ਪੰਜਾਬ ’ਚ ਅੱਤਵਾਦ ਦਾ ਜ਼ਿਆਦਾ ਖਤਰਾ ਨਹੀਂ : ਜਨਰਲ ਬਿਪਿਨ ਰਾਵਤ

ਪੰਜਾਬ ’ਚ ਅੱਤਵਾਦ ਦਾ ਜ਼ਿਆਦਾ ਖਤਰਾ ਨਹੀਂ : ਜਨਰਲ ਬਿਪਿਨ ਰਾਵਤ

ਪਠਾਨਕੋਟ – ਭਾਰਤੀ ਫ਼ੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ’ਚ ਅੱਤਵਾਦ ਦਾ ਜ਼ਿਆਦਾ ਖ਼ਤਰਾ ਨਹੀਂ ਹੈ. ਪ੍ਰੰਤੂ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਹ ਪਠਾਨਕੋਟ ਦੀ ਮਾਮੂਨ ਛਾਊਣੀ ਵਿਖੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਿਹਤਰ ਹੈ ਕਿ ਅੱਤਵਾਦ ਦੇ ਖ਼ਤਰੇ ਤੋਂ ਪਹਿਲਾਂ ਹੀ ਚੌਕਸ ਰਿਹਾ ਜਾਵੇ। ਬਾਹਰਲੇ ਦੇਸ਼ਾਂ ਵਿੱਚ ਵੱਖਵਾਦੀ ਅਤੇ ਖਾਲਿਸਤਾਨ ਸਮਰਥਕ ਤਾਕਤਾਂ ਵੱਲੋਂ ਸ਼ੁਰੂ ਕੀਤੀ ਗਈ ‘ਰੈਫਰੈਂਡਮ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 13 ਨੂੰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 13 ਨੂੰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਸਬੰਧੀ ਜਨਰਲ ਇਜਲਾਸ ਭਲਕੇ 13 ਨਵੰਬਰ 2018 ਨੂੰ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਦੁਪਹਿਰ 1:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਜਨਰਲ ਇਜਲਾਜ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਹਾਊਸਿੰਗ ਫਾਰ ਆਲ ਤੇ ਸਵੱਛ ਭਾਰਤ ਦੇ ਫੰਡਾਂ ਦੀ ਦੁਰਵਰਤੋਂ ਦਾ ਮਾਮਲਾ

ਹਾਊਸਿੰਗ ਫਾਰ ਆਲ ਤੇ ਸਵੱਛ ਭਾਰਤ ਦੇ ਫੰਡਾਂ ਦੀ ਦੁਰਵਰਤੋਂ ਦਾ ਮਾਮਲਾ

ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ: ਨਵਜੋਤ ਸਿੰਘ ਸਿੱਧੂ ਚੰਡੀਗੜ – ਹਾਊਸਿੰਗ ਫਾਰ ਆਲ ਤੇ ਸਵੱਛ ਭਾਰਤ ਦੇ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਕੁਮਾਰ, ਕਾਰਜ ਸਾਧਕ ਅਫਸਰ ਸੁਖਦੀਪ ਸਿੰਘ ਕੰਬੋਜ ਤੇ ਕਲਰਕ ਹਰਜਿੰਦਰਪਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 14279707.3 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 14279707.3 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

21071.69 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ੍ਹ – ਪੰਜਾਬ ਵਿੱਚ 11 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 14279707.3 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 21071.69 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 14191078.3 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 88629 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵਲੋਂ ਸਿੱਖ ਹਿਸਟਰੀ ਰਿਸੋਰਸ ਐਡੀਟਿੰਗ ਪ੍ਰਾਜੈਕਟ ਦੇ ਚੇਅਰਮੈਨ ਦੇ ਅਹੁਦੇ ਤੋਂ ਡਾ. ਕਿਰਪਾਲ ਸਿੰਘ ਨੂੰ ਹਟਾਉਣ ਦੇ ਐਸ.ਜੀ.ਪੀ.ਸੀ ਦੇ ਫੈਸਲੇ ਦੀ ਆਲੋਚਨਾ

ਪੰਜਾਬ ਦੇ ਮੁੱਖ ਮੰਤਰੀ ਵਲੋਂ ਸਿੱਖ ਹਿਸਟਰੀ ਰਿਸੋਰਸ ਐਡੀਟਿੰਗ ਪ੍ਰਾਜੈਕਟ ਦੇ ਚੇਅਰਮੈਨ ਦੇ ਅਹੁਦੇ ਤੋਂ ਡਾ. ਕਿਰਪਾਲ ਸਿੰਘ ਨੂੰ ਹਟਾਉਣ ਦੇ ਐਸ.ਜੀ.ਪੀ.ਸੀ ਦੇ ਫੈਸਲੇ ਦੀ ਆਲੋਚਨਾ

‘ਅਕਾਲੀ ਅਕਾਵਾਂ ਦੀ ਤਰਫੋਂ ਲਿਆ ਗਿਆ ਫੈਸਲਾ ਸਿਆਸੀ ਹਿੱਤਾਂ ਤੋਂ ਪ੍ਰੇਰਿਤ’ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 12ਵੀਂ ਜਮਾਤ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਕਥਿਤ ਤੌਰ ‘ਤੇ ਗਲਤੀਆਂ ਦੇ ਵਿਵਾਦ ਦੇ ਅੱਧ ਵਿਚਾਲੇ ਹੀ ਸਿੱਖ ਸਕਾਲਰ ਅਤੇ ਉੱਘੇ ਇਤਿਹਾਸਕਾਰ ਡਾ. ਕ੍ਰਿਪਾਲ ਸਿੰਘ ਨੂੰ ਸਿੱਖ ਹਿਸਟਰੀ ਰਿਸੋਰਸ ਐਡੀੰਟਿੰਗ ਪ੍ਰਾਜੈਕਟ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੇ ਫੈਸਲੇ ਦੀ ਤਿੱਖੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਬ੍ਰਹਮਪੁਰਾ, ਅਜਨਾਲਾ ਪੁੱਤਰਾਂ ਸਮੇਤ ਅਕਾਲੀ ਦਲ ’ਚੋਂ ਕੱਢੇ

ਬ੍ਰਹਮਪੁਰਾ, ਅਜਨਾਲਾ ਪੁੱਤਰਾਂ ਸਮੇਤ ਅਕਾਲੀ ਦਲ ’ਚੋਂ ਕੱਢੇ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੋਰ ਕਮੇਟੀ ਨੇ ਲਿਆ ਫੈਸਲਾ ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਮਾਝੇ ਤੋਂ ਪਾਰਟੀ ਦੇ ਟਕਸਾਲੀ ਬਜ਼ੁਰਗ ਨੇਤਾਵਾਂ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਨੂੰ ਉਨ੍ਹਾਂ ਦੇ ਪੁੱਤਰਾਂ ਸ. ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ. ਅਮਰਪਾਲ ਸਿੰਘ ਬੋਨੀ ਸਮੇਤ 6 ਸਾਲ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਸ…

VIA PUNJAB
ਅੱਗੇ ਪੜ੍ਹੋ

ਜ਼ਖਮੀ ਚਾਂਦੀਮਲ ਦੂਜੇ ਟੈਸਟ ਤੋਂ ਬਾਹਰ

ਜ਼ਖਮੀ ਚਾਂਦੀਮਲ ਦੂਜੇ ਟੈਸਟ ਤੋਂ ਬਾਹਰ

ਕੋਲੰਬੋ – ਸ਼੍ਰੀਲੰਕਾ ਦਾ ਕਪਤਾਨ ਦਿਨੇਸ਼ ਚਾਂਦੀਮਲ ਇੰਗਲੈਂਡ ਖਿਲਾਫ ਪਹਿਲੇ ਟੈਸਟ ਦੌਰਾਨ ਲੱਗੀ ਸੱਟ ਕਾਰਨ ਦੂਜੇ ਟੈਸਟ ‘ਚ ਨਹੀਂ ਖੇਡ ਸਕੇਗਾ। ਸ਼੍ਰੀਲੰਕਾ ਕ੍ਰਿਕਟ (ਐੱਸ. ਐੱਲ. ਸੀ.) ਨੇ ਇਹ ਜਾਣਕਾਰੀ ਦਿੱਤੀ। ਐੱਸ. ਐੱਲ. ਸੀ. ਨੇ ਕਿਹਾ ਕਿ ਡਾਕਟਰਾਂ ਨੇ ਚਾਂਦੀਮਲ ਨੂੰ 2 ਹਫਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ, ਜਿਸ ਕਾਰਨ ਉਸ ਦਾ ਤੀਜੇ ਤੇ ਆਖਰੀ ਟੈਸਟ ‘ਚ ਖੇਡਣਾ ਵੀ ਸ਼ੱਕ ਦੇ ਘੇਰੇ ‘ਚ ਹੈ। ਸੁਰੰਗਾ ਲਕਮਲ ਦੂਜੇ ਟੈਸਟ ‘ਚ ਸ਼੍ਰੀਲੰਕਾ ਦੀ ਅਗਵਾਈ ਕਰੇਗਾ, ਜਦੋਂ ਕਿ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ : ਦਬੰਗ ਦਿੱਲੀ ਤੇ ਹਰਿਆਣਾ ਸਟੀਲਰਸ ਜਿੱਤੇ ਮੈਚ

ਪ੍ਰੋ ਕਬੱਡੀ ਲੀਗ : ਦਬੰਗ ਦਿੱਲੀ ਤੇ ਹਰਿਆਣਾ ਸਟੀਲਰਸ ਜਿੱਤੇ ਮੈਚ

ਮੁੰਬਈ – ਦਬੰਗ ਦਿੱਲੀ ਨੇ ਪ੍ਰੋ ਕਬੱਡੀ ਲੀਗ ਦੇ ਇਕਤਰਫਾ ਮੁਕਾਬਲੇ ‘ਚ ਐਤਵਾਰ ਨੂੰ ਇੱਥੇ ਜੈਪੁਰ ਪਿੰਕ ਪੈਂਥਰਸ ਨੂੰ 40-29 ਨਾਲ ਹਰਾਇਆ। ਦੂਜੇ ਪਾਸੇ ਹਰਿਆਣਾ ਨੇ ਸਟੀਲਰਸ ਨੇ ਯੂ ਮੁੰਬਾ ਨੂੰ ਨੇੜਲੇ ਮੁਕਾਬਲੇ ‘ਚ 35-31 ਨਾਲ ਹਰਾਇਆ। ਹਰਿਆਣ ਤੇ ਯੂ ਮੁੰਬਾ ਦਾ ਮੁਕਾਬਲਾ ਰੋਮਾਂਚਕ ਸੀ ਤੇ ਆਖਰ ‘ਚ ਹਰਿਆਣਾ ਹੀ ਜਿੱਤ ਦਰਜ ਕਰਨ ‘ਚ ਸਫਲ ਰਹੀ। ਯੂ ਮੁੰਬਾ ਦੀ ਲਗਾਤਾਰ ਦੂਜੀ ਹਾਰ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਟੀਮ ਦੇ ਹੀਰੋ ਨਵੀਨ ਕੁਮਾਰ (10 ਅੰਕ),…

VIA PUNJAB
ਅੱਗੇ ਪੜ੍ਹੋ

ਛੱਤੀਸਗੜ੍ਹ ਚੋਣਾਂ : ਪੀ. ਐੱਮ. ਮੋਦੀ ਨੇ ਵੋਟਰਾਂ ਨੂੰ ਕੀਤੀ ਅਪੀਲ

ਛੱਤੀਸਗੜ੍ਹ ਚੋਣਾਂ : ਪੀ. ਐੱਮ. ਮੋਦੀ ਨੇ ਵੋਟਰਾਂ ਨੂੰ ਕੀਤੀ ਅਪੀਲ

ਨਵੀਂ ਦਿੱਲੀ – ਛੱਤੀਸਗੜ੍ਹ ਵਿਚ ਸੋਮਵਾਰ ਨੂੰ ਪਹਿਲੇ ਗੇੜ ਦੀਆਂ ਵੋਟਾਂ ਪੈ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਭਾਰੀ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਮੋਦੀ ਨੇ ਟਵਿੱਟਰ ‘ਤੇ ਟਵੀਟ ਕਰਦੇ ਹੋਏ ਸੂਬੇ ਦੇ ਲੋਕਾਂ ਨੂੰ ਭਾਰੀ ਗਿਣਤੀ ਵਿਚ ਵੋਟਿੰਗ ਕਰਨ ਨੂੰ ਕਿਹਾ। ਉਨ੍ਹਾਂ ਟਵਿੱਟਰ ‘ਤੇ ਲਿਖਿਆ, ”ਛੱਤੀਸਗੜ੍ਹ ਵਿਚ ਵੋਟਾਂ ਦਾ ਅੱਜ ਪਹਿਲਾ ਗੇੜ ਹੈ। ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਪੂਰੇ ਉਤਸ਼ਾਹ…

VIA PUNJAB
ਅੱਗੇ ਪੜ੍ਹੋ

‘ਸ਼ਰੀਫ’ ਦੀ ਸ਼ਰਾਫਤ ’ਤੇ ਲੱਗਾ ਇਕ ਹੋਰ ਦਾਗ, ਗ੍ਰਿਫਤਾਰ

‘ਸ਼ਰੀਫ’ ਦੀ ਸ਼ਰਾਫਤ ’ਤੇ ਲੱਗਾ ਇਕ ਹੋਰ ਦਾਗ, ਗ੍ਰਿਫਤਾਰ

ਲਾਹੌਰ – ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਯੂਨਿਟ ਨੇ ਸ਼ਨੀਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਤੇ ਪੀ.ਐੱਮ.ਐੱਲ.-ਐੱਨ. ਦੇ ਚੀਫ ਸ਼ਹਬਾਜ਼ ਸ਼ਰੀਫ ਨੂੰ ਇਕ ਹੋਰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਖਿਲਾਫ 24 ਨਵੰਬਰ ਤੱਕ ਦੀ ਫਿਜ਼ੀਕਲ ਰਿਮਾਂਡ ਹਾਸਲ ਕਰ ਲਈ ਹੈ। ਰਾਸ਼ਟਰੀ ਜਵਾਬਦੇਹੀ ਬਿਊਰੋ (ਨੈਬ) ਨੇ ਸ਼ਾਹਬਾਜ਼ ਸ਼ਰੀਫ, ਜੋ ਕਿ ਵਿਰੋਧੀ ਧਿਰ ਦੇ ਨੇਤਾ ਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਹਨ, ਨੂੰ ਆਸ਼ੀਆਨਾ-ਏ-ਇਕਬਾਲ ਹਾਊਸਿੰਗ ਪ੍ਰੋਜੈਕਟ ‘ਚ 14 ਅਰਬ ਰੁਪਏ ਦੇ ਘੋਟਾਲੇ…

VIA PUNJAB
ਅੱਗੇ ਪੜ੍ਹੋ
1 1,033 1,034 1,035 1,036 1,037 1,271