ਜਿਨਸੀ ਸ਼ੋਸ਼ਣ ਦੇ ਮੁੱਦੇ ਦੀ ਘੋਖ ਕਰਨ ਲਈ ਮੰਤਰੀ ਸਮੂਹ ਕਾਇਮ

ਜਿਨਸੀ ਸ਼ੋਸ਼ਣ ਦੇ ਮੁੱਦੇ ਦੀ ਘੋਖ ਕਰਨ ਲਈ ਮੰਤਰੀ ਸਮੂਹ ਕਾਇਮ

ਨਵੀਂ ਦਿੱਲੀ – ਮੀ ਟੂ ਮੁਹਿੰਮ ਦੇ ਮੱਦੇਨਜ਼ਰ ਸਰਕਾਰ ਨੇ ਕੰਮਕਾਜੀ ਥਾਵਾਂ ’ਤੇ ਔਰਤਾਂ ਨਾਲ ਜਿਨਸੀ ਛੇੜਛਾੜ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਕਾਨੂੰਨੀ ਤੇ ਸੰਸਥਾਈ ਚੌਖਟੇ ਨੂੰ ਮਜ਼ਬੂਤ ਕਰਨ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਮੰਤਰੀ ਸਮੂਹ (ਜੀਓਐਮ) ਕਾਇਮ ਕੀਤਾ ਗਿਆ ਹੈ। ਕਈ ਮਹਿਲਾ ਪੱਤਰਕਾਰਾਂ ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਰ ਕੇ ਸਾਬਕਾ ਸੰਪਾਦਕ ਐਮ ਜੇ ਅਕਬਰ ਨੂੰ ਵਿਦੇਸ਼ ਮਾਮਲਿਆਂ ਬਾਰੇ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। ਗ੍ਰਹਿ ਮੰਤਰਾਲੇ…

VIA PUNJAB
ਅੱਗੇ ਪੜ੍ਹੋ

ਖਸ਼ੋਗੀ ਦੇ ਕਤਲ ਵਿੱਚ ਸ਼ਾਮਲ ਸਾਊਦੀ ਅਧਿਕਾਰੀਆਂ ਦਾ ਵੀਜ਼ਾ ਖਤਮ ਕਰੇਗਾ ਅਮਰੀਕਾ

ਖਸ਼ੋਗੀ ਦੇ ਕਤਲ ਵਿੱਚ ਸ਼ਾਮਲ ਸਾਊਦੀ ਅਧਿਕਾਰੀਆਂ ਦਾ ਵੀਜ਼ਾ ਖਤਮ ਕਰੇਗਾ ਅਮਰੀਕਾ

ਵਾਸ਼ਿੰਗਟਨ – ਅਮਰੀਕਾ ਨੇ ਸਾਊਦੀ ਅਰਬ ਦੇ ਉਨ੍ਹਾਂ ਅਧਿਕਾਰੀਆਂ ਦਾ ਵੀਜ਼ਾ ਰੱਦ ਕਰਨ ਦੀ ਘੋਸ਼ਣਾ ਕੀਤੀ ਹੈ ਜੋ ਪੱਤਰਕਾਰ ਜਮਾਲ ਖਸ਼ੋਗੀ ਦੇ ਕਤਲ ਵਿੱਚ ਕਥਿਤ ਤੌਰ ਤੇ ਸ਼ਾਮਲ ਹਨ| ਸਾਊਦੀ ਅਰਬ ਨੇ ਸਵੀਕਾਰ ਕੀਤਾ ਹੈ ਕਿ ਤੁਰਕੀ ਦੇ ਇਸਤਾਂਬੁਲ ਵਿੱਚ ਉਸ ਦੇ ਵਣਜ ਦੂਤਘਰ ਵਿੱਚ 59 ਸਾਲਾ ਪੱਤਰਕਾਰ ਖਸ਼ੋਗੀ ਦਾ ਕਤਲ ਹੋ ਗਿਆ| ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਮਰੀਕਾ ਇਸ ਮਾਮਲੇ ਨਾਲ ਜੁੜੇ ਹਰ ਮਹੱਤਵਪੂਰਣ ਤੱਥ ਦੀ ਮੰਗ ਕਰਦਾ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਓਲ ਪੀਸ ਪ੍ਰਾਈਜ਼ ਲਈ ਚੁਣਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਓਲ ਪੀਸ ਪ੍ਰਾਈਜ਼ ਲਈ ਚੁਣਿਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਛੇਤੀ ਹੀ ਇਕ ਹੋਰ ਉਪਲੱਬਧੀ ਜੁੜਨ ਜਾ ਰਹੀ ਹੈ| ਮੋਦੀ ਨੂੰ ਆਪਣੀਆਂ ਵਿਸ਼ੇਸ਼ ਆਰਥਿਕ ਨੀਤੀਆਂ ਨਾਲ ਗਲੋਬਲ ਅਤੇ ਭਾਰਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਯੋਗਦਾਨ ਨੂੰ ਦੇਖਦੇ ਹੋਏ ਸਿਓਲ ਪੀਸ ਪ੍ਰਾਈਜ਼ (ਸ਼ਾਂਤੀ ਪੁਰਸਕਾਰ) ਲਈ ਚੁਣਿਆ ਗਿਆ ਹੈ| ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਅੱਜ ਟਵਿੱਟਰ ਤੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ| ਮੋਦੀ ਦੁਨੀਆ ਦੇ ਇਸ ਸਨਮਾਨ ਨੂੰ ਹਾਸਲ ਕਰਨ ਵਾਲੀ 14ਵੀਂ ਸ਼ਖਸੀਅਤ ਹਨ| ਸਿਓਲ ਸ਼ਾਂਤੀ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਵਿੱਚ ਬਿਹਤਰੀਨ ਪ੍ਰਦਰਸ਼ਨ ਕਰੇਗੀ ਭਾਰਤੀ ਮਹਿਲਾ ਕ੍ਰਿਕਟ ਟੀਮ:ਮੰਧਾਨਾ

ਵਿਸ਼ਵ ਕੱਪ ਵਿੱਚ ਬਿਹਤਰੀਨ ਪ੍ਰਦਰਸ਼ਨ ਕਰੇਗੀ ਭਾਰਤੀ ਮਹਿਲਾ ਕ੍ਰਿਕਟ ਟੀਮ:ਮੰਧਾਨਾ

ਨਵੀਂ ਦਿੱਲੀ – ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵੈਸਟਇੰਡੀਜ਼ ਵਿੱਚ 9 ਤੋਂ 24 ਨਵੰਬਰ ਤੱਕ ਖੇਡੇ ਜਾਣ ਵਾਲੇ ਟੀ-20 ਵਿਸ਼ਵ ਕੱਪ ਵਿੱਚ ਚੰਗਾ ਪ੍ਰਦਰਸ਼ਨ ਕਰਨ ਦੀ ਉਮੀਦ ਜਤਾਈ| ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ, ਯੁਵਾ ਜੇਮਿਮਾ ਰੋਡ੍ਰਿਗੇਜ ਅਤੇ ਸਪਿਨਰ ਏਕਤਾ ਬਿਸ਼ਟ ਨੂੰ ਉਮੀਦ ਹੈ ਕਿ ਕੋਚ ਰਮੇਸ਼ ਪੋਵਾਰ ਦੀ ਦੇਖ ਰੇਖ ਵਿੱਚ ਟੀਮ ਚੰਗਾ ਪ੍ਰਦਰਸ਼ਨ ਕਰੇਗੀ| ਇਕ ਪ੍ਰੋਗਰਾਮ ਵਿੱਚ ਏਕਤਾ ਨੇ ਕਿਹਾ,’ ਮੈਨੂੰ ਲੱਗਦਾ ਹੈ ਕਿ ਅਸੀਂ ਆਸਾਨੀ ਨਾਲ ਸੈਮੀਫਾਈਨਲ ਵਿੱਚ ਪਹੁੰਚ ਜਾਵਾਂਗੇ, ਦੇਖਦੇ ਹਾਂ ਕੀ ਹੁੰਦਾ…

VIA PUNJAB
ਅੱਗੇ ਪੜ੍ਹੋ

ਐਸ. ਆਈ. ਟੀ. ਕਰੇਗੀ ਸੀ ਬੀ ਆਈ ਮਾਮਲੇ ਦੀ ਜਾਂਚ : ਜੇਤਲੀ

ਐਸ. ਆਈ. ਟੀ. ਕਰੇਗੀ ਸੀ ਬੀ ਆਈ ਮਾਮਲੇ ਦੀ ਜਾਂਚ : ਜੇਤਲੀ

ਨਵੀਂ ਦਿੱਲੀ – ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀ.ਬੀ.ਆਈ. ਵਿੱਚ ਚਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ| ਸੀ. ਬੀ. ਆਈ. ਵਿਵਾਦ ਤੇ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕਾਨੂੰਨੀ ਮੰਤਰੀ ਰਵੀਸ਼ੰਕਰ ਪ੍ਰਸਾਦ ਪ੍ਰੈਸ ਕਾਨਫਰੰਸ ਕੀਤੀ| ਅਰੁਣ ਜੇਤਲੀ ਨੇ ਕਿਹਾ ਕਿ ਸੀ. ਬੀ. ਆਈ. ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਹੈ ਅਤੇ ਇਸ ਦੀ ਸਾਖ ਬਣੀ ਰਹੇ ਤਾਂ ਬਿਹਤਰ ਹੈ| ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਵਿੱਚ ਇਕ ਤਣਾਅਪੂਰਨ ਵਾਲੀ ਸਥਿਤੀ ਪੈਦਾ…

VIA PUNJAB
ਅੱਗੇ ਪੜ੍ਹੋ

ਸ਼ੇਅਰ ਟ੍ਰਾਂਸਫਰ ਕਰਨ ਲਈ ਲੋੜੀਂਦੀਆਂ ਟਿਕਟਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਸ਼ੇਅਰ ਟ੍ਰਾਂਸਫਰ ਕਰਨ ਲਈ ਲੋੜੀਂਦੀਆਂ ਟਿਕਟਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਐਸ ਏ ਐਸ ਨਗਰ – ਚੰਡੀਗੜ੍ਹ ਦੇ ਖਜਾਨਾ ਦਫਤਰ ਵਿਚੋਂ ਸ਼ੇਅਰ ਟ੍ਰਾਂਸਫਰ ਕਰਵਾਉਣ ਲਈ ਲੋੜੀਖਂਦੀਆਂ ਟਿਕਟਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ 10 ਦੇ ਵਸਨੀਕ ਸ੍ਰ. ਹਰਬੰਸ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਦੇ ਖਜਾਨਾ ਦਫਤਰ ਵਿੱਚ ਪਿਛਲੇ ਕਈ ਦਿਨਾਂ ਤੋਂ ਸ਼ੇਅਰ ਟਰਾਂਸਫਰ ਟਿਕਟਾਂ ਖਤਮ ਹਨ, ਜਿਸ ਕਾਰਨ ਇਹ ਟਿਕਟਾਂ ਲੈਣ ਵਾਲੇ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਉਹਨਾਂ ਕਿਹਾ ਕਿ ਸੇਬੀ ਵਲੋਂ ਜਾਰੀ ਨਿਯਮਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਨੇ ਪਹਿਲੀ ਵਾਰ ਕਰਵਾਇਆ ਪੜਤਾਲ ਗਾਇਨ ਕੀਰਤਨ ਦਰਬਾਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਨੇ ਪਹਿਲੀ ਵਾਰ ਕਰਵਾਇਆ ਪੜਤਾਲ ਗਾਇਨ ਕੀਰਤਨ ਦਰਬਾਰ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਪਾਵਨ ਗੁਰਬਾਣੀ ਵਿੱਚੋਂ ਪੜਤਾਲਾਂ ਦਾ ਰਾਗ ਅਧਾਰਿਤ ਕੀਰਤਨ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼ਾਮ 7:00 ਵਜੇ ਆਰੰਭ ਹੋਇਆ ਇਹ ਕੀਰਤਨ ਸਮਾਗਮ ਦੇਰ ਰਾਤ ਜਾਰੀ ਰਿਹਾ। ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼…

VIA PUNJAB
ਅੱਗੇ ਪੜ੍ਹੋ

ਬਾਦਲ ਪਿਉ-ਪੁੱਤਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਇਜ਼ਰਾਈਲ ਫੇਰੀ ਉਤੇ ਕਿੰਤੂ ਕਰਨ ਦਾ ਕੋਈ ਮੌਲਿਕ ਹੱਕ ਨਹੀਂ: ਰੰਧਾਵਾ

ਬਾਦਲ ਪਿਉ-ਪੁੱਤਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਇਜ਼ਰਾਈਲ ਫੇਰੀ ਉਤੇ ਕਿੰਤੂ ਕਰਨ ਦਾ ਕੋਈ ਮੌਲਿਕ ਹੱਕ ਨਹੀਂ: ਰੰਧਾਵਾ

ਮੁੱਖ ਮੰਤਰੀ ਦੀ ਇਜ਼ਰਾਈਲ ਫੇਰੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮੀਲ ਪੱਥਰ ਸਥਾਪਤ ਹੋਈ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਜ਼ਰਾਈਲ ਫੇਰੀ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿ ਜਦੋਂ ਪੰਜਾਬ ਵਿੱਚ ਬਰਗਾੜੀ ਬੇਅਦਬੀ ਕਾਂਡ ਹੋਇਆ ਤਾਂ ਉਦੋਂ ਤਤਕਾਲੀ ਮੁੱਖ ਮੰਤਰੀ ਕਿੱਥੇ ਸੀ। ਉਨਾਂ ਕਿਹਾ ਕਿ ਬੇਅਦਬੀ ਕਾਂਡ ਵੇਲੇ ਇੱਕ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜ਼ਾਵਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜ਼ਾਵਟ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਵੀ ਸ਼ੁਰੂ ਕੀਤੀ ਗਈ। ਫੁੱਲਾਂ ਦੀ ਸਜ਼ਾਵਟ ਆਰੰਭ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਤੇ ਹੋਰ ਮੌਜੂਦ ਸਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਜਾ ਰਹੀ ਇਹ ਫੁੱਲਾਂ ਕੀਤੀ ਜਾ ਰਹੀ ਸਜ਼ਾਵਟ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਰੰਭ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਭਰਵੀਂ ਆਮਦ ਸ਼ੁਰੂ ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਦਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਆਮਦ ਸ਼ੁਰੂ ਹੋ ਗਈ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਮੁੱਚੇ ਸਮਗਾਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ…

VIA PUNJAB
ਅੱਗੇ ਪੜ੍ਹੋ
1 1,064 1,065 1,066 1,067 1,068 1,271