ਸ਼ਬਰੀਮਾਲਾ ਮੰਦਰ ਦੀ ਮਰਿਆਦਾ ਬਚਾਉਣ ਲਈ ਭਾਜਪਾ ਵੱਲੋਂ ਰਥ ਯਾਤਰਾ ਸ਼ੁਰੂ

ਸ਼ਬਰੀਮਾਲਾ ਮੰਦਰ ਦੀ ਮਰਿਆਦਾ ਬਚਾਉਣ ਲਈ ਭਾਜਪਾ ਵੱਲੋਂ ਰਥ ਯਾਤਰਾ ਸ਼ੁਰੂ

ਤਿਰੂਵਨੰਤਾਪੁਰਮ – ਕੇਰਲਾ ਦੇ ਮੰਦਰਾਂ ਦੀ ਸਾਂਭ ਸੰਭਾਲ ਨਾਲ ਸਬੰਧਤ ਬੋਰਡ ਨੇ ਸ਼ਬਰੀਮਾਲਾ ਮੰਦਰ ਦੇ ਪੁਜਾਰੀ ਨੂੰ ਤਲਬ ਕਰ ਲਿਆ ਹੈ। ਕੇਰਲਾ ਭਾਜਪਾ ਪ੍ਰਧਾਨ ਨੇ ਇਹ ਇੰਕਸ਼ਾਫ ਕੀਤਾ ਸੀ ਕਿ ਸ਼ਬਰੀਮਾਲਾ ਮੰਦਰ ਦੇ ਪੁਜਾਰੀ ਨੇ ਮੰਦਰ ਬੰਦ ਕਰਨ ਦੀ ਧਮਕੀ ਦੇਣ ਤੋਂ ਪਹਿਲਾਂ ਉਸ ਨਾਲ ਵਿਚਾਰ-ਵਟਾਂਦਰਾ ਕੀਤਾ ਸੀ। ਕੇਰਲਾ ਭਾਜਪਾ ਨੇ ਸ਼ਬਰੀਮਾਲਾ ਵਿਚ ਭਗਵਾਨ ਅਯੱਪਾ ਦੇ ਮੰਦਰ ਦੀ ਮਰਿਆਦਾ ਅਤੇ ਰਸਮਾਂ ਨੂੰ ਬਚਾਉਣ ਲਈ ਰਥ ਯਾਤਰਾ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ…

VIA PUNJAB
ਅੱਗੇ ਪੜ੍ਹੋ

ਹਾਈ ਕੋਰਟ ਨੇ ਪ੍ਰਦਰਸ਼ਨ ਨਾਜਾਇਜ਼ ਠਹਿਰਾਏ

ਹਾਈ ਕੋਰਟ ਨੇ ਪ੍ਰਦਰਸ਼ਨ ਨਾਜਾਇਜ਼ ਠਹਿਰਾਏ

ਕੋਚੀ – ਸੁਪਰੀਮ ਕੋਰਟ ਵੱਲੋਂ ਭਗਵਾਨ ਅਯੱਪਾ ਦੇ ਮੰਦਰ ਵਿਚ ਹਰ ਉਮਰ ਵਰਗ ਦੀਆਂ ਔਰਤਾਂ ਨੂੰ ਦਾਖ਼ਲ ਹੋਣ ਦੀ ਆਗਿਆ ਦੇਣ ਦੇ ਫੈਸਲੇ ਦੇ ਵਿਰੋਧ ਵਿਚ ਹੋ ਰਹੇ ਪ੍ਰਦਰਸ਼ਨਾਂ ਨੂੰ ਕੇਰਲਾ ਹਾਈ ਕੋਰਟ ਨੇ ਨਾਜਾਇਜ਼ ਕਰਾਰ ਦਿੱਤਾ ਹੈ। ਅਦਾਲਤ ਨੇ ਇਹ ਫੈਸਲਾ ਮੰਦਰ ਬਾਹਰ ਹੋਈ ਹਿੰਸਾ ਦੇ ਦੋਸ਼ ਵਿਚ ਗ੍ਰ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਦੌਰਾਨ ਕੀਤਾ ਹੈ।

VIA PUNJAB
ਅੱਗੇ ਪੜ੍ਹੋ

ਡੈਮੋਕਰੈਟਾਂ ਦਾ ਸਦਨ ’ਤੇ ਕਬਜ਼ਾ; ਟਰੰਪ ਵੱਲੋਂ ਚੋਣਾਂ ਦੇ ਨਤੀਜੇ ਆਪਣੀ ਸ਼ਾਨਦਾਰ ਜਿੱਤ ਕਰਾਰ

ਡੈਮੋਕਰੈਟਾਂ ਦਾ ਸਦਨ ’ਤੇ ਕਬਜ਼ਾ; ਟਰੰਪ ਵੱਲੋਂ ਚੋਣਾਂ ਦੇ ਨਤੀਜੇ ਆਪਣੀ ਸ਼ਾਨਦਾਰ ਜਿੱਤ ਕਰਾਰ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਵਿਚ ਹੋਈਆਂ ਮੱਧਕਾਲੀ ਚੋਣਾਂ ਦੇ ਨਤੀਜਿਆਂ ਨੂੰ ਆਪਣੀ ਸ਼ਾਨਦਾਰ ਜਿੱਤ ਕਰਾਰ ਦਿੱਤਾ ਹੈ ਪਰ ਇਸ ਦੌਰਾਨ ਹੀ ਵਿਰੋਧੀ ਧਿਰ ਡੈਮੋਕਰੈਟਿਕ ਪਾਰਟੀ ਨੇ ਅਮਰੀਕੀ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧ ਸਭਾ ਵਿਚ ਜਿੱਤ ਹਾਸਲ ਕਰ ਲਈ ਹੈ ਪਰ ਬੇਹੱਦ ਫਸਵੀਆਂ ਚੋਣਾਂ ਵਿਚ ਸੱਤਾਧਾਰੀ ਰੀਪਬਲਿਕਨ ਪਾਰਟੀ ਨੇ ਉਪਰਲੇ ਸਦਨ ਵਿਚ ਆਪਣਾ ਬਹੁਮਤ ਬਰਕਰਾਰ ਰੱਖਿਆ ਹੈ। ਰਾਸ਼ਟਰਪਤੀ ਟਰੰਪ ਜਿਸ ਨੇ ਪਿਛਲੇ ਦੋ ਮਹੀਨੇ ਵਿਚ 30 ਦੇ ਕਰੀਬ ਰੈਲੀਆਂ ਕੀਤੀਆਂ ਹਨ, ਨੇ…

VIA PUNJAB
ਅੱਗੇ ਪੜ੍ਹੋ

ਵਾਈਟ ਹਾਊਸ ਵੱਲੋਂ ਸੀਐਨਐਨ ਦੇ ਪੱਤਰਕਾਰ ਦੀ ਮਾਨਤਾ ਰੱਦ

ਵਾਈਟ ਹਾਊਸ ਵੱਲੋਂ ਸੀਐਨਐਨ ਦੇ ਪੱਤਰਕਾਰ ਦੀ ਮਾਨਤਾ ਰੱਦ

ਵਾਸ਼ਿੰਗਟਨ – ਵਾਈਟ ਹਾਊਸ ਨੇ ਸੀਐਨਐਨ ਦੇ ਪੱਤਰਕਾਰ ਦੇ ਵਰਤਾਅ ਨੂੰ ਮਾੜਾ ਅਤੇ ਕਰੋਧ ਦੇ ਪ੍ਰਗਟਾਵੇ ਵਾਲਾ ਕਰਾਰ ਦਿੰਦਿਆਂ ਉਸਦੀ ਮਾਨਤਾ ਰੱਦ ਕਰ ਦਿੱਤੀ ਹੈ ਵਾਈਟ ਹਾਊਸ ਵਿਚ ਸੀਐਨਐਨ ਦੇ ਪੱਤਰਕਾਰ ਜਿਮ ਅਕੋਸਟਾ ਦੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਾਲ ਬਹਿਸ ਹੋ ਗਈ ਸੀ। ਸੀਐਨਐਨ ਨੇ ਇਸ ਫੈਸਲੇ ਨੂੰ ਜਮਹੂਰੀਅਤ ਲਈ ਖਤਰਾ ਕਰਾਰ ਦਿੱਤਾ ਹੈ।

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਚੋਣਾਂ: ਭਾਜਪਾ ਤੇ ਕਾਂਗਰਸ ਵੱਲੋਂ ਸੂਚੀਆਂ ਜਾਰੀ

ਮੱਧ ਪ੍ਰਦੇਸ਼ ਚੋਣਾਂ: ਭਾਜਪਾ ਤੇ ਕਾਂਗਰਸ ਵੱਲੋਂ ਸੂਚੀਆਂ ਜਾਰੀ

ਭੋਪਾਲ – ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰਦਿਆਂ 32 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਦਕਿ ਕਾਂਗਰਸ ਨੇ ਪੰਜਵੀਂ ਸੂਚੀ ਜਾਰੀ ਕਰਕੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਦੇ ਸਾਲੇ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਭਾਜਪਾ ਨੇ 32 ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਦੇ ਲੜਕੇ ਆਕਾਸ਼ ਨੂੰ ਟਿਕਟ ਦਿੱਤੀ ਹੈ। ਇਸ ਸੂਚੀ ਨਾਲ 230 ਮੈਂਬਰੀ ਸਭਾ ਲਈ ਭਾਜਪਾ ਨੇ 226 ਉਮੀਦਵਾਰਾਂ ਦਾ ਐਲਾਨ…

VIA PUNJAB
ਅੱਗੇ ਪੜ੍ਹੋ

ਹਰਮਨਪ੍ਰੀਤ ਦੀ ਤੂਫਾਨੀ ਪਾਰੀ ਨਾਲ ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਹਰਮਨਪ੍ਰੀਤ ਦੀ ਤੂਫਾਨੀ ਪਾਰੀ ਨਾਲ ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਪ੍ਰੋਵੀਡੈਂਸ – ਕਪਤਾਨ ਹਰਮਨਪ੍ਰੀਤ ਕੌਰ ਦੀ 32 ਗੇਂਦਾਂ ’ਤੇ ਨਾਬਾਦ 64 ਦੌੜਾਂ ਦੀ ਪਾਰੀ ਦੀ ਮਦਦ ਲਾਲ ਭਾਰਤ ਨੇ ਆਈਸੀਸੀ ਮਹਿਲਾ ਵਿਸ਼ਵ ਟੀ-20 ਚੈਂਪੀਅਨਸ਼ਿਪ ਦੇ ਅਭਿਆਸ ਮੈਚ ਵਿੱਚ ਲੰਘੇ ਦਿਨੀਂ ਇੱਥੇ ਇੰਗਲੈਂਡ ਨੂੰ 11 ਦੌੜਾਂ ਨਾਲ ਹਰਾ ਦਿੱਤਾ। ਹਰਮਨਪ੍ਰੀਤ ਨੇ ਆਪਣੀ ਪਾਰੀ ਵਿੱਚ ਛੇ ਚੌਕੇ ਤੇ ਤਿੰਨ ਛੱਕੇ ਮਾਰੇ ਜਿਸ ਨਾਲ ਭਾਰਤ ਨੇ ਨਿਰਧਾਰਤ 20 ਓਵਰਾਂ ਵਿੱਚ ਛੇ ਵਿਕਟਾਂ ’ਤੇ 144 ਦੌੜਾਂ ਬਣਾਈਆਂ। ਇਸ ਤੋਂ ਬਾਅਦ ਭਾਰਤ ਟੀਮ ਨੇ ਇੰਗਲੈਂਡ ਨੂੰ ਅੱਠ ਵਿਕਟਾਂ ’ਤੇ 133…

VIA PUNJAB
ਅੱਗੇ ਪੜ੍ਹੋ

ਆਈਪੀਐੱਲ ਤੇਜ਼ ਗੇਂਦਬਾਜ਼ਾਂ ਨੂੰ ਆਰਾਮ ਦੇਣਾ ਚਾਹੁੰਦਾ ਹੈ ਕੋਹਲੀ

ਆਈਪੀਐੱਲ ਤੇਜ਼ ਗੇਂਦਬਾਜ਼ਾਂ ਨੂੰ ਆਰਾਮ ਦੇਣਾ ਚਾਹੁੰਦਾ ਹੈ ਕੋਹਲੀ

ਨਵੀਂ ਦਿੱਲੀ – ਭਾਰਤੀ ਕਪਤਾਨ ਵਿਰਾਟ ਕੋਹਲੀ ਵਿਸ਼ਵ ਕੱਪ ਤੋਂ ਪਹਿਲਾਂ ਅਗਲੇ ਸਾਲ ਹੋਣ ਵਾਲੇ ਆਈਪੀਐੱਲ ਵਿੱਚ ਤੇਜ਼ ਗੇਂਦਬਾਜ਼ਾਂ ਨੂੰ ਆਰਾਮ ਦੇਣਾ ਚਾਹੁੰਦਾ ਹੈ ਪਰ ਹਾਲ ਵਿੱਚ ਪ੍ਰਸ਼ਾਸਕਾਂ ਦੀ ਕਮੇਟੀ (ਸੀਓਏ) ਵਿੱਚ ਰੱਖੇ ਗਏ ਇਸ ਪ੍ਰਸਤਾਵ ਨੂੰ ਫਰੈਂਚਾਇਜ਼ੀ ਟੀਮਾਂ ਦਾ ਸਮਰਥਨ ਮਿਲਣ ਦੀ ਆਸ ਨਹੀਂ ਹੈ। ਹੈਦਰਾਬਾਦ ਵਿੱਚ ਹਾਲ ’ਚ ਸੀਓਏ ਦੇ ਨਾਲ ਬੈਠਕ ਦੌਰਾਨ ਕੋਹਲੀ ਨੇ ਤੇਜ਼ ਗੇਂਦਬਾਜ਼ਾਂ ਖ਼ਾਸ ਕਰ ਕੇ ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਨੂੰ ਪੂਰੇ ਆਈਪੀਐੱਲ ਤੋਂ ਆਰਾਮ ਦੇਣ ਦਾ ਸੁਝਾਅ…

VIA PUNJAB
ਅੱਗੇ ਪੜ੍ਹੋ

ਛੱਤੀਸਗੜ੍ਹ ’ਚ ਨਕਸਲੀਆਂ ਵੱਲੋਂ ਵੱਡਾ ਹਮਲਾ- ਚਾਰ ਮੌਤਾਂ

ਛੱਤੀਸਗੜ੍ਹ ’ਚ ਨਕਸਲੀਆਂ ਵੱਲੋਂ ਵੱਡਾ ਹਮਲਾ- ਚਾਰ ਮੌਤਾਂ

ਨਵੀਂ ਦਿਲੀ – ਦੀਵਾਲੀ ਦੇ ਤਿਉਹਾਰ ਤੋਂ ਅਗਲੇ ਦਿਨ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਛਤੀਸਗੜ੍ਹ ‘ਚ ਦੰਤੇਵਾੜਾ ਦੇ ਬਚੋਲੀ ‘ਚ ਇਕ ਵਡਾ ਨਕਸਲੀ ਹਮਲਾ ਹੋਇਆ। ਨਕਸਲੀਆਂ ਨੇ ਇਥੇ ਬੰਬ ਧਮਾਕੇ ਨਾਲ ਇਕ ਬਸ ਉਡਾ ਦਿਤੀ, ਜਿਸ ਵਿਚ ਸੀਆਈਐਸਐਫ ਦੇ ਕਈ ਜਵਾਨ ਵੀ ਸਵਾਰ ਸਨ। ਇਸ ਹਮਲੇ ‘ਚ ਇਕ ਜਵਾਨ ਸ਼ਹੀਦ ਹੋ ਗਿਆ ਤੇ ਤਿੰਨ ਹੋਰ ਵਿਅਕਤੀਆਂ ਦੀ ਵੀ ਮੌਤ ਹੋ ਗਈ। ਧਮਾਕੇ ਵਿਚ ਕਈਆਂ ਦੇ ਜ਼ਖ਼ਮੀ ਵੀ ਹੋਣ ਦੀ ਵੀ…

VIA PUNJAB
ਅੱਗੇ ਪੜ੍ਹੋ

ਕੈਲੀਫੋਰਨੀਆ ਦੇ ਡਾਂਸ ਬਾਰ ’ਚ ਫਾਇਰਿੰਗ, 12 ਦੀ ਮੌਤ

ਕੈਲੀਫੋਰਨੀਆ ਦੇ ਡਾਂਸ ਬਾਰ ’ਚ ਫਾਇਰਿੰਗ, 12 ਦੀ ਮੌਤ

ਕੈਲੀਫੋਰਨੀਆ – ਅਮਰੀਕਾ ਦੇ ਸੂਬੇ ਕੈਲੀਫੋਰਨੀਆ ਚ ਮਾਸ ਸ਼ੂਟਿੰਗ ਦੀ ਖਬਰ ਹੈ। ਜਾਣਕਾਰੀ ਮੁਤਾਬਕ ਇਕ ਡਾਂਸ ਬਾਰ ‘ਚ ਗੋਲੀਆਂ ਚਲੀਆਂ ਹਨ ਜਿਸ ਵਿਚ 12 ਲੋਕਾਂ ਦੀ ਮੌਤ ਦੀ ਖਬਰ ਹੈ। ਸੀਐਨਐਨ ਮੁਤਾਬਕ ਪੁਲੀਸ ਅਫਸਰ ਸਮੇਤ 12 ਲੋਕਾਂ ਦੀ ਇਸ ਫਾਇਰਿੰਗ ਵਿਚ ਜਾਨ ਗਈ ਹੈ। ਬੁਧਵਾਰ ਦੀ ਰਾਤ ਥਾਊਜ਼ੈਂਡ ਓਕਜ਼, ਕੈਲੀਫੋਰਨੀਆ ਦੇ ਵੈਸਟਰਨ ਡਾਂਸ ਬਾਰ ‘ਚ ਵਿਦਿਆਰਥੀਆਂ ਦੀ ਪਾਰਟੀ ਦਾ ਪ੍ਰੋਗਰਾਮ ਸੀ ਜਿਸ ਵਿਚ 100 ਤੋਂ ਵਧ ਲੋਕਾਂ ਦੇ ਸ਼ਾਮਲ ਹੋਣ ਦਾ ਖਦਸ਼ਾ ਹੈ। ਗੰਨਮੈਨ ਵੀ…

VIA PUNJAB
ਅੱਗੇ ਪੜ੍ਹੋ

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਕੀਤਾ ਸਨਮਾਨਿਤ

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ – ਬੰਦੀ ਛੋੜ ਦਿਵਸ ਮੌਕੇ ਪੁਰਾਤਨ ਚੱਲੀ ਆ ਰਹੀ ਪੰਥਕ ਰਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀ ਚੰਦ ਸੰਪਦਾਇ ਸੁਰਸਿੰਘ,…

VIA PUNJAB
ਅੱਗੇ ਪੜ੍ਹੋ
1 1,038 1,039 1,040 1,041 1,042 1,271