ਪ੍ਰਕਾਸ਼ ਪੁਰਬ ਮੌਕੇ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨ

ਪ੍ਰਕਾਸ਼ ਪੁਰਬ ਮੌਕੇ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਕਰਵਾਉਣ ਵਾਲੇ ਮੁੰਬਈ ਨਿਵਾਸੀ ਸ. ਇਕਬਾਲ ਸਿੰਘ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅਮਰੀਕਾ ਤੋਂ ਵਿਸ਼ੇਸ਼ ਤੌਰ ’ਤੇ 150 ਮੈਂਬਰੀ ਜਥਾ ਲੈ ਕੇ ਪਹੁੰਚੇ ਸਿੱਖ ਧਰਮਾ ਇੰਟਰਨੈਸ਼ਨਲ ਦੇ ਆਗੂ ਭਾਈ ਕੁਲਬੀਰ ਸਿੰਘ ਅਤੇ ਸਦਾਸਤਸਿਮਰਨ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨਿਤ ਕਰਨ ਮੌਕੇ ਮੁੱਖ ਸਕੱਤਰ ਡਾ. ਰੂਪ…

VIA PUNJAB
ਅੱਗੇ ਪੜ੍ਹੋ

ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਡੇਅਰੀ ਕਿੱਤੇ ‘ਚ ਰੁਜ਼ਗਾਰ ਦੇਵਾਂਗੇ: ਬਲਬੀਰ ਸਿੰਘ ਸਿੱਧੂ

ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਡੇਅਰੀ ਕਿੱਤੇ ‘ਚ ਰੁਜ਼ਗਾਰ ਦੇਵਾਂਗੇ: ਬਲਬੀਰ ਸਿੰਘ ਸਿੱਧੂ

ਸਮਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਨੂੰ ਹਰ ਸੰਭਵ ਕੋਸ਼ਿਸ਼ ਕਰਨ ਲਈ ਕਿਹਾ ਚੰਡੀਗੜ੍ਹ – ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਸੱਚਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਸਪਤਾਹ’ ਸੂਬੇ ਭਰ ਵਿੱਚ 29 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ। ਬੀ.ਕੇ. ਉੱਪਲ, ਏ.ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਦਰਮਿਆਨ ਜਾਗਰੂਕਤਾ ਫੈਲਾਉਣਾ…

VIA PUNJAB
ਅੱਗੇ ਪੜ੍ਹੋ

ਚੀਫ ਜਸਟਿਸ ਨੇ ਹਾਈ ਕੋਰਟ ਦੇ ਚਾਰ ਨਵੇਂ ਵਧੀਕ ਜੱਜਾਂ ਨੂੰ ਚੁਕਾਈ ਸਹੁੰ

ਚੀਫ ਜਸਟਿਸ ਨੇ ਹਾਈ ਕੋਰਟ ਦੇ ਚਾਰ ਨਵੇਂ ਵਧੀਕ ਜੱਜਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ – ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਚਾਰ ਨਵੇਂ ਵਧੀਕ ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ ਵਿਚ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸ੍ਰੀ ਮੰਜਰੀ ਨਹਿਰੂ ਕੌਲ, ਸ੍ਰੀ ਹਰਸਿਮਰਨ ਸਿੰਘ ਸੇਠੀ, ਸ੍ਰੀ ਅਰੁਣ ਮੋਂਗਾ ਅਤੇ ਸ੍ਰੀ ਮਨੋਜ ਬਜਾਜ ਵਲੋਂ ਸਹੁੰ ਚੁੱਕੀ ਗਈ। ਇਸ ਸੰਹੁ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ,…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਦਿੱਲੀ ’ਚ 15 ਸਾਲ ਪੁਰਾਣੀਆਂ ਪੈਟਰੋਲ ਤੇ 10 ਸਾਲ ਪੁਰਾਣੀਆਂ ਡੀਜ਼ਲ ਗੱਡੀਆਂ ’ਤੇ ਰੋਕ

ਸੁਪਰੀਮ ਕੋਰਟ ਵੱਲੋਂ ਦਿੱਲੀ ’ਚ 15 ਸਾਲ ਪੁਰਾਣੀਆਂ ਪੈਟਰੋਲ ਤੇ 10 ਸਾਲ ਪੁਰਾਣੀਆਂ ਡੀਜ਼ਲ ਗੱਡੀਆਂ ’ਤੇ ਰੋਕ

ਨਵੀਂ ਦਿੱਲੀ – ਵਧ ਰਹੇ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਸਖ਼ਤਾਈ ਕਰਦਿਆਂ 15 ਸਾਲ ਪੁਰਾਣੇ ਪੈਟਰੋਲ ‘ਤੇ ਚਲਣ ਵਾਲੇ ਤੇ 10 ਸਾਲ ਪੁਰਾਣੇ ਡੀਜ਼ਲ ‘ਤੇ ਚਲਣ ਵਾਲੇ ਵਾਹਨਾਂ ਉਤੇ ਦਿਲੀ-ਐਸਸੀਆਰ ਵਿਚ ਮੰਗਲਵਾਰ ਨੂੰ ਤੋਂ ਪਾਬੰਦੀ ਲਾ ਦਿਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਟਰਾਂਸਪੋਰਟ ਵਿਭਾਗ ਨੂੰ ਸੜਕਾਂ ‘ਤੇ ਚਲਣ ਵਾਲੇ ਅਜਿਹੇ ਵਾਹਨਾਂ ਨੂੰ ਤੁਰੰਤ ਜ਼ਬਤ ਕਰਨ ਲਈ ਵੀ ਹਦਾਇਤ ਕੀਤੀ ਹੈ। ਟ੍ਰਾਂਸਪੋਰਟ ਵਿਭਾਗ ਨੂੰ ਅਜਿਹੇ ਵਾਹਨਾਂ ਦੀ ਪੂਰੀ ਜਾਣਕਾਰੀ ਦੀ ਲਿਸਟ ਵੈਬਸਾਈਟ ‘ਤੇ ਅਪਲੋਡ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਅਯੋਧਿਆ ਵਿਵਾਦ ਦੀ ਸੁਣਵਾਈ ਜਨਵਰੀ ਤੱਕ ਮੁਲਤਵੀ

ਸੁਪਰੀਮ ਕੋਰਟ ਵੱਲੋਂ ਅਯੋਧਿਆ ਵਿਵਾਦ ਦੀ ਸੁਣਵਾਈ ਜਨਵਰੀ ਤੱਕ ਮੁਲਤਵੀ

ਮਹੰਤ ਪਰਮਹੰਸ ਨੇ ਮੋਦੀ ਤੇ ਯੋਗੀ ਨੂੰ ਦਿਤੀ ਧਮਕੀ ਨਵੀਂ ਦਿੱਲੀ – ਅਯੋਧਿਆ ਵਿਚ ਰਾਮ ਮੰਦਰ-ਬਾਬਰੀ ਮਸਜਿਦ ਵਿਵਾਦ ’ਤੇ ਸੁਣਵਾਈ ਲਈ ਤਾਰੀਖ਼ ਮੁਕਰਰ ਕੀਤੇ ਜਾਣ ਸਬੰਧੀ ਅਜ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਜਨਵਰੀ, 2019 ਤਕ ਮੁਲਤਵੀ ਕਰ ਦਿਤੀ ਹੈ।ਅਦਾਲਤ ਨੇ ਕਿਹਾ ਕਿ ਜਨਵਰੀ, 2019 ਵਿਚ ਸੁਣਵਾਈ ਦੀ ਤਾਰੀਖ਼ ਤੈਅ ਕੀਤੀ ਜਾਏਗੀ।ਇਸ ਤੋਂ ਬਾਅਦ ਇਹ ਮਾਮਲਾ ਅਦਾਲਤ ਵਿਚ ਜਾਏਗਾ। ਸੁਣਵਾਈ ਲਈ ਨਵੀਂ ਬੈਂਚ ਦਾ ਗਠਨ ਵੀ ਕੀਤਾ ਜਾ ਸਕਦਾ ਹੈ।ਮਾਮਲੇ ਦੀ ਸੁਣਵਾਈ ਟਾਲ਼ੇ ਜਾਣ…

VIA PUNJAB
ਅੱਗੇ ਪੜ੍ਹੋ

ਰਾਜਧਾਨੀ ‘ਚ ਪ੍ਰਦੂਸ਼ਣ ਲਈ ਕੇਂਦਰ, ਹਰਿਆਣਾ ਤੇ ਪੰਜਾਬ ਸਰਕਾਰਾਂ ਜ਼ਿੰਮੇਵਾਰ :ਕੇਜਰੀਵਾਲ

ਰਾਜਧਾਨੀ ‘ਚ ਪ੍ਰਦੂਸ਼ਣ ਲਈ ਕੇਂਦਰ, ਹਰਿਆਣਾ ਤੇ ਪੰਜਾਬ ਸਰਕਾਰਾਂ ਜ਼ਿੰਮੇਵਾਰ :ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਦੀ ਲਗਾਤਾਰ ਖਰਾਬ ਹੁੰਦੀ ਸਥਿਤੀ ਲਈ ਕੇਂਦਰ ਸਰਕਾਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੇਜਰੀਵਾਲ ਨੇ ਸੋਮਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਰਾਜਧਾਨੀ ਵਿਚ ਪਹਿਲਾਂ ਪ੍ਰਦੂਸ਼ਣ ਇਕ ਨਿਸ਼ਚਿਤ ਸੀਮਾ ਵਿਚ ਸੀ ਪਰ ਇਸ ਵਾਰ ਕੇਂਦਰ, ਹਰਿਆਣਾ, ਪੰਜਾਬ ਸਰਕਾਰਾਂ ਦੀ ਵਜ੍ਹਾ ਕਰ ਕੇ ਰਾਜਧਾਨੀ ਦੇ ਲੋਕਾਂ ਨੂੰ ਪ੍ਰਦੂਸ਼ਣ ਦੀ ਇਸ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਸ ਦੇ…

VIA PUNJAB
ਅੱਗੇ ਪੜ੍ਹੋ

ਦਿੱਲੀ ‘ਤੇ ਰੋਮਾਂਚਕ ਜਿੱਤ ਨਾਲ UP ਟਾਪ ‘ਤੇ

ਦਿੱਲੀ ‘ਤੇ ਰੋਮਾਂਚਕ ਜਿੱਤ ਨਾਲ UP ਟਾਪ ‘ਤੇ

ਪਟਨਾ – ਸ਼੍ਰੀਕਾਂਤ ਜਾਧਵ (12 ਅੰਕ) ਤੇ ਪ੍ਰਸ਼ਾਂਤ ਕੁਮਾਰ ਰਾਏ (11) ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਯੂ. ਪੀ. ਯੋਧਾ ਨੇ ਦਬੰਗ ਦਿੱਲੀ ਨੂੰ ਪ੍ਰੋ ਕਬੱਡੀ ਲੀਗ ਦੇ 6ਵੇਂ ਸੀਜ਼ਨ ਦੇ ਇੰਟਰ ਜ਼ੋਨ ਮੁਕਾਬਲੇ ‘ਚ ਐਤਵਾਰ ਨੂੰ 38-36 ਨਾਲ ਹਰਾ ਦਿੱਤਾ। ਇਸ ਮੁਕਾਬਲੇ ‘ਚ ਯੂ. ਪੀ. ਯੋਧਾ ਟੀਮ ਨੇ ਜਿੱਤ ਹਾਸਲ ਕਰ ਖੁਦ ਨੂੰ ਗਰੁੱਪ ‘ਬੀ’ ‘ਚ ਟਾਪ ‘ਚ ਪਹੁੰਚ ਦਿੱਤਾ। ਯੂ. ਪੀ. ਦੀ 7 ਮੈਚਾਂ ‘ਚ ਇਹ ਤੀਜੀ ਜਿੱਤ ਹੈ ਤੇ ਉਸਦੇ 21 ਅੰਕ ਹੋ ਗਏ…

VIA PUNJAB
ਅੱਗੇ ਪੜ੍ਹੋ

ਜਾਧਵ ਨੂੰ ਦਿੱਤਾ ਜਾ ਸਕਦੈ ਮੌਕਾ

ਜਾਧਵ ਨੂੰ ਦਿੱਤਾ ਜਾ ਸਕਦੈ ਮੌਕਾ

ਮੁੰਬਈ – ਵਿਰਾਟ ਨੇ ਸੰਕੇਤ ਦਿੱਤੇ ਹਨ ਕਿ ਅਗਲੇ ਮੈਚ ਵਿਚ ਕੇਦਾਰ ਜਾਧਵ ਨੂੰ ਮੌਕਾ ਦਿੱਤਾ ਜਾਵੇ, ਜਿਸ ਨਾਲ ਉਸ ਨੂੰ ਬਿਹਤਰ ਨਤੀਜੇ ਦੀ ਉਮੀਦ ਹੈ, ਉਥੇ ਹੀ ਹਾਰਦਿਕ ਪੰਡਯਾ ਦੀ ਕਮੀ ਦਾ ਵੀ ਸੰਕੇਤ ਦਿੰਦੇ ਹੋਏ ਕਿਹਾ ਸੀ ਕਿ ਉਸ ਦੀ ਮੌਜੂਦਗੀ ਨਾਲ ਟੀਮ ਕੋਲ ਇਕ ਵਾਧੂ ਗੇਂਦਬਾਜ਼ੀ ਬਦਲ ਰਹਿੰਦਾ ਹੈ। ਟੀਮ ਕੋਲ ਛੇ ਗੇਂਦਬਾਜ਼ੀ ਬਦਲ ਹਨ, ਜਿਨ੍ਹਾਂ ਵਿਚੋਂ 5 ਨੂੰ ਚੁਣਿਆ ਜਾਵੇਗਾ, ਅਜਿਹੀ ਹਾਲਤ ‘ਚ ਤੇਜ਼ ਗੇਂਦਬਾਜ਼ ਖਲੀਲ ਅਹਿਮਦ ਤੇ ਉਮੇਸ਼ ਯਾਦਵ ਵਿਚੋਂ…

VIA PUNJAB
ਅੱਗੇ ਪੜ੍ਹੋ

ਵਿੰਡੀਜ਼ ‘ਤੇ ਬੜ੍ਹਤ ਬਣਾਉਣ ਉਤਰੇਗਾ ਭਾਰਤ

ਵਿੰਡੀਜ਼ ‘ਤੇ ਬੜ੍ਹਤ ਬਣਾਉਣ ਉਤਰੇਗਾ ਭਾਰਤ

ਮੁੰਬਈ – ਭਾਰਤੀ ਕਪਤਾਨ ਵਿਰਾਟ ਕੋਹਲੀ ਦੇ ਪਿਛਲੇ ਦੋ ਮੈਚਾਂ ‘ਚ ਸੈਂਕੜੇ ਵੀ ਜਿੱਤ ਨਹੀਂ ਦਿਵਾ ਸਕੇ ਤੇ ਉਸ ਦਾ ਮੰਨਣਾ ਹੈ ਕਿ ਵੈਸਟਇੰਡੀਜ਼ ਵਿਰੁੱਧ ਸੋਮਵਾਰ ਨੂੰ ਹੋਣ ਵਾਲੇ ਚੌਥੇ ਵਨ ਡੇ ਵਿਚ ਜਿੱਤ ਦਰਜ ਕਰਨ ‘ਤੇ ਸੀਰੀਜ਼ ਵਿਚ ਬੜ੍ਹਤ ਬਣਾਉਣ ਲਈ ਟੀਮ ਨੂੰ ਆਪਣੀਆਂ ਯੋਜਨਾਵਾਂ ਨੂੰ ਮੈਦਾਨ ‘ਤੇ ਠੀਕ ਤਰ੍ਹਾਂ ਨਾਲ ਲਾਗੂ ਕਰਨਾ ਪਵੇਗਾ। ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਮੁੰਬਈ ਵਿਚ ਚੌਥਾ ਵਨ ਡੇ ਡੇ-ਨਾਈਟ ਸਵਰੂਪ ਵਿਚ ਸੋਮਵਾਰ ਨੂੰ ਖੇਡਿਆ ਜਾਣਾ ਹੈ, ਜਿਥੇ ਮਹਿਮਾਨ ਟੀਮ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਵਿਵਾਦ: ਜ਼ਮੀਨ ‘ਤੇ ਮਾਲਕਾਣਾ ਹੱਕ ਕਿਸਦਾ? ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਅਯੁੱਧਿਆ ਵਿਵਾਦ: ਜ਼ਮੀਨ ‘ਤੇ ਮਾਲਕਾਣਾ ਹੱਕ ਕਿਸਦਾ? ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ – ਅਯੁੱਧਿਆ ਰਾਮ ਮੰਦਰ-ਬਾਬਰੀ ਮਸਜਿਦ ਜ਼ਮੀਨ ਵਿਵਾਦ ਮਾਮਲੇ ਵਿਚ ਅੱਜ ਯਾਨੀ ਕਿ ਸੋਮਵਾਰ ਨੂੰ ਸੁਪੀਰਮ ਕੋਰਟ ‘ਚ ਸੁਣਵਾਈ ਸ਼ੁਰੂ ਹੋਣ ਵਾਲੀ ਹੈ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸ. ਕੇ. ਕੌਲ ਅਤੇ ਜਸਟਿਸ ਜੋਸੇਫ ਦੀ ਨਵੀਂ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਰਾਮ ਮੰਦਰ ਲਈ ਹੋਣ ਵਾਲੇ ਅੰਦੋਲਨ ਦੌਰਾਨ 6 ਦਸੰਬਰ 1992 ਨੂੰ ਅਯੁੱਧਿਆ ਵਿਚ ਬਾਬਰੀ ਮਸਜਿਦ ਨੂੰ ਢਾਹ ਦਿੱਤਾ ਗਿਆ ਸੀ। ਇਸ ਨੂੰ ਸਮਜਿਦ ਨੂੰ 1528 ‘ਚ ਬਾਬਰ ਸ੍ਰੀ ਰਾਮ ਦੇ ਜਨਮ ਸਥਾਨ…

VIA PUNJAB
ਅੱਗੇ ਪੜ੍ਹੋ
1 1,057 1,058 1,059 1,060 1,061 1,271