400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਸਬੰਧੀ 29, 30 ਅਪ੍ਰੈਲ ਅਤੇ 1 ਮਈ ਨੂੰ ਹੋਣਗੇ ਸਮਾਗਮ

400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਸਬੰਧੀ 29, 30 ਅਪ੍ਰੈਲ ਅਤੇ 1 ਮਈ ਨੂੰ ਹੋਣਗੇ ਸਮਾਗਮ

ਯੂ.ਐਨ.ਓ. ਦੀ ਤਰਜ ’ਤੇ ਇੱਕ ਵਿਸ਼ਵ ਪੱਧਰ ਦਾ ਵਿਸ਼ਵ ਸ਼ਾਂਤੀ ਕੇਂਦਰ ਸਥਾਪਤ ਕਰਨ ਦਾ ਪ੍ਰਧਾਨ ਮੰਤਰੀ ਨੂੰ ਦਿੱਤਾ ਸੁਝਾਅ- ਬੀਬੀ ਜਗੀਰ ਕੌਰਅੰਮ੍ਰਿਤਸਰ – ਸਿੱਖ ਇਤਿਹਾਸ ਨਾਲ ਸਬੰਧਤ ਆਉਂਦੀਆਂ ਸ਼ਤਾਬਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਖਾਲਸਈ ਜਾਹੋ-ਜਲਾਲ ਨਾਲ ਮਨਾਈਆਂ ਜਾਂਦੀਆਂ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਵੀ ਸ਼੍ਰੋਮਣੀ ਕਮੇਟੀ ਵੱਲੋਂ ਖਾਲਸਈ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਨੇ ਭਾਜਪਾ ਦੇ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਐਲਾਨ ਨੂੰ ਹਾਸੋਹੀਣਾ ਦੱਸਿਆ

ਬ੍ਰਹਮ ਮਹਿੰਦਰਾ ਨੇ ਭਾਜਪਾ ਦੇ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਐਲਾਨ ਨੂੰ ਹਾਸੋਹੀਣਾ ਦੱਸਿਆ

ਚੰਡੀਗੜ੍ਹ – ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਸੂਬੇ ਵਿੱਚ ਸਰਕਾਰ ਬਣਨ ‘ਤੇ ਪਾਰਟੀ ਵੱਲੋਂ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਬਿਆਨ ਨੂੰ ਹਾਸੋਹੀਣਾ ਦੱਸਿਆ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਭਾਜਪਾ ਆਗੂ 2007 ਅਤੇ 2012 ਵਿੱਚ ਹਿੰਦੂ ਉਪ ਮੁੱਖ ਮੰਤਰੀ ਨਿਯੁਕਤ ਨਹੀਂ ਕਰ ਸਕੇ ਸਨ ਜਦੋਂ ਉਹ ਅਸਾਨੀ ਨਾਲ ਇਹ ਕਰ ਸਕਦੇ ਸਨ।ਉਹਨਾਂ ਦੱਸਿਆ ਕਿ 2007 ਵਿਚ ਅਕਾਲੀ ਦਲ…

VIA PUNJAB
ਅੱਗੇ ਪੜ੍ਹੋ

ਕੋਰੋਨਾ ਨਾਲ ਜੰਗ ’ਚ ਜਨਤਾ ਦੀ ਸ਼ਮੂਲੀਅਤ ਯਕੀਨੀ ਬਣਾਉਣ ਰਾਜਪਾਲ: ਮੋਦੀ

ਕੋਰੋਨਾ ਨਾਲ ਜੰਗ ’ਚ ਜਨਤਾ ਦੀ ਸ਼ਮੂਲੀਅਤ ਯਕੀਨੀ ਬਣਾਉਣ ਰਾਜਪਾਲ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਕਾਰਣ ਬਣੇ ਭਿਆਨਕ ਹਾਲਾਤ ’ਤੇ ਚਰਚਾ ਕਰਦੇ ਹੋਏ ਬੁੱਧਵਾਰ ਨੂੰ ਦੇਸ਼ ਭਰ ਦੇ ਰਾਜਪਾਲਾਂ ਅਤੇ ਉਪ ਰਾਜਪਾਲਾਂ ਨੂੰ ਕੋਰੋਨਾ ਨਾਲ ਜੰਗ ’ਚ ਜਨਤਾ ਦੀ ਸ਼ਮੂਲੀਅਤ ਯਕੀਨੀ ਬਣਾਉਣ ਨੂੰ ਕਿਹਾ।ਉਨ੍ਹਾਂ ਕਿਹਾ ਕਿ ਭਾਈਚਾਰਕ ਸੰਗਠਨਾਂ, ਰਾਜਨੀਤਕ ਪਾਰਟੀਆਂ, ਸਵੈਮਸੇਵੀ ਸੰਸਥਾਵਾਂ ਅਤੇ ਸਮਾਜਿਕ ਸੰਸਥਾਵਾਂ ਦੀ ਮਦਦ ਲਈ ਜਾਵੇ। ਐੱਨ. ਸੀ. ਸੀ. ਅਤੇ ਐੱਨ. ਐੱਸ. ਐੱਸ. ਦਾ ਵੀ ਸਹਿਯੋਗ ਲਿਆ ਜਾਵੇ। ਪ੍ਰਧਾਨ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਐਂਟੀ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਵਾਈ

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਐਂਟੀ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਵਾਈ

ਮਾਸਕੋ – ਰੂਸ ਦੇ ਰਾਸ਼ਟਰਪਤੀ ਵਲਾਦਮੀਰ ਪੂਤਿਨ ਨੇ ਬੁੱਧਵਾਰ ਨੂੰ ਐਂਟੀ ਕੋਵਿਡ-19 ਵੈਕਸੀਨ ਦਾ ਦੂਜੀ ਡੋਜ਼ ਲਗਵਾ ਲਈ ਹੈ। ਉਨ੍ਹਾਂ ਨੇ 23 ਮਾਰਚ ਨੂੰ ਪਹਿਲਾ ਕਰੋਨਾ ਵਿਰੋਧੀ ਟੀਕਾ ਲਗਵਾਇਆ ਸੀ। ਸ੍ਰੀ ਪੂਤਿਨ ਨੇ ਰਸ਼ੀਅਨ ਜਿਓਗ੍ਰਾਫ਼ੀਕਲ ਸੁਸਾਇਟੀ ਦੇ ਇੱਕ ਸੈਸ਼ਨ ’ਚ ਵੀਡੀਓ ਲਿੰਕ ਰਾਹੀਂ ਸ਼ਾਮਲ ਹੁੰਦਿਆਂ ਕਿਹਾ, ‘ਮੈਂ ਹੁਣੇ ਇਸ ਹਾਲ ’ਚ ਦਾਖ਼ਲ ਹੋਣ ਤੋਂ ਪਹਿਲਾਂ ਟੀਕੇ ਦੀ ਡੋਜ਼ ਲਗਵਾਈ ਹੈ। ਮੈਨੂੰ ਉਮੀਦ ਹੈ ਕਿ ਸਭ ਕੁਝ ਠੀਕ ਹੋਵੇਗਾ। ਮੈਨੂੰ ਉਮੀਦ ਹੀ ਨਹੀਂ ਬਲਕਿ ਵਿਸ਼ਵਾਸ ਹੈ।’

VIA PUNJAB
ਅੱਗੇ ਪੜ੍ਹੋ

ਅੰਬੇਡਕਰ ਦੇ ਨਾਂ ’ਤੇ ਸਿਆਸਤ ਕਰ ਰਹੀਆਂ ਹਨ ਪਾਰਟੀਆਂ: ਮਾਇਆਵਤੀ

ਅੰਬੇਡਕਰ ਦੇ ਨਾਂ ’ਤੇ ਸਿਆਸਤ ਕਰ ਰਹੀਆਂ ਹਨ ਪਾਰਟੀਆਂ: ਮਾਇਆਵਤੀ

ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਸਿਆਸੀ ਪਾਰਟੀਆਂ ਡਾ. ਬੀ.ਆਰ. ਅੰਬੇਡਕਰ ਦੇ ਨਾਂ ’ਤੇ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬਸਪਾ ਹੀ ਹੈ ਜੋ ਡਾ. ਅੰਬੇਡਕਰ ਦੇ ਸੁਫ਼ਨੇ ਪੂਰੇ ਕਰ ਸਕਦੀ ਹੈ। ਆਪਣੇ ਬਿਆਨ ਵਿਚ ਉਨ੍ਹਾਂ ਨੇ ਕਿਹਾ ਕਿ ਮੁਲਕ ਵਿਚ ਡਾ. ਅੰਬੇਡਕਰ ਦੀ ਇੰਨੀ ਵੱਡੀ ਦੇਣ ਅਤੇ ਮਾਣ ਸਤਿਕਾਰ ਦੇ ਬਾਵਜੂਦ ਲੰਬੇ ਸਮੇਂ ਤਕ ਉਨ੍ਹਾਂ ਨੂੰ ਭਾਰਤ ਰਤਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਲਈ…

VIA PUNJAB
ਅੱਗੇ ਪੜ੍ਹੋ

ਆਈਪੀਐੱਲ ਬੰਗਲੌਰ ਨੇ ਹੈਦਰਾਬਾਦ ਨੂੰ 6 ਦੌੜਾਂ ਨਾਲ ਹਰਾਇਆ

ਆਈਪੀਐੱਲ ਬੰਗਲੌਰ ਨੇ ਹੈਦਰਾਬਾਦ ਨੂੰ 6 ਦੌੜਾਂ ਨਾਲ ਹਰਾਇਆ

ਚੇਨੱਈ – ਇੰਡੀਅਨ ਪ੍ਰੀਮੀਅਰ ਲੀਗ ਦੇ 6ਵੇਂ ਲੀਗ ਮੁਕਾਬਲੇ ’ਚ ਰੌਇਲ ਚੈਲੰਜਰਸ ਬੰਗਲੌਰ ਨੇ ਹੈਦਰਾਬਾਦ ਨੂੰ 6 ਦੌੜਾਂ ਨਾਲ ਹਰਾ ਦਿੱਤਾ ਹੈ। ਹੈਦਰਾਬਾਦ ਦੀ ਟੀਮ 150 ਦੌੜਾਂ ਦੇ ਟੀਚਾ ਦਾ ਪਿੱਛਾ ਕਰਦਿਆਂ ਨਿਰਧਾਰਿਤ 20 ਓਵਰਾਂ ’ਚ 9 ਵਿਕਟਾਂ ਗੁਆ ਕੇ 143 ਦੌੜਾਂ ਹੀ ਬਣਾ ਸਕੀ। ਹੈਦਰਾਬਾਦ ਦੇ ਕਪਤਾਨ ਡੇਵਿਡ ਵਾਰਨਰ ਨੇ 54 ਦੌੜਾਂ ਅਤੇ ਮਨੀਸ਼ ਪਾਂਡੇ ਨੇ 38 ਦੌੜਾਂ ਬਣਾਉਂਦਿਆਂ ਟੀਮ ਨੂੰ ਜਿਤਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਇਸ ਵਿੱਚ ਸਫਲ ਨਾ ਹੋ ਸਕੇ। ਜੌਨੀ…

VIA PUNJAB
ਅੱਗੇ ਪੜ੍ਹੋ

ਕਪਤਾਨ ਨੂੰ ਓਲੰਪਿਕ ’ਚ ਚੰਗੇ ਪ੍ਰਦਰਸ਼ਨ ਦੀ ਉਮੀਦ

ਕਪਤਾਨ ਨੂੰ ਓਲੰਪਿਕ ’ਚ ਚੰਗੇ ਪ੍ਰਦਰਸ਼ਨ ਦੀ ਉਮੀਦ

ਨਵੀਂ ਦਿੱਲੀ – ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦਾ ਮੰਨਣਾ ਹੈ ਕਿ ਜੇ ਉਸ ਦੀ ਟੀਮ ਲੈਅ ਵਿੱਚ ਰਹਿੰਦੀ ਹੈ ਤਾਂ ਉਹ ਓਲੰਪਿਕ ਮੈਡਲ ਲਿਆ ਸਕਦੀ ਹੈ। 23 ਜੁਲਾਈ ਨੂੰ ਸ਼ੁਰੂ ਹੋਣ ਵਾਲੀਆਂ ਓਲੰਪਿਕ ਖੇਡਾਂ ਦੀ 100 ਦਿਨਾਂ ਦੀ ਉਲਟੀ ਗਿਣਤੀ ਸ਼ੁਰੂ ਹੋਣ ਮੌਕੇ ਮਨਪ੍ਰੀਤ ਨੇ ਕਿਹਾ, ‘‘ਮੈਂ ਪਿਛਲੇ 18 ਮਹੀਨਿਆਂ ਦੌਰਾਨ ਟੀਮ ਦੇ ਪ੍ਰਦਰਸ਼ਨ ਤੋਂ ਕਾਫੀ ਖ਼ੁਸ਼ ਹਾਂ। ਜੇ ਅਸੀਂ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਜਾਰੀ ਰੱਖਦੇ ਹਾਂ ਤਾਂ ਮੈਨੂੰ ਭਰੋਸਾ ਹੈ…

VIA PUNJAB
ਅੱਗੇ ਪੜ੍ਹੋ

ਜੋਅ ਬਾਇਡਨ ਅਫਗਾਨਿਸਤਾਨ ਤੋਂ ਵਾਪਿਸ ਬੁਲਾਉਣਗੇ ਅਮਰੀਕੀ ਸੈਨਿਕ

ਜੋਅ ਬਾਇਡਨ ਅਫਗਾਨਿਸਤਾਨ ਤੋਂ ਵਾਪਿਸ ਬੁਲਾਉਣਗੇ ਅਮਰੀਕੀ ਸੈਨਿਕ

ਕੈਲੀਫੋਰਨੀਆ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵਰਲਡ ਟਰੇਡ ਸੈਂਟਰ ਅਤੇ ਪੈਂਟਾਗਨ ‘ਤੇ ਹੋਏ ਅੱਤਵਾਦੀ ਹਮਲਿਆਂ ਦੀ 20 ਵੀਂ ਵਰ੍ਹੇਗੰਢ ਦੌਰਾਨ 11 ਸਤੰਬਰ 2021 ਤੱਕ ਅਫਗਾਨਿਸਤਾਨ ਵਿਚਲੇ ਅਮਰੀਕੀ ਸੈਨਿਕਾਂ ਨੂੰ ਵਾਪਿਸ ਬੁਲਾਉਣਗੇ। ਇਸ ਸੰਬੰਧੀ ਬਾਈਡੇਨ ਕੋਲੋਂ ਬੁੱਧਵਾਰ ਨੂੰ ਐਲਾਣ ਕੀਤੇ ਜਾਣ ਦੀ ਉਮੀਦ ਹੈ। ਜਿਸ ਅਨੁਸਾਰ 1 ਮਈ ਤੋਂ ਪਹਿਲਾਂ ਸੈਨਾ ਦੀ ਕਟੌਤੀ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ 11 ਸਤੰਬਰ ਤੱਕ ਸਾਰੀਆਂ 3000 ਤੋਂ ਉੱਪਰ ਫੌਜਾਂ ਨੂੰ ਦੇਸ਼ ਤੋਂ ਬਾਹਰ ਕੱਢਿਆ ਜਾਵੇਗਾ। ਪ੍ਰਸ਼ਾਸਨ…

VIA PUNJAB
ਅੱਗੇ ਪੜ੍ਹੋ

ਸੀ. ਬੀ. ਐੱਸ. ਈ. ਦੀ 10ਵੀਂ ਦੀ ਪ੍ਰੀਖਿਆ ਰੱਦ, 12ਵੀਂ ਦੀ ਮੁਲਤਵੀ

ਸੀ. ਬੀ. ਐੱਸ. ਈ. ਦੀ 10ਵੀਂ ਦੀ ਪ੍ਰੀਖਿਆ ਰੱਦ, 12ਵੀਂ ਦੀ ਮੁਲਤਵੀ

ਨਵੀਂ ਦਿੱਲੀ – ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐਸ. ਈ. ਬੋਰਡ ਦੀ 10ਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ, ਜਦਕਿ 12ਵੀਂ ਜਮਾਤ ਦੀ ਪ੍ਰੀਖਿਆ ਫਿਲਹਾਲ ਮੁਲਤਵੀ ਕੀਤੀ ਗਈ ਹੈ।ਇਸ ਸੰਬੰਧੀ ਸੀ ਬੀ ਐਸ ਈ ਦੇ ਕੰਟਰੋਲਰ ਪ੍ਰੀਖਿਆਵਾ ਸ੍ਰੀ ਸਨਯਮ ਭਾਰਦਵਾਜ ਵਲੋਂ ਲਿਖਤੀ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸੀ ਬੀ ਐਸ ਈ ਦੀ 4 ਮਈ ਤੋਂ ਆਰੰਭ ਹੋ ਕੇ 14 ਜੂਨ ਤਕ…

VIA PUNJAB
ਅੱਗੇ ਪੜ੍ਹੋ

ਅਖਿਲੇਸ਼ ਯਾਦਵ ਹੋਏ ਕੋਰੋਨਾ ਪਾਜ਼ਿਟਿਵ

ਅਖਿਲੇਸ਼ ਯਾਦਵ ਹੋਏ ਕੋਰੋਨਾ ਪਾਜ਼ਿਟਿਵ

ਲਖਨਊ – ਸਮਾਜਵਾਦੀ ਪਾਰਟੀ (ਸਪਾ) ਮੁਖੀ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਕੋਰੋਨਾ ਨਾਲ ਪੀੜਤ ਹੋ ਗਏ ਹਨ। ਅਖਿਲੇਸ਼ ਨੇ ਖ਼ੁਦ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣੇ-ਹੁਣੇ ਉਨ੍ਹਾਂ ਕੋਵਿਡ-19 ਜਾਂਚ ਦੀ ਰਿਪੋਰਟ ਆਈ ਹੈ। ਉਨ੍ਹਾਂ ਖ਼ੁਦ ਨੂੰ ਸਭ ਤੋਂ ਵੱਖ ਕਰ ਲਿਆ ਹੈ ਅਤੇ ਘਰ ਵਿੱਚ ਹੀ ਇਲਾਜ ਸ਼ੁਰੂ ਹੋ ਗਿਆ ਹੈ।ਉਨ੍ਹਾਂ ਨੇ ਇਸੇ ਟਵੀਟ ਵਿੱਚ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਜੋ ਲੋਕ ਮੇਰੇ ਸੰਪਰਕ…

VIA PUNJAB
ਅੱਗੇ ਪੜ੍ਹੋ
1 101 102 103 104 105 1,271