.ਵੀ-ਐਮ-ਕੇ.3-ਡੀ.2 ਦੀ ਮਦਦ ਨਾਲ ਸਤੀਸ਼ ਧਵਨ ਸਪੇਸ ਕੇਂਦਰ ਤੋਂ ਲਾਂਚ ਕੀਤਾ ਗਿਆ। ਇਸਰੋ ਮੁਤਾਬਿਕ ਲਾਂਚ ਹੋਣ ਤੋਂ ਬਾਅਦ ਇਹ ਧਰਤੀ ਤੋਂ ਕਰੀਬ 36 ਹਜ਼ਾਰ ਕਿਲੋਮੀਟਰ ਦੂਰ ਜਿਓਸਟੇਸ਼ਨਰੀ ਆਰਬਿਟ…

VIA PUNJAB
ਅੱਗੇ ਪੜ੍ਹੋ

1984 ਸਿਖ ਕਤਲੇਆਮ: ਦੋ ਮੁਲਜ਼ਮ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ

1984 ਸਿਖ ਕਤਲੇਆਮ: ਦੋ ਮੁਲਜ਼ਮ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ

ਨਵੀਂ ਦਿੱਲੀ – 1984 ਸਿਖ ਕਤਲੇਆਮ ਦੇ ਇਕ ਮਾਮਲੇ ਵਿਚ ਦਿਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦੋ ਵਿਅਕਤੀਆਂ ਨੂੰ ਦੋਸ਼ੀ ਐਲਾਨ ਦਿਤਾ ਹੈ। ਦੋ ਸਿਖਾਂ ਨੂੰ ਕਤਲ ਕਰਨ ਦੇ ਮਾਮਲੇ ਵਿਚ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਭਲਕੇ ਸਜ਼ਾ ਸੁਣਾਈ ਜਾਵੇਗੀ।31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿਖਾਂ ਵਿਰੁਧ ਵਡੇ ਪਧਰ ‘ਤੇ ਹਿੰਸਾ ਭੜਕ ਗਈ ਸੀ। ਪਹਿਲੀ ਨਵੰਬਰ 1984 ਨੂੰ ਦਿਲੀ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿਚ ਸਿਖਾਂ ਨੂੰ…

VIA PUNJAB
ਅੱਗੇ ਪੜ੍ਹੋ

ਰਾਫੇਲ ਡੀਲ ’ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ : ਵੀ.ਕੇ ਸਿੰਘ

ਰਾਫੇਲ ਡੀਲ ’ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ : ਵੀ.ਕੇ ਸਿੰਘ

ਨਵੀਂ ਦਿਲੀ – ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀ ਹੈ। ਇਸ ਲਈ ਉਨ੍ਹਾਂ ਬਾਰੇ ਗਲ ਕਰਨਾ ਠੀਕ ਨਹੀ ਹੈ।

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਰਾਫੇਲ ਸੌਦੇ ਦੀ ਸੁਣਵਾਈ ਪੂਰੀ-ਫੈਸਲਾ ਸੁਰੱਖਿਅਤ

ਸੁਪਰੀਮ ਕੋਰਟ ਵੱਲੋਂ ਰਾਫੇਲ ਸੌਦੇ ਦੀ ਸੁਣਵਾਈ ਪੂਰੀ-ਫੈਸਲਾ ਸੁਰੱਖਿਅਤ

ਸੌਦੇ ਦੀ ਜਾਂਚ ਲਈ ਸਿੱਟ ਬਣਾਉਣ ਜਾਂ ਨਾ ਬਣਾਉਣ ਲਈ ਅਦਾਲਤ ਦੇਵੇਗੀ ਆਦੇਸ਼ ਨਵੀਂ ਦਿੱਲੀ – ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਲੜਾਕੂ ਜਹਾਜ਼ਾਂ ਦੀ ਖ੍ਰੀਦ ਬਾਰੇ ਰਾਫੇਲ ਸੌਦੇ ਸਬੰਧੀ ਕੇਸ ਦੀ ਸੁਣਵਾਈ ਪੂਰੀ ਕਰ ਲਈ ਹੈ। ਅਦਾਲਤ ਨੇ ਇਸ ਫੈਸਲੇ ਦੀ ਜਾਂਚ ਲਈ ਸਿੱਟ ਬਣਾਉਣ ਜਾਂ ਨਾ ਬਣਾਉਣ ਬਾਰੇ ਆਪਣੇ ਫੈਸਲੇ ਨੂੰ ਸੁਰੱਖਿਅਤ ਰੱਖਿਆ ਹੈ। ਕੇਸ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਜਹਾਜ਼ਾਂ ਦੀ ਕੀਮਤ ਸਬੰਧੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।…

VIA PUNJAB
ਅੱਗੇ ਪੜ੍ਹੋ
1 1,027 1,028 1,029 1,030 1,031 1,271