ਚੌਕਸੀ ਜਾਗਰੂਕਤਾ ਸਪਤਾਹ ਤਹਿਤ ਰਾਜਪਾਲ ਬਦਨੌਰ ਨੇ ਆਮਦਨ ਦਰ ਵਿਭਾਗ, ਚੰਡੀਗੜ ਦੀ ਵਾਕਾਥੌਨ ਨੂੰ ਹਰੀ ਝੰਡੀ ਦਿਖਾਈ

ਚੌਕਸੀ ਜਾਗਰੂਕਤਾ ਸਪਤਾਹ ਤਹਿਤ ਰਾਜਪਾਲ ਬਦਨੌਰ ਨੇ ਆਮਦਨ ਦਰ ਵਿਭਾਗ, ਚੰਡੀਗੜ ਦੀ ਵਾਕਾਥੌਨ ਨੂੰ ਹਰੀ ਝੰਡੀ ਦਿਖਾਈ

ਚੰਡੀਗੜ – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ 29 ਅਕਤੂਬਰ ਤੋਂ 3 ਨਵੰਬਰ, 2018 ਤੱਕ ਚੱਲ ਰਹੇ ਚੌਕਸੀ ਜਾਗਰੂਕਤਾ ਸਪਤਾਹ ਤਹਿਤ ਆਮਦਨ ਕਰ ਵਿਭਾਗ, ਚੰਡੀਗੜ ਦੀ ਵਾਕਾਥੌਲ ਨੂੰ ਹਰੀ ਝੰਡੀ ਦਿਖਾਈ। ਆਈਆਰਐੱਸ ਬੀ.ਕੇ. ਝਾਅ ਦੀ ਅਗਵਾਈ ਵਿੱਚ ਵਿਭਾਗ ਦੇ ਅਧਿਕਾਰੀਆਂ, ਸਟਾਫ, ਸੇਵਾ ਮੁਕਤ ਸੀਨੀਅਰ ਅਧਿਕਾਰੀਆਂ, ਕਰਦਾਤਿਆਂ ਅਤੇ ਕਰ ਸਲਾਹਕਾਰਾਂ ਨੇ ਇਸ ਵਿੱਚ ਹਿੱਸਾ ਲਿਆ। ਇਸ ਸਾਲ ਦੇਸ਼ ਦੀ ਸਰਵਉੱਚ ਏਕੀਕ੍ਰਿਤ ਸੰਸਥਾ ਸੀਵੀਸੀ ਨੇ ਚੌਕਸੀ ਜਾਗਰੂਕਤਾ ਸਪਤਾਹ ਦੀ ਥੀਮ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੂੰ ਮਿਲਿਆ ਡਿਜ਼ੀਟਲ ਅਪਰਾਧਿਕ ਖੁਫ਼ੀਆ ਗੱਜ਼ਟ ਤੇ ਐਸਸੀਆਰਬੀ ਰਿਪੋਰਟਾਂ ਦੀ ਤਿਆਰੀ ਲਈ ਸੀਸੀਟੀਐਨਐਸ ਦਾ ਬਿਹਤਰ ਪੁਰਸਕਾਰ

ਪੰਜਾਬ ਪੁਲਿਸ ਨੂੰ ਮਿਲਿਆ ਡਿਜ਼ੀਟਲ ਅਪਰਾਧਿਕ ਖੁਫ਼ੀਆ ਗੱਜ਼ਟ ਤੇ ਐਸਸੀਆਰਬੀ ਰਿਪੋਰਟਾਂ ਦੀ ਤਿਆਰੀ ਲਈ ਸੀਸੀਟੀਐਨਐਸ ਦਾ ਬਿਹਤਰ ਪੁਰਸਕਾਰ

ਡੀ.ਜੀ.ਪੀ. ਅਰੋੜਾ ਨੇ ਪੰਜਾਬ ਪੁਲਿਸ ਨੂੰ ਵਧਾਈ ਦਿੰਦਿਆਂ ਪੁਲਿਸ ਲਈ ਇਕ ਮਣਮੱਤੀ ਪ੍ਰਾਪਤੀ ਦੱਸਿਆ ਚੰਡੀਗੜ੍ਹ – ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿੱਚੋਂ ਡਿਜੀਟਲ ਕ੍ਰਿਮਿਨਲ ਇੰਟੈਲੀਜੈਂਸ ਗੱਜ਼ਟ ਅਤੇ ਰਾਜ ਅਪਰਾਧ ਰਿਕਾਰਡ ਬਿਊਰੋ (ਐਸਸੀਆਰਬੀ) ਦੀਆਂ ਰਿਪੋਰਟਾਂ ਦੀ ਤਿਆਰੀ ਲਈ ਅਪਰਾਧ ਅਤੇ ਕ੍ਰਿਮੀਨਲ ਟਰੈਕਿੰਗ ਨੈਟਵਰਕ ਅਤੇ ਸਿਸਟਮ (ਸੀਸੀਟੀਐਨਐਸ) ਦਾ ਬਿਹਤਰ ਪੁਰਸਕਾਰ ਪ੍ਰਾਪਤ ਕੀਤਾ ਹੈ। ਡੀ.ਜੀ.ਪੀ ਆਈਟੀ ਤੇ ਟੀ. ਸ੍ਰੀ ਵੀ.ਕੇ ਭਾਵੜਾ ਨੇ ਇਹ ਪੁਰਸਕਾਰ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ, ਡਾਇਰੈਕਟਰ ਖੁਫ਼ੀਆ ਬਿਊਰੋ ਰਾਜੀਵ ਜੈਨ, ਡਾਇਰੈਕਟਰ ਐਨਸੀਆਰਬੀ ਈਸ਼ ਕੁਮਾਰ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਸ੍ਰੀ ਰਤਨ ਚੰਦ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ

ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਸ੍ਰੀ ਰਤਨ ਚੰਦ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਵਜੋਂ ਸੇਵਾ ਨਿਭਾਅ ਰਹੇ ਸ੍ਰੀ ਰਤਨ ਚੰਦ ਦੇ ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ ਸਮੇਤ ਹੋਰਾਂ ਨੇ ਨਿੱਘੀ ਵਿਦਾਇਗੀ ਦਿੱਤੀ। ਇਸ ਮੌਕੇ ਸ੍ਰੀ ਰਤਨ ਚੰਦ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਨਮਾਨਿਤ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਨਮਾਨਿਤ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਾਦਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤ ਨੂੰ 20 ਅਕਤੂਬਰ ਤੋਂ ਕਥਾ-ਵਿਚਾਰਾਂ ਰਾਹੀਂ ਗੁਰਮਤਿ ਨਾਲ ਜੋੜ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਦੋ ਲਿਫ਼ਟਾਂ ਦਾ ਕੀਤਾ ਉਦਘਾਟਨ

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਦੋ ਲਿਫ਼ਟਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਦੋ ਲਿਫ਼ਟਾਂ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਹ ਲਿਫ਼ਟਾਂ ਜਿਥੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਪਲਾਜ਼ੇ ਤੋਂ ਸੰਗਤਾਂ ਨੂੰ ਪਰਕਰਮਾਂ ਤੱਕ ਲਿਜਾਣ ਦੀ ਸਹੂਲਤ ਮੁਹੱਈਆ ਕਰਵਾਉਣਗੀਆਂ, ਉਥੇ ਹੀ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ…

VIA PUNJAB
ਅੱਗੇ ਪੜ੍ਹੋ

ਪੰਜਾਬ ਭਵਨ ਦਿੱਲੀ ਵਿਖੇ ਦੀਵਾਰ ਚਿੱਤਰਕਾਰੀ ਜ਼ਰੀਏ ਦਰਸਾਏ ਜਾਣਗੇ ਪੰਜਾਬ ਦਾ ਵਿਰਸਾ, ਕਲਾ ਤੇ ਹੋਰ ਪਹਿਲੂ

ਪੰਜਾਬ ਭਵਨ ਦਿੱਲੀ ਵਿਖੇ ਦੀਵਾਰ ਚਿੱਤਰਕਾਰੀ ਜ਼ਰੀਏ ਦਰਸਾਏ ਜਾਣਗੇ ਪੰਜਾਬ ਦਾ ਵਿਰਸਾ, ਕਲਾ ਤੇ ਹੋਰ ਪਹਿਲੂ

ਅਨੋਖੇ ਉਪਰਾਲੇ ”ਅਡਾਪਟ ਏ ਵੌਲ’ ਤਹਿਤ ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਬਰਨਾਲਾ ਜ਼ਿਲ੍ਹਿਆਂ ਵੱਲੋਂ ਦੀਵਾਰ ਪੇਟਿੰਗਜ਼ ਦਾ ਕੰਮ ਮੁਕੰਮਲ ਨਵੀਂ ਦਿੱਲੀ – ਹੁਣ ਪੰਜਾਬ ਭਵਨ ਦਿੱਲੀ ਵਿਖੇ ਆਉਣ ਵਾਲੇ ਲੋਕ ਇਥੇ ਦੀਵਾਰ ਚਿੱਤਰਕਾਰੀ ਜ਼ਰੀਏ ਪੰਜਾਬ ਦੇ ਅਮੀਰ ਵਿਰਸੇ, ਕਲਾ, ਇਤਿਹਾਸ ਤੇ ਹੋਰ ਪਹਿਲੂਆਂ ਦੀ ਝਲਕ ਵੇਖ ਸਕਣਗੇ। ਰੈਜੀਡੈਂਟ ਕਮਿਸ਼ਨਰ, ਪੰਜਾਬ ਭਵਨ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਦੇ ਉਪਰਾਲੇ ‘ਅਡਾਪਟ ਏ ਵੌਲ’ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵੱਲੋਂ ਉਨ੍ਹਾਂ ਦੀਆਂ ਪ੍ਰਾਪਤੀਆਂ, ਕਲਾ ਤੇ ਹੋਰ ਵਿਸ਼ੇਸ਼ਤਾਵਾਂ ਨੂੰ…

VIA PUNJAB
ਅੱਗੇ ਪੜ੍ਹੋ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੀ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ…

VIA PUNJAB
ਅੱਗੇ ਪੜ੍ਹੋ

ਐਨ.ਐਸ. ਕਲਸੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਮੁਲਾਜ਼ਮਾਂ ਨੂੰ ਚੁਕਾਈ ਸਹੁੰ

ਐਨ.ਐਸ. ਕਲਸੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਮੁਲਾਜ਼ਮਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ – ਸੂਬੇ ਭਰ ਵਿੱਚ ਏਕਤਾ ਅਤੇ ਰਾਸ਼ਟਰੀ ਅਖੰਡਤਾ ਦਾ ਸੁਨੇਹਾ ਦਿੰਦਿਆਂ ਵਧੀਕ ਮੁੱਖ ਸਕੱਤਰ, ਗ੍ਰਹਿ, ਸ੍ਰੀ ਐਨ.ਐਸ. ਕਲਸੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ‘ਤੇ ਰਾਸ਼ਟਰੀ ਏਕਤਾ ਦਿਵਸ ਮੌਕੇ ਪੰਜਾਬ ਸਿਵਲ ਸਕੱਤਰੇਤ-2 ਦੇ ਮੁਲਾਜ਼ਮਾਂ ਨੂੰ ਸਹੁੰ ਚੁਕਾਈ। ਇਹ ਸਹੁੰ ਚੁੱਕ ਸਮਾਗਮ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਯੋਜਿਤ ਕੀਤਾ ਗਿਆ ਜਿੱਥੇ ਮੁਲਾਜ਼ਮਾਂ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਦੇਣ ਦੀ ਸਹੁੰ ਚੁੱਕੀ ਇਕੱਠ ਨੂੰ ਸੰਬੋਧਨ ਕਰਦਿਆਂ, ਵਧੀਕ ਮੁੱਖ…

VIA PUNJAB
ਅੱਗੇ ਪੜ੍ਹੋ

ਅਕਾਲੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਪੰਜਾਬ ਦੇ ਅਮਨ ਨੂੰ ਮੁੜ ਅੱਗ ਲਾਉਣ ਦੇ ਰਾਹ ਪਏ

ਅਕਾਲੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਪੰਜਾਬ ਦੇ ਅਮਨ ਨੂੰ ਮੁੜ ਅੱਗ ਲਾਉਣ ਦੇ ਰਾਹ ਪਏ

ਚੰਡੀਗੜ੍ਹ- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਸੂਬੇ ਦੇ ਪੰਜ ਵਾਰੀ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਦੋਸ਼ ਲਾਇਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬਂਧਕ ਕਮੇਟੀ ਰਾਹੀਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਪੰਜਾਬ ਦੇ ਅਮਨ ਨੂੰ ਅੱਗ ਲਾਉਣਾ ਚਾਹੁੰਦੇ ਹਨ ਤਾਂ ਕਿ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਪੂਰਤੀ ਕੀਤੀ ਜਾ ਸਕੇ। ਉਹਨਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਸਕੱਤਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁਕਾਈ

ਪੰਜਾਬ ਦੇ ਮੁੱਖ ਸਕੱਤਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁਕਾਈ

ਪੰਜਾਬ ਸਿਵਲ ਸਕੱਤਰੇਤ-1 ਦੇ ਕਰਮਚਾਰੀਆਂ ਵੱਲੋਂ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਨੂੰ ਯਕੀਨੀ ਬਣਾਉਣ ਦਾ ਹਲਫ਼ ਚੰਡੀਗੜ੍ਹ – ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਗਿਆ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ-1 ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ‘ਰਾਸ਼ਟਰੀ ਏਕਤਾ ਦਿਵਸ’ ਮੌਕੇ ਸਹੁੰ ਚੁਕਾਈ। ਉਨ੍ਹਾਂ ਕਿਹਾ, ‘ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕਾਇਮ ਰੱਖਣ ਲਈ ਸਾਨੂੰ ਆਪਣਾ…

VIA PUNJAB
ਅੱਗੇ ਪੜ੍ਹੋ
1 1,052 1,053 1,054 1,055 1,056 1,271