ਕੈਪਟਨ ਅਮਰਿੰਦਰ ਸਿੰਘ ਵੱਲੋਂ ਸਨਅਤ ਨੂੰ ਹੁਲਾਰਾ ਦੇਣ ਲਈ ਵਿਲੱਖਣ ਪਹਿਲ- ‘ਬਿਜ਼ਨਸ ਫਸਟ ਪੋਰਟਲ’ ਦੀ ਸ਼ੁਰੂਆਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਨਅਤ ਨੂੰ ਹੁਲਾਰਾ ਦੇਣ ਲਈ ਵਿਲੱਖਣ ਪਹਿਲ- ‘ਬਿਜ਼ਨਸ ਫਸਟ ਪੋਰਟਲ’ ਦੀ ਸ਼ੁਰੂਆਤ

ਵਿੱਤੀ ਸਾਲ 2017 ਦੇ ਮੁਕਾਬਲੇ ਸਾਲ 2018 ਵਿੱਚ ਉਦਯੋਗਿਕ ਖੇਤਰ ’ਚ ਬਿਜਲੀ ਦੀ ਖਪਤ ਵਿੱਚ 9 ਫੀਸਦੀ ਇਜ਼ਾਫ਼ਾ ਚੰਡੀਗੜ – ਸੂਬੇ ਵਿੱਚ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਵੱਲ ਅਹਿਮ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰ ਦੇ ‘ਬਿਜ਼ਨਸ ਫਸਟ ਪੋਰਟਲ’ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਮਾਰਚ, 2018 ਵਿੱਚ ਨਵੀਂ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਉਦਯੋਗਿਕ ਖੇਤਰ ਨੇ ਲੰਮੀਆਂ ਪੁਲਾਂਘਾਂ ਪੁੱਟੀਆਂ ਹਨ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ 8 ਨਵੰਬਰ ਨੂੰ ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਲਾਗੂਕਰਨ ਕਮੇਟੀ ਮੀਟਿੰਗ ਵਿਚ ਹਿੱਸਾ ਲੈਣਗੇ

ਨਵਜੋਤ ਸਿੰਘ ਸਿੱਧੂ 8 ਨਵੰਬਰ ਨੂੰ ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਲਾਗੂਕਰਨ ਕਮੇਟੀ ਮੀਟਿੰਗ ਵਿਚ ਹਿੱਸਾ ਲੈਣਗੇ

ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਜਲਿਆਂ ਵਾਲੇ ਬਾਗ ਦੇ ਸ਼ਤਾਬਦੀ ਸਮਾਗਮ ਦੀ ਰੂਪ ਰੇਖਾ ਉਲੀਕੀ ਜਾਏਗੀ ਚੰਡੀਗੜ – ਯਾਦਗਾਰੀ ਸਮਾਗਮਾਂ ਸਬੰਧੀ ਬਣੀ ਕੌਮੀ ਲਾਗੂਕਰਨ ਕਮੇਟੀ ਦੀ 8 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਵਿਚ ਪੰਜਾਬ ਵੱਲੋਂ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਹਿੱਸਾ ਲੈਣਗੇ। ਸੱਭਿਆਚਾਰਕ ਮਾਮਲਿਆਂ ਤੇ…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਬਾਜਵਾ ਵਲੋਂ ਮਕਾਨ ਉਸਾਰੀ ਵਿਭਾਗ ਨੂੰ ਸਮਾਜ ਦੇ ਦਰਮਿਆਨੇ ਤਬਕੇ ਦੀਆਂ ਲੋੜਾਂ ਨੂੰ ਮੁਤਾਬਕ ਹਾਊਸਿੰਗ ਪ੍ਰਾਜੈਕਟ ਬਣਾਉਣ ਦੀ ਹਿਦਾਇਤ

ਤ੍ਰਿਪਤ ਬਾਜਵਾ ਵਲੋਂ ਮਕਾਨ ਉਸਾਰੀ ਵਿਭਾਗ ਨੂੰ ਸਮਾਜ ਦੇ ਦਰਮਿਆਨੇ ਤਬਕੇ ਦੀਆਂ ਲੋੜਾਂ ਨੂੰ ਮੁਤਾਬਕ ਹਾਊਸਿੰਗ ਪ੍ਰਾਜੈਕਟ ਬਣਾਉਣ ਦੀ ਹਿਦਾਇਤ

ਅਣਅਧਿਕਾਰਤ ਕਾਲੋਨੀਆਂ ਤੇ ਪਲਾਟਾਂ ਨੂੰ ਰੈਗੂਲਰ ਕਰਨ ਲਈ ਆਈ ਹਰ ਅਰਜ਼ੀ ਦਾ ਨਿਪਟਾਰਾ ੧੫ ਦਿਨਾਂ ਦੇ ਅੰਦਰ ਅੰਦਰ ਕੀਤਾ ਜਾਵੇ-ਬਾਜਵਾ ਚੰਡੀਗੜ੍ਹ – ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸਮਾਜ ਦੇ ਦਰਮਿਆਨੇ ਅਤੇ ਹੇਠਲੇ ਤਬਕੇ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਅਜਿਹੇ ਹਾਊਸਿੰਗ ਪ੍ਰਾਜੈਕਟ ਉਸਾਰਨ ਜਿੱਥੇ ਇਹਨਾਂ ਤਬਕਿਆ ਦੇ ਲੋਕ ਵੀ ਆਪਣਾ ਘਰ ਬਣਾਣ ਦਾ ਸੁਪਨਾ ਪੂਰਾ ਕਰ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ

ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੇਸ਼ ਅਤੇ ਵਿਦੇਸ਼ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੁਬਾਰਕ ਮੌਕੇ ਦੀਆਂ ਵਧਾਈਆਂ ਦਿੱਤੀਆਂ ਹਨ। ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਸ. ਤ੍ਰਿਪਤ ਬਾਜਵਾ ਨੇ ਕਿਹਾ ਕਿ ਦਿਵਾਲੀ ਦਾ ਤਿਉਹਾਰ ਇਸ ਗੱਲ ਦੀ ਜ਼ਮਾਨਤ ਹੈ ਕਿ ਜ਼ਿੰਦਗੀ ਵਿੱਚ ਵਿਅਕਤੀ ਨੂੰ ਭਾਵੇਂ ਕਿੰਨੀਆਂ ਵੀ ਔਕੜਾਂ ਦਾ ਸਾਹਮਣਾ ਕਰਨਾ…

VIA PUNJAB
ਅੱਗੇ ਪੜ੍ਹੋ

ਸਪੀਕਰ ਵੱਲੋਂ ‘ਗਰੀਨ ਦਿਵਾਲੀ’ ਮਨਾਉਣ ਦੀ ਅਪੀਲ

ਸਪੀਕਰ ਵੱਲੋਂ ‘ਗਰੀਨ ਦਿਵਾਲੀ’ ਮਨਾਉਣ ਦੀ ਅਪੀਲ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਮੂਹ ਭਾਰਤੀਆਂ ਖਾਸ ਤੌਰ ‘ਤੇ ਪੰਜਾਬੀ ਭਾਈਚਾਰੇ ਨੂੰ ਦਿਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ‘ਗਰੀਨ ਦਿਵਾਲੀ’ ਮਨਾਉਣ ਦੀ ਅਪੀਲ ਕੀਤੀ ਹੈ। ਇੱਥੋਂ ਜਾਰੀ ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਇਹ ਇਤਿਹਾਸਕ ਮਹੱਤਤਾ ਵਾਲਾ ਦਿਨ ਸਾਨੂੰ ਮਿਲ-ਜੁਲ ਕੇ, ਸ਼ਾਂਤੀ ਅਤੇ ਆਪਸੀ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਸਾਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ 9 ਨਵੰਬਰ ਨੂੰ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ 9 ਨਵੰਬਰ ਨੂੰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ, ਸੰਤ ਸਮਾਜ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 9 ਨਵੰਬਰ ਨੂੰ ਇੱਕ ਵਿਸ਼ੇਸ਼ ਇਕੱਤਰਤਾ ਕੀਤੀ ਜਾ ਰਹੀ ਹੈ। ਇਹ ਇਕੱਤਰਤਾ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀ ਕਿਤਾਬ ਵਿਚ ਸਿੱਖ ਇਤਿਹਾਸ ਦੀ ਗਲਤ ਪੇਸ਼ਕਾਰੀ ਨੂੰ ਲੈ ਕੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਦੀਵਾਲੀ ‘ਤੇ ਲੋਕਾਂ ਨੂੰ ਵਧਾਈ, ਪ੍ਰਦੂਸ਼ਣ ਰਹਿਤ ਦੀਵਾਲੀ ਮਣਾਉਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਦੀਵਾਲੀ ‘ਤੇ ਲੋਕਾਂ ਨੂੰ ਵਧਾਈ, ਪ੍ਰਦੂਸ਼ਣ ਰਹਿਤ ਦੀਵਾਲੀ ਮਣਾਉਣ ਦੀ ਅਪੀਲ

ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਮੌਕੇ ਵੀ ਲੋਕਾਂ ਨੂੰ ਵਧਾਈ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨਾਂ ਨੇ ਲੋਕਾਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਮੇਲ-ਮਿਲਾਪ ਦੀ ਭਾਵਨਾ ਨਾਲ ਪ੍ਰਦੂਸ਼ਣ ਰਹਿਤ ਮਨਾਉਣ ਦੀ ਵੀ ਅਪੀਲ ਕੀਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਪਟਾਖਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਹੈ ਤਾਂ ਜੋ ਵਧ ਰਹੇ ਪ੍ਰਦੂਸ਼ਣ ਨੂੰ ਰੋਕਿਆ…

VIA PUNJAB
ਅੱਗੇ ਪੜ੍ਹੋ

ਮਿੱਡ ਟਰਮ ਚੋਣਾਂ ‘ਚ ਹਾਰਨ ‘ਤੇ ਟਰੰਪ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ

ਮਿੱਡ ਟਰਮ ਚੋਣਾਂ ‘ਚ ਹਾਰਨ ‘ਤੇ ਟਰੰਪ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ

ਵਾਸ਼ਿੰਗਟਨ – ਅਮਰੀਕਾ ਦੀਆਂ ਮਿੱਡ ਟਰਮ ਚੋਣਾਂ ਇਸ ਵਾਰ ਕਾਫੀ ਚਰਚਾ ‘ਚ ਹਨ। ਇਸ ਨੂੰ ਸਿੱਧਾ-ਸਿੱਧਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਾਕ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕਾਰਜਕਾਲ ਵਿਚਾਲੇ ਹੋਣ ਵਾਲੀਆਂ ਇਨ੍ਹਾਂ ਚੋਣਾਂ ਨਾਲ ਟਰੰਪ ਦੀ ਸੱਤਾ ‘ਤੇ ਬੇਸ਼ੱਕ ਕਈ ਅਸਰ ਨਹੀਂ ਪਵੇਗਾ ਪਰ ਉਨ੍ਹਾਂ ਦੀ ਪ੍ਰਸਿੱਧੀ ‘ਤੇ ਪ੍ਰਭਾਵ ਜ਼ਰੂਰ ਪੈ ਸਕਦਾ ਹੈ। ਇਸ ਤੋਂ ਇਲਾਵਾ ਟਰੰਪ ਦੀ ਰਿਪਬਲਿਕਨ ਪਾਰਟੀ ਨੂੰ 100 ਮੈਂਬਰਾਂ ਵਾਲੇ ਉੱਚ ਸਦਨ ਮਤਲਬ ਸੀਨੇਟ ‘ਚ ਬਹੁਮਤ ਖੋਹ ਦੇਣ ਦਾ ਵੀ…

VIA PUNJAB
ਅੱਗੇ ਪੜ੍ਹੋ

ਟੈਕਸਾਸ ਦੇ ਗਵਰਨਰ ਨੇ ਕੀਤੀ ਦੀਵਾਲੀ ਸਮਾਰੋਹ ਦੀ ਮੇਜ਼ਬਾਨੀ

ਟੈਕਸਾਸ ਦੇ ਗਵਰਨਰ ਨੇ ਕੀਤੀ ਦੀਵਾਲੀ ਸਮਾਰੋਹ ਦੀ ਮੇਜ਼ਬਾਨੀ

ਹਿਊਸਟਨ – ਟੈਕਸਾਸ ਦੇ ਗਵਰਨਰ ਗ੍ਰੇਗ ਐਬਾਟ ਨੇ ਆਪਣੀ ਰਿਹਾਇਸ਼ ‘ਤੇ ਦੀਵਾਲੀ ਸਮਾਰੋਹ ਦਾ ਆਯੋਜਨ ਕੀਤਾ ਅਤੇ ਇਸ ਵਿਚ ਪ੍ਰਮੁੱਖ ਭਾਰਤੀ ਅਮਰੀਕੀ ਸ਼ਾਮਲ ਹੋਏ। ਇਸ ਦੌਰਾਨ ਐਬਾਟ ਨੇ ਵੱਖ-ਵੱਖ ਖੇਤਰਾਂ ਵਿਚ ਭਾਰਤੀ ਭਾਈਚਾਰੇ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ। ਪ੍ਰਕਾਸ਼ ਪੁਰਬ ਮੌਕੇ ਐਬਾਟ ਨੇ ਆਸਟਿਨ ਸਿਟੀ ਦੇ ਗਵਰਨਰ ਦੇ ਮੈਂਸ਼ਨ ਵਿਚ ਰਸਮੀ ਦੀਪ ਜਗਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ। ਐਤਵਾਰ ਨੂੰ ਆਯੋਜਿਤ ਪ੍ਰੋਗਰਾਮ ਵਿਚ ਐਬਾਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਦੇ ਲੋਕਾਂ ਅਤੇ ਟੈਕਸਾਸ ਤੇ…

VIA PUNJAB
ਅੱਗੇ ਪੜ੍ਹੋ

ਲਖਨਊ ‘ਚ ਮੈਚ ਤੋਂ ਪਹਿਲਾਂ ਯੋਗੀ ਸਰਕਾਰ ਨੇ ਰਾਤੋ-ਰਾਤ ਬਦਲਿਆ ਸਟੇਡੀਅਮ ਦਾ ਨਾਂ

ਲਖਨਊ ‘ਚ ਮੈਚ ਤੋਂ ਪਹਿਲਾਂ ਯੋਗੀ ਸਰਕਾਰ ਨੇ ਰਾਤੋ-ਰਾਤ ਬਦਲਿਆ ਸਟੇਡੀਅਮ ਦਾ ਨਾਂ

ਨਵੀਂ ਦਿੱਲੀ – ਉਤਰ ਪ੍ਰਦੇਸ਼ ‘ਚ ਸ਼ਹਿਰਾਂ ਦਾ ਨਾਂ ਬਦਲਣ ਵਾਲੀ ਯੋਗੀ ਸਰਕਾਰ ਨੇ ਹੁਣ ਰਾਜਧਾਨੀ ਲਖਨਊ ਦੇ ਇਕਾਨਾ ਸਟੇਡੀਅਮ ਦਾ ਨਾਂ ਵੀ ਬਦਲ ਦਿੱਤਾ ਹੈ। ਇਕਾਨਾ ਦਾ ਨਾਂ ਬਦਲਣ ਲਈ ਰਾਜਪਾਲ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ। ਯੋਗੀ ਸਰਕਾਰ ਨੇ ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਹੋਣ ਵਾਲੇ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ਤੋਂ ਪਹਿਲਾਂ ਸਟੇਡੀਅਮ ਦਾ ਨਾਂ ਬਦਲਿਆ ਹੈ। ਉਤਰ ਪ੍ਰਦੇਸ਼ ਅਨੁਸਾਰ ਯੂ.ਪੀ. ਸਰਕਾਰ ਨੇ ਇਕਾਨਾ ਸਟੇਡੀਅਮ ਦਾ ਨਾਂ ਬਦਲ ਕੇ ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਵਾਜਪਾਈ…

VIA PUNJAB
ਅੱਗੇ ਪੜ੍ਹੋ
1 1,041 1,042 1,043 1,044 1,045 1,271