ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼

1984 ’ਚ ਕੀਤੀ ਗਈ ਸਿੱਖ ਨਸਲਕੁਸ਼ੀ ਨੂੰ ਕਦੇ ਨਾ ਭੁੱਲਣ ਵਾਲਾ ਨਾਸੂਰ – ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ ਅਤੇ ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸਨਮਾਨਿਤ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਹਰ ਸਾਲ…

VIA PUNJAB
ਅੱਗੇ ਪੜ੍ਹੋ

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਹਾਕੀ ਵਿਸ਼ਵ ਕੱਪ ਲਈ ਚੁਣੀ ਭਾਰਤੀ ਟੀਮ ਨੂੰ ਸ਼ੁੱਭ ਇੱਛਾਵਾਂ

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਹਾਕੀ ਵਿਸ਼ਵ ਕੱਪ ਲਈ ਚੁਣੀ ਭਾਰਤੀ ਟੀਮ ਨੂੰ ਸ਼ੁੱਭ ਇੱਛਾਵਾਂ

ਕਪਤਾਨ ਮਨਪ੍ਰੀਤ ਸਿੰਘ ਸਣੇ 9 ਖਿਡਾਰੀ ਪੰਜਾਬ ਦੇ ਚੁਣੇ ਜਾਣਾ ਸੂਬੇ ਲਈ ਮਾਣ ਵਾਲੀ ਗੱਲ: ਰਾਣਾ ਸੋਢੀ ਚੰਡੀਗੜ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਸੇ ਮਹੀਨੇ ਖੇਡੇ ਜਾਣ ਵਾਲੇ ਹਾਕੀ ਵਿਸ਼ਵ ਕੱਪ ਲਈ ਅੱਜ ਐਲਾਨੀ ਭਾਰਤੀ ਹਾਕੀ ਟੀਮ ਨੂੰ ਚੰਗੇ ਪ੍ਰਦਰਸ਼ਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਹਨ। ਭਾਰਤ ਦੀ 18 ਮੈਂਬਰੀ ਟੀਮ ਦਾ ਅੱਜ ਐਲਾਨ ਕੀਤਾ ਗਿਆ ਹੈ ਜਿਸ ਦਾ ਕਪਤਾਨ ਮਨਪ੍ਰੀਤ ਸਿੰਘ ਨੂੰ ਚੁਣਿਆ ਗਿਆ ਹੈ। 14ਵਾਂ ਵਿਸ਼ਵ ਕੱਪ 28 ਨਵੰਬਰ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਸਰਕਾਰ ਦੀ ਕਮੇਟੀ ਦੀ ਮੀਟਿੰਗ ਦੌਰਾਨ ਭਾਈ ਲੌਂਗੋਵਾਲ ਨੇ ਦਿੱਤੇ ਅਹਿਮ ਸੁਝਾਅ

550ਵੇਂ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਸਰਕਾਰ ਦੀ ਕਮੇਟੀ ਦੀ ਮੀਟਿੰਗ ਦੌਰਾਨ ਭਾਈ ਲੌਂਗੋਵਾਲ ਨੇ ਦਿੱਤੇ ਅਹਿਮ ਸੁਝਾਅ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ, ਸੁਲਤਾਨਪੁਰ ਲੋਧੀ ਵਿਖੇ ਵਿਰਾਸਤੀ ਅਜਾਇਬਘਰ ਬਣਾਉਣ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਯੁਨੈਸਕੋ ਰਾਹੀਂ ਵਿਸ਼ਵ ਵਿਚ ਪ੍ਰਸਾਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਦੀ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਦੀ ਅਗਵਾਈ ਵਿਚ ਦਿੱਲੀ ਵਿਖੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ…

VIA PUNJAB
ਅੱਗੇ ਪੜ੍ਹੋ

ਵਿੰਡੀਜ਼ ‘ਤੇ ਜਿੱਤ ਤੋਂ ਬਾਅਦ ਰੋਹਿਤ ਨੇ ਕੀਤੀ ਸ਼ਿਖਰ-ਖਲੀਲ ਦੀ ਸ਼ਲਾਘਾ

ਵਿੰਡੀਜ਼ ‘ਤੇ ਜਿੱਤ ਤੋਂ ਬਾਅਦ ਰੋਹਿਤ ਨੇ ਕੀਤੀ ਸ਼ਿਖਰ-ਖਲੀਲ ਦੀ ਸ਼ਲਾਘਾ

ਲਖਨਾਊ – ਭਾਰਤੀ ਟੀਮ ਨੇ ਵਿੰਡੀਜ਼ ਦੇ ਵਿਰੁੱਧ 3 ਮੈਚਾਂ ਦੀ ਸੀਰੀਜ਼ ‘ਚ 2-0 ਨਾਲ ਬੜ੍ਹਤ ਬਣਾ ਲਈ ਹੈ। ਉਸ ਨੇ ਕੋਲਕਾਤਾ ਟੀਮ ਨੂੰ ਹਰਾਉਣ ਤੋਂ ਬਾਅਦ ਲਖਨਾਊ ‘ਚ 71 ਦੌੜਾਂ ਨਾਲ ਹਰਾਇਆ। ਦਿਵਾਲੀ ਤੋਂ ਠੀਕ ਇਕ ਦਿਨ ਪਹਿਲਾਂ ਧਮਾਕਾ ਕਰਨ ਵਾਲੇ ਰੋਹਿਤ ਸ਼ਰਮਾ ਜਿੱਤ ਤੋਂ ਬਾਅਦ ਬਹੁਤ ਖੁਸ਼ ਨਜ਼ਰ ਆਏ। ਉਨ੍ਹਾਂ ਨੇ ਸ਼ਿਖਰ ਧਵਨ ਤੇ ਖਲੀਲ ਅਹਿਮਦ ਦੀ ਖੂਬ ਸ਼ਲਾਘਾ ਕੀਤੀ। ਰੋਹਿਤ ਓਪਨਿੰਗ ਜੋੜੀਦਾਰ ਸ਼ਿਖਰ ਧਵਨ ਦੇ ਵਾਰੇ ‘ਚ ਕਿਹਾ ਖੁਸ਼ੀ ਹੈ ਕਿ ਅਸੀਂ…

VIA PUNJAB
ਅੱਗੇ ਪੜ੍ਹੋ

ਰੋਹਿਤ ਨੇ ਟੀ20 ‘ਚ ਲਗਾਇਆ ਚੌਥਾ ਸੈਂਕੜਾ

ਰੋਹਿਤ ਨੇ ਟੀ20 ‘ਚ ਲਗਾਇਆ ਚੌਥਾ ਸੈਂਕੜਾ

ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਖੇਡੇ ਗਏ ਦੂਜੇ ਟੀ-20 ਮੈਚ ਦੌਰਾਨ ਭਾਰਤੀ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਕਪਤਾਨ ਵਿਰੋਟ ਕੋਹਲੀ ਦੀ ਗੈਰ-ਮੌਜੂਦਗੀ ‘ਚ ਉਸਦਾ ਵੱਡਾ ਰਿਕਾਰਡ ਤੋੜ ਦਿੱਤਾ ਹੈ। ਰੋਹਿਤ ਨੇ ਲਖਨਾਊ ਟੀ-20 ‘ਚ ਪ੍ਰੀ-ਦੀਵਾਲੀ ਧਮਾਕਾ ਕਰਦੇ ਹੋਏ 7 ਛੱਕਿਆਂ ਦੀ ਮਦਦ ਨਾਲ 111 ਦੌੜਾਂ ਬਣਾਈਆਂ। ਰੋਹਿਤ ਹੁਣ ਟੀ-20 ਕੌਮਾਂਤਰੀ ‘ਚ ਸਭ ਤੋਂ ਜ਼ਿਆਦਾ 2203 ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਸ ਨੇ ਵਿਰਾਟ ਕੋਹਲੀ (2102 ਦੌੜਾਂ) ਦਾ ਰਿਕਾਰਡ ਤੋੜਿਆ। ਰੋਹਿਤ ਹੁਣ ਭਾਰਤ ਵਲੋਂ ਟੀ-20…

VIA PUNJAB
ਅੱਗੇ ਪੜ੍ਹੋ

ਪੈਰਿਸ ‘ਚ ਪੁਤਿਨ ਨਾਲ ਮੁਲਾਕਾਤ ਦੀ ਸੰਭਾਵਨਾ ਨਹੀਂ : ਟਰੰਪ

ਪੈਰਿਸ ‘ਚ ਪੁਤਿਨ ਨਾਲ ਮੁਲਾਕਾਤ ਦੀ ਸੰਭਾਵਨਾ ਨਹੀਂ : ਟਰੰਪ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਖਿਆ ਹੈ ਕਿ ਉਹ ਆਪਣੇ ਰੂਸੀ ਹਮਰੁਤਬਾ ਵਲਾਦਿਮੀਰ ਪੁਤਿਨ ਨਾਲ ਪੈਰਿਸ ‘ਚ ਮੁਲਾਕਾਤ ਨੂੰ ਲੈ ਕੇ ਯਕੀਨਨ ਨਹੀਂ ਹਨ। ਦੋਹਾਂ ਨੇਤਾਵਾਂ ਦਾ ਪੈਰਿਸ ‘ਚ ਇਸ ਹਫਤੇ ਪਹਿਲੇ ਵਿਸ਼ਵ ਯੁੱਧ ਦੀ ਯਾਦ ‘ਚ ਹੋ ਰਹੇ ਆਯੋਜਨ ‘ਚ ਹਿੱਸਾ ਲੈਣ ਦਾ ਪ੍ਰੋਗਰਾਮ ਹੈ। ਉਨ੍ਹਾਂ ਨੇ ਸੋਮਵਾਰ ਨੂੰ ਦੱਸਿਆ ਕਿ ਉਹ ਅਰਜਨਟੀਨਾ ‘ਚ 30 ਨਵੰਬਰ ਅਤੇ 1 ਦਸੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ ‘ਚ ਮੁਲਾਕਾਤ ਕਰਨਗੇ। ਉਨ੍ਹਾਂ ਦੇ ਅਤੇ ਰੂਸੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਮੱਧਕਾਲੀ ਚੋਣਾਂ ਲਈ ਵੋਟਾਂ ਦਾ ਅਮਲ ਸ਼ੁਰੂ

ਅਮਰੀਕਾ ਵਿੱਚ ਮੱਧਕਾਲੀ ਚੋਣਾਂ ਲਈ ਵੋਟਾਂ ਦਾ ਅਮਲ ਸ਼ੁਰੂ

ਵਾਸ਼ਿੰਗਟਨ – ਅਮਰੀਕਾ ਵਿੱਚ ਮੱਧਕਾਲੀ ਚੋਣਾਂ ਲਈ ਵੋਟਾਂ ਦਾ ਅਮਲ ਅੱਜ ਸ਼ੁਰੂ ਹੋ ਗਿਆ। ਇਨ੍ਹਾਂ ਚੋਣਾਂ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਵਿਵਾਦਿਤ ਨੀਤੀਆਂ ਬਾਰੇ ਜਨਮੱਤ ਵਜੋਂ ਵੇਖਿਆ ਜਾ ਰਿਹਾ ਹੈ ਅਤੇ ਚੋਣਾਂ ਦੇ ਨਤੀਜੇ ਟਰੰਪ ਦੇ ਰਾਸ਼ਟਰਪਤੀ ਵਜੋਂ ਅਗਲੇ ਦੋ ਸਾਲਾਂ ਦਾ ਨਿਬੇੜਾ ਕਰਨਗੇ। ਇਸ ਦੌਰਾਨ ਫੇਸਬੁੱਕ ਨੇ ਅਮਰੀਕਾ ਦੀਆਂ ਮੱਧਕਾਲੀ ਚੋਣਾਂ ’ਚ ਗੈਰਕਾਨੂੰਨੀ ਦਖ਼ਲ ਦੇ ਸ਼ੱਕ ਵਿੱਚ 115 ਖਾਤਿਆਂ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ 30 ਖਾਤੇ ਫੇਸਬੁੱਕ ਅਤੇ 85 ਇੰਸਟਾਗ੍ਰਾਮ ਨਾਲ ਸਬੰਧਤ…

VIA PUNJAB
ਅੱਗੇ ਪੜ੍ਹੋ

ਓਬਾਮਾ ਦੇ ਥਾਪੜੇ ਮਗਰੋਂ ਆਫ਼ਤਾਬ ਪੁਰੇਵਾਲ ਨੇ ਚੋਣ ਮੁਹਿੰਮ ਭਖਾਈ

ਓਬਾਮਾ ਦੇ ਥਾਪੜੇ ਮਗਰੋਂ ਆਫ਼ਤਾਬ ਪੁਰੇਵਾਲ ਨੇ ਚੋਣ ਮੁਹਿੰਮ ਭਖਾਈ

ਵਾਸ਼ਿੰਗਟਨ – ਅਮਰੀਕਾ ਦੇ ਨੁਮਾਇੰਦਾ ਸਦਨ ਵਿੱਚ ਆਪਣੇ ਪਲੇਠੇ ਦਾਖਲੇ ਲਈ ਪੱਬਾਂ ਭਾਰ ਭਾਰਤੀ-ਤਿੱਬਤੀ ਮੂਲ ਦੇ ਅਮਰੀਕੀ ਆਫ਼ਤਾਬ ਕਰਮਾ ਸਿੰਘ ਪੁਰੇਵਾਲ ਨੇ, ਸਾਬਕਾ ਅਮਰੀਕੀ ਸਦਰ ਬਰਾਕ ਓਬਾਮਾ ਦੀ ਹਮਾਇਤ ਮਿਲਣ ਮਗਰੋਂ ਕੌਮੀ ਪੱਧਰ ’ਤੇ ਪਛਾਣ ਬਣਾਈ ਹੈ। ਮੱਧਕਾਲੀ ਚੋਣਾਂ ਦੌਰਾਨ ਡੈਮੋਕਰੈਟਾਂ ਲਈ ਸਟਾਰ ਪ੍ਰਚਾਰਕ ਬਣਿਆ ਪੁਰੇਵਾਲ ਉਨ੍ਹਾਂ ਕੁਝ ਉਮੀਦਵਾਰਾਂ ’ਚ ਸ਼ੁਮਾਰ ਹੈ, ਜਿਨ੍ਹਾਂ ਦੀ ਸਾਬਕਾ ਰਾਸ਼ਟਰਪਤੀ ਓਬਾਮਾ ਨੇ ਪਿੱਠ ਥਾਪੜੀ ਹੈ। ਸੱਤਾਧਾਰੀ ਰਿਪਬਲਿਕਨਾਂ ਤੇ ਡੈਮੋਕਰੈਟਾਂ, ਦੋਵਾਂ ਧਿਰਾਂ ਵੱਲੋਂ ਓਹਾਈਓ ਜ਼ਿਲ੍ਹੇ ਵਿੱਚ ਜ਼ੋਰ ਸ਼ੋਰ ਨਾਲ ਪ੍ਰਚਾਰ…

VIA PUNJAB
ਅੱਗੇ ਪੜ੍ਹੋ

ਜ਼ਿੰਬਾਬਵੇ ਨੇ ਬੰਗਲਾਦੇਸ਼ ਨੂੰ ਹਰਾ ਕੇ ਪੰਜ ਸਾਲ ’ਚ ਪਹਿਲਾ ਟੈਸਟ ਮੈਚ ਜਿੱਤਿਆ

ਜ਼ਿੰਬਾਬਵੇ ਨੇ ਬੰਗਲਾਦੇਸ਼ ਨੂੰ ਹਰਾ ਕੇ ਪੰਜ ਸਾਲ ’ਚ ਪਹਿਲਾ ਟੈਸਟ ਮੈਚ ਜਿੱਤਿਆ

ਬਰੈਂਡਨ ਮਾਵੁਤਾ ਅਤੇ ਸਿਕੰਦਰ ਰਜ਼ਾ ਦੀਆਂ ਸੱਤ ਵਿਕਟਾਂ ਦੀ ਮਦਦ ਨਾਲ ਜ਼ਿੰਬਾਬਵੇ ਨੇ ਪਹਿਲੇ ਕ੍ਰਿਕਟ ਟੈਸਟ ਵਿੱਚ ਬੰਗਲਾਦੇਸ਼ ਨੂੰ ਅੱਜ 151 ਦੌੜਾਂ ਨਾਲ ਹਰਾ ਕੇ ਪੰਜ ਸਾਲ ਵਿੱਚ ਪਹਿਲੀ ਜਿੱਤ ਦਰਜ ਕਰ ਲਈ ਹੈ। ਟੈਸਟ ਕ੍ਰਿਕਟ ਵਿੱਚ ਪਹਿਲੀ ਵਾਰ ਖੇਡ ਰਹੇ ਲੈੱਗ ਸਪਿੰਨਰ ਮਾਵੁਤਾ ਨੇ 21 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ, ਜਦਕਿ ਆਫ ਸਪਿੰਨਰ ਰਜ਼ਾ ਨੇ 41 ਦੌੜਾਂ ਦੇ ਕੇ ਤਿੰਨ ਵਿਕਟਾਂ ਝਟਕਾਈਆਂ। ਬੰਗਲਾਦੇਸ਼ ਨੂੰ ਚੌਥੇ ਦਿਨ ਜਿੱਤ ਲਈ 321 ਦੌੜਾਂ ਦਾ ਟੀਚਾ ਮਿਲਿਆ…

VIA PUNJAB
ਅੱਗੇ ਪੜ੍ਹੋ
1 1,039 1,040 1,041 1,042 1,043 1,271