ਗ਼ੈਰ-ਭਾਜਪਾਈ ਪਾਰਟੀਆਂ ਸਾਂਝਾ ਪ੍ਰੋਗਰਾਮ ਉਲੀਕਣਗੀਆਂ: ਪਵਾਰ

ਗ਼ੈਰ-ਭਾਜਪਾਈ ਪਾਰਟੀਆਂ ਸਾਂਝਾ ਪ੍ਰੋਗਰਾਮ ਉਲੀਕਣਗੀਆਂ: ਪਵਾਰ

ਨਵੀਂ ਦਿੱਲੀ – ਐਨਸੀਪੀ ਸੁਪਰੀਮੋ ਸ਼ਰਦ ਪਵਾਰ ਨੇ ਕਿਹਾ ਕਿ ਸਰਕਾਰ ਨਾਲ ਟਾਕਰੇ ਲਈ ਗ਼ੈਰ-ਭਾਜਪਾਈ ਪਾਰਟੀਆਂ ਘੱਟੋ ਘੱਟ ਸਾਂਝਾ ਪ੍ਰੋਗਰਾਮ ਤਿਆਰ ਕਰਨਗੀਆਂ। ਉਨ੍ਹਾਂ ਸੀਬੀਆਈ ਅਤੇ ਆਰਬੀਆਈ ਵਰਗੇ ਅਦਾਰਿਆਂ ’ਤੇ ਹਮਲਿਆਂ ਉਪਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਟੀਡੀਪੀ ਪ੍ਰਧਾਨ ਐਨ ਚੰਦਰਬਾਬੂ ਨਾਇਡੂ ਕਾਂਗਰਸ ਸਮੇਤ ਹੋਰ ਗ਼ੈਰ-ਭਾਜਪਾਈ ਪਾਰਟੀਆਂ ਨਾਲ ਗੱਲਬਾਤ ਕਰਨਗੇ। ਬਾਅਦ ’ਚ ਸਾਰਿਆਂ ਦੀ ਕੌਮੀ ਰਾਜਧਾਨੀ ’ਚ ਬੈਠਕ ਸੱਦੀ ਜਾਵੇਗੀ।

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ : ਬੜਗਾਮ ਵਿੱਚ 2 ਅੱਤਵਾਦੀ ਢੇਰ, ਅਫਵਾਹਾਂ ਨੂੰ ਰੋਕਣ ਲਈ ਇੰਟਰਨੈਟ ਸੇਵਾ ਬੰਦ

ਜੰਮੂ-ਕਸ਼ਮੀਰ : ਬੜਗਾਮ ਵਿੱਚ 2 ਅੱਤਵਾਦੀ ਢੇਰ, ਅਫਵਾਹਾਂ ਨੂੰ ਰੋਕਣ ਲਈ ਇੰਟਰਨੈਟ ਸੇਵਾ ਬੰਦ

ਸ਼੍ਰੀਨਗਰ – ਮੱਧ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿਚ ਅੱਜ ਅੱਜ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿੱਚ 2 ਅੱਤਵਾਦੀ ਮਾਰੇ ਗਏ| ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ| ਸੂਤਰਾਂ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਜਾਗੂ ਖਾਨਸਾਹਿਬ ਪਿੰਡ ਵਿਚ 2 ਤੋਂ 3 ਅੱਤਵਾਦੀਆਂ ਦੇ ਲੁੱਕੇ ਹੋਣ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਅੱਜ ਸਵੇਰ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਫੌਜ ਅਤੇ ਕੇਂਦਰੀ ਰਿਜ਼ਰਵ ਫੋਰਸ ਨੇ ਇਕ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ…

VIA PUNJAB
ਅੱਗੇ ਪੜ੍ਹੋ

ਦਰਦਨਾਕ ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

ਦਰਦਨਾਕ ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

ਰਾਮਪੁਰਾ ਫੂਲ – ਸਥਾਨਕ ਬਠਿੰਡਾ-ਜ਼ੀਰਕਪੁਰ ਰੋਡ ਤੇ ਹੋਏ ਸੜਕ ਹਾਦਸੇ ਵਿਚ ਇੱਕ ਵਿਅਕਤੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕ ਦੇ ਰਿਸ਼ਤੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਜੋ ਕਿ ਆਪਣੇ ਪਿੰਡ ਨਿਹਾਲੂਵਾਲਾ (ਬਰਨਾਲਾ) ਤੋਂ ਗਿੱਲ ਗੋਸਲ ਭੋਗ ਤੇ ਜਾ ਰਿਹਾ ਸੀ। ਜਦ ਉਹ ਉੱਕਤ ਸਥਾਨਕ ਹਾਈਵੇ ਰੋਡ ਤੇ ਪਿੱਥੋ ਵਾਲੇ ਮੋੜ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਤੇਜ ਰਫਤਾਰ ਕੈਂਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਬਲਜਿੰਦਰ ਸਿੰਘ ਗੰਭੀਰ ਰੂਪ ਵਿਚ…

VIA PUNJAB
ਅੱਗੇ ਪੜ੍ਹੋ

ਸਿੱਧੂ ਜੋੜੇ ਨੂੰ ਅੰਮ੍ਰਿਤਸਰ ਰੇਲ ਹਾਦਸੇ ਦੀ ਪੁੱਛਗਿੱਛ ਲਈ ਸੰਮਣ ਜਾਰੀ

ਸਿੱਧੂ ਜੋੜੇ ਨੂੰ ਅੰਮ੍ਰਿਤਸਰ ਰੇਲ ਹਾਦਸੇ ਦੀ ਪੁੱਛਗਿੱਛ ਲਈ ਸੰਮਣ ਜਾਰੀ

ਅੰਮ੍ਰਿਤਸਰ – ਬੀਤੀ 19 ਅਕਤੂਬਰ ਨੂੰ ਅੰਮ੍ਰਿਤਸਰ ‘ਚ ਵਾਪਰੇ ਭਿਆਨਕ ਰੇਲ ਹਾਦਸੇ ਸਬੰਧੀ ਹੁਣ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਦੁਸਹਿਰੇ ਮੇਲੇ ਦੋਰਾਨ ਰੇਲਵੇ ਟਰੈਕ ’ਤੇ ਖੜ੍ਹ ਕੇ ਦੁਸਹਿਰਾ ਦੇਖ ਰਹੇ ਸੈਂਕੜੇ ਲੋਕ ਪਠਾਨਕੋਟ ਤੋਂ ਅੰਮ੍ਰਿਤਸਰ ਆ ਰਹੀ ਡੀ.ਐਮ.ਯੂ ਰੇਲ ਹੇਠਾਂ ਦਰੜੇ ਗਏ ਸਨ। ਜਿਸ ਕਾਰਨ 60 ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਲੰਧਰ ਦੇ ਡਿਵੀਜ਼ਨਲ…

VIA PUNJAB
ਅੱਗੇ ਪੜ੍ਹੋ

ਪਾਣੀ ਦੇ ਟੈਂਕਰ ਦੇ ਨਾਲ ਟਕਰਾਇਆ ਕਤਰ ਏਅਰਲਾਈਨ ਦਾ ਜਹਾਜ਼-ਟਲਿਆ ਵੱਡਾ ਹਾਦਸਾ

ਪਾਣੀ ਦੇ ਟੈਂਕਰ ਦੇ ਨਾਲ ਟਕਰਾਇਆ ਕਤਰ ਏਅਰਲਾਈਨ ਦਾ ਜਹਾਜ਼-ਟਲਿਆ ਵੱਡਾ ਹਾਦਸਾ

ਕੋਲਕਾਤਾ – ਕੋਲਕਾਤਾ ਹਵਾਈ-ਅਡੇ ‘ਤੇ ਬੁਧਵਾਰ ਨੂੰ ਦੇਰ ਰਾਤ ਕਤਰ ਏਅਰਵੇਜ਼ (ਥੳਟੳਰ 1ਰਿਲਨਿੲਸ) ਦੇ ਇਕ ਜਹਾਜ਼ ਨੂੰ ਪਾਣੀ ਦੇ ਟੈਂਕਰ ਨੇ ਟਕਰ ਮਾਰ ਦਿਤੀ। ਹਾਦਸੇ ਦੇ ਸਮੇਂ ਜਹਾਜ਼ ਦੋਹਾ ਦੇ ਲਈ ਉਡਾਣ ਭਰਨ ਦੀ ਤਿਆਰੀ ‘ਚ ਸੀ। ਇਸ ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਏਅਰਪੋਰਟ ਆਥਾਰਿਟੀ ਆਫ ਇੰਡੀਆ (ਏ. ਏ. ਆਈ) ਦੇ ਇਕ ਅਧਿਕਾਰੀ ਨੇ ਦਸਿਆ ਹੈ ਕਿ ਦੇਰ ਰਾਤ 2.30 ਵਜੇ ਇਕ ਪਾਣੀ ਦਾ ਟੈਂਕਰ ਦੋਹਾ ਜਾਣ ਵਾਲੇ ਇਕ ਜਹਾਜ਼…

VIA PUNJAB
ਅੱਗੇ ਪੜ੍ਹੋ

ਮੈਂ ਨਹੀਂ ਚਾਹੁੰਦਾ ਕਿ ਖਹਿਰਾ ਆਪਣੀ ਜ਼ੁਬਾਨ ’ਤੇ ਮੇਰਾ ਨਾਂ ਲਿਆਵੇ : ਕੇਜਰੀਵਾਲ

ਮੈਂ ਨਹੀਂ ਚਾਹੁੰਦਾ ਕਿ ਖਹਿਰਾ ਆਪਣੀ ਜ਼ੁਬਾਨ ’ਤੇ ਮੇਰਾ ਨਾਂ ਲਿਆਵੇ : ਕੇਜਰੀਵਾਲ

ਚੰਡੀਗੜ੍ਹ- ਇਥੇ ਪੁਜੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਖਹਿਰਾ ਬਾਰੇ ਸਵਾਲਾਂ ਦੇ ਜਵਾਬ ਦੇਣ ਤੋਂ ਟਲਦੇ ਨਜ਼ਰ ਆਏ। ਇਸ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਨਾਂ ਆਪਣੀ ਜ਼ੁਬਾਨ ’ਤੇ ਖਹਿਰਾ ਦਾ ਨਾਂਅ ਨਹੀਂ ਲਿਆਉਣਾ ਚਾਹੁੰਦੇ।

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਏਕਤਾ ਨਹੀਂ ਚਾਹੁੰਦੇ : ਖਹਿਰਾ

ਕੇਜਰੀਵਾਲ ਏਕਤਾ ਨਹੀਂ ਚਾਹੁੰਦੇ : ਖਹਿਰਾ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਮਗਰੋਂ ਬਾਗੀ ਲੀਡਰ ਸੁਖਪਾਲ ਖਹਿਰਾ ਨੇ ਵਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਪਾਰਟੀ ਵਿਚ ਏਕਤਾ ਨਹੀਂ ਚਾਹੁੰਦੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕੇਜਰੀਵਾਲ ਦੇ ਚੰਡੀਗੜ੍ਹ ਆਉਣ ਬਾਰੇ ਉਨ੍ਹਾਂ ਨੂੰ ਕੁਝ ਵੀ ਨਹੀਂ ਦਸਿਆ ਗਿਆ। ਕੇਜਰੀਵਾਲ ਦੇ ਅਜ ਦੇ ਦੌਰੇ ਮਗਰੋਂ ਦੋਵਾਂ ਧਿਰਾਂ ਵਿਚਾਲੇ ਤਰੇੜ ਡੂੰਘੀ ਹੋ ਗਈ ਹੈ।ਖਹਿਰਾ ਨੇ ਕਿਹਾ ਕਿ ਲੋਕ ਸਭਾ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ ‘ਆਪ’ ਪੰਜਾਬ ਦੇ ਬਾਗੀ ਨੇਤਾ ਸੁਖਪਾਲ ਖਹਿਰਾ ਖਿਲਾਫ ਕਾਰਵਾਈ ਦਾ ਸੰਕੇਤ

ਕੇਜਰੀਵਾਲ ਵੱਲੋਂ ‘ਆਪ’ ਪੰਜਾਬ ਦੇ ਬਾਗੀ ਨੇਤਾ ਸੁਖਪਾਲ ਖਹਿਰਾ ਖਿਲਾਫ ਕਾਰਵਾਈ ਦਾ ਸੰਕੇਤ

ਖਹਿਰਾ ਦੇ ਅਲਟੀਮੇਟਮ ਤੋਂ ਪਹਿਲਾਂ ‘ਆਪ’ ਕਰੇਗੀ ਐਕਸ਼ਨ ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਚੰਡੀਗੜ੍ਹ ਦੌਰੇ ਮਗਰੋਂ ਪਾਰਟੀ ਦੇ ਏਕੇ ਦੀ ਕਵਾਇਦ ਦਾ ਭੋਗ ਪੈ ਗਿਆ ਹੈ। ਸੂਤਰਾਂ ਮੁਤਾਬਕ ਬਾਗੀ ਸੁਖਪਾਲ ਖਹਿਰਾ ਧੜੇ ਵਲੋਂ ਕਿਸੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਉਨ੍ਹਾਂ ਖਿਲਾਫ ਕਾਰਵਾਈ ਕਰ ਸਕਦੀ ਹੈ। ਚਰਚਾ ਹੈ ਕਿ ਸੁਖਪਾਲ ਖਹਿਰਾ ਨੂੰ ਪਾਰਟੀ ਵਿਚੋਂ ਮੁਅਤਲ ਕੀਤਾ ਜਾ ਸਕਦਾ ਹੈ।ਉਂਝ ਆਮ ਆਦਮੀ ਪਾਰਟੀ ਦੀ ਇਸ ਕਾਰਵਾਈ ਦੇ ਹੁਣ ਕੋਈ ਅਰਥ…

VIA PUNJAB
ਅੱਗੇ ਪੜ੍ਹੋ

ਆਸੀਆ ਨੂੰ ਆਖ਼ਿਰ ਮਿਲਿਆ ਇਨਸਾਫ਼

ਆਸੀਆ ਨੂੰ ਆਖ਼ਿਰ ਮਿਲਿਆ ਇਨਸਾਫ਼

ਇਸਲਾਮਾਬਾਦ – ਪਾਕਿਸਤਾਨੀ ਸੁਪਰੀਮ ਕੋਰਟ ਨੇ ਅੱਜ ਮਿਸਾਲੀ ਫ਼ੈਸਲਾ ਸੁਣਾਉਂਦਿਆਂ ਕੁਫ਼ਰ ਤੋਲਣ (ਈਸ਼ ਨਿੰਦਾ) ਦੇ ਮਾਮਲੇ ਵਿਚ ਨਾਮਜ਼ਦ ਇਕ ਈਸਾਈ ਔਰਤ ਨੂੰ ਬਰੀ ਕਰ ਦਿੱਤਾ। ਚਾਰ ਬੱਚਿਆਂ ਦੀ ਮਾਂ ਆਸੀਆ ਬੀਬੀ (47) ਨੂੰ ਸਾਲ 2010 ਵਿਚ ਇਸ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਆਸੀਆ ’ਤੇ ਗੁਆਂਢੀਆ ਨਾਲ ਹੋਏ ਇਕ ਝਗੜੇ ਵਿਚ ਇਸਲਾਮ ਦਾ ਨਿਰਾਦਰ ਕਰਨ ਦੇ ਦੋਸ਼ ਲਾਏ ਗਏ ਸਨ। ਉਸ ਨੇ ਹਮੇਸ਼ਾ ਖ਼ੁਦ ਨੂੰ ਬੇਗੁਨਾਹ ਦੱਸਿਆ, ਪਰ ਫਿਰ ਵੀ ਕਰੀਬ ਅੱਠ ਸਾਲ ਉਸ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੀਲੰਕਾ ‘ਚ ਸਾਰੀਆਂ ਧਿਰਾਂ ਕਾਨੂੰਨ ਦਾ ਸਨਮਾਨ ਕਰਨ : ਅਮਰੀਕਾ

ਸ਼੍ਰੀਲੰਕਾ ‘ਚ ਸਾਰੀਆਂ ਧਿਰਾਂ ਕਾਨੂੰਨ ਦਾ ਸਨਮਾਨ ਕਰਨ : ਅਮਰੀਕਾ

ਵਾਸ਼ਿੰਗਟਨ – ਅਮਰੀਕਾ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਤੋਂ ਸੰਸਦ ਦਾ ਸੈਸ਼ਨ ਬੁਲਾਉਣ ਅਤੇ ਲੋਕਤੰਤਰਕ ਤਰੀਕੇ ਨਾਲ ਚੁਣੇ ਗਏ ਪ੍ਰਤੀਨਿਧੀਆਂ ਨੂੰ ਦੇਸ਼ ਦੀ ਸਰਕਾਰ ਚੁਣਨ ਦਾ ਮੌਕਾ ਦੇਣ ਨੂੰ ਕਿਹਾ ਹੈ ਤਾਂ ਜੋ ਉਥੇ ਰਾਨਿਲ ਵਿਕਰਮਾਸਿੰਘੇ ਨੂੰ ਪ੍ਰਧਾਨ ਮੰਤਰੀ ਅਹੁਦੇ ਤੋਂ ਅਚਾਨਕ ਬਰਖਾਸਤ ਕੀਤੇ ਜਾਣ ਤੋਂ ਬਾਅਦ ਰਾਜਨੀਤਕ ਸੰਕਟ ਖਤਮ ਕੀਤਾ ਜਾ ਸਕੇ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਰਾਬਰਟ ਪੈਲਾਡਿਨੋ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ, ਅਸੀਂ ਸ਼੍ਰੀਲੰਕਾ ਦੇ ਰਾਸ਼ਟਰਪਤੀ ਨੂੰ ਸੱਦਾ ਦਿੰਦੇ ਹਾਂ…

VIA PUNJAB
ਅੱਗੇ ਪੜ੍ਹੋ
1 1,050 1,051 1,052 1,053 1,054 1,271